Category: Politics
-

ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 1 ਅਗਸਤ ( ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਾਰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ…
-

ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਯਤਨ-ਡਿਪਟੀ ਡਾਇਰੈਕਟਰ ਬਾਗਬਾਨੀ
ਤਰਨ ਤਾਰਨ, 31 ਜੁਲਾਈ : ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਜਿਲ੍ਹਾ ਤਰਨ ਤਾਰਨ ਵਿੱਚ ਬਾਗਬਾਨੀ ਕਿੱਤਾ ਖੇਤੀ ਵਿਭਿੰਨਤਾ ਦੇ ਖੇਤਰ ਵਿੱਚ ਮੋਹਰੀ ਸਾਬਿਤ ਹੋ ਰਿਹਾ ਹੈ। ਜਿਲ੍ਹਾ ਤਰਨ ਤਾਰਨ ਦੇ ਬਲਾਕ ਵਲਟੋਹਾ ਦੇ ਪਿੰਡ ਜੋਧ ਸਿੰਘ ਵਾਲਾ ਦੇ ਅਗਾਂਹ ਵਧੂ ਕਿਸਾਨ ਗੁਰਵਰਿਆਮ ਸਿੰਘ ਨੇ ਵਿਦੇਸ਼…
-

ਸਾਰੇ ਨਾਗਰਿਕ ਬੱਚਿਆਂ ਦੇ ਆਧਾਰ ਕਾਰਡ ਜਲਦ ਕਰਵਾਉਣ ਅੱਪਡੇਟ – ਜ਼ਿਲਾ ਆਈ.ਟੀ. ਮੈਨੇਜਰ
ਮਾਲੇਰਕੋਟਲਾ, 31 ਜੁਲਾਈ: ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਆਧਾਰ ਕਾਰਡ ਨਾਗਰਿਕਾਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਹੈ, ਜਿਸਦਾ ਉਪਯੋਗ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਕੀਤਾ ਜਾਂਦਾ ਹੈ। ਇਹ ਦਸਤਾਵੇਜ਼ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਸਹਾਇਕ ਹੈ ਅਤੇ ਦੇਸ਼ ਦੇ ਡਿਜ਼ੀਟਲ ਬਦਲਾਅ ਦੀ ਰੀੜ ਦੀ ਹੱਡੀ…
-

“ਸਖੀ ਵਨ ਸਟਾਪ ਸੈਂਟਰ” ਸਕੀਮ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਲਗਾਇਆ ਸੈਮੀਨਾਰ
ਮੋਗਾ 31 ਜੁਲਾਈ ਮਿਸ ਨਵਜੋਤ ਕੌਰ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਬਿਸ਼ਨ ਸਰੂਪ ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀ ਵੱਲੋਂ ਸਖੀ ਵਨ ਸਟਾਪ ਸੈਂਟਰ ਸਕੀਮ ਦੇ ਤਹਿਤ…
-

ਵਿਧਾਇਕ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਕਲਾਨੌਰ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੱਧ
ਕਲਾਨੌਰ/ਡੇਰਾ ਬਾਬਾ ਨਾਨਕ, 31 ਜੁਲਾਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਰਾਜ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਛੋਟੇ-ਵੱਡੇ ਤਸਕਰਾਂ ਨੂੰ ਜੇਲ੍ਹਾਂ ਦੀ ਸ਼ਲਾਖਾਂ…
-

ਉੱਗੋਕੇ ਵਿਚ ਲਗਾਇਆ ਗਿਆ ਆਯੂਰਵੈਦਿਕ ਅਤੇ ਹੋਮਿਓਪੈਥੀ ਕੈਂਪ
ਭਦੌੜ, 31 ਜੁਲਾਈ ਸਰਕਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਹੇਠ ਪਿੰਡ ਉੱਗੋਕੇ ਵਿਚ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਜ਼ਿਲ੍ਹਾ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਲੋਕਾਂ ਵਿਚ ਆਯੁਰਵੈਦ ਅਤੇ ਹੋਮਿਓਪੈਥੀ ਬਾਰੇ ਜਾਗਰੂਕਤਾ ਪੈਦਾ ਕਰਨਾ…
-

ਪੋਕਸੋ ਕੋਰਟ ਵਿੱਚ ਪੈਰਵੀ ਅਫਸਰ ਦੀ ਨਿਯੁਕਤੀ
ਮੋਗਾ 31 ਜੁਲਾਈ ਜਿਲਾ ਕਚਿਹਰੀ ਮੋਗਾ ਵਿਖੇ ਸ਼੍ਰੀ ਬਿਸ਼ਨ ਸਰੂਪ ਵਧੀਕ ਜਿਲਾ ਤੇ ਸੈਸ਼ਨ ਜੱਜ (ਇੰਚਾਰਜ ਜਿਲਾ ਤੇ ਸੈਸ਼ਨ ਜੱਜ) ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋਕਸੋ (ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੇਂਸਜ ਐਕਟ, 2012 ਦੀ ਸਪੈਸ਼ਲ ਕੋਰਟ ਲਈ ਪੈਰਵੀ ਅਫਸਰ ਮਿਸ ਹਰਪ੍ਰੀਤ ਕੌਰ ਹੈੱਡ ਕਾਂਸਟੇਬਲ ਨੂੰ ਨਿਯੁਕਤ ਕੀਤਾ ਗਿਆ, ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ…
-

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ’ਚ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ
ਜਲੰਧਰ, 31 ਜੁਲਾਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਵੀਰਵਾਰ ਨੂੰ ਪੱਕਾ ਬਾਗ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ। ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ…
-

ਡਾ ਰਾਜ ਕੁਮਾਰ ਚੱਬੇਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
ਹੁਸ਼ਿਆਰਪੁਰ, 31 ਜੁਲਾਈ: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੜਕੀ ਆਵਾਜਾਈ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਹੁਸ਼ਿਆਰਪੁਰ ਤੋਂ ਟਾਂਡਾ ਰੋਡ ਦੇ ਨਿਰਮਾਣ ਕਾਰਜ ਨੂੰ ਜਲਦ ਸ਼ੁਰੂ ਕਰਵਾਉਣ ਲਈ ਮੰਗ ਪੱਤਰ ਦਿੱਤਾ ਜਿਸ ‘ਤੇ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦ ਹੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਜਾਵੇਗਾ। ਸ਼੍ਰੀ ਆਨੰਦਪੁਰ…
-

ਪੰਜਾਬ ਸਰਕਾਰ ਸਿਵਲ ਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕਰੇਗੀ: ਡਾ. ਬਲਬੀਰ ਸਿੰਘ
ਜਲੰਧਰ, 31 ਜੁਲਾਈ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ, ਅੱਗ ਬੁਝਾਊ ਪ੍ਰਣਾਲੀਆਂ, ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਇਕ ਮਜ਼ਬੂਤ ਚਾਰ-ਪਰਤੀ ਬੈਕਅੱਪ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਭਵਿੱਖ…
-

ਵਿਧਾਇਕ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਫਾਜ਼ਿਲਕਾ 31 ਜੁਲਾਈ: ਸੂਬਾ ਸਰਕਾਰ ਵੱਲੋਂ ਵਿੱਢੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਸਿਲੇਬਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ.…
-

ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ
ਚੰਡੀਗੜ੍ਹ, 31 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨਾਲ ਸਬੰਧਤ ਕਈ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸਰਦਾਰ ਗੜ੍ਹੀ ਨੇ ਇਸ ਮੌਕੇ ਅਨੂਸੂਚਿਤ…
-

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ।…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ ‘ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲਗਾਤਾਰ 152ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 380 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 152 ਦਿਨਾਂ…
-

ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 31 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025 ਤੋਂ ਪਹਿਲਾਂ ਭਰਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।ਇਹ…
-

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸਾਕਾਰ ਕੀਤੇ ਜਾਣਗੇ।ਅੱਜ ਇੱਥੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85…
-

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਜੱਦੀ ਸ਼ਹਿਰ ਵਿੱਚ ਲਗਪਗ 85 ਕਰੋੜ ਰੁਪਏ ਦੇ…
-

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ
ਚੰਡੀਗੜ੍ਹ, 30 ਜੁਲਾਈ*:ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਬਲਾਕਾਂ ਨੂੰ ਜ਼ਿਲ੍ਹੇ ਦੀਆਂ ਹੱਦਾਂ ਨਾਲ ਜੋੜਿਆ ਜਾ…
-

ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 30 ਜੁਲਾਈ ਨੌਵੇਂ ਪਾਤਸ਼ਾਹ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਵਿਰਾਸਤ-ਏ-ਖਾਲਸਾ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ…
-

ਮੀਤ ਹੇਅਰ ਨੇ ਸੰਸਦ ਵਿੱਚ ਦਵਾਈਆਂ ਦੀ ਵੱਧ ਕੀਮਤਾਂ ਦਾ ਮੁੱਦਾ ਚੁੱਕਿਆ
ਚੰਡੀਗੜ੍ਹ/ਨਵੀਂ ਦਿੱਲੀ, 30 ਜੁਲਾਈ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਿਫ਼ਰ ਕਾਲ ਵਿੱਚ ਦਵਾਈਆਂ ਦੀ ਵੱਧ ਕੀਮਤਾਂ ਦਾ ਮੁੱਦਾ ਚੁੱਕਦਿਆਂ ਕੇਂਦਰ ਸਰਕਾਰ ਕੋਲ ਮੰਗ ਕੀਤੀ ਕਿ ਇਕ ਸਮਾਨ ਕੈਮੀਕਲ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਦੀ ਹੱਦ ਤੈਅ ਕੀਤੀ ਜਾਵੇ। ਮੀਤ ਹੇਅਰ ਨੇ ਸਿਫ਼ਰ ਕਾਲ ਵਿੱਚ ਸਿਹਤ…