ਜਲੰਧਰ, 14 ਜੂਨ : ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿੱਚ 6ਵੀਂ ਜਮਾਤ ਲਈ ਸਾਲ 2026-27 ਦੀ ਚੋਣ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਚੰਡੀਗੜ੍ਹ, 14 ਜੂਨ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ ‘ਇੱਕ ਰਾਸ਼ਟਰ ਇੱਕ ਚੋਣ’...
ਚੰਡੀਗੜ੍ਹ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ...
ਚੰਡੀਗੜ੍ਹ, 14 ਜੂਨ: ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ...
ਚੰਡੀਗੜ੍ਹ, 14 ਜੂਨ: ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ...
ਚੰਡੀਗੜ੍ਹ,14 ਜੂਨ : ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ...
ਚੰਡੀਗੜ੍ਹ, 14 ਜੂਨ: ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ...
ਹੁਸ਼ਿਆਰਪੁਰ, 13 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ...
ਹੁਸ਼ਿਆਰਪੁਰ, 13 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮਾਜ ਵਿਚ ਸਕਾਰਾਤਮਕ ਬਦਲਾਅ...
ਜਲੰਧਰ, 13 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ...
ਜਲੰਧਰ, 13 ਜੂਨ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੱਤਿਅਮ ਕਾਲਜ ਸਕਿੱਲ ਸੈਂਟਰ, ਲੋਹੀਆਂ ਖਾਸ ਵਿਖੇ...
ਚੰਡੀਗੜ੍ਹ 13 ਜੂਨ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
ਚੰਡੀਗੜ੍ਹ/ਦਿੜ੍ਹਬਾ, 1 ਜੂਨ: ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ...
ਮਾਲੇਰਕੋਟਲਾ 13 ਜੂਨ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ ਕੀਤੀ ਗਈ ਹੈ। ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਨਸ਼ੇ ਨਾਲ ਪੀੜਤ ਇੱਕ ਨੌਜਵਾਨ ਨੂੰ ਨਿੱਜੀ ਤੌਰ ਤੇ ਆਪਣੇ ਦਫ਼ਤਰ ਵਿੱਚ ਬੁਲਾ ਕੇ, ਉਨ੍ਹਾਂ ਨਾਲ...
ਫਰੀਦਕੋਟ 13 ਜੂਨ () ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ...
ਮਾਲੇਰਕੋਟਲਾ 13 ਜੂਨ – ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਰਣਨੀਤੀ’ਤੇ ਚਰਚਾ ਕੀਤੀ ਗਈ । ਉਨ੍ਹਾਂ ਕਿਹਾ ਕਿ ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜੇਕਰ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਾਸਤੇ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਉਹਨਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ- ਬਿੰਨ ਪਾਲਣਾ ਤਾਂ ਹੀ ਸੰਭਵ ਹੈ ਜੇਕਰ ਹੁਣ ਤੋਂ ਹੀ ਸਾਰੇ ਵਿਭਾਗ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਆਪਣਾ ਕਾਰਜ ਯੋਜਨਾਬੰਦ ਤਰੀਕੇ ਨਾਲ ਕਰਨ। ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਰਾਲੀ ਦੀ ਸੁਚੱਜੀ ਸੰਭਾਲ ਵਾਸਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਚਾਇਤਾਂ ਆਪਣਾ ਸਹਿਯੋਗ ਦੇਣ ਤਾਂ ਜੋ ਪਿੰਡਾਂ ਦਾ ਵਾਤਾਵਰਨ ਸਵੱਛ ਤੇ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੇ ਮੁਢ ਵਜੋਂ ਜਾਣੀਆਂ ਜਾਂਦੀਆ ਹਨ ਅਤੇ ਸਮਾਜ ਨੂੰ ਸਿਹਤਮੰਦ ਰੱਖਣ ਵਿੱਚ ਪੰਚਾਇਤਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਨਵੇਂ ਚੁਣੇ ਸਰਪੰਚਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਅਤੇ ਪ੍ਰਸ਼ਾਸਨ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਨੂੰ ਯਕੀਨੀ ਬਣਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਪਲਬਧ ਮਸ਼ੀਨਰੀ ਦੀ ਪੂਰੀ ਸਮਰਥਾ ਨਾਲ ਵਰਤੋਂ ਕਰ ਲਈ ਜਾਵੇ ਤਾਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਵੇਗੀ। ਉਨ੍ਹਾਂ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣ । ਉਹਨਾਂ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਸੂਚੀ ਤਿਆਰ ਕੀਤੀ ਜਾਵੇ। ਖਾਸ ਕਰਕੇ ਬੈਲਰਾਂ ਦੀ ਉਪਲਬਧਤਾ ਸਬੰਧੀ ਡਾਟਾ ਇੱਕਤਰ ਕੀਤਾ ਜਾਵੇ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਕਿਸਾਨ ਵਾਤਾਵਰਣ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾਕੇ ਇਸ ਦੀ ਉਪਜਾਊ ਸ਼ਕਤੀ ਵਧਾਉਣ। ਇਸ ਮੌਕੇ ਐਸ.ਐਸ.ਪੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਪ੍ਰਕਾਸ਼, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫ਼ਸਰ ਮਨਦੀਪ ਕੌਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਵਾਤਾਵਰਣ ਇੰਜੀਨੀਅਰ ਸਿਮਰਪ੍ਰੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਮਾਲੇਰਕੋਟਲਾ ਡਾ. ਧਰਮਿੰਦਰਜੀਤ ਸਿੰਘ, ਸੀਨੀਅਰ ਵੈਟਨਰੀ ਅਫਸਰ ਡਾ. ਸੁਖਵਿੰਦਰ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਦੀਪ ਕੌਰ, ਫੰਕਸਨ ਮੈਨੇਜਰ ਪਰਨੀਤ ਕੌਰ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਜਗਰਾਜ ਸਿੰਘ ਤੋਂ ਇਲਾਵਾ ਵੱਧ- ਵੱਧ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਗੁਰਦਾਸਪੁਰ, 13 ਜੂਨ ( ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ `ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਤਹਿਤ...
ਹੁਸ਼ਿਆਰਪੁਰ,13 ਜੂਨ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ...
ਚੰਡੀਗੜ੍ਹ, 13 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’...
