Category: Politics
-

ਮੋਗਾ ਪੁਲਿਸ ਦੇ 30 ਕਰਮਚੀਆਂ ਦੀਆਂ ਵੱਖ ਵੱਖ ਟੀਮਾਂ ਵੱਲੋਂ ਜਿਲ੍ਹੇ ਵਿੱਚ ਕਾਸੋ ਅਪਰੇਸ਼ਨ ਚਲਾਇਆ
ਮੋਗਾ, 23 ਜੂਨ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਇਸ ਮੁਹਿੰਮ ਤਹਿਤ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੀ ਯੋਗ ਅਗਵਾਈ ਵਿੱਚ ਸਵੇਰ 6 ਵਜੇ ਤੋਂ 10 ਵਜੇ ਤੱਕ…
-

ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 22 ਸੁਖਮਨੀ ਕਾਲੋਨੀ ਸੰਗਤਪੁਰਾ ਰੋਡ ਵਿਖੇ 3 ਨੰਬਰ ਗਲੀ ਦਾ ਨੀਂਹ ਪੱਥਰ ਰੱਖਿਆ
ਬਟਾਲਾ, 23 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 22 ਸੁਖਮਨੀ ਕਾਲੋਨੀ ਸੰਗਤਪੁਰਾ ਰੋਡ ਵਿਖੇ 3 ਨੰਬਰ ਗਲੀ ਦਾ ਨੀਂਹ ਪੱਥਰ ਰੱਖਿਆ ਗਿਆ। ਵਿਕਾਸ ਕਾਰਜ ਸੁਰੂ ਕਰਨ ਉਪਰੰਤ ਲੋਕਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ…
-

ਪਿੰਡ ਭਾਮ ਵਿਚ ਕਿਸਾਨ ਹਰਭਜਨ ਸਿੰਘ ਵਲੋਂ 3 ਏਕੜ ਰਕਬੇ ਵਿੱਚ ਬਿਜਾਈ ਕੀਤੀ ਮੱਕੀ ਦੀ ਫ਼ਸਲ ਦਾ ਖੇਤੀਬਾੜੀ ਵਿਭਾਗ ਦੀ ਟੀਮ ਨੇ ਲਿਆ ਜਾਇਜ਼ਾ
ਬਟਾਲਾ, 23 ਜੂਨ ( ) ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕਿਸਾਨਾਂ ਨੂੰ ਸਹਿਯੋਗ ਦੇਣਾ ਚਾਹੀਦੀ । ਬਲਾਕ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭਾਮ ਵਿਚ ਕਿਸਾਨ ਹਰਭਜਨ…
-

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ…
-

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 23 ਜੂਨ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ
ਲੁਧਿਆਣਾ, 22 ਜੂਨ, 2025 ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ 23 ਜੂਨ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲ ਸੀਮਾ ਅਤੇ ਇਸ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ ਡਰਾਈ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਲਈ ਵੈਨ ਰਵਾਨਾ
ਪਟਿਆਲਾ, 22 ਜੂਨ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੀ ਦੇਖ-ਰੇਖ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਾਹਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਐਸ.ਐਮ.ਐਲ ਵੈਨ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ…
-

ਬਰੋਟਾ ਸਾਹਿਬ ਦੇ ਸਲਾਨਾ ਸਮਾਗਮ ਵਿੱਚ ਸਾਮਿਲ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ
ਕੀਰਤਪੁਰ ਸਾਹਿਬ 22 ਜੂਨ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਦੀ ਸੇਵਾ ਦਾ ਮੌਕਾ ਮਿਲਿਆ ਹੈ, ਉਹ ਇਸ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਰਹਿਣ ਦੇਣਗੇ। ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਕਰੌੜਾ ਰੁਪਏ ਖਰਚ ਕਰ ਰਹੀ ਹੈ। ਜਿਸ ਨਾਲ ਇਸ ਇਲਾਕੇ ਦੀ ਨੁਹਾਰ ਬਦਲ…
-

ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਚਾਰ ਲਈ ਭੈਂਣੀ ਗੰਢੂਆਂ ਵਿਖੇ ਕੈਂਪ ਦਾ ਆਯੋਜਨ
ਸੰਗਰੂਰ, 22 ਜੂਨ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਕੈਂਪਾਂ ਦੀ ਲੜੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਚੱਲਤ ਕਰਨ ਸਬੰਧੀ ਪਿੰਡ ਭੈਂਣੀ ਗੰਢੂਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਖੋਖਰ ਖੁਰਦ ਪਿੰਡ ਦੇ ਕਿਸਾਨਾਂ ਨੇ ਵੀ ਭਾਗ ਲਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ,…
-

ਹਰਜੋਤ ਬੈਂਸ ਸਿੱਖਿਆ ਮੰਤਰੀ ਦੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਬਣਿਆ ਮੇਲੇ ਵਰਗਾ ਮਾਹੋਲ
ਨੰਗਲ 22 ਜੂਨ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਲਗਾਏ ਜਾ ਰਹੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਹੱਲ ਕਰਵਾ ਰਹੇ ਹਨ। ਜਨਤਾ ਦਰਬਾਰ ਵਿੱਚ ਇਲਾਕੇ ਦੇ ਸ਼ਹਿਰਾਂ/ਪਿੰਡਾਂ ਦੀਆਂ ਸਾਝੀਆ ਮੁਸ਼ਕਿਲਾਂ ਵੀ ਹੱਲ ਹੋ ਰਹੀਆਂ ਹਨ। ਸ.ਬੈਂਸ ਵੱਲੋਂ ਲਗਾਤਾਰ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ…
-

ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 22 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ…
-

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ
ਚੰਡੀਗੜ੍ਹ, 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ…
-

ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ
22 ਜੂਨ 2025… ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ ਚੌਹਾਨ ਦੇ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਅਧੀਨ ਆਉਂਦੇ ਪਿੰਡ ਢਾਣੀ ਬੁਰਜ ਵਾਲੀ ਵਿਖੇ…
-

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਦਾ ਦਿੱਤਾ ਭਰੋਸਾ
ਸੰਗਰੂਰ, 22 ਜੂਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਵਾਲਮੀਕਿ ਰਮਾਇਣ ਭਵਨ ਸਰੋਵਰ, ਪਟਿਆਲਾ ਗੇਟ, ਸੰਗਰੂਰ ਵਿਖੇ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੀ ਬੌਬੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਇਸੇ ਗੱਲ ਨੂੰ ਲੈ ਕੇ ਕਾਰਜਸ਼ੀਲ ਹੈ ਕਿ ਅਨੁਸੂਚਿਤ…
-

ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ ਦੀ ਅਗਵਾਈ ਹੇਠ ਮਾਲੇਰਕੋਟਲਾ ਪੁਲਿਸ ਵੱਲੋਂ ਚਲਾਇਆ ਗਿਆ ਕਾਰਡਨ ਅਤੇ ਸਰਚ ਅਭਿਆਨ
ਮਾਲੇਰਕੋਟਲਾ 22 ਜੂਨ: ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਅੱਜ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ ਪਟਿਆਲਾ ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ, ਦੀ ਨਿਗਰਾਨੀ ਹੇਠ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਪੀ.ਪੀ.ਐਸ ਵਲੋਂ ਕਾਨੂੰਨ-ਵਿਵਸਥਾ ਨੂੰ ਹੋਰ ਮਜਬੂਤ ਬਣਾਉਣ, ਅਪਰਾਧਿਕ ਤੱਤਾਂ ਦੇ ਨਾਕਾਬੰਦੀ ਕਰਨ ਅਤੇ ਜਨਤਾ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਵਿਸ਼ੇਸ਼ ਕਾਰਡਨ ਅਤੇ ਸਰਚ ਅਭਿਆਨ ਸਥਾਨਕ ਡਰੱਗ ਹੋਟਸਪੋਰਟ ਮੁੱਹਲਾ ਜਮਾਲਪੁਰਾ…
-

ਚੇਅਰਮੈਨ ਰਮਨ ਬਹਿਲ ਨੇ ਇੱਕ ਵਾਰ ਫਿਰ ਆਰੀਆ ਨਗਰ ਦੇ ਜੰਜ ਘਰ ਦੀ ਲਈ ਸਾਰ
ਗੁਰਦਾਸਪੁਰ, 22 ਜੂਨ ( ) – ਗੁਰਦਾਸਪੁਰ ਸ਼ਹਿਰ ਦੇ ਆਰੀਆ ਨਗਰ ਵਿਖੇ ਬਣੇ ਜੰਜ ਘਰ (ਧਰਮਸ਼ਾਲਾ) ਦੀ ਆਖਰ ਇੱਕ ਵਾਰ ਫਿਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੀ ਸਾਰ ਲਈ ਹੈ। ਚੇਅਰਮੈਨ ਰਮਨ ਬਹਿਲ ਨੇ ਬੀਤੀ ਸ਼ਾਮ ਇਸ ਜੰਜ ਘਰ ਵਾਲੀ ਥਾਂ ਉੱਪਰ ਨਵੇਂ ਬਣਨ ਵਾਲੇ ਦੋ ਮੰਜਿਲਾ ਇੱਕ ਮਿੰਨੀ ਪੈਲੇਸ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲਵਿਖੇ ਕਰੀਬ 05 ਕਰੋੜ 39 ਲੱਖ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਲੌਂਗੋਵਾਲ/ਸੁਨਾਮ/ਸੰਗਰੂਰ, 22 ਜੂਨ ਲੌਂਗੋਵਾਲ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਾਹੂ ਪੱਤੀ, ਲੌਂਗੋਵਾਲ ਵਿਖੇ ਕਰੀਬ 03.91 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ 03 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਈ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 21 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।…
-

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ…
-

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ ‘ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਚੰਡੀਗੜ੍ਹ, 21 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ…