Category: Politics
-

1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 5 ਅਗਸਤ: ਸੂਬੇ ਵਿੱਚ ਈ-ਕੇਵਾਈਸੀ ਪ੍ਰਕਿਰਿਆ ਵਿੱਚ ਨਿਯਮਿਤ ਤੌਰ ਤੇ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਤੱਕ 1,27, 84000 (1.27 ਕਰੋੜ) ਲਾਭਪਾਤਰੀਆਂ ਲਈ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਸਬੰਧ ਵਿੱਚ ਮਾਨਸਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਕ੍ਰਮਵਾਰ ਸਿਖ਼ਰਲੇ 3 ਸਥਾਨਾਂ ’ਤੇ ਹਨ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ…
-

ਸਹਿਕਾਰੀ ਬੈਂਕਾਂ ਨੂੰ ਫਿਨੇਕਲ 10 ਕੋਰ ਵਿੱਚ ਅਪਗ੍ਰੇਡ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ, 5 ਅਗਸਤ: ਸਹਿਕਾਰੀ ਬੈਂਕਿੰਗ ਖੇਤਰ ਦੀ ਤਕਨੀਕੀ ਤਰੱਕੀ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਐਸ.ਏ.ਐਸ. ਨਗਰ ਕੇਂਦਰੀ ਸਹਿਕਾਰੀ ਬੈਂਕ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਕੋਰ ਬੈਂਕਿੰਗ ਸਲਿਊਸ਼ਨ (ਸੀ.ਬੀ.ਐਸ.) ਨੂੰ ਫਿਨੇਕਲ 7 ਤੋਂ ਫਿਨੇਕਲ 10 ਵਿੱਚ ਸਫਲਤਾਪੂਰਵਕ ਅਪਗ੍ਰੇਡ ਕੀਤਾ ਹੈ। ਇਸ ਪ੍ਰਾਪਤੀ ਦੇ ਨਾਲ ਪੰਜਾਬ ਆਪਣੇ ਸਹਿਕਾਰੀ ਬੈਂਕਿੰਗ ਨੈੱਟਵਰਕ ਵਿੱਚ ਇਸ ਮਹੱਤਵਪੂਰਨ ਡਿਜੀਟਲ ਤਬਦੀਲੀ…
-

ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ
ਲੁਧਿਆਣਾ, 4 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ।ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ ਪੰਜਾਬ ਪੁਲਿਸ ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 4 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 356 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 156 ਦਿਨਾਂ…
-

ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ – ਸਹਾਇਕ ਕਮਿਸ਼ਨਰ
ਗੁਰਦਾਸਪੁਰ, 04 ਅਗਸਤ ( ) – ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਰੋਡ ਸੇਫ਼ਟੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ…
-

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ
ਚੰਡੀਗੜ੍ਹ, 4 ਅਗਸਤ: ਕੌਮੀ ਪੱਧਰ ‘ਤੇ ਵੱਡੀ ਮਾਨਤਾ ਹਾਸਲ ਕਰਦਿਆਂ ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ, ਜੋ ਬਿਹਤਰੀਨ ਨਾਗਰਿਕ ਸੇਵਾਵਾਂ ਅਤੇ ਸੁਚੱਜੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਤਕਨਾਲੋਜੀ ਅਤੇ ਡੇਟਾ ਵਿਸ਼ਲੇਸ਼ਣ ਦੀ ਵਰਤੋਂ ਸਬੰਧੀ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ। ਇਹ ਵੱਕਾਰੀ…
-

ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਅਗਸਤ: ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ ਭਾਸ਼ਾ ਇੰਟਰਪ੍ਰੇਟਰਾਂ, ਅਨੁਵਾਦਕਾਂ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਰਸਮੀ ਤੌਰ ‘ਤੇ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੀ ਹੈ। ਇਹ…
-

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 4 ਅਗਸਤ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।…
-

ਬਾਰਿਸ਼ਾਂ ਕਾਰਨ ਫਸਲਾਂ ਦੇ ਨੁਕਸਾਨੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਪਹੁੰਚੇ ਕਿਸਾਨਾਂ ਦੇ ਖੇਤਾਂ ਵਿੱਚ
ਫਾਜ਼ਿਲਕਾ 3 ਅਗਸਤ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਫਾਜ਼ਿਲਕਾ ਦੇ ਕੁਝ ਕਿਸਾਨਾਂ ਦੀਆਂ ਜਮੀਨਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਬਲਾਕ ਅਰਨੀਵਾਲਾ ਦੇ ਪਿੰਡ ਸਜਰਾਣਾ, ਸਿੰਘਪੁਰਾ ਅਤੇ ਚਾਹਲਾਂ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿੱਚ ਮੀਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦਾ ਜਾਇਜਾ ਲੈਣ ਮੌਕੇ ਕੀਤਾ! ਇਸ…
-

ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ *ਤੇ ਪਾਬੰਦੀ
ਮਾਨਸਾ, 04 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ *ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ
ਫਿਰੋਜ਼ਪੁਰ, 4 ਅਗਸਤ ( ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਮਨਜੀਤ ਪੈਲੇਸ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਨਸ਼ਾ ਮੁਕਤੀ ਅਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਦਾ ਸਮੂਹਿਕ ਹਲਫ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਜੜ੍ਹ ਪੁੱਟਣ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਰਗਰਮ ਹਿੱਸਾ ਬਣ ਕੇ ਪੰਜਾਬ ਤੇ ਖਾਸ ਕਰਕੇ ਆਪਣੇ ਵਾਰਡਾਂ, ਘਰਾਂ ਤੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਯੋਗਦਾਨ ਪਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ’ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ) ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨੂੰ ਮੁੜ ਨਵਾਂ ਜੀਵਨ ਦੇਣ ਦੇ ਮੰਤਵ ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਲਈ ਨਸ਼ਾ ਪੀੜਤਾਂ…
-

ਆਮ ਆਦਮੀ ਕਲੀਨਿਕਾਂ ‘ਚ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ : ਮੋਹਿੰਦਰ ਭਗਤ
ਜਾਲੰਧਰ, 3 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਵਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਤਕਨੀਕੀ ਪਹਿਲ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 3 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ…
-

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ
*ਚੰਡੀਗੜ੍ਹ, 3 ਅਗਸਤ*ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।ਅੱਜ ਇੱਥੇ ਟੈਗੋਰ ਥੀਏਟਰ ਵਿਖੇ 881 ਆਮ ਆਦਮੀ ਕਲੀਨਿਕਾਂ ਨੂੰ ‘ਵਟਸਐਪ ਚੈਟਬੋਟ’…
-

ਪਿੰਡ ਉਗਰਾਹਾਂ ਵਿੱਚ ਖੇਡ ਸਟੇਡੀਅਮ ਬਨਾਉਣ ਦੀ ਮੰਗ 25 ਸਾਲਾਂ ਬਾਅਦ ਹੋਈ ਪੂਰੀ
ਪਿੰਡ ਉਗਰਾਹਾਂ, 3 ਅਗਸਤ (000) – ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਡੇ ਅਤੇ ਮਸ਼ਹੂਰ ਪਿੰਡ ਉਗਰਾਹਾਂ ਵਾਸੀਆਂ ਦੀ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਦੀ ਮੰਗ ਆਖ਼ਰ 25 ਸਾਲ ਬਾਅਦ ਪੂਰੀ ਹੋਈ ਹੈ। ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਪਹੁੰਚ ਕੇ ਸਰਪੰਚ ਸ੍ਰ ਗੁਰਪ੍ਰੀਤ ਸਿੰਘ ਸਿੱਧੂ ਅਤੇ ਸਮੂਹ ਪੰਚਾਇਤ…
-

ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ
ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਹਲਕੇ ਦੇ ਪਿੰਡ ਬਜ਼ੁਰਗਵਾਲ, ਦੁੱਲਾਨੰਗਲ ਅਤੇ ਬਾਂਗੋਵਾਣੀ…
-

ਡਰੇਨ ਵਿਚ ਪਾਣੀ ਦੇ ਉਵਰਫਲੋਅ ਨੂੰ ਰੋਕਣ ਅਤੇ ਆਏ ਪਾੜ ਨੂੰ ਬਣਨ ਲਈ ਫ਼ੀਲਡ ਵਿਚ ਜੁਟਿਆ ਹੋਇਆ ਹੈ ਅਮਲਾ
ਫਾਜ਼ਿਲਕਾ 3 ਅਗਸਤ ਪਿਛਲੇ ਹਿਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਸਾਬੂਆਣਾ ਡਰੇਨ ਵਿਚ ਪਾਣੀ ਦੇ ਉਵਰਫਲੋਅ ਹੋਣ ਕਾਰਨ ਅਤੇ ਕਈ ਥਾਂ ਆਏ ਪਾੜ ਨੂੰ ਭਰਨ ਲਈ ਲਗਾਤਾਰ ਪ੍ਰਸ਼ਾਸਨੀਕ ਅਮਲਾ ਫ਼ੀਲਡ ਵਿਚ ਜੁਟਿਆ ਹੋਇਆ ਹੈ| ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ| ਤਹਿਸੀਲਦਾਰ…
-

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ
ਫ਼ਿਰੋਜ਼ਪੁਰ 03 ਅਗਸਤ, 2025: ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਮੇਂ ਸਥਾਨਕ ਪੰਚਵਟੀ ਰਿਜ਼ੋਰਟ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਾਰਡ ਨੰਬਰ 16, 17, 18, 19, 20, 21, 22, 23 ਅਤੇ 27 ਦੇ ਵਸਨੀਕਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ੇ…
-

ਵਪਾਰ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਇਲਾਕਾ ਵਾਸੀ ਸਹਿਯੋਗ ਕਰਨ- ਹਰਜੋਤ ਬੈਂਸ
ਨੰਗਲ 03 ਅਗਸਤ () ਵਪਾਰ ਅਤੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਅਸੀ ਪੂਰੀ ਤਰਾਂ ਵਚਨਬੱਧ ਹਾਂ, ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਮਾੜੀ ਕਾਰਗੁਜ਼ਾਰੀ ਕਾਰਨ ਨੰਗਲ ਦਾ ਕਾਰੋਬਾਰ ਉਜੜਨ ਦੀ ਕਗਾਰ ਤੇ ਪਹੁੰਚ ਗਿਆ ਸੀ, ਜਿਸ ਨੂੰ ਹੁਣ ਮੁੜ ਹੁਲਾਰਾ ਦੇ ਕੇ ਉਲੰਦੀਆਂ ਤੇ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੈਨਸਿਸ ਅਮਨਦੀਪ ਹਸਪਤਾਲ ਅਤੇ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ‘ਚ ਮੈਡੀਕਲ ਕੈਂਪ ਆਯੋਜਿਤ
ਫਿਰੋਜ਼ਪੁਰ 02 ਅਗਸਤ, 2025: ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਜੈਨਸਿਸ ਅਮਨਦੀਪ ਮਲਟੀ—ਸਪੈਸ਼ਲਿਸਟ ਹਸਪਤਾਲ ਅਤੇ ਬਾਰ ਐਸੋਸੀਏਸ਼ਨ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡਕੀਲ ਕੈਂਪ ਦੀ ਸ਼ੁਰੂਆਤ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ…