Category: Politics
-

ਕਿਸਾਨਾਂ ਨੂੰ ਫ਼ਸਲਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ- ਡਾ. ਕੁਲਵੰਤ ਸਿੰਘ
ਫ਼ਰੀਦਕੋਟ 21 ਜੁਲਾਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫਸਰ, ਡਾ.ਕੁਲਵੰਤ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਅੰਦਰ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਤੇ ਪਿੰਡ ਵਿੱਚ ਖੇਤਾਂ ਦਾ ਦੌਰਾ ਕਰਨ ਲਈ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਖੇਤਾਂ ਵਿੱਚ ਫਸਲਾਂ ਸਬੰਧੀ ਆਉਂਦੀਆਂ ਮੁਸ਼ਕਿਲਾਂ ਦਾ…
-

ਕੈਬਨਿਟ ਮੰਤਰੀ ਵੱਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ
ਜਲੰਧਰ, 21 ਜੁਲਾਈ : ਕੈਂਸਰ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਮੁਫ਼ਤ ਕੀਮੋਥੈਰੇਪੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਡੇ ਕੇਅਰ ਕੈਂਸਰ ਕੀਮੋਥੈਰੇਪੀ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ…
-

ਮਾਤਾ ਚਿੰਤਪੁਰਨੀ ਮੇਲਾ-2025, 100 ਫੀਸਦੀ ਪਲਾਸਟਿਕ-ਮੁਕਤ ਬਣਾਉਣ ਦੀ ਪਹਿਲ
ਹੁਸ਼ਿਆਰਪੁਰ, 21 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਅਤੇ ਰੈੱਡ ਕ੍ਰਾਸ ਸੁਸਾਇਟੀ ਨੇ ਮਾਤਾ ਚਿੰਤਪੁਰਨੀ ਮੇਲੇ ਨੂੰ ਵਾਤਾਵਰਨ ਦੇ ਅਨੁਕੂਲ ਅਤੇ 100 ਫੀਸਦੀ ਪਲਾਸਟਿਕ ਮੁਕਤ ਬਣਾਉਣ ਲਈ ‘ਚੜ੍ਹਦਾ ਸੂਰਜ’ ਮੁਹਿੰਮ ਤਹਿਤ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ। ਇਹ ਮੇਲਾ 25 ਜੁਲਾਈ ਤੋਂ 4 ਅਗਸਤ 2025 ਤੱਕ ਆਯੋਜਿਤ ਹੋਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ…
-

ਮਿਸ਼ਨ ਜੀਵਨਜੋਤ, ਬਾਲ ਭਿੱਖਿਆ ਤੋਂ ਮੁਕਤ ਕਰੇਗਾ ਜ਼ਿਲ੍ਹਾ ਫਾਜ਼ਿਲਕਾ
ਫਾਜਿਲਕਾ 21 ਜੁਲਾਈਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਜੀਵਨਜੋਤ 2.0 ਨੂੰ ਜ਼ਿਲ੍ਹੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇੱਥੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਟੀਮਾਂ ਬਣਾ ਕੇ ਬਾਲ ਭਿੱਖਿਆ ਰੋਕਣ ਲਈ ਜ਼ਿਲ੍ਹੇ ਵਿਚ ਕਾਰਵਾਈ ਕੀਤੀ ਜਾਵੇ ਅਤੇ ਜਿੱਥੇ ਕਿਤੇ ਜਰੂਰਤ ਮਹਿਸੂਸ ਹੋਵੇ…
-

ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ
ਚੰਡੀਗੜ੍ਹ, 20 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ- XVII’ ਚਲਾਇਆ, ਤਾਂ ਜੋ ਨਸ਼ੀਲੇ…
-

ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ
ਚੰਡੀਗੜ੍ਹ, 20 ਜੁਲਾਈਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚੋਂ…
-

ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਪਟਿਆਲਾ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ…
-

ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ
ਧੂਰੀ (ਸੰਗਰੂਰ), 20 ਜੁਲਾਈ: ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ। ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ 3.07…
-

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ
ਧੂਰੀ (ਸੰਗਰੂਰ), 20 ਜੁਲਾਈ: ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ…
-

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਿਲ ਰਿਹਾ ਬਹੁਤ ਵੱਡਾ ਹੁੰਗਾਰਾ-ਸ. ਲਾਲਜੀਤ ਸਿੰਘ ਭੁੱਲਰ.
ਤਰਨ ਤਾਰਨ, 20 ਜੁਲਾਈ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੰਡੋਕੇ, ਸਖੀਰਾ, ਜੌੜਾ, ਠੱਠਾ, ਸਰਹਾਲੀ ਮੰਡ ਤੇ ਬਿੱਲਿਆਂਵਾਲਾ ਵਿਖੇ ਜਾਗਰੂਕਤਾ…
-

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ
ਫਾਜ਼ਿਲਕਾ 20 ਜੁਲਾਈ 2025…ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਫਾਜ਼ਿਲਕਾ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ ਉਤਸਾਹਪੂਰਵਕ ਭਾਗੀਦਾਰੀ ਦਿਖਾਉਂਦਿਆਂ ਹੋਇਆ ਵੱਧ ਚੜ੍ਹ ਕੇ ਹਿਸਾ ਲਿਆ ਜਾ ਰਿਹਾ ਹੈ।10,000 ਤੋਂ ਵੱਧ ਲੋਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਵਿਚ ਰਜਿਸਟਰੇਸ਼ਨ…
-

ਲਵੰਡੀ ਰੋਡ ਵਾਲੇ ਪੁਲਾ ਦਾ ਕੰਮ 15 ਅਗਸਤ ਤੱਕ ਕੀਤਾ ਜਾਵੇਗਾ ਮੁਕੰਮਲ – ਐਮ.ਐਲ.ਏ ਸੇਖੋਂ
ਫ਼ਰੀਦਕੋਟ 20 ਜੁਲਾਈ 2025 ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਗੱਲਾੰ ਦ ਪ੍ਰਗਟਾਵਾ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ ਨੇ ਵੱਖ ਵੱਖ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਤਲਵੰਡੀ ਰੋਡ ਵਾਲੇ ਪੁਲਾ ਦਾ ਕੰਮ 15 ਅਗਸਤ ਤੱਕ…
-

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਦੇ 43 ਪੰਚ ਸਰਬਸੰਮਤੀ ਨਾਲ ਚੁਣੇ ਗਏ
ਗੁਰਦਾਸਪੁਰ, 20 ਜੁਲਾਈ ( ) – ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਵਿੱਚ ਪੰਚਾਇਤ ਮੈਂਬਰਾਂ ਦੀ ਉਪ ਚੋਣ ਦੌਰਾਨ 43 ਪੰਚਾਇਤ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਹਨ। ਸਰਬਸੰਮਤੀ ਨਾਲ ਚੁਣੇ ਗਏ ਇਨਾਂ ਸਾਰੇ ਪੰਚਾਇਤ ਮੈਂਬਰਾਂ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ…
-

ਚੇਅਰਮੈਨ ਰਮਨ ਬਹਿਲ ਨੇ ਅਵਾਮ ਨੂੰ ਸੂਬੇ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੱਦਾ ਦਿੱਤਾ
ਗੁਰਦਾਸਪੁਰ, 20 ਜੁਲਾਈ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅਵਾਮ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਤਾਂ ਜੋ ਸੂਬਾ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ।…
-

ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ
ਬਿਆਸ (ਜਲੰਧਰ), 20 ਜੁਲਾਈ: ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ। ਮੁੱਖ ਮੰਤਰੀ ਨੇ ਫੌਜਾ ਸਿੰਘ ਦੀ ਦੇਹ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਅੰਤਰਰਾਸ਼ਟਰੀ ਮੈਰਾਥਨ ਦੌੜਾਕ ਦੇ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਉਦੋਵਾਲੀ ਕਲਾਂ `ਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਜੁਲਾਈ ( ) – ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ…
-

ਹਲਕੇ ਦੇ ਵਿਕਾਸ ਕਾਰਜਾਂ ਲਈ ਸਦਾ ਯਤਨਸ਼ੀਲ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 20 ਜੁਲਾਈ: ਪਿੰਡ ਅੱਕਾਂਵਾਲੀ ਦੇ ਨਿਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰੀ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਾਪਤ 02 ਕਰੋੜ 60 ਲੱਖ ਰੁਪਏ ਦੀ ਗਰਾਂਟ ਨਾਲ ਬਣਨ ਵਾਲੇ ਨਵੇਂ ਵਾਟਰ ਵਰਕਸ ਦਾ ਨੀਂਹ ਪੱਥਰ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਰੱਖਿਆ। ਇਸ ਮੌਕੇ…
-

ਖੇਤੀਬਾੜੀ ਵਿਭਾਗ ਨੇ ਕੀਤੀ ਖੇਤੀ ਵਸਤਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ
ਜਲਾਲਾਬਾਦ (ਪੱਛਮੀ), ਫਾਜਿਲਕਾ, 19-20 ਜੁਲਾਈ ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਫ਼ਾਜਿਲਕਾ ਡਾ.ਰਜਿੰਦਰ ਕੰਬੋਜ਼ ਅਤੇ ਖਾਦ ਇੰਸਪੈਕਟਰ ਪਰਵਸ਼ ਕੁਮਾਰ ਵੱਲੋਂ ਵੱਖ ਵੱਖ ਖੇਤੀ ਵਸਤਾ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਖਾਦਾਂ,ਬੀਜ਼ਾਂ ਅਤੇ ਕੀਟਨਾਸ਼ਕਾਂ ਦੀ…
-

ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਹਰ ਐਤਵਾਰ ਸੈਂਕੜੇ ਮੁਸ਼ਕਿਲਾਂ ਦਾ ਹੋ ਰਿਹਾ ਨਿਪਟਾਰਾ
ਨੰਗਲ 20 ਜੁਲਾਈ () ਪੰਜਾਬ ਸਰਕਾਰ ਵੱਲੋਂ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਮੰਤਵ ਨਾਲ ਸੇਵਾ ਕੇਂਦਰਾਂ ਵਿੱਚ ਲਗਾਤਾਰ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸੇਵਾਵਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। 1076 ਸੇਵਾ ਵੀ ਭਰਪੂਰ ਕਾਰਗਰ ਸਿੱਧ ਹੋ ਰਹੀ ਹੈ, ਪ੍ਰੰਤੂ ਹਾਲੇ ਵੀ ਲੋਕਾਂ ਦੀਆਂ ਬਹੁਤ ਸਾਰੀਆਂ ਅਜਿਹੀਆ ਸਮੱਸਿਆਵਾ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ…
-

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ-ਮਨਜਿੰਦਰ ਸਿੰਘ ਲਾਲਪੁਰਾ
ਖਡੂਰ ਸਾਹਿਬ /ਤਰਨ ਤਾਰਨ, 20 ਜੁਲਾਈ : ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪਿੱਦੀ, ਰਸੂਲਪੁਰ ਕਲਾ, ਰਸੂਲਪੁਰਖੁਰਦ, ਪਿੰਡ ਦੁਗਲਵਾਲ ਅਤੇ ਲਾਲਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ…