Category: Politics
-

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ (ਪੈਸਕੋ) ਨੂੰ ਹੋਰ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਬਟਾਲਾ, 23 ਜੁਲਾਈ : ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ…
-

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ
ਚੰਡੀਗੜ੍ਹ, 23 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.…
-

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਰਕਬੇ ਵਿੱਚ ਇਸ ਸਾਲ 11.86 ਫ਼ੀਸਦੀ ਵਾਧਾ ਹੋਇਆ ਹੈ। ਇਸ ਸਬੰਧੀ…
-

*ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ *
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਵਰਧਮਾਨ ਟੈਕਸਟਾਈਲ ਤੋਂ ਸ਼੍ਰੀ ਐਸਪੀ ਓਸਵਾਲ ਦੀ ਪ੍ਰਧਾਨਗੀ ਹੇਠ ਸਪਿਨਿੰਗ ਅਤੇ ਬੁਣਾਈ ਸੈਕਟਰ…
-

ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਸਾਡੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ – ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ 23 ਜੁਲਾਈ : ਪੰਜਾਬ ਸਰਕਾਰ ਨੇ ਸ਼ਹੀਦਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਦੇਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਲੇਰਕੋਟਲਾ ਵਿਧਾਨ ਸਭਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਠਾਲਾ ਜ਼ਿਲ੍ਹਾ ਮਾਲੇਰਕੋਟਲਾ ਦਾ ਨਾਮ ਬਦਲ ਕੇ ਹੁਣ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਦੇ ਨਾਂਅ ‘ਤੇ ਰੱਖ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਜਲਦ ਹੀ ਵਿਦਿਆਰਥੀਆਂ ਨੂੰ ਸ਼ਹੀਦ ਬਾਬਾ ਸੁਧਾ ਸਿੰਘ ਦੀ ਕੁਰਬਾਨੀਆਂ ਤੇ ਯੋਗਦਾਨ ਤੋਂ ਜਾਣੂ ਕਰਵਾਉਣ ਲਈ ਉੱਘੀ ਸ਼ਖ਼ਸੀਅਤ ਦੀ ਤਸਵੀਰ ਅਤੇ ਸੰਖੇਪ ਜੀਵਨੀਆਂ ਪ੍ਰਦਰਸ਼ਿਤ ਕੀਤੀ ਜਾਵੇਗੀ ਤਾਂ ਜੋ ਨੌਜਵਾਨ ਪੀੜ੍ਹੀ ਆਪਣੀ ਵਿਰਾਸਤ ਅਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਵਾਕਫ਼ ਹੋ ਸਕਣ ਅਤੇ ਮਹਾਨ ਸਖਸੀਅਤਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਵਿਰਾਸਤ/ਇਤਿਹਾਸ ਦਾ ਢੁਕਵਾਂ ਸਨਮਾਨ ਕਰਨ ਅਤੇ ਨੌਜਵਾਨਾਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਬਹਾਦਰੀ,ਕੁਰਬਾਨੀ ਤੋਂ ਪ੍ਰੇਰਿਤ ਕਰਨ ਅਤੇ ਸਖਸ਼ੀਅਤ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਜਨਤਕ ਸੰਸਥਾਵਾਂ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਕੂਲ ਦਾ ਨਾਮ ਬਦਲਣ ਦਾ ਫ਼ੈਸਲਾ ਇਸੇ ਲੜੀ ਦਾ ਇਕ ਹਿੱਸਾ ਹੈ ਤਾਂ ਜੋ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਮਜ਼ਬੂਤ ਹੋਵੇ ਅਤੇ ਉਹ ਸਾਡੇ ਬਹਾਦਰੀ,ਕੁਰਬਾਨੀਆਂ ਭਰੇ ਇਤਿਹਾਸ ਤੋਂ ਅਵਗਤ ਹੋ ਸਕਣ ਅਤੇ ਆਪਣੇ ਜੀਵਨ ਵਿੱਚ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਅੱਗੇ ਵੱਧਣ । ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਪ੍ਰਤੀ ਸਮਰਪਣ ਅਤੇ ਫਰਜ਼ ਦੀ ਭਾਵਨਾ ਸਿਖਾਉਣਾ ਵੀ ਜ਼ਰੂਰੀ ਹੈ। ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂਅ ‘ਤੇ ਰੱਖਣ ਨਾਲ ਬੱਚਿਆਂ ਵਿਚ ਬਹਾਦਰੀ, ਹਿੰਮਤ ਅਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਵਿਕਸਿਤ ਹੁੰਦੀਆਂ ਹਨ। ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਬਾਬਾ ਸੁਧਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਰੱਖਣ ਤੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ, ਸਥਾਨਕ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ,ਖਜਾਨਚੀ ਗੋਬਿੰਦ ਸਿੰਘ ਫੌਜੀ,ਸਰਪੰਚ ਮਨਜਿੰਦਰ ਕੌਰ,ਪੰਚ…
-

ਹਰੇਕ ਪਿੰਡ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ
ਮੁਕੇਰੀਆਂ/ਹੁਸ਼ਿਆਰਪੁਰ, 23 ਜੁਲਾਈ : ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ…
-

ਪਿੰਡ ਝਬੇਲਵਾਲੀ ਵਿਖੇ ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਯੋਗਾ ਮੈਟ
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ: ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ 212 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 125 ਕਲਾਸਾਂ ਸ਼ਹਿਰਾਂ…
-

ਸਾਥੀ ਕੰਪੇਨ” ਤਹਿਤ ਗੁਰਦੁਆਰਾ ਫਤਹਿਸਰ ਸਾਹਿਬ ਵਿਖੇ 28 ਜੁਲਾਈ ਨੂੰ ਲੱਗੇਗਾ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਲਈ ਕੈਂਪ
ਮੋਗਾ, 23 ਜੁਲਾਈ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ “ਸਾਥੀ ਕੰਪੇਨ”- “ਡਾਕੂਮੈਂਟ ਸਰਵੇ ਆਫ ਆਧਾਰ ਐਂਡ ਐਕਸੈੱਸ ਟੂ ਟਰੈਕਿੰਗ ਐਂਡ ਹੌਲੀਸਟਿਕ ਇਨਕਲੂਸਨ” ਮੁਹਿੰਮ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਖੇ ਬੇਸਹਾਰਾ ਬੱਚਿਆਂ ਦੇ ਆਧਾਰ ਰਜਿਸਟ੍ਰੇਸ਼ਨ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਇਸ…
-

ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿੱਚ ਵੱਡਾ ਹੁੰਗਾਰਾ ਮਿਲਿਆ
ਗੁਰਦਾਸਪੁਰ, 23 ਜੁਲਾਈ ( ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਲਗਾਤਾਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨਰਪੁਰ, ਪਰਸੋ…
-

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਸਟੋਰਾਂ ਅਤੇ ਗੋਲਗੱਪਿਆਂ ਵਾਲੀਆਂ ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, ਜੁਲਾਈ 22 ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਦੀ ਅਗਵਾਈ ਵਾਲੀ ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋ ਮੰਗਲਵਾਰ…
-

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ ਲਈ ਸਾਲਾਨਾ ਇੱਕ ਲੱਖ ਰੁਪਏ…
-

‘ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 22 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਦੇ 143 ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 544 ਗ੍ਰਾਮ ਹੈਰੋਇਨ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।…
-

ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ…
-

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ…
-

“ਅਧਿਆਪਕਾਂ ਨਾਲ ਸੰਵਾਦ” ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਨਿਵੇਕਲੀ ਪਹਿਲ
ਸ੍ਰੀ ਅਨੰਦਪੁਰ ਸਾਹਿਬ 22 ਜੁਲਾਈ () ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆਂ ਨੂੰ ਯਕੀਨੀ ਬਣਾਉਣ ਲਈ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਤਹਿਤ ਜਿਲ੍ਹਾ ਰੂਪਨਗਰ ਵਿਚ ਨਿਵੇਕਲੀ ਪਹਿਲ ਕਦਮੀ ਕੀਤੀ ਹੈ। ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਦੇ ਆਡੀਟੋਰੀਅਮ ਵਿੱਚ ਅੱਜ ਸਿੱਖਿਆ ਮੰਤਰੀ ਨੇ ਨੈਸ਼ਨਲ ਤੇ ਸਟੇਟ ਐਵਾਰਡੀ, ਸਿੰਘਾਪੁਰ,…
-

ਸਪੈਸ਼ਲ ਡੀ.ਜੀ.ਪੀ. ਰਾਮ ਸਿੰਘ ਵਲੋਂ ਸੀ.ਪੀ. ਦਫਤਰ ਜਲੰਧਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ
ਜਲੰਧਰ, 22 ਜੁਲਾਈ : ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਡਿਜੀਟਲ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦੇ ਹੋਏ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿਖੇ ਸਾਈਬਰ ਕਿਓਸਕ ਮਸ਼ੀਨ ਇੰਸਟਾਲ ਕੀਤੀ ਗਈ। ਇਸਦਾ ਉਦਘਾਟਨ ਸਪੈਸ਼ਲ ਡੀ.ਜੀ.ਪੀ. (ਟੈਕਨੀਕਲ ਸਪੋਰਟ ਸਰਵਿਸਿਜ਼) ਰਾਮ ਸਿੰਘ (ਆਈ.ਪੀ.ਐਸ.) ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ, ਜੁਆਇੰਟ…
-

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ — 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ…
-

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ…
-

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ।…