Category: Politics
-

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ – ਹਰਜੋਤ ਸਿੰਘ ਬੈਂਸ
ਨੰਗਲ 27 ਜੁਲਾਈ () ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ‘ਕਾਵਿ ਸ਼ਰਧਾਂਜਲੀ’
ਪਟਿਆਲਾ 27 ਜੁਲਾਈ: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਪ੍ਰਥਾਏ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ‘ਤੇਗ ਬਹਾਦਰ ਸਿਮਰਿਐ’ ਦੇ ਸਿਰਲੇਖ ਅਧੀਨ ਸਮਾਗਮਾਂ ਦੀ ਲੜੀ ’ਚ ਜੰਮੂ ਅਤੇ ਕਸ਼ਮੀਰ ਅਕੈਡਮੀ ਆਫ਼ ਆਰਟ, ਕਲਚਰ ਐਂਡ ਲੈਗੂਏਜਿਜ਼ ਸ੍ਰੀਨਗਰ ਦੇ ਸਹਿਯੋਗ ਨਾਲ ਕਰਵਾਏ ਤੀਸਰੇ ਸਮਾਗਮ ‘ਕਾਵਿ ਸ਼ਰਧਾਂਜਲੀ’ ਤਹਿਤ ਕਵੀ ਦਰਬਾਰ ਦਾ ਆਯੋਜਨ ਕੀਤਾ,…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਵਿੱਚ ਕਰੀਬ 09 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਦੀ ਕਰਵਾਈ ਸ਼ੁਰੂਆਤ
ਲਹਿਰਾ/ ਮੂਣਕ, 27 ਜੁਲਾਈ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ…
-

ਪੰਜਾਬ ਨੂੰ ਹਰਾ ਭਰਾ ਅਤੇ ਰੰਗਲਾ ਬਣਾਉਣ ਲਈ ਲੋਕ ਸਹਿਯੋਗ ਕਰਨ – ਚੇਅਰਮੈਨ ਦਲਵੀਰ ਸਿੰਘ ਢਿੱਲੋਂ
ਧੂਰੀ, 27 ਜੁਲਾਈ (000) – ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਮੌਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਸੰਭਾਲਣ ਤਾਂ ਜੋ ਪੰਜਾਬ ਹਰਾ ਭਰਾ ਅਤੇ ਰੰਗਲਾ ਬਣਾਇਆ ਜਾ ਸਕੇ। ਅੱਜ ਪਿੰਡ ਬਰੜਵਾਲ ਸਥਿਤ ਡੇਰਾ ਸਾਹਿਬ ਵਿਖੇ ਪੰਚਾਇਤ…
-

ਗੁਰਦਾਸਪੁਰ ਤੇ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਹਾਰਟ ਅਟੈਕ ਦੌਰਾਨ ਮੁਫ਼ਤ ਜੀਵਨ ਰੱਖਿਅਕ ਇੰਜੈਕਸ਼ਨ ਲਗਾਉਣ ਦੀ ਸਹੂਲਤ ਸ਼ੁਰੂ – ਰਮਨ ਬਹਿਲ
ਗੁਰਦਾਸਪੁਰ, 27 ਜੁਲਾਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਵੀ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ…
-

ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ
ਨੰਗਲ 27 ਜੁਲਾਈ ()ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਸ ਸਮੇਂ ਤੋਂ ਹੀ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ…
-

ਸੈਂਟ ਸਹਾਰਾ ਨਰਸਿੰਗ ਕਾਲਜ ਵਿਖੇ ਮਨਾਇਆ ਗਿਆ 26ਵਾਂ ਕਾਰਗਿੱਲ ਵਿਜੈ ਦਿਵਸ
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੈਂਟ ਸਹਾਰਾ ਨਰਸਿੰਗ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਰੇਸ਼ ਪਰੂਥੀ ਦੀ ਯੋਗ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਤੇ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਸ. ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਵਿੱਚ ‘26ਵਾਂ ਕਰਗਿੱਲ ਵਿਜੈ ਦਿਵਸ’ ਵਿਸ਼ੇ ਤਹਿਤ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦੇ ਸ਼ੁਰੂ ਵਿੱਚ…
-

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ ਹੈ, ਜਿਸ…
-

‘ਯੁੱਧ ਨਸ਼ਿਆਂ ਵਿਰੁੱਧ’: 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ ‘ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ
ਚੰਡੀਗੜ੍ਹ, 26 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 147ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 362 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕਰਨ ਉਪਰੰਤ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼
ਚੰਡੀਗੜ੍ਹ/ਲੁਧਿਆਣਾ, 26 ਜੁਲਾਈ: ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ ਢਾਂਚਾ ਸਹੂਲਤਾਂ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੋ…
-

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ
ਚੰਡੀਗੜ੍ਹ, 26 ਜੁਲਾਈ: ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ.) ਐਕਟ ਬਾਰੇ ਵਿਆਪਕ ਵਰਕਸ਼ਾਪ ਕਰਵਾਈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਇਸ ਨਵੇਂ ਕਾਨੂੰਨ ਦੇ ਲਾਗੂਕਰਨ ਸਬੰਧੀ ਰਣਨੀਤੀਆਂ ‘ਤੇ ਚਰਚਾ ਕੀਤੀ। ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਨੇ ਸੈਸ਼ਨ ਦਾ ਉਦਘਾਟਨ…
-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ
ਚੰਡੀਗੜ੍ਹ/ਸੰਗਰੂਰ, 26 ਜੁਲਾਈ:ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ “ਅਧਿਆਪਕਾਂ ਨਾਲ ਸੰਵਾਦ” ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ।…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ
ਚੰਡੀਗੜ੍ਹ, 26 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ…
-

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 26 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ…
-

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾ ਤਹਿਤ ਫਤਹਿਗੜ੍ਹ ਪੰਜਤੂਰ ਦੇ ਟੁੱਟੇ ਨਾਲੇ ਕਰਕੇ ਲੋਕਾਂ ਨੂੰ ਪੇਸ਼ ਆ ਰਹੀ ਮੁਸ਼ਕਲ ਦਾ ਹੋਇਆ ਹੱਲ
ਮੋਗਾ 26 ਜੁਲਾਈ:ਫਤਹਿਗੜ੍ਹ ਪੰਜਤੂਰ ਕਸਬੇ ਦੇ ਚੋਟੀਆਂ ਰੋਡ ਫਿਰਨੀ ਤੇ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਿਆ ਨਾਲਾ ਟੁੱਟਣ ਨਾਲ ਲੋਕਾਂ ਨੂੰ ਆ ਰਹੀ ਮੁਸ਼ਕਿਲ ਦਾ ਤੁਰੰਤ ਪ੍ਭਾਵ ਨਾਲ ਹਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕਾਰਜ਼ ਸਾਧਕ ਅਫਸਰ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਅਮਰਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ…
-

ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 26 ਜੁਲਾਈ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਅਧੀਨ ਪੈਂਦੇ ਪਿੰਡ ਸੂਸਾਂ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਪਿੰਡ ਵਿੱਚ ਆਯੋਜਿਤ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਾਮ ਚੌਰਾਸੀ ਦੇ…
-

ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ 28 ਜੁਲਾਈ ਤੋਂ 21 ਅਗਸਤ ਤੱਕ ਕੀਤਾ ਜਾਵੇਗਾ ਆਯੂਸ਼ (ਮੈਡੀਕਲ) ਕੈਂਪਾਂ ਦਾ ਆਯੋਜਨ- ਡਿਪਟੀ ਕਮਿਸ਼ਨਰ
ਤਰਨ ਤਾਰਨ, 26 ਜੁਲਾਈ: ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਸਥਾਨਾਂ ‘ਤੇ ਮਿਤੀ 28 ਜੁਲਾਈ 2025 ਤੋਂ 21 ਅਗਸਤ 2025 ਤੱਕ 15 ਆਯੂਸ਼ ਕੈਂਪਾਂ (ਮੈਡੀਕਲ) ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਵੇਰਵਾ ਵਿਭਾਗ ਦੀ ਵੈਬਸਾਈਟ ‘ਤੇ https://tarntaran.nic.in ਇਵੇਂਟ ਕਾਲਮ ਤੇ ਜਾ ਕੇ ਦੇਖਿਆ ਜਾ ਸਕਦਾ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ…
-

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ
ਫਾਜ਼ਿਲਕਾ 26 ਜੁਲਾਈਬੈਗ ਫਰੀ ਪ੍ਰੋਗਰਾਮ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ ।…
-

ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ ਭਾਰਤ ਸਰਕਾਰ ਵੱਲੋਂ ਐਨ.ਐਲ.ਐੱਮ. ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਉਪਰੰਤ ਟੀਮ ਦੇ ਅਧਿਕਾਰੀ ਰਾਕੇਸ਼ ਕੁਮਾਰ ਅਤੇ ਡਾ. ਸਕਿਤ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਸੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੀਤੀ ਗਈ। ਐਨ.ਐਲ.ਐੱਮ. ਟੀਮ ਵੱਲੋਂ…