ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ ‘ਯੁੱਧ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਚੰਡੀਗੜ੍ਹ, 1 ਜੁਲਾਈ: ਰਾਸ਼ਟਰੀ ਡਾਕਟਰ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...
ਚੰਡੀਗੜ੍ਹ/ਮਲੋਟ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ...
ਚੰਡੀਗੜ੍ਹ, 1 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ...
ਚੰਡੀਗੜ੍ਹ 1 ਜੁਲਾਈ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ...
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ...
ਚੰਡੀਗੜ੍ਹ, 1 ਜੁਲਾਈ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ...
ਮਾਲੇਰਕੋਟਲਾ 01 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਅਨੁਸਾਰ ਬਰਸਾਤੀ ਮੌਸਮ ਦੌਰਾਨ ਜ਼ਿਲ੍ਹੇ ਦੇ ਸਮੂਹ 176 ਪਿੰਡਾਂ ਦੇ 379 ਛੱਪੜਾਂ ਵਿੱਚੋਂ 231 ਛੱਪੜਾ ਦੀ ਸਾਫ ਸਫ਼ਾਈ ਅਤੇ 240 ਛੱਪੜਾਂ ਦੀ ਡੀਵਾਟਿੰਗ ਦਾ ਕੰਮ ਪੂਰੇ ਜੋਰ ਨਾਲ ਚੱਲ ਰਿਹਾ ਹੈ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਛੱਪੜ ਓਵਰਫਲੋ ਹੋਣ ਤੋਂ ਬਚਾਇਆ ਜਾ ਸਕੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਨਵਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 240 ਛੱਪੜਾਂ ਦੀ ਡੀਵਾਟਰਿੰਗ ਦਾ ਕੰਮ ਮੁਕੰਮਲ ਚੁੱਕਾ ਹੈ ਅਤੇ ਛੱਪੜਾਂ ਦੀ ਡੀ-ਸਿਲਟਿੰਗ ਛੱਪੜਾਂ ਦਾ ਕੰਮ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ, ਜਦਕਿ ਅਨੇਕਾਂ ਛੱਪੜ ਦੀ ਸਫ਼ਾਈ ਪਿਛਲੇ ਸਾਲਾਂ ਦੌਰਾਨ ਕਰਵਾਈ ਗਈ ਸੀ ਜਿਸ ਕਾਰਨ ਉਨ੍ਹਾਂ ਦੀ ਡੀ- ਸਿਲਟਿੰਗ ਦੀ ਲੋੜ ਨਹੀਂ ਹੈ । ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਤਹਿਤ ਸਾਰੇ ਛੱਪੜਾਂ ਨੂੰ ਖਾਲੀ ਕਰਵਾ ਕੇ ਛੱਪੜਾਂ ਦੀ ਸਫ਼ਾਈ ਲਈ ਲੋੜ ਅਨੁਸਾਰ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ -ਜਿੱਥੇ ਹੋਰ ਵੀ ਜ਼ਰੂਰਤ ਪਈ ਉੱਥੇ ਛੱਪੜਾਂ ਦੀ ਡੀਸੀਲਟਿੰਗ ਅਤੇ ਰੀਸੀਲਟਿੰਗ ਵੀ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਪਿੰਡਾਂ ਦੇ ਛੱਪੜਾਂ ਨੂੰ ਸਾਫ ਕਰਵਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਛੱਪੜਾਂ ਵਿੱਚ ਘਰੇਲੂ ਕੂੜਾ ਜਾਂ ਪਲਾਸਟਿਕ ਨਾ ਸੁੱਟ ਨੂੰ ਤਰਜੀਹ ਦੇਣ ਤਾਂ ਜੋ ਪਿੰਡ ਦੇ ਛੱਪੜ/ਟੋਭੇ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਹਿਲਾ ਹੀ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਚੱਲ ਰਹੇ ਚੱਲ ਵਿਕਾਸ ਕਾਰਜਾਂ ਦੀ ਨਿਗਰਾਨੀ ਖੁਦ ਕਰਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਹੋ ਸਕਣ ਅਤੇ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ ।
ਮਾਨਸਾ, 01 ਜੁਲਾਈ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ...
ਬਟਾਲਾ, 1 ਜੁਲਾਈ ( ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼...
ਮੋਗਾ, 1 ਜੁਲਾਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ...
ਸ੍ਰੀ ਮੁਕਤਸਰ ਸਾਹਿਬ, 01 ਜੁਲਾਈ: ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ...
ਫਿਰੋਜ਼ਪੁਰ, 1 ਜੁਲਾਈ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਵਿਦਿਆਰਥੀਆਂ ਲਈ ਨਿੱਜੀ ਸਕੂਲਾਂ ‘ਚ 25% ਕੋਟੇ...
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ...
ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ...
ਚੰਡੀਗੜ੍ਹ 30 ਜੂਨ 2025 ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ...
ਚੰਡੀਗੜ੍ਹ, 30 ਜੂਨ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ...
ਚੰਡੀਗੜ੍ਹ, 30 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ...
ਗੁਰਦਾਸਪੁਰ, 30 ਜੂਨ ( ) – ਪੰਜਾਬ ਸਰਕਾਰ ਨੇ 4,727 ਗ਼ਰੀਬ ਅਨੁਸੂਚਿਤ ਜਾਤੀ...
ਮੋਗਾ 30 ਜੂਨ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗੈਰ ਸੰਚਾਰਿਤ...
