ਜਲੰਧਰ, 11 ਜੂਨ: ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਜਲੰਧਰ, 11 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ...
ਚੰਡੀਗੜ੍ਹ, 11 ਜੂਨ: ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ ਬਿਜਲੀ ਦੀ ਸਭ ਤੋਂ...
ਚੰਡੀਗੜ੍ਹ, 11 ਜੂਨ: ਪੋਲਿੰਗ ਅਧਿਕਾਰੀਆਂ ਦੀ ਸਹੀ ਅਤੇ ਪੇਸ਼ੇਵਰ ਸਿਖਲਾਈ ਚੋਣਾਂ ਦੀ ਤਿਆਰੀ ਦਾ ਇੱਕ ਅਨਿੱਖੜਵਾਂ ਅੰਗ...
ਚੰਡੀਗੜ੍ਹ, 11 ਜੂਨ: ਭਾਰਤ ਦੀ ਚੋਣ ਪ੍ਰਕਿਰਿਆ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ, ਭਾਰਤ ਦੇ ਮੁੱਖ...
ਚੰਡੀਗੜ੍ਹ, 11 ਜੂਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ...
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ...
ਭਵਾਨੀਗੜ੍ਹ, 11 ਜੂਨ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ...
ਕੀਰਤਪੁਰ ਸਾਹਿਬ 11 ਜੂਨ () ਡਾ. ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਸਵਪਨਦੀਪ ਕੌਰ ਸਿਵਲ...
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਕ੍ਰਿਸ਼ੀ ਸੰਕਲਪ ਅਭਿਆਨ’ ਰਾਹੀਂ ਕਿਸਾਨਾਂ ਨੂੰ ਭਲਾਈ ਸਕੀਮਾਂ ਬਾਰੇ ਦਿੱਤੀ ਗਈ ਜਾਣਕਾਰੀ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਕ੍ਰਿਸ਼ੀ ਸੰਕਲਪ ਅਭਿਆਨ’ ਰਾਹੀਂ ਕਿਸਾਨਾਂ ਨੂੰ ਭਲਾਈ ਸਕੀਮਾਂ ਬਾਰੇ ਦਿੱਤੀ ਗਈ ਜਾਣਕਾਰੀ
ਸ੍ਰੀ ਮੁਕਤਸਰ ਸਾਹਿਬ, 11 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ...
ਅਬੋਹਰ, ਫਾਜ਼ਿਲਕਾ, 11 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਫਾਜ਼ਿਲਕਾ, ਆਈਸੀਏਆਰ-ਸੀਫੇਟ ਅਬੋਹਰ, ਆਰਜੀਆਰ ਸੈੱਲ ਫਾਜ਼ਿਲਕਾ, ਇਫਕੋ ਅਤੇ ਆਤਮਾ...
ਪਟਿਆਲਾ, 11 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਬਾਰਨ ਤੇ ਨੰਦਪੁਰ ਕੇਸੋਂ ‘ਚ ਛੱਪੜਾਂ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਬਾਰਨ ਵਿਖੇ ਗੁਰਦੁਆਰਾ ਸਾਹਿਬ ਨੇੜੇ ਥਾਪਰ ਮਾਡਲ ਨਾਲ ਵਿਕਸਤ ਕੀਤੇ ਛੱਪੜ ਵਿੱਚ ਕੰਧ ਦੇ ਪਏ ਅਧੂਰੇ ਕੰਮ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਛੱਪੜ ‘ਤੇ ਹੋਏ ਖਰਚ ਅਤੇ ਜਦੋਂ ਛੱਪੜ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਉਸ ਸਮੇਂ ਤਾਇਨਾਤ ਜੇ.ਈ ਤੋਂ ਲੈ ਕੇ ਉੱਚ ਅਧਿਕਾਰੀਆਂ ਦੀ ਸੂਚੀ ਸੌਂਪਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਕਮਾਈ ਦਾ ਇੱਕ ਇੱਕ ਪੈਸਾ ਲੋਕਾਂ ‘ਤੇ ਹੀ ਲਗਾਇਆ ਜਾਵੇਗਾ ਤੇ ਪੈਸੇ ਦੀ ਬਰਬਾਦੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਨੰਦਪੁਰ ਕੇਸੋਂ ਦੇ ਛੱਪੜ ਦੀ ਪਹਿਲਾ ਡਿੱਗੀ ਕੰਧ ਦੇ ਕਾਰਨਾਂ ਅਤੇ ਨਵੀਂ ਬਣਾਈ ਜਾ ਰਹੀ ਕੰਕਰੀਟ ਦੀ ਕੰਧ ਦੇ ਕੰਮ ‘ਚ ਦੇਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਵੱਡੀ ਅਣਗਹਿਲੀ ਹੈ ਜਿਸ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਸਬੰਧਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਬਾਰਨ ਵਿਚੋਂ ਲੰਘਦੇ ਸੂਏ ਤੇ ਨਵਾਂ ਬਾਰਨ ਦੇ ਟੋਭੇ ਦੀ ਸਫ਼ਾਈ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਪਿੰਡ ਨੰਦਪੁਰ ਕੇਸੋਂ ਵਿਖੇ ਬਣੇ ਦੋ ਵੱਡੇ ਛੱਪੜਾਂ ਦੀ ਚੱਲ ਰਹੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿੰਡ ਦੇ ਬਾਹਰ ਵਾਲੇ ਦੋਵੇਂ ਛੱਪੜਾਂ ਵਿੱਚੋਂ ਡਿਸਪੈਂਸਰੀ ਵਾਲੇ ਪਾਸੇ ਵਾਲਾ ਛੱਪੜ ਪੱਕਾ ਕੀਤਾ ਜਾਵੇਗਾ ਤੇ ਨਾਲ ਪਾਰਕ ਵਿਕਸਤ ਕੀਤਾ ਜਾਵੇਗਾ। ਪੱਕੇ ਛੱਪੜ ਤੋਂ ਬਾਅਦ ਪਾਣੀ ਕੱਚੇ ਛੱਪੜ ਰਾਹੀਂ ਹੁੰਦਾ ਹੋਇਆ ਖੇਤਾਂ ਨੂੰ ਸਿੰਚਾਈ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਇਹ ਕੰਮ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੰਦਪੁਰ ਕੇਸੋਂ ਦੀ ਅਣਸੁਰੱਖਿਅਤ ਪਾਣੀ ਵਾਲੀ ਟੈਂਕੀ ਨੂੰ ਤੋੜਕੇ ਨਵੀਂ ਟੈਂਕੀ ਬਣਾਉਣ ਲਈ ਵੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਨੰਦਪੁਰ ਕੇਸੋਂ ਨੂੰ 25 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਤੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹੋਰ ਜਿੰਨੀ ਵੀ ਗਰਾਂਟ ਦੀ ਜ਼ਰੂਰਤ ਹੋਵੇਗੀ ਉਹ ਪਿੰਡ ਨੂੰ ਦਿੱਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੰਦਪੁਰ ਕੇਸੋਂ ਵਿਖੇ ਨਹਿਰੀ ਨਾਲੇ ‘ਚ ਨਰਵਾਣਾ ਬਰਾਂਚ ਦਾ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ ਤੇ ਅਗਲੇ ਸਾਲ ਇਸ ਨਾਲੇ ਨੂੰ ਪੱਕਾ ਕਰ ਦਿੱਤਾ ਜਾਵੇਗਾ।
ਪਟਿਆਲਾ, 11 ਜੂਨ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ...
ਸ੍ਰੀ ਮੁਕਤਸਰ ਸਾਹਿਬ/ਮਲੋਟ, 11 ਜੂਨ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਹਲਕਾ ਮਲੋਟ...
ਮੋਗਾ 11ਜੂਨ ਅੱਤ ਦੀ ਪੈ ਰਹੀ ਗਰਮੀ ਵਿੱਚ ਪਸ਼ੂਆਂ ਦੀ ਸਿਹਤ ਤੇ ਮਾੜਾ ਅਸਰ ਪੈ ਸਕਦਾ ਹੈ,...
ਮਾਲੇਰਕੋਟਲਾ 00 ਜੂਨ ਪੰਜਾਸ ਸਰਕਾਰ ਵੱਲੋਂ ਨੈਚਰੋਪੈਥੀ ਅਤੇ ਯੋਗਾ ਦੇ ਪ੍ਰਚਾਰ-ਪਸਾਰ ਅਤੇ ਤੰਦਰੁਸਤ ਪੰਜਾਬ ਦੀ ਰਚਨਾ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਪਿਛਲੇ ਦੋ ਸਾਲਾਂ ਤੋਂ ਜ਼ਿਲ੍ਹੇ ਵਿੱਚ 72 ਕਲਾਸਾਂ ਸਫ਼ਲਤਾਪੂਰਵਕ ਚੱਲ ਰਹੀਆਂ ਹਨ, ਜਿਹਨਾਂ ਦਾ ਸੰਚਾਲਨ 27 ਯੋਗ ਟ੍ਰੇਨਰਾਂ ਵੱਲੋਂ ਕੀਤਾ ਜਾ ਰਿਹਾ ਹੈ । ਇਸ ਯੋਜਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਮਾਲੇਰਕੋਟਲਾ ਜ਼ਿਲ੍ਹੇ ਦੇ 39 ਨਵੇਂ ਪਿੰਡਾਂ ਵਿੱਚ ਨਵੀਆਂ ਯੋਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਯੋਗ ਸੁਪਰਵਾਈਜ਼ਰ ਮਲਕੀਤ ਕੌਰ ਵੱਲੋਂ ਸਾਂਝੀ ਕੀਤੀ ਗਈ ਜੋ ਇਸ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਨਿਗਰਾਨੀ ਕਰ ਰਹੇ ਹਨ । ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਯੋਗਾ ਡਿਪਲੋਮਾਂ ਕੋਰਸ ਤਹਿਤ ਉਹ ਵਿਦਿਆਰਥੀ ਜਿਹਨਾਂ ਨੇ ਆਪਣਾ ਪਹਿਲਾ ਟਰਾਈਮੈਸਟਰ ਪੂਰਾ ਕਰ ਲਿਆ ਹੁਣ ਉਹ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਯੋਗ ਕਲਾਸਾਂ ਲੈਣਗੇ । ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਇਹਨਾਂ ਯੋਗ ਕਲਾਸਾਂ ਰਾਹੀਂ ਜ਼ਿਲ੍ਹੇ ਦੇ ਕਰੀਬ 1585 ਤੋ ਵੱਧ ਮੈਂਬਰ ਜੁੜ ਚੁੱਕੇ ਹਨ । ਯੋਗਾ ਕਲਾਸਾਂ ਨਾਲ ਜੁੜਨ ਦੀ ਇੱਛਾ ਰੱਖਣ ਵਾਲੇ ਨਾਗਰਿਕ ਟੋਲ ਫਰੀ ਨੰਬਰ 76694-00500 ‘ ਤੇ ਕਾਲ ਕਰਕੇ ਜਾਂ ਸਰਕਾਰੀ ਵੈਂਬਸਾਈਟ https://cmdiyogshala.punjab.gov.in ਰਾਹੀਂ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ । ਊਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਜ਼ਿਲ੍ਹਾ ਪੱਧਰੀ ਯੋਗ ਸੁਪਰਵਾਈਜ਼ਰ ਮਲਕੀਤ ਕੌਰ ਨਾਲ ਮੋਬਾਇਲ ਨੰਬਰ 8591925814 ‘ ਤੇ ਸੰਪਰਕ ਕਰਕੇ ਵੀ ਵਿਸਥਾਰਿਤ ਜਾਣਕਾਰੀ ਲਈ ਜਾ ਸਕਦੀ ਹੈ ।
ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਜੂਨ ( ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
ਹੁਸ਼ਿਆਰਪੁਰ, 10 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ...
ਚੰਡੀਗੜ੍ਹ, 10 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ...
