Category: Politics
-

ਯੁੱਧ ਨਸ਼ਿਆਂ ਵਿਰੁਧ ਦਾ 139ਵਾਂ ਦਿਨ: 8.6 ਕਿਲੋ ਹੈਰੋਇਨ ਸਮੇਤ 125 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 139 ਦਿਨ ਪੰਜਾਬ ਪੁਲਿਸ ਨੇ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 151 ਕਿਲੋ ਭੁੱਕੀ ਅਤੇ 11,980 ਰੁਪਏ ਦੀ ਡਰੱਗ ਮਨੀ…
-

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ
ਚੰਡੀਗੜ੍ / ਅੰਮ੍ਰਿਤਸਰ 18 ਜੁਲਾਈ 2025 ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਇਸ ਸ਼ੋਅ ਦਾ ਉਦਘਾਟਨ ਕੀਤਾ । ਇਸ ਮੌਕੇ ਬਾਗਬਾਨੀ ਮੰਤਰੀ…
-

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ
ਮਾਲੇਰਕੋਟਲਾ, 18 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ…
-

ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ
ਚੰਡੀਗੜ੍ਹ, 18 ਜੁਲਾਈ: ਬਾਲ ਸੁਰੱਖਿਆ ਕਾਨੂੰਨਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇਸਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਅੱਜ ਇੱਥੇ ਜੁਵੇਨਾਈਲ ਜਸਟਿਸ (ਜੇਜੇ) ਐਕਟ, 2015 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012 ‘ਤੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ। ਸਮਾਪਤੀ…
-

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ
ਚੰਡੀਗੜ੍ਹ, 18 ਜੁਲਾਈ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 40 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ। ਇਹ ਖੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ ਵਿਭਾਗ ਦੀ ਤਿਮਾਹੀ…
-

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ
ਚੰਡੀਗੜ੍ਹ, 18 ਜੁਲਾਈ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਦਾ ਛੇਤੀ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ…
-

*ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ‘ਚੋਂ ਕੱਢ ਕੇ ਚੰਗੇ ਭਵਿੱਖ ਦੀ ਸਿਰਜਣਾ ਕਰਨਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼: ਬਰਿੰਦਰ ਕੁਮਾਰ ਗੋਇਲ*
ਲਹਿਰਾ/ ਮੂਨਕ/ ਖਨੌਰੀ, 18 ਜੁਲਾਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ, ਖਨੌਰੀ ਮੰਡੀ, ਫੂਲਦ, ਹਾਂਡਾ ਅਤੇ ਕੁਦਨੀ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ…
-

ਪੰਜਾਬ ਵਿੱਚੋ 50,000 ਤੋਂ ਘੱਟ ਆਬਾਦੀ ਵਾਲੇ ਸ਼ਹਿਰਾਂ ਵਿੱਚੋ ਜ਼ੀਰਾ ਸ਼ਹਿਰ ਨੰਬਰ 1
ਫਿਰੋਜ਼ਪੁਰ 18 ਜੁਲਾਈ ( ) ਭਾਰਤ ਸਰਕਾਰ ਵੱਲੋਂ ਹਰ ਸਾਲ ਸਵੱਛ ਭਾਰਤ ਮਿਸ਼ਨ ਤਹਿਤ ਦੇਸ਼ ਪੱਧਰੀ ਕਰਵਾਏ ਜਾ ਰਹੇ ਸਵੱਛ ਸਰਵੇਖਣ ਦੇ ਨਤੀਜੇ 17 ਜੁਲਾਈ 2025 ਨੂੰ ਘੋਸ਼ਿਤ ਹੋ ਚੁੱਕੇ ਹਨ। ਸਵੱਛ ਸਰਵੇਖਣ 2024 ਵਿੱਚ ਸਰਕਾਰ ਵੱਲੋਂ ਕੈਟਾਗਰੀ ਅਤੇ ਪੈਰਾਮੀਟਰ ਵਿੱਚ ਤਬਦੀਲੀਆ ਕਰਨ ਉਪਰੰਤ ਸ਼ਹਿਰਾਂ ਦੀ ਸਾਫ ਸਫਾਈ, ਕੱਚਰੇ ਦੀ ਕੁਲੈਕਸ਼ਨ, ਕੱਚਰੇ ਦੀ ਪ੍ਰੋਸੈਸਿੰਗ, ਕੱਚਰੇ ਤੋਂ ਖਾਦ ਤਿਆਰ ਕਰਨਾ, ਕੱਚਰੇ ਦੀ ਰੀਸਾਈਕਲਿੰਗ, ਰੀਸੇਲ, ਰੀਯੂਜ, ਪਬਲਿਕ ਪਖਾਨਿਆਂ ਦੀ ਸਫਾਈ, ਸੜਕਾਂ ਚੌਂਕਾਂ ਆਦਿ ਦੀ ਸਫਾਈ, ਸੀਵਰੇਜ਼ ਅਤੇ ਪਾਣੀ…
-

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ
ਮਲੇਰਕੋਟਲਾ, 18 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ…
-

ਨਹਿਰੂ ਸਟੇਡੀਅਮ ਸਬੰਧੀ ਗਲਤ ਖਬਰਾਂ ਦਾ ਜਿਲ੍ਹਾ ਖੇਡ ਅਫਸਰ ਨੇ ਕੀਤਾ ਖੰਡਨ
ਫਰੀਦਕੋਟ 18 ਜੁਲਾਈ ( ) ਪਿਛਲੇ ਦਿਨੀਂ ਸ਼ੋਸ਼ਲ ਮੀਡੀਆ ਦੇ ਇੱਕ ਹਿੱਸੇ ਵਿੱਚ ਨਹਿਰੂ ਸਟੇਡੀਅਮ ਫਰੀਦਕੋਟ ਅਤੇ ਜ਼ਿਲ੍ਹਾ ਖੇਡ ਵਿਭਾਗ ਦੀ ਕਾਰਗੁਜ਼ਾਰੀ ਸਬੰਧੀ ਜੋ ਟਿੱਪਣੀਆਂ ਕੀਤੀਆਂ ਗਈਆਂ ਹਨ, ਉਹ ਨਿਰਾਧਾਰ, ਗਲਤ ਜਾਣਕਾਰੀ ਤੇ ਅਧੂਰੇ ਤੱਥਾਂ ’ਤੇ ਆਧਾਰਿਤ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਮੌਕੇ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਦੌਰਾਨ ਦਿੱਤਾ।…
-

ਨਗਰ ਨਿਗਮ ਦੀ ਟੀਮ ਨੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ-5 ਚਲਾਨ ਕੱਟੇ
ਬਟਾਲਾ,18 ਜੁਲਾਈ ( ) ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਨਿਗਮ ਵੱਲੋਂ ਗਠਿਤ ਕੀਤੀ ਗਈ ਟੀਮ ਵੱਲੋਂ ਸਮਾਧ ਰੋਡ, ਆਰ ਆਰ ਬਾਵਾ ਕਾਲਜ ਨੇੜੇ ਅਤੇ ਪਹਾੜੀ ਗੇਟ ਤੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਿਨ੍ਹਾਂ ਰੇਹੜੀਆਂ ਵਾਲਿਆਂ ਦੇ ਸਿਰ ਤੇ ਟੋਪੀ ਨਹੀ ਪਾਈ ਗਈ ਅਤੇ ਨਾ ਹੀ ਹੱਥਾਂ ਵਿਚ ਦਸਤਾਨੇ ਪਾਏ…
-

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ, ਖੁੱਡੀਆਂ ਮਹਾ ਸਿੰਘ…
-

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਕਾਰਨ ਹਜਾਰਾਂ ਨਸ਼ਾ ਤਸਕਰ ਜੇਲ੍ਹਾ ਵਿਚ ਡੱਕੇ ਗਏ ਹਨ, ਉਨ੍ਹਾਂ ਦੀਆਂ ਕਾਲੀਆ ਕਮਾਈਆਂ ਨਾਲ ਉਸਾਰੀਆਂ ਨਜਾਇਜ ਇਮਾਰਤਾਂ ਨਿਸਤੋਨਾਬੂਦ ਕੀਤੀਆ ਜਾ ਰਹੀਆਂ ਹਨ। ਇਹ ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ…
-

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਤਰਨ ਤਾਰਨ 17 ਜੁਲਾਈ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਨੂੰ ਜ਼ਿਲਾ ਤਰਨ ਤਾਰਨ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸ੍ਰੀ ਹਰਪ੍ਰੀਤ ਸਿੰਘ ਕੋਟ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਦੇ ਰਹੇ ਹਨ।ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੀਡੀਆ ਇੰਚਾਰਜ ਵੀ ਰਹੇ ਅਤੇ ਵੱਖ-ਵੱਖ…
-

ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 17 ਜੁਲਾਈ :ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 19 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਉਪ ਚੋਣ ਵਾਸਤੇ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਕੁੱਲ 23 ਉਮੀਦਵਾਰਾਂ ਵਲੋਂ ਆਪੋਂ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਲਾਕ…
-

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
ਮਾਨਸਾ 17 ਜੁਲਾਈ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਸਰਕਾਰ ਵੱਲੋਂ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ…
-

‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਬਣਵਾਲਾ ਅਣੂ, ਮਿੱਡੂ ਖੇੜਾ ਅਤੇ ਕਿੱਲਿਆਂਵਾਲੀ ਵਿੱਚ…
-

ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ 17 ਜੁਲਾਈ – ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਕਾਲੀ ਮਾਤਾ ਮੰਦਿਰ ਅਤੇ ਲੇਬਰ ਸ਼ੈੱਡ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਹਰ ਪਿੰਡ ਅਤੇ ਵਾਰਡ ਨੂੰ ਨਸ਼ਾ ਮੁਕਤ ਬਣਾਉਣ ਵੱਲ ਕਦਮ ਚੁੱਕਣਾ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਬੇਮਿਸਾਲ…
-

ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ
ਚੰਡੀਗੜ੍ਹ, 17 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੇ ਸਫਾਈ ਅਤੇ ਸੈਨੀਟੇਸ਼ਨ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਮਿਸਾਲੀ ਭੂਮਿਕਾ ਨਿਭਾਈ ਹੈ ਅਤੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਲਿਆਂ ਬਾਰੇ ਮੰਤਰਾਲੇ ਵੱਲੋਂ…
-

ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ
ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ…