Category: Politics
-

‘ਯੁੱਧ ਨਸ਼ਿਆਂ ਵਿਰੁੱਧ’: 151ਵੇਂ ਦਿਨ, ਪੰਜਾਬ ਪੁਲਿਸ ਨੇ 312 ਥਾਵਾਂ ‘ਤੇ ਕੀਤੀ ਛਾਪੇਮਾਰੀ; 81 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 30 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 151ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 312 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 61 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 151…
-

ਆਕਸੀਜਨ ਸਪਲਾਈ ‘ਚ ਵਿਘਨ: ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ
ਚੰਡੀਗੜ੍ਹ, 30 ਜੁਲਾਈ: ਜਲੰਧਰ ਸਿਵਲ ਹਸਪਤਾਲ ਵਿੱਚ ਵਾਪਰੀ ਦੁਖਦਾਈ ਘਟਨਾ ਦਾ ਸਖ਼ਤ ਨੋਟਸ ਲੈਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੈਡੀਕਲ ਸੁਪਰਡੈਂਟ ਅਤੇ ਸੀਨੀਅਰ ਮੈਡੀਕਲ ਅਫਸਰ ਸਮੇਤ ਤਿੰਨ ਡਾਕਟਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਇੱਕ ਹਾਊਸ ਸਰਜਨ ਨੂੰ ਬਰਖਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਦੀ ਘੋਰ ਅਣਗਹਿਲੀ…
-

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ
ਚੰਡੀਗੜ੍ਹ, 30 ਜੁਲਾਈ: ਕੈਂਸਰ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ), ਇੰਡੀਆ ਦੇ ਨਾਲ ਤਾਲਮੇਲ ਰਾਹੀਂ ਬਠਿੰਡਾ, ਐਸਏਐਸ ਨਗਰ (ਮੋਹਾਲੀ) ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਅਤੇ ਲੋਕ-ਕੇਂਦਰਿਤ ਕੈਂਸਰ ਕੇਅਰ ਪਾਇਲਟ ਪ੍ਰੋਜੈਕਟ ‘ ਮਿਸ਼ਨ ਉਮੀਦ ‘ ਸ਼ੁਰੂ ਕੀਤਾ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ…
-

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ
ਚੰਡੀਗੜ੍ਹ/ਨਵੀਂ ਦਿੱਲੀ, 29 ਜੁਲਾਈ ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ।ਸ. ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ ਅਖਿਲ ਭਾਰਤੀਯ ਸਿਖਿਆ ਸੰਮੇਲਨ…
-

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼…
-

ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਜੁਲਾਈ: ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ ਸ਼ਿਕਾਰ ਹੋਵੇ – ਇਸ ਵਚਨਬੱਧਤਾ ਨਾਲ ਚੱਲ ਰਹੀ ਮੁਹਿੰਮ “ਪ੍ਰੋਜੈਕਟ ਜੀਵਨਜੋਤ-2” ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ 208 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਚੁੱਕਾ ਹੈ। ਤਾਜ਼ਾ ਕਾਰਵਾਈ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ 20…
-

ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 29 ਜੁਲਾਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ…
-

ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 347 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ
ਚੰਡੀਗੜ੍ਹ, 29 ਜੁਲਾਈ- ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੀ ਅਮੀਰ ਵਿਰਾਸਤ ਦੇ ਸਨਮਾਨ ਅਤੇ ਕੰਬੋਜ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇਸ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ…
-

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਜੁਲਾਈ ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ (ਐਫਡੀ) ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ…
-

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ
ਚੰਡੀਗੜ੍ਹ , 29 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ ਉਪਰੰਤ ਅੱਜ ਵਤਨ ਪਰਤ ਆਏ ਹਨ । ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣਗੇ। ਆਪਣੀ ਇਸ ਨਿਊਜ਼ੀਲੈਂਡ ਫ਼ੇਰੀ ਦੌਰਾਨ ਜਸਵੀਰ ਸਿੰਘ ਗੜੀ ਵੱਲੋਂ ਨਿਊਜੀਲੈਂਡ…
-

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 29 ਜੁਲਾਈ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਕੱਢਣ ਲਈ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਦੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਬੇਰੋਜ਼ਗਾਰ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਵਿੱਚ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਵਿੱਚ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਖੋਲ੍ਹੇ ਗਏ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਅਤੇ ਔਰਤਾਂ ਨੂੰ…
-

ਫਰੀਦਕੋਟ ‘ਚ 20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ , ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ
ਫਰੀਦਕੋਟ, 29 ਜੁਲਾਈ () ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 20 ਸਾਲ ਬਾਅਦ ਫਰੀਦਕੋਟ ਰੇਲਵੇ ਸਟੇਸ਼ਨ ‘ਤੇ ਖਾਦ ਦਾ ਰੈਕ ਮੁੜ ਸ਼ੁਰੂ ਕੀਤਾ ਗਿਆ ਹੈ। ਇਸ ਰੈਕ ਦੀ ਸ਼ੁਰੂਆਤ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪਹਿਲਾਂ ਸੁਸਾਇਟੀਆਂ…
-

ਕਿੱਕ ਬਾਕਸਿੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚਮਕੇ ਬਰਨਾਲਾ ਦੇ ਖਿਡਾਰੀ, 3 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਜਿੱਤੇ
ਬਰਨਾਲਾ, 29 ਜੁਲਾਈ ਛੱਤੀਸਗੜ੍ਹ ਦੇ ਰਾਇਪੁਰ ਵਿੱਚ ਪਿਛਲੇ ਦਿਨੀਂ ਹੋਈ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਬਾਜ਼ੀ ਮਾਰੀ ਹੈ। ਜ਼ਿਲ੍ਹਾ ਬਰਨਾਲਾ ਦੀ ਝੋਲੀ 3 ਸੋਨ ਤਗ਼ਮੇ ਅਤੇ 2 ਚਾਂਦੀ ਦੇ ਤਗ਼ਮੇ ਪਏ ਹਨ। ਇਨ੍ਹਾਂ ਵਿਚੋਂ ਕਿੱਕ ਬਾਕਸਿੰਗ ਕੋਚ ਸਮੇਤ 2 ਦੀ ਚੋਣ ਵਿਸ਼ਵ ਚੈਂਪੀਅਨਸ਼ਿਪ ਲਈ…
-

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 29 ਜੁਲਾਈ ( ) ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਆ ਰਹੇ ਸਾਰਥਿਕ ਨਤੀਜਿਆਂ ਵਜੋਂ ਪੰਜਾਬ ਦੇ ਨੌਜਵਾਨਾਂ ਦੀ ਸਿਹਤਮੰਦ ਸੋਚ ਤੇ ਸੁਚੱਜੀ…
-

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ
ਬਟਾਲਾ, 29 ਜੁਲਾਈ ( ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨਾਂ ਨੇ ਵਾਰਡ ਨੰਬਰ 09 ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਦਿਆਂ ਨਸ਼ਿਆਂ ਖਿਲਾਫ ਇੱਕਜੁੱਟ…
-

‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 381 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।…
-

ਪੰਜਾਬ ਸਰਕਾਰ ਦਾ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ
ਚੰਡੀਗੜ੍ਹ, 28 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਉਮੀਦ ਦੀ ਰੋਸ਼ਨੀ ਬਣ ਕੇ ਉਭਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸੂਬੇ ਭਰ ਵਿੱਚ 19 ਵਿਸ਼ੇਸ਼ ਛਾਪਿਆਂ ਦੌਰਾਨ 6 ਬੱਚਿਆਂ ਨੂੰ ਭੀਖ ਮੰਗਣ ਤੋਂ ਰੈਸਕਿਉ…