Category: Politics
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 05 ਜੂਨ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 03 ਜੂਨ: ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ 05 ਜੂਨ 2025 ਨੂੰ ਦਿਨ ਵੀਰਵਾਰ ਸਵੇਰੇ 9:30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਐਸਆਈਐਸ…
-

ਮਾਝਾ ਜ਼ੋਨ ਦੇ ਇੰਚਾਰਜ ਸੋਨੀਆ ਮਾਨ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਲਾਮਬੰਦ
ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 3 ਜੂਨ ( ) ਪੰਜਾਬ ਸਰਕਾਰ ਵਲੋਂ ਵਿੱਢੀ ‘‘ਨਸ਼ਾ ਮੁਕਤੀ ਯਾਤਰਾ’ ਤਹਿਤ ਸੋਨੀਆ ਮਾਨ, ਜਿਨਾਂ ਨੂੰ ਮਾਝਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨਾਂ ਵਲੋਂ ਜ਼ਿਲ੍ਹੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ‘ਨਸ਼ਾ ਮੁਕਤੀ ਯਾਤਰਾ’ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਨੋਸ਼ਹਿਰਾ ਮੱਝਾ ਸਿੰਘ ਤੇ ਕਲੇਰ…
-

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਸਬੰਧੀ 36 ਪਿੰਡਾਂ ‘ਚ ਲਗਾਏ ਕੈਂਪ
ਹੁਸ਼ਿਆਰਪੁਰ, 3 ਜੂਨ : ਭਾਰਤ ਸਰਕਾਰ ਵੱਲੋਂ ਸਾਉਣੀ 2025 ਦੌਰਾਨ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਚਲਾਇਆ ਜਾ ਰਿਹਾ ਹੈ। ਇਸ ਬਾਰੇ ਡਾ.ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ (ਹੁਸ਼ਿਆਰਪੁਰ) ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਹਲ ਤੇ ਗੋਸਲ ਵਿੱਚ ਕੀਤੀਆਂ ਜਾਗਰੂਕਤਾ ਸਭਾਵਾਂ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਜੂਨ ( ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਾਹਲ ਤੇ…
-

ਜੈਨ ਨਰਸਿੰਗ ਕਾਲਜ ਵਿਖੇ ਹਾਈਪਰਟੈਨਸ਼ਨ ਦਿਵਸ ‘ਤੇ ਕੁਇਜ਼ ਪ੍ਰੋਗਰਾਮ ਦਾ ਆਯੋਜਨ
ਫਾਜ਼ਿਲਕਾ, 3 ਜੂਨ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ, ਇਸ ਸਾਲ ਬਲਾਕ ਵਿੱਚ “ਆਪਣੇ ਬਲੱਡ ਪ੍ਰੈਸ਼ਰ ਨੂੰ…
-

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ
ਜਲੰਧਰ, 2 ਜੂਨ: ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਮਈ ਮਹੀਨੇ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪ੍ਰਾਪਤੀ ਜਲੰਧਰ ਪੁਲਿਸ ਵੱਲੋਂ ਫ਼ਰਾਰ ਅਪਰਾਧੀਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਵਿੱਚ…
-

ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ ਸੋਮਵਾਰ ਨੂੰ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2508 ਨਸ਼ੀਲੀਆਂ ਗੋਲੀਆਂ ਅਤੇ 3900 ਰੁਪਏ…
-

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 2 ਜੂਨ:ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ…
-

ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ
ਜਲੰਧਰ, 2 ਜੂਨ : ਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਅਤੇ ਸਮੈਮ ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵੱਲੋਂ ਡਰਾਅ ਕੱਢੇ ਗਏ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…
-

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 2 ਜੂਨ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ
ਚੰਡੀਗੜ੍ਹ, 2 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ…
-

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ
ਲੁਧਿਆਣਾ, 2 ਜੂਨ (000) – ਆਗਾਮੀ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਲੁਧਿਆਣਾ ਦੇ ਸਾਰੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਚੋਣ ਨਾਲ…
-

ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੱਢਿਆ ਡਰਾਅ
ਫਰੀਦਕੋਟ 2 ਜੂਨ () ਸਹਾਇਕ ਕਮਿਸ਼ਨਰ ਫਰੀਦਕੋਟ ਸ. ਗੁਰਕਿਰਨਦੀਪ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਕਾਰਜ਼ਕਾਰਨੀ ਕਮੇਟੀ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ) ਸਕੀਮ ਸਾਲ 2025-26 ਅਤੇ ਸਬ-ਮਿਸ਼ਨ ਆਨ ਅੇਗਰੀਕਲਚਰ ਮੈਕੇਨਾਇਜ਼ੇਸ਼ਨ (ਸਮੈਮ) ਸਕੀਮ ਸਾਲ 2025-26 ਅਧੀਨ ਖੇਤੀਬਾੜੀ ਮਸ਼ੀਨਰੀ ਤੇ ਸਬਸਿਡੀ ਪ੍ਰਾਪਤ ਕਰਨ ਲਈ ਆਈਆਂ ਅਰਜ਼ੀਆਂ ਦੀ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ…
-

ਸਮਾਣਾ ਬਲਾਕ ਦੇ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਨੇ ਕੀਤਾ ਜਾਗਰੂਕ
ਸਮਾਣਾ/ਪਟਿਆਲਾ, 2 ਜੂਨ:ਪਟਿਆਲਾ ਜ਼ਿਲ੍ਹੇ ਦੇ ਸਮਾਣਾ ਬਲਾਕ ਦੇ ਪਿੰਡ ਅਸਰ ਪੁਰ, ਨੱਸੂ ਪੁਰ, ਦੁੱਲੜ, ਬਿਜਲਪੁਰ, ਸੈਦੀਪੁਰ, ਲਾਲੀਨਾ ਤੇ ਚੁਪਕੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਕਿਸਾਨਾਂ ਨਾਲ ਖੇਤੀਬਾੜੀ ਸਬੰਧੀ ਵਿਗਿਆਨਿਕ ਜਾਣਕਾਰੀ ਸਾਂਝੀ ਕੀਤੀ ਗਈ।ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭਿਖੀ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ…
-

ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਫ਼ਰਤ ਦੀ ਨਹੀਂ ਸਗੋਂ ਪ੍ਰੇਰਿਤ ਕਰਨ ਦੀ ਲੋੜ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
-ਪਿੰਡ ਦੋਦੜਾ, ਭਾਦੜਾ ਅਤੇ ਬੱਛੋਆਣਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀਆਂ ਜਨ ਸਭਾਵਾਂ ਬੁਢਲਾਡਾ/ਮਾਨਸਾ, 02 ਜੂਨ : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਵਸਨੀਕਾਂ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਾਇਦਾਰ ਵਿਕਾਸ ਵੱਲ ਨਵਾਂ ਕਦਮ
ਗੜ੍ਹਸ਼ੰਕਰ/ਹੁਸ਼ਿਆਰਪੁਰ, 2 ਜੂਨ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਦੇ ਸਰਗਰਮ ਅਤੇ ਹਰਮਨ ਪਿਆਰੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡਾਂ ਦੀ ਤਰੱਕੀ ਅਤੇ ਉਨ੍ਹਾਂ ਨੂੰ ਵਾਤਾਵਰਨ ਅਨੁਕੂਲ ਉਰਜਾ ਪ੍ਰਣਾਲੀਆਂ ਨਾਲ ਲੈਸ ਕਰਨ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਉਠਾਇਆ ਗਿਆ ਹੈ। ਇਸ ਤਹਿਤ ਹਲਕੇ ਦੇ ਪਿੰਡਾਂ…
-

933 ਲੱਖ ਰੁਪਏ ਨਾਲ 2320 ਹੈਕਟੇਅਰ ਤੱਕ ਪਾਈਪ ਨਾਲ ਪਹੁੰਚੇਗਾ ਸਿੰਚਾਈ ਲਈ ਪਾਣੀ
ਫਾਜਿਲਕਾ, 2 ਜੂਨ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤ ਤੱਕ ਸਿੰਚਾਈ ਲਈ ਪਾਣੀ ਪੁੱਜਦਾ ਕਰਨ ਦੇ ਉਦੇਸ਼ ਨਾਲ ਪਾਈਪ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿੱਚ ਅਜਿਹੀਆਂ ਪਾਈਪਲਾਈਨ ਪਾਉਣ ਦੇ 29 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ।ਇਸ…
-

ਨਸ਼ਾ ਮੁਕਤੀ ਯਾਤਰਾ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਪਿੰਡ ਦੁਨੀਆਂ ਸੰਧੂ, ਲੋਹਚੱਪ ਅਤੇ ਗ੍ਰੰਥਗੜ੍ਹ ਵਿਖੇ ਪਹੁੰਚੀ
ਬਟਾਲਾ, 2 ਜੂਨ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦਾ ਹਲਕਾ ਬਟਾਲਾ ਦੇ ਪਿੰਡ ਦੁਨੀਆਂ ਸੰਧੂ, ਲੋਹਚੱਪ ਅਤੇ ਗਰੰਥਗੜ੍ਹ ਵਿਖੇ ਪੁਹੰਚੀ। ਇਸ ਯਾਤਰਾ ਦੀ ਅਗਵਾਈ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾਤਾ ਅੰਮ੍ਰਿਤ ਕਲਸੀ ਅਤੇ ਨਾਇਬ ਤਹਿਸੀਲਦਾਰ ਸਤਨਾਮ ਸਿੰਘ ਵਲੋਂ ਕੀਤੀ ਗਈ। ਇਸ…
-

ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਦੀ ਚੁਕਾਈ ਸਹੁੰ
ਗੁਰਦਾਸਪੁਰ, 02 ਜੂਨ ( ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸੇ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ…
-

ਤੰਬਾਕੂ ਅਤੇ ਉਸ ਤੋਂ ਬਣੇ ਪਦਾਰਥ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਜਨਮ ਦਿੰਦੇ ਹਨ- ਡਾ.ਜੰਗਜੀਤ ਸਿੰਘ
ਕੀਰਤਪੁਰ ਸਾਹਿਬ 02 ਜੂਨ () ਸਿਹਤ ਵਿਭਾਗ ਦੀ ਟੀਮ ਨੇ ਬੱਸ ਅੱਡੇ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ ਅਤੇ ਉਹਨਾਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਡਾ. ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਪੰਜਾਬ…