Category: Politics
-

ਨਗਰ ਨਿਗਮ ਬਟਾਲਾ ਨੇ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਪਣਾਇਆ-8 ਚਲਾਨ ਕੱਟੇ
ਬਟਾਲਾ, 15 ਜੁਲਾਈ ( ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਜਲੰਧਰ ਰੋਡ ’ਤੇ ਸਫ਼ਾਈ ਨਾ ਰੱਖਣ ਵਾਲੇ 08 ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਦਾ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਚਲਾਨ ਕੱਟਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ…
-

ਪਲੇਅ ਵੇਅ ਸਕੂਲਾਂ ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਫ਼ਿਰੋਜ਼ਪੁਰ 15 ਜੁਲਾਈ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3-6 ਸਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਅਰਲੀ ਚਾਈਲਡ ਹੂਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।…
-

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਵਿਧਾਨ ਸਭਾ ਵਿੱਚ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ। ਸਦਨ ‘ਚ ਬਿੱਲ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ…
-

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ ( ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ , ਜਿਸ ਦੇ ਚੱਲਦਿਆਂ ਅੱਜ ਸਿਨੇਮਾ ਰੋਡ ’ਤੇ ਸਫ਼ਾਈ ਨਾ ਰੱਖਣ ਵਾਲੇ ਇੱਕ ਦੁਕਾਨਦਾਰ ਦਾ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਚਲਾਨ ਕੱਟਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ ਦੱਸਿਆ…
-

ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਅਬੋਹਰ, 14 ਜੁਲਾਈ: ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਰਪਿਤ ਗੁਪਤਾ, ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ. ਸੁਨੀਤਾ ਦੇ ਨਿਰਦੇਸ਼ਾਂ ‘ਤੇ, ਸਿਹਤ ਵਿਭਾਗ ਦੇ ਕਰਮਚਾਰੀ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਜਾਰੀ ਰੱਖ ਰਹੇ ਹਨ। ਇਸ ਤਹਿਤ ਅੱਜ…
-

ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 14 ਜੁਲਾਈ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸਦਾ ਰੋਜਾਨਾ 450 ਤੋਂ 500 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ…
-

ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਮਲੋਟ/ਲੰਬੀ, 14 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ ਸ਼ੁਰੂ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਨੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਅਤੇ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ…
-

ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਤਰਨ ਤਾਰਨ , 14 ਜੁਲਾਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਆਰੰਭੀ ਫ਼ੈਸਲਾਕੁੰਨ ਲੜਾਈ ਦੇ ਤਹਿਤ ਪਿੰਡ ਅਤੇ ਵਾਰਡ ਪੱਧਰ `ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਦਾ ਸਿਲਸਿਲਾ 15 ਜੁਲਾਈ ਤੋਂ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਇਨ੍ਹਾਂ…
-

ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਪਟਿਆਲਾ,14 ਜੁਲਾਈ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ 15 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਨਸ਼ਾ ਮੁਕਤੀ ਯਾਤਰਾ ਦੇ ਦੂਜੇ ਪੜਾਅ ਨੂੰ ਸਫਲ ਬਣਾਉਣ ਲਈ ਐਸ.ਡੀ.ਐਮ ਪਟਿਆਲਾ ਗੁਰਦੇਵ ਸਿੰਘ ਵੱਲੋਂ ਪਟਿਆਲਾ ਸ਼ਹਿਰੀ ਤੇ ਦਿਹਾਤੀ ਹਲਕੇ ਦੇ ਪੁਲਿਸ, ਸਿਹਤ, ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਇਲਾਕੇ ਦੇ ਪਤਵੰਤਿਆਂ ਨਾਲ ਬੈਠਕਾਂ ਕੀਤੀਆਂ ਗਈਆਂ।ਮੀਟਿੰਗ ਦੌਰਾਨ ਐਸ.ਡੀ.ਐਮ. ਨੇ…
-

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 14 ਜੁਲਾਈ ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018…
-

ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਸੂਬੇ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ…
-

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ
*ਚੰਡੀਗੜ੍ਹ, 14 ਜੁਲਾਈ*:ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ…
-

ਚੱਬੇਵਾਲ ਹਲਕੇ ਦੇ 29 ਪਿੰਡਾਂ ’ਚ ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਉੱਪਰ 9 ਕਰੋੜ ਤੋਂ ਵੱਧ ਕੀਤਾ ਜਾਵੇਗਾ ਖਰਚ – ਡਾ. ਇਸ਼ਾਂਕ ਕੁਮਾਰ
ਹੁਸ਼ਿਆਰਪੁਰ/ਚੱਬੇਵਾਲ, 14 ਜੁਲਾਈ : ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਪੜਾਅ ਤਹਿਤ ਹਲਕੇ ਦੇ 29 ਪਿੰਡਾਂ ਵਿਚ 9 ਕਰੋੜ ਤੋਂ ਵੱਧ ਦੀ ਰਾਸ਼ੀ ਖ਼ਰਚ ਕਰਕੇ ਅਤਿ-ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਾਰਜ ਆਉਂਦੇ ਦਿਨਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਇਆ ਜਾ…
-

ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ
ਨੰਗਲ 14 ਜੁਲਾਈ () ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਾਢੇ ਤਿੰਨ ਸਾਲਾ ਪਹਿਲਾ ਸੁਰੂ ਕੀਤੇ ਜਨਤਾ ਦਰਬਾਰ ਵਿੱਚ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਸੇਵਾ ਸਦਨ ਨੰਗਲ 2 ਆਰ.ਵੀ.ਆਰ ਵਿੱਚ ਸਵੇਰੇ 7 ਵਜੇ ਤੋ ਹੀ ਹਲਕੇ ਦੇ ਲੋਕ ਪੰਚਾਇਤਾਂ, ਧਾਰਮਿਕ, ਸਮਾਜਿਕ…
-

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਆਰੰਭ
ਗੁਰਦਾਸਪੁਰ, 14 ਜੁਲਾਈ ( ) – ਜ਼ਿਲ੍ਹਾ ਗੁਰਦਾਸਪੁਰ ਨੂੰ ‘ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ’ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਕੋਸ਼ਿਸ਼ਾਂ ਅਰੰਭ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਆਗਾਮੀ…
-

ਟਰਾਂਸਪੋਰਟ ਅਤੇ ਮਾਲ ਵਿਭਾਗ ਦਾਂ ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ-ਡੀ.ਸੀ
ਫਰੀਦਕੋਟ 15 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਸਰਵਿਸ ਮੁਹੱਈਆ ਕਰਵਾਉਣ ਵਾਸਤੇ ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਕੁੱਲ 32 ਨਵੀਆਂ ਸੇਵਾਵਾਂ ਨੂੰ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਲਾਗੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ…
-

ਜ਼ਿਲਾ ਤਰਨ ਤਾਰਨ ਦੇ 09 ਸਰਪੰਚਾਂ ਅਤੇ 99 ਪੰਚਾਂ ਦੇ ਖਾਲੀ ਅਹੁਦਿਆਂ ਲਈ ਚੋਣਾਂ 27 ਜੁਲਾਈ ਨੂੰ-ਜ਼ਿਲਾ ਚੋਣ ਅਫਸਰ
ਤਰਨ ਤਾਰਨ, 13 ਜੁਲਾਈ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 09 ਸਰਪੰਚਾਂ ਅਤੇ 99 ਪੰਚਾਂ ਦੇ ਖਾਲੀ ਅਹੁਦਿਆਂ ਲਈ ਚੋਣ 27 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਈ ਜਾ ਰਹੀ ਹੈ। ਵੋਟਾਂ ਦੀ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਛਾਜਲੀ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 80 ਲੱਖ ਦਾ ਚੈੱਕ ਭੇਟ*
ਦਿੜ੍ਹਬਾ/ਸੁਨਾਮ, 13 ਜੁਲਾਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਵਿਖੇ ਵਿਕਾਸ ਕਾਰਜਾਂ ਲਈ 80 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਸੌਂਪਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ, ਪਿੰਡ ਦੀ ਰੋਜਾ ਪੱਤੀ ਵਿਖੇ ਕਰੀਬ 05 ਲੱਖ ਰੁਪਏ ਦੀ ਲਾਗਤ…
-

ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਸਥਾਪਿਤ ਕੀਤੇ ਗਏ ਹਨ ਨਾਮਜ਼ਦਗੀ ਕੇਂਦਰ : ਆਸ਼ਿਕਾ ਜੈਨ
ਹੁਸ਼ਿਆਰਪੁਰ, 13 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਨੇ ਗ੍ਰਾਮ ਪੰਚਾਇਤਾਂ ਵਿਚ ਖਾਲੀ ਅਹੁਦਿਆਂ ਲਈ ਉੱਪ ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ। ਇਹ ਉੱਪ ਚੋਣ 27 ਜੁਲਾਈ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। …