Category: Politics
-

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਚੰਡੀਗੜ੍ਹ, 24 ਅਗਸਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਜਿਨ੍ਹਾਂ ਬਹਾਦਰ ਯੋਧਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਉਨ੍ਹਾ ਸੂਰਵੀਰਾਂ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ…
-

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 24 ਅਗਸਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਗੁਰਦੁਆਰਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਿਸ ਪਵਿੱਤਰ ਅਸਥਾਨ ਉੱਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ…
-

ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ
ਚੰਡੀਗੜ੍ਹ, 24 ਅਗਸਤ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ…
-

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 24 ਅਗਸਤ ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ ਦ੍ਰਿੜ ਯਤਨ ਵਿੱਚ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਆਬਕਾਰੀ ਕਮਿਸ਼ਨਰੇਟ ਨੇ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਲੰਬੇ ਸਮੇਂ ਤੋਂ ਬਕਾਇਆ…
-

ਦਲਿਤ ਵਿਕਾਸ ਬੋਰਡ ਦਾ ਮੈਂਬਰ ਬਣਨ ਤੇ ਦਲੀਪ ਹੰਸ ਤੇ ਸਾਥੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਕੀਤਾ ਧੰਨਵਾਦ
ਨੰਗਲ 24 ਅਗਸਤ () ਪੰਜਾਬ ਦਲਿਤ ਵਿਕਾਸ ਬੋਰਡ ਦੇ ਨਵ ਨਿਯੁਕਤ ਮੈਂਬਰ ਸ੍ਰੀ ਦਲੀਪ ਹੰਸ ਅੱਜ ਸਾਥੀਆਂ ਸਮੇਤ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ 2 ਆਰਵੀਆਰ ਵਿਖੇ ਪਹੁੰਚੇ ਤੇ ਉਥੇ ਪਹੁੰਚ ਕੇ ਉਨ੍ਹਾਂ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸੇਸ਼ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ…
-

ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਬਣ ਰਹੇ ਨੇ ਵਿਕਾਸ ਦਾ ਧੁਰਾ: ਹਰਪਾਲ ਸਿੰਘ ਚੀਮਾ
ਦਿੜ੍ਹਬਾ/ ਸੁਨਾਮ, 24 ਅਗਸਤ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਕਾਸ ਪੱਖੋਂ ਮਿਸਾਲ ਬਣ ਰਿਹਾ ਹੈ ਤੇ ਇਸ ਹਲਕੇ ਦੇ ਪਿੰਡ ਵਿਕਾਸ ਦਾ ਧੁਰਾ ਬਣੇ ਹੋਏ ਹਨ। ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਉੱਤੇ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕੇ ਦੇ ਪਿੰਡ ਸੰਗਤਪੁਰਾਂ ਨੂੰ ਵੱਖੋ ਵੱਖ ਵਿਕਾਸ…
-

ਕੇਂਦਰ ਵੱਲੋਂ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰਨ ਦੀ ਨਿਖੇਧੀ ਕਰਦੀ ਹੈ ਪੰਜਾਬ ਸਰਕਾਰ-ਵਿਧਾਇਕ ਬੁੱਧ ਰਾਮ
ਮਾਨਸਾ, 24 ਅਗਸਤ:ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੁੱਧ ਰਾਮ ਨੇ ਕਿਹਾ…
-
ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਫਾਜ਼ਿਲਕਾ/ਬੱਲੂਆਣਾ 24 ਅਗਸਤ 2025…. ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਲੱਗਭਗ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ।…
-

ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ
24 ਅਗਸਤ, 2025, ਫਿਰੋਜ਼ਪੁਰ (): ਆਬਕਾਰੀ ਅਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਆਬਕਾਰੀ), ਪੰਜਾਬ ਸੀ.ਡੀ.ਕੇ ਤਿਵਾੜੀ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਜਤਿੰਦਰਾ ਜ਼ੋਰਵਾਲ ਦੀ ਗਤੀਸ਼ੀਲ ਅਗਵਾਈ ਹੇਠ ਆਬਕਾਰੀ ਕਮਿਸ਼ਨਰੇਟ, ਪੰਜਾਬ ਨੇ ਵਿੱਤੀ ਸਾਲ 2016-17 ਅਤੇ 2017-18 ਨਾਲ ਸਬੰਧਤ ਆਬਕਾਰੀ ਬਕਾਏ ਦੀ ਵਸੂਲੀ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ। ਉਪ ਕਮਿਸ਼ਨਰ (ਆਬਕਾਰੀ), ਫਿਰੋਜ਼ਪੁਰ ਜ਼ੋਨ, ਫਿਰੋਜ਼ਪੁਰ, ਸ੍ਰੀ ਪਵਨਜੀਤ ਸਿੰਘ ਵੱਲੋਂ ਰਿਕਵਰੀ ਨੂੰ ਤੇਜ਼…
-

ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ
ਨੰਗਲ 24 ਅਗਸਤ () ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਾਢੇ ਤਿੰਨ ਸਾਲਾ ਪਹਿਲਾ ਸੁਰੂ ਕੀਤੇ ਜਨਤਾ ਦਰਬਾਰ ਵਿੱਚ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਸੇਵਾ ਸਦਨ ਨੰਗਲ 2 ਆਰ.ਵੀ.ਆਰ ਵਿੱਚ ਸਵੇਰੇ 7 ਵਜੇ ਤੋ ਹੀ ਹਲਕੇ ਦੇ ਲੋਕ ਪੰਚਾਇਤਾਂ, ਧਾਰਮਿਕ, ਸਮਾਜਿਕ ਸੰਗਠਨ ਤੇ ਆਗੂ ਵੱਡੀ ਗਿਣਤੀ ਵਿਚ ਪਹੁੰਚ ਜਾਂਦੇ ਹਨ, ਜਿੱਥੇ…
-

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ
ਫਾਜ਼ਿਲਕਾ, 23 ਅਗਸਤਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਦੋਹਾਂ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜਾਂ ਤੋਂ…
-

ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ
ਫਾਜ਼ਿਲਕਾ, 23 ਅਗਸਤਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸੇ…
-

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ
ਚੰਡੀਗੜ੍ਹ, 23 ਅਗਸਤ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ…
-

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
*ਚੰਡੀਗੜ੍ਹ, 23 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ ਧਮਾਕਾ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ।ਇਸ ਘਟਨਾ ’ਤੇ ਦੁੱਖ ਤੇ ਅਫਸੋਸ ਜ਼ਾਹਰ ਕਰਦਿਆਂ…
-

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ
ਚੰਡੀਗੜ੍ਹ, 23 ਅਗਸਤ:ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ…
-

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ
*ਚੰਡੀਗੜ੍ਹ, 23 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ…
-

ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ
ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਸਬੰਧੀ ਚੇਨਈ ਵਿੱਚ ਰੱਖੇ ਗਏ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਤਾਮਿਲਨਾਡੂ ਤੋਂ ਰਾਜ ਸਭਾ ਮੈਂਬਰ ਸ੍ਰੀ ਵਿਲਸਨ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ…
-

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 175ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 470 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 95 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ…
-

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਇੱਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਅੱਜ ਸ਼ਾਮੀਂ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ…
