Category: Politics
-

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ ਵਿਭਾਗ ਦੇ ਸਾਰੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਸੁਪਰਡੈਂਟ…
-

ਯੁੱਧ ਨਸ਼ਿਆਂ ਵਿਰੁੱਧ; ਕਾਸੋ ਅਪਰੇਸ਼ਨ ਦੌਰਾਨ 2 ਮੁਕੱਦਮੇ ਦਰਜ, 2 ਗ੍ਰਿਫਤਾਰ
ਜਲੰਧਰ, 18 ਅਗਸਤ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਜ਼ਿਲ੍ਹੇ ਦੇ ਵੱਖ-ਵੱਖ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ…
-

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ
ਚੰਡੀਗੜ, 18 ਅਗਸਤ :ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ – ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ । ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰਮੋਸ਼ਨ ਮੰਤਰੀ ਸ੍ਰੀ ਸੰਜੀਵ ਅਰੋੜਾ ਕਰ ਰਹੇ ਹਨ। ਇਹ ਸਮਾਗਮ ਰਾਜ ਦੀਆਂ…
-

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ
ਚੰਡੀਗੜ੍ਹ, 18 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਣਥੱਕ ਯਤਨਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ 170ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹਾਟਸਪਾਟਸ – ਨਸ਼ਿਆਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੇ ਸਥਾਨਾਂ – ‘ਤੇ ਇੱਕ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ…
-

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ
ਚਮਕੌਰ ਸਾਹਿਬ (ਰੂਪਨਗਰ), 18 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ।ਅੱਜ…
-

ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 18 ਅਗਸਤ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ…
-

ਐਸ.ਈ.ਸੀ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ
ਚੰਡੀਗੜ੍ਹ, 18 ਅਗਸਤ 2025: ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: P.A.9/1994/S.209/2025/6205 ਮਿਤੀ 05.08.2025 ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ ਮਿਤੀ 05.10.2025 ਤੱਕ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਪੰਚਾਇਤੀ ਵੋਟਰ ਸੂਚੀਆਂ, ਜੋ ਕਿ ਜ਼ਿਲ੍ਹਿਆਂ ਵੱਲੋਂ ਪਹਿਲਾਂ ਮਿਤੀ 03.03.2025 ਨੂੰ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ,…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 18 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮੁੱਦਿਆਂ ‘ਤੇ…
-

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ…
-

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ
ਚੰਡੀਗੜ੍ਹ, 18 ਅਗਸਤ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ ਮਾਰਕੁਟਾਈ ਕਰਦਾ ਹੈ…
-

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ
ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ।…
-

ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ
ਚੰਡੀਗੜ੍ਹ, 18 ਅਗਸਤ:ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਯੂਨੀਅਨ ਆਗੂਆਂ ਨੇ ਇਸ ਮੌਕੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਤਨਖ਼ਾਹਾਂ ਵਿੱਚ ਕੀਤੇ ਗਏ 10 ਫ਼ੀਸਦੀ ਵਾਧੇ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 25 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 12 ਵੀ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ…
-

ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿੱਚ 2 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਰੱਖਿਆ ਨੀਂਹ ਪੱਥਰ
ਪੱਟੀ, (ਤਰਨ ਤਾਰਨ), 17 ਅਗਸਤ :ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਬਰਵਾਲਾ, ਤੁੰਗ, ਬੂਹ ਅਤੇ ਗੰਡੀਵਿੰਡ ਵਿਖੇ 2 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਨੀਂਹ ਪੱਥਰ ਰੱਖਿਆ।ਇਸ ਮੌਕੇ ਕੈਬਨਨਿਟ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਉਹਨਾਂ ਨੇ ਘਰਾਂ ਦੇ…
-

ਸਪੀਕਰ ਸ. ਸੰਧਵਾਂ ਵੱਲੋਂ ਜਨਮ ਅਸ਼ਟਮੀ ਦੀਆਂ ਵਧਾਈਆਂ
ਕੋਟਕਪੂਰਾ 17 ਅਗਸਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਉਪਦੇਸ਼ ਸਮਾਜ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇ ਹਨ। ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਲੋਕਾਂ ਨੂੰ ਸੱਚਾਈ, ਨਿਸ਼ਕਾਮ ਭਾਵਨਾ ਅਤੇ…
-

ਹੜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਹਨ ਮੁਸਤੈਦ- ਡਿਪਟੀ ਕਮਿਸ਼ਨਰ
ਫਿਰੋਜ਼ਪੁਰ 17 ਅਗਸਤ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਸਤਲੁਜ ਦਰਿਆ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੜਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਮੁਸਤੈਦ ਹਨ ਅਤੇ ਸਥਿਤੀ ਤੇ ਪੂਰੀ ਤਰ੍ਹਾਂ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਮਦੋਟ, ਰੁਕਨੇ…
-

ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ
ਗੁਰਦਾਸਪੁਰ, 17 ਅਗਸਤ ( ) – ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਉੱਜ ਦਰਿਆ ਅਤੇ ਰਣਜੀਤ ਸਾਗਰ ਡੈਮ ‘ਚੋਂ 150000 ਕਿਊਸਿਕ ਪਾਣੀ ਦਰਿਆ ਰਾਵੀ ਵਿੱਚ ਛੱਡਿਆ ਗਿਆ। ਇਹ ਇਸ ਸੀਜ਼ਨ ਦੌਰਾਨ ਰਾਵੀ ਦਰਿਆ ਵਿੱਚ ਛੱਡਿਆ…
-

ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼ :ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ, 17 ਅਗਸਤ 2025: ਸਾਡੇ ਗੁਰੂ ਸਾਹਿਬਾਨ ਦੇ ਮਾਨਵਵਾਦੀ ਸਿਧਾਂਤਾਂ ਅਤੇ ਉਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਵਡੇਰੇ ਭਾਗਾਂ ਨਾਲ ਨਸੀਬ ਹੁੰਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹ ਪੀਸੀਐਸ ਪ੍ਰੀਖਿਆ ਦੇ ਚਾਹਵਾਨਾਂ ਉਮੀਦਵਾਰਾਂ ਨੂੰ ਮੁਫਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਰਾਜ ਮਲਹੋਤਰਾ ਦੁਆਰਾ ਚੰਡੀਗੜ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ‘ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 17 ਅਗਸਤ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 286 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 169 ਦਿਨਾਂ ਵਿੱਚ…
