Category: Politics
-

ਰੱਖੀ ਹੈ ਤੁਨੇ ਮੇਰੀ ਲਾਜ਼ ਹਰ ਮੁਕਾਮ ਪਰ, ਖਵਾਜਾ ਐਸੇ ਹੀ ਨਜ਼ਰ ਰੱਖਣਾ ਆਪਣੇ ਗੁਲਾਮ ਪਰ- ਹਰਜੋਤ ਬੈਂਸ
ਨੰਗਲ 19 ਜੁਲਾਈ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਵਰੁਣ ਦੇਵ ਮੰਦਰ ਨੇੜੇ ਖਵਾਜਾ ਪੀਰ ਵਿਖੇ ਬੇੜਾ ਛੱਡਣ ਦੀ ਰਸਮ ਅਦਾ ਕੀਤੀ ਤੇ ਇਲਾਕਾ ਵਾਸੀਆਂ ਦੇ ਭਰਵੇ ਤੇ ਪ੍ਰਭਾਵਸ਼ਾਲੀ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਨੰਗਲ ਸ਼ਹਿਰ ਦੇ ਸਰਵਪੱਖੀ ਵਿਕਾਸ ਨਾਲ ਨੁਹਾਰ ਬਦਲਣ ਦਾ ਵਾਅਦਾ ਮੁੜ ਦੁਹਰਾਇਆ। ਉਨ੍ਹਾਂ ਨੇ ਧਾਰਮਿਕ ਅੰਦਾਜ ਵਿਚ ਕਿਹਾ ਕਿ ਰੱਖੀ…
-

ਕੈਬਨਿਟ ਮੰਤਰੀ ਮੁੰਡੀਆਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਮੌਕੇ ‘ਤੇ ਹੱਲ ਵੀ ਕਰਵਾਇਆ
ਸਾਹਨੇਵਾਲ, 19 ਜੁਲਾਈ (000) – ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਗੋਬਿੰਦ ਨਗਰ, ਭਾਮੀਆਂ ਖੁਰਦ ਵਿਖੇ ਆਯੋਜਿਤ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਕੈਂਪ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ…
-

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ
ਸ਼ਹਿਣਾ (ਬਰਨਾਲਾ), 19 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸ਼ਰਨ ਦਿੰਦੀ ਰਹੀਆਂ ਹਨ ਪਰ ਸਾਡੀ ਸਰਕਾਰ ਵੱਲੋਂ ਨਵੇਂ ਕਾਨੂੰਨ ਨਾਲ ਅਜਿਹੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਜਨਤਕ ਲਾਇਬ੍ਰੇਰੀਆਂ ਨੂੰ ਵਚਰੂਅਲ ਤੌਰ ’ਤੇ ਲੋਕਾਂ ਨੂੰ…
-

ਯੁੱਧ ਨਸ਼ਿਆਂ ਵਿਰੁਧ ਦਾ 140ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 19 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 140…
-

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ
ਸ਼ਹਿਣਾ (ਬਰਨਾਲਾ), 19 ਜੁਲਾਈ:ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ…
-

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਣਗੇ ਚਾਰ ਸਮਾਗਮ
ਪਟਿਆਲਾ 19 ਜੁਲਾਈ: 2025 ਦਾ ਇਹ ਸਾਲ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ 350ਵਾਂ ਵਰ੍ਹਾ ਹੈ। ਇਸ ਪ੍ਰਥਾਏ ਭਾਸ਼ਾ ਵਿਭਾਗ, ਪੰਜਾਬ ਨੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਦੀ ਅਗਵਾਈ ਵਿੱਚ ਦੋ ਰੋਜ਼ਾ ਸਮਾਗਮ ‘ਤੇਗ ਬਹਾਦਰ ਸਿਮਰਿਐ’ ਦੇ ਸਿਰਲੇਖ ਅਧੀਨ ਪੰਡਿਤ ਕਿਰਪਾ ਰਾਮ ਦੀ ਜਨਮ ਭੂਮੀ ਮੱਤਨ ਅਤੇ ਸ੍ਰੀਨਗਰ (ਕਸ਼ਮੀਰ) ਵਿਖੇ 23 ਤੇ 24 ਜੁਲਾਈ ਨੂੰ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ…
-

ਪੰਜਾਬ ਸਰਕਾਰ ਵੱਲੋਂ ਬਾਲ ਭਿਖਿਆ ਰੋਕਣ ਲਈ ਸ਼ੁਰੂ ਕੀਤੀ ਜੀਵਨ ਜੋਤ ਸਕੀਮ ਤਹਿਤ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ
ਮੋਗਾ 19 ਜੁਲਾਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜੀਵਨ ਜੋਤ ਸਕੀਮ ਤਹਿਤ ਉਹਨਾਂ ਬੱਚਿਆਂ ਦੀ ਪਹਿਚਾਨ ਕੀਤੀ ਜਾ ਰਹੀ ਹੈ ਜੋ ਪੜ੍ਨ ਦੀ ਉਮਰ ਵਿੱਚ ਭੀਖ ਮੰਗ ਰਹੇ ਹਨ ਜਾਂ ਬੱਚਿਆਂ ਤੋਂ ਜ਼ਬਰਦਸਤੀ ਭੀਖ ਮੰਗਵਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬਾਲ ਭਿਖਿਆ ਨੂੰ ਰੋਕਣ ਲਈ ਯਤਨ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 03 ਕਰੋੜ 73 ਲੱਖ ਦੀ ਲਾਗਤ ਵਾਲੀਆਂ ਜਲ ਸਪਲਾਈ ਸਕੀਮਾਂ ਦੇ ਨੀਂਹ ਪੱਥਰ ਰੱਖੇ
ਲਹਿਰਾ, 19 ਜੁਲਾਈ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਅੜਕਵਾਸ, ਕੋਟੜਾ ਲਹਿਲ, ਗੋਬਿੰਦਪੁਰ ਪਾਪੜਾ ਅਤੇ ਚੂੜਲ ਖੁਰਦ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 03 ਕਰੋੜ 73 ਲੱਖ ਦੀ ਲਾਗਤ ਵਾਲੀਆਂ ਜਲ ਸਪਲਾਈ ਸਕੀਮਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਵਿੱਚ ਪਿੰਡ ਅੜਕਵਾਸ ਵਿਖੇ ਕਰੀਬ…
-

ਵਿਧਾਇਕ ਬਣਾਂਵਾਲੀ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ੇ ਖਿਲਾਫ ਸਹੁੰ ਚੁਕਾਈ
ਸਰਦੂਲਗੜ੍ਹ/ਮਾਨਸਾ, 19 ਜੁਲਾਈ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ‘ ਹਲਕਾ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਖੁਰਦ,ਢਾਣੀ ਫੂਸਮੰਡੀ ਅਤੇ ਪਿੰਡ ਟਿੱਬੀ ਹਰੀ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋਣ ਦੀ ਅਪੀਲ…
-

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ
ਪਟਿਆਲਾ, 19 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨਵਜੋਤ ਕੌਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ ਗਿਆ ਅਤੇ ਨਾਲਸਾ ਦੀ ਡੀ.ਏ.ਡਬਲਿਊ.ਐਨ. ਸਕੀਮ ਬਾਰੇ ਬੰਦੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਵੀ ਮੌਜੂਦ ਸਨ। ਮੈਂਬਰ ਸਕੱਤਰ ਨਵਜੋਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕੈਦੀਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਅਤੇ ਨਾਲਸਾ ਅਤੇ ਪਲਸਾ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਨੇ ਨਿੱਜੀ ਤੌਰ ‘ਤੇ ਮਹਿਲਾ ਬੈਰਕ ਦਾ ਦੌਰਾ…
-

ਪੰਜਾਬ ਸਰਕਾਰ ਵੱਲੋਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਤੱਕ ਪੁਹੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਕੀਤਾ ਜਾ ਰਿਹਾ ਲਾਮਬੰਦ-ਸ. ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 19 ਜੁਲਾਈ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਢੋਟੀਆਂ, ਡੁੱਗਰੀ, ਉਸਮਾਂ,ਰੂੜ੍ਹੀਵਾਲਾ, ਸੁਹਾਵਾ ਅਤੇ ਠੱਠੀਆਂ ਮਹੰਤਾਂ ਵਿਖੇ ਲੋਕਾਂ ਨੂੰ ਸੰਬੋਧਨ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ ਲੋਕ ਪੱਖੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 19 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਲੋਕ ਪੱਖੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਪਿੰਡ ਲੰਬੀ ਵਿਖੇ ਪਬਲਿਕ ਹੈਲਥ ਯੂਨਿਟ ਅਤੇ ਪਿੰਡ ਮਾਣੀਖੇੜਾ ਵਿਖੇ ਪੀਣ ਵਾਲੇ ਪਾਣੀ ਲਈ ਨਵੇਂ ਬੋਰਵੈਲ, ਛੱਪੜ ਦੇ ਨਵੀਨੀਕਰਨ ਅਤੇ ਗਲੀਆਂ ‘ਚ ਇੰਟਰਲਾਕ ਟਾਈਲਾਂ ਲਗਾਉਣ…
-

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੇ ਨਸ਼ੇ ਦੀ ਸਪਲਾਈ ਚੈਨ ਤੋੜਨ ‘ਚ ਨਿਭਾਈ ਅਹਿਮ ਭੂਮਿਕਾ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 19 ਜੁਲਾਈ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਯੁੱਧ ਨਸ਼ਾ ਵਿਰੁੱਧ ਤਹਿਤ ਨਸ਼ਿਆਂ ਦੀ ਸਪਲਾਈ ਚੈਨ ਨੂੰ ਤੋੜਨ ਵਿਚ ਮਦਦ ਮਿਲੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਪਿੰਡ ਰੱਲੀ, ਦਾਤੇਵਾਸ, ਬਰ੍ਹੇ, ਜਲਵੇੜਾ, ਸੰਗਰੇੜੀ ਅਤੇ ਚੱਕ ਅਲੀਸ਼ੇਰ ਵਿਖੇ ਨਸ਼ਾ ਮੁਕਤੀ ਯਾਤਰਾ…
-

ਖੁਰਾਕ ਸੁਰੱਖਿਆ ਵਿੰਗ ਵੱਲੋਂ ਆਂਗਣਵਾੜੀ ਕੇਂਦਰਾਂ,ਸਿਨੇਮਾ ਘਰਾਂ,ਡੇਅਰੀਆਂ ਅਤੇ ਕੰਟੀਨਾਂ ਦੀ ਜਾਂਚ
ਮਾਨਸਾ 19 ਜੁਲਾਈ:ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋਂ ਜਿ਼ਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਆਂਗਣਵਾੜੀ ਸੈਂਟਰ ਅਤੇ ਸਕੂਲਾਂ ਵਿਖੇ ਮਿਡ ਡੇਅ ਮੀਲ, ਗੋਲਡਨ ਸਿਨੇਮਾ ਸਰਦੂਲੇਵਾਲਾ, ਸਕਾਈ ਸਿਨੇਮਾ ਬੁਢਲਾਡਾ ਅਤੇ ਡਰੀਮ ਰਿਅਲਟੀ ਸਿਨੇਮਾ ਮਾਨਸਾ ਤੋਂ ਇਲਾਵਾ ਡੇਅਰੀਆਂ, ਵਿੱਦਿਅਕ ਸੰਸਥਾਵਾਂ ਵਿਚ ਚਲ ਰਹੀਆਂ ਕੰਟੀਨਾਂ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਜੁਲਾਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ…
-

ਹਲਕਾ ਫਾਜ਼ਿਲਕਾ ਦੇ 26 ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਲਈ 9 ਕਰੋੜ ਰੁਪਏ ਜਾਰੀ, ਖੇਡ ਮੈਦਾਨਾ ਵਿਚ ਨਜਰ ਆਉਣਗੇ ਨੌਜਵਾਨ
ਫਾਜ਼ਿਲਕਾ 19 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਸੂਬੇ ਅੰਦਰ ਬਲ ਮਿਲਿਆ ਹੈ ਤੇ ਨੌਜਵਾਨ ਪੀਡ਼ੀ ਨਸ਼ਿਆਂ ਤੋਂ ਕਿਨਾਰਾ ਕਰ ਰਹੇ ਹਨ| ਦੂਜੇ ਪਾਸੇ ਸਰਕਾਰ ਵੱਲੋਂ ਸੂਬੇ ਦੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ| ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ…
-

ਨਗਰ ਨਿਗਮ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਤਾਇਨਾਤ ਕੀਤੇ ਵਾਰਡ ਨੋਡਲ ਅਫ਼ਸਰ
ਹੁਸ਼ਿਆਰਪੁਰ, 18 ਜੁਲਾਈ : ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਮ ਪਬਲਿਕ ਨੂੰ ਬੁਨਿਆਦੀ ਸਹੂਲਤਾਂ ਅਤੇ ਉਨ੍ਹਾਂ ਨੂੰ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਨਗਰ ਨਿਗਮ ਵੱਲੋਂ ਹਰੇਕ ਵਾਰਡ ਵਿਚ ਵਾਰਡ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਆਯੋਜਿਤ ਕੀਤੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਨ
ਫਾਜ਼ਿਲਕਾ, 18 ਜੁਲਾਈ ਵਿਦਿਆਰਥੀ ਵਰਗ ਨੂੰ ਜਿੰਦਗੀ ਵਿਚ ਕਾਮਯਾਬ ਹੋਣ, ਚੰਗੇ ਨਾਗਰਿਕ ਬਣਨ ਤੇ ਨਾਕਾਰਾਤਮਕ ਗਤੀਵਿਧੀਆਂ ਤੋਂ ਬਚਣ ਦੇ ਉਦੇਸ਼ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਪਹਿਲਕਦਮੀਆਂ ਆਰੰਭੀਆਂ ਜਾਂਦੀਆਂ ਹਨ। ਅਜੋਕੇ ਸਮੇਂ ਵਿਚ ਵਿਦਿਆਰਥੀਆਂ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਂਦਿਆਂ ਹੋਰਨਾ ਸਹਿ-ਵਿਦਿਅਕ ਤੇ ਖੇਡ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ ਇਸ ਵਿਚ ਅਧਿਆਪਕਾਂ ਦਾ ਬਹੁਤ ਵੱਡਾ…
-

‘ਚੜ੍ਹਦਾ ਸੂਰਜ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਮਿਲਿਆ ਸਨਮਾਨ, ਸਮਾਜ ਸੇਵਾ ਦੀ ਚੁਕਾਈ ਸਹੁੰ
ਹੁਸ਼ਿਆਰਪੁਰ, 18 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕ੍ਰਾਸ ਸੋਸਾਇਟੀ ਹੁਸ਼ਿਆਰਪੁਰ ਦੇ ਸਾਂਝੇ ਸਹਿਯੋਗ ਨਾਲ ਅੱਜ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ‘ਚੜ੍ਹਦਾ ਸੂਰਜ’ ਮੁਹਿੰਮ ਤਹਿਤ ‘ਰਾਈਜ਼ਿੰਗ ਰੇਜ਼ – ਦਿ ਯੰਗ ਚੇਂਜਮੇਕਰ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਮੌਜੂਦ ਰਹੇ, ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ…
-

ਕੈਬਨਿਟ ਮੰਤਰੀ ਨੇ ਹਲਕਾ ਸੁਨਾਮ ਦੇ ਵੱਖੋ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਕਰੀਬ 01 ਕਰੋੜ 38 ਲੱਖ ਰੁਪਏ ਦੇ ਚੈੱਕ ਵੰਡੇ
ਸੰਗਰੂਰ/ਲੌਂਗੋਵਾਲ/ ਸੁਨਾਮ, 18 ਜੁਲਾਈ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਵੱਖੋ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਕਰੀਬ 01 ਕਰੋੜ 38 ਲੱਖ ਰੁਪਏ ਦੇ ਚੈੱਕ ਵੰਡਣ ਲਈ ਲੌਂਗੋਵਾਲ, ਸ਼ਾਹਪੁਰ ਕਲਾਂ ਅਤੇ ਸੁਨਾਮ ਆਪਣੇ ਦਫਤਰ ਵਿਖੇ ਰੱਖੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ…