Category: Politics

  • ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ

    ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ

    ਨਵੀਂ ਦਿੱਲੀ/ਚੰਡੀਗੜ੍ਹ, 09 ਅਗਸਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ…

  • ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

    ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

    ਤਰਨ ਤਰਨ, 9 ਅਗਸਤ:ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ‘ਬਾਜ਼ ਅੱਖ’ ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ…

  • ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾਇਆ; ਨਾਬਾਲਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

    ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾਇਆ; ਨਾਬਾਲਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰਕੇ ਜਨਤਕ ਥਾਵਾਂ ‘ਤੇ  ਖਾਲਿਸਤਾਨ ਪੱਖੀ ਨਾਅਰੇ ਲਿਖਣ ਸਬੰਧੀ ਕੇਸ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ…

  • ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

    ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

    ਚੰਡੀਗੜ੍ਹ, 7 ਅਗਸਤ 2025: ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਜਿਸ ਵਿੱਚ ਵਿਦੇਸ਼ ਯਾਤਰਾ ਦੇ ਨਾਮ ‘ਤੇ…

  • ਪਾਕਿ-ਆਈ.ਐਸ.ਆਈ. ਸਮਰਥਿਤ  ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

    ਪਾਕਿ-ਆਈ.ਐਸ.ਆਈ. ਸਮਰਥਿਤ  ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

    ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਰਿੰਦਾ…

  • ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ –ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

    ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ –ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

    ਮਾਨਸਾ, 07 ਅਗਸਤ :        ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਨੇ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਝੋਨੇ ਦੀ ਖਰੀਦ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖ਼ਰੀਦ ਦੌਰਾਨ ਕਿਸਾਨਾਂ ਅਤੇ ਖਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਖਰੀਦ ਸਮੇਂ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪਸੱਟ ਕੀਤਾ ਹੈ ਕਿ ਮੰਡੀਆਂ ਵਿੱਚੋਂ ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ।             ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਜ਼ਿਲ੍ਹੇ ਦੀਆਂ ਸਾਰੀਆਂ ਖਰੀਦ ਮੰਡੀਆਂ ਅੰਦਰ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਖਰੀਦ ਮੌਕੇ ਕੋਈ ਵੀ ਪ੍ਰੇਸ਼ਾਨੀ ਸਾਹਮਣੇ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਾਈਟਾਂ, ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਮਾਂ ਰਹਿੰਦੇ ਹੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ।             ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ…

  • ਆਯੂਸ਼ ਆਯੂਰਵੈਦਿਕ ਤੇ ਹੋਮਿਓਪੈਥਿਕ ਮੁਫ਼ਤ ਮੈਡੀਕਲ ਚੈੱਕ ਅਪ ਕੈਂਪ

    ਆਯੂਸ਼ ਆਯੂਰਵੈਦਿਕ ਤੇ ਹੋਮਿਓਪੈਥਿਕ ਮੁਫ਼ਤ ਮੈਡੀਕਲ ਚੈੱਕ ਅਪ ਕੈਂਪ

    ਬਰਨਾਲਾ, 7 ਅਗਸਤ ਆਯੂਸ਼ ਕਮਿਸ਼ਨਰ ਸ. ਦਿਲਰਾਜ ਸਿੰਘ ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਵੀ ਡੁੰਮਰਾ ਡਾਇਰੈਕਟਰ ਹੋਮਿਓਪੈਥੀ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਅਮਨ ਕੌਂਸਲ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਅੱਜ ਪਿੰਡ ਕਰਮਗੜ੍ਹ ਦੇ ਗੁਰਦੁਆਰਾ  ਸਿੰਘ ਸਾਹਿਬ ਵਿਖੇ ਆਯੂਸ਼ ਮੈਡੀਕਲ ਚੈਕ ਅਪ ਕੈਂਪ ਲਗਾਇਆ…

  • ਆਮ ਆਦਮੀ ਪਾਰਟੀ ਦਾ ਸੰਗਠਨ ਹੋਇਆ ਹੋਰ ਮਜਬੂਤ, ਹਲਕੇ ਵਿਚ ਵੱਖ ਵੱਖ ਵਿੰਗਾਂ ਦੀਆਂ ਹੋਈਆਂ ਨਿਯੁਕਤੀਆਂ

    ਆਮ ਆਦਮੀ ਪਾਰਟੀ ਦਾ ਸੰਗਠਨ ਹੋਇਆ ਹੋਰ ਮਜਬੂਤ, ਹਲਕੇ ਵਿਚ ਵੱਖ ਵੱਖ ਵਿੰਗਾਂ ਦੀਆਂ ਹੋਈਆਂ ਨਿਯੁਕਤੀਆਂ

     ਮਾਲੇਰਕੋਟਲਾ 07 ਅਗਸਤ :                    ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਮਹਿਲਾ ਵਿੰਗ  ਮਲੇਰਕੋਟਲਾ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਮੰਜੂ ਹਰਕਿਰਨ ਕੌਰ ਨੂੰ ਪੱਤਰਕਾਰਾਂ ਦੇ ਰੁ-ਬ-ਰੂ ਹੁੰਦਿਆਂ ਵਧਾਈ ਦਿੱਤੀ ਅਤੇ ਹਾਈ ਕਮਾਂਡ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਈ ਹੌਸਲਾ ਅਫਜਾਈ ਕੀਤੀ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਗੁਰਮੀਤ ਸਿੰਘ ਬੁਰਜ,ਮਹਿਲਾ ਵਿੰਗ ਮਾਲੇਰਕੋਟਲਾ ਦੀ ਕੁਆਰਡੀਨੇਟਰ ਮੁਮਤਾਜ ਅਤੇ ਹਲਕਾ ਅਮਰਗੜ੍ਹ ਦੀ ਕੁਆਰਡੀਨੇਟਰ ਸਮਸਾਦ ਰਾਏ ਵੀ ਮੌਜੂਦ ਸਨ ।              ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਵੱਲੋਂ ਵੱਖ ਵੱਖ ਵਿੰਗਾ ਤੇ ਨਿਯੁਕਤੀਆਂ ਕਰਨ ਤੇ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜਬੂਤ ਹੋਇਆ ਹੈ| ਉਹਨਾਂ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਨੂੰ ਲਗਾਤਾਰ ਮਜਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਹੋਰ ਮਜਬੂਤ ਕਰਨ ਲਈ ਜਿਥੇ ਮੰਜੂ  ਹਰਕਿਰਨ ਕੌਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਉੱਥੇ ਹੀ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਖੇ ਮਮਤਾਜ ਨੂੰ ਕੁਆਰਡੀਨੇਟਰ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਖੇ ਸਮਸਾਦ ਰਾਏ ਨੂੰ ਮਹਿਲਾ ਵਿੰਗ ਦੀ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤੇ ਚੱਲਣ ਲਈ ਕਿਹਾ |              ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਮਾਲੇਰਕੋਟਲਾ ਧਰਮ ਨਿਰਪੱਖਤਾ ਅਤੇ ਮਿਹਨਤਕਸ਼ ਲੋਕਾਂ ਸਦਕਾ ਦੁਨੀਆ ਵਿੱਚ ਆਪਣੀ ਨਵੇਕਲੀ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ 38.5 ਏਕੜ ਡਿਫੈਂਸ ਗਰਾਊਂਡ ਵਿਖੇ ਕਰੀਬ 450 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ ਅਤੇ ਡਿਫੈਂਸ ਗਰਾਊਂਡ ਵਿਖੇ ਹੀ 150 ਬੈਂਡ ਦਾ ਈ.ਐਸ.ਆਈ ਹਸਪਤਾਲ ਵੀ ਉਸਾਰਿਆ ਜਾ ਰਿਹਾ ਹੈ। ਪੱਤਰਕਾਰਾਂ ਦੇ ਜ਼ਿਲ੍ਹਾ ਪ੍ਰਸਾਸਨਿਕ ਕੰਪਲੈਕਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜਲਦ ਹੀ ਕਰੀਬ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਨਿਰਮਾਣ ਲਈ ਨੌਜਵਾਨਾਂ ਨੂੰ ਲਾਇਬ੍ਰੇਰੀ ਅਤੇ ਖੇਡ ਮੈਦਾਨਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਘਰਾਂ ਦੇ ਨੇੜੇ ਲੋੜਵੰਦ ਨੂੰ ਚੰਗੀ ਸਿਹਤ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਕਰੀਬ 11 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਇੱਕ ਜ਼ਿਲ੍ਹਾ ਪੱਧਰੀ ‘ਤੇ ਅਤੇ 12 ਪਿੰਡਾਂ ‘ਚ ਲਾਇਬਰੇਰੀਆਂ ਦੀ ਉਸਾਰੀਆਂ ਕੀਤੀਆਂ

  • ਨਸ਼ੇ ਦੀ ਆਦਤ ਸਰੀਰਕ ਅਤੇ ਮਾਨਸਿਕ ਨੁਕਸਾਨ ਦੇ ਨਾਲ ਨਾਲ ਭਵਿੱਖ ਦਾ ਵੀ ਖਾਤਮਾ ਕਰਦੀ ਹੈ- ਪ੍ਰਿੰਸੀਪਲ ਭੱਟੀ

    ਨਸ਼ੇ ਦੀ ਆਦਤ ਸਰੀਰਕ ਅਤੇ ਮਾਨਸਿਕ ਨੁਕਸਾਨ ਦੇ ਨਾਲ ਨਾਲ ਭਵਿੱਖ ਦਾ ਵੀ ਖਾਤਮਾ ਕਰਦੀ ਹੈ- ਪ੍ਰਿੰਸੀਪਲ ਭੱਟੀ

    ਬਟਾਲਾ,  7 ਅਗਸਤ (    ) ਅੱਜ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ’ਰੈਡ ਰਿਬਨ ਕਲੱਬ’ ਅਤੇ ਐਨ.ਐਸ.ਐਸ ਯੂਨਿਟ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਵੱਡੀ ਤਾਦਾਦ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ…

  • ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ ਕੈਬਨਿਟ ਮੰਤਰੀ

    ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ ਕੈਬਨਿਟ ਮੰਤਰੀ

    ਚੰਡੀਗੜ੍ਹ, 7 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ, ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ…

  • ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

    ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

    ਚੰਡੀਗੜ੍ਹ, 7 ਅਗਸਤ: ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 02 ਵਾਰਡਰ ਰੈਂਕ ਅਤੇ 01…

  • ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

    ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

    ਚੰਡੀਗੜ੍ਹ, 7 ਅਗਸਤ-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ। ਸ. ਹਰਜੋਤ…

  • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

    ਚੰਡੀਗੜ੍ਹ/ਖੰਨਾ, 7 ਅਗਸਤ:  ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ, ਭੱਟੀਆਂ, ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਕੀਤੀ। ਇਸ ਮੌਕੇ…

  • ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

    ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

    ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਪੰਜਾਬ…

  • ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ  ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ  ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੁਖ਼ਤਾ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ  ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ। ਇਹ ਜਾਣਕਾਰੀ…

  • ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

    ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

    ਚੰਡੀਗੜ੍ਹ, 7 ਅਗਸਤ:ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ ‘ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ। ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ…

  • ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ

    ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ

    ਚੰਡੀਗੜ੍ਹ, 6 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਉਣ ਵਾਲੇ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਵਿਸ਼ੇਸ਼ ਕਾਰਜਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਭਰ ਵਿੱਚ 213 ਬੱਸ ਅੱਡਿਆਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ)…

  • ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

    ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ‘ਚਿੱਟੇ ਸੋਨੇ’ ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ…

  • ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

    ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

    ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਕਿਸੇ ਵੀ ਐਮਰਜੈਂਸੀ ਸਹਾਇਤਾ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਮੁਕੰਮਲ…

  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

    ਚੰਡੀਗੜ੍ਹ, 6 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ ਜਲਦੀ ਹੱਲ ਕੱਢਿਆ…