Category: Politics
-

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 95 ਯੋਗਸ਼ਾਲਾਵਾਂ ਰਾਹੀਂ 3500 ਤੋਂ ਵੱਧ ਲੋਕਾਂ ਨੂੰ ਦਿੱਤੀ ਜਾ ਰਹੀ ਨਿਰੋਗ ਜੀਵਨ ਜਿਉਣ ਦੀ ਸਿਖਲਾਈ : ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 02 ਜੂਨ : ਯੋਗਾ ਇੱਕ ਪੁਰਾਤਨ ਵਿਧੀ ਹੈ ਜਿਸ ਨੂੰ ਸਦੀਆਂ ਤੋਂ ਲੋਕ ਆਪਣੇ ਆਪ ਨੂੰ ਸਰੀਰਕ ਅਤੇ ਮਾਨਸਿਕ ਰੂਪ ਨਾਲ ਤੰਦਰੁਸਤ ਰੱਖਣ ਲਈ ਅਪਨਾਉੰਦੇ ਆਏ ਹਨ। ਅੱਜ ਦੇ ਇਸ ਭੱਜ ਦੌੜ ਦੇ ਯੁੱਗ ਵਿੱਚ ਲੋਕ ਕਈ ਤਰ੍ਹਾਂ ਦੀਆਂ ਸਰੀਰਿਕ ਤੇ ਮਾਨਸਿਕ ਬੀਮਾਰੀਆਂ ਤੋਂ ਪੀੜਤ ਹੋ ਰਹ ਹਨ ਤਾਂ…
-

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਭੁਨਰਹੇੜੀ ਬਲਾਕ ‘ਚ ਕਿਸਾਨ ਭਲਾਈ ਕੈਂਪ ਲਗਾਏ
ਭੁਨਰਹੇੜੀ/ਪਟਿਆਲਾ, 1 ਜੂਨ:ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਟਿਆਲਾ ਦੇ ਬਲਾਕ ਭੁਨਰਹੇੜੀ ਦੇ ਪਿੰਡ ਸਵਾਈ ਸਿੰਘ ਵਾਲਾ, ਮੀਰਾਂਪੁਰ, ਮਾਜਰਾ ਕਲਾਂ, ਅਕਬਰਪੁਰ ਅਫ਼ਗਾਨਾਂ, ਬਹਾਦਰਪੁਰ ਮੀਰਾਂਵਾਲਾ, ਦੁਧਨਸਾਧਾਂ ਅਤੇ ਦੁਧਨ ਗੁਜਰਾਂ ਵਿਖੇ ਕਿਸਾਨ ਭਲਾਈ ਕੈਂਪ ਲਗਾ ਕੇ ਕਿਸਾਨਾਂ ਨਾਲ ਵਿਗਿਆਨਿਕ ਜਾਣਕਾਰੀ ਸਾਂਝੀ ਕੀਤੀ ਗਈ।ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭਿਖੀ ਨੇ ਦੱਸਿਆ ਕਿ ਭਾਰਤ ਸਰਕਾਰ…
-

ਪੀ.ਐਮ ਕਿਸਾਨ ਯੋਜਨਾ ਅਧੀਨ ਈ ਕੇ ਵਾਈ ਸੀ ਕਰਨ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਪਾਸੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ
ਮੋਗਾ 1 ਜੂਨ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ, ਮੋਗਾ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ 1 ਅਪ੍ਰੈਲ ਤੋਂ 28 ਮਈ 2025 ਤੱਕ ਪੀ.ਐਮ.ਕਿਸਾਨ ਅਧੀਨ 4343 ਕਿਸਾਨਾਂ ਦੇ ਈ ਕੇ ਵਾਈ ਸੀ ਮੁੰਕਮਲ ਕੀਤੀ ਗਈ ਹੈ, ਜਿਹੜੀ ਕਿ ਆਪਣੇ ਆਪ ਵਿੱਚ ਮਿਥੇ ਟੀਚੇ ਤਹਿਤ ਇੱਕ ਮਿਸਾਲੀ ਕਾਰਵਾਈ ਹੈ।…
-

ਪੰਜਾਬ ਦੇ ਰੌਸ਼ਨ ਭਵਿੱਖ ਲਈ ਨਸ਼ਿਆਂ ਖ਼ਿਲਾਫ਼ ਇੱਕਜੁੱਟਤਾ ਜ਼ਰੂਰੀ : ਡਾ. ਬਲਬੀਰ ਸਿੰਘ
ਪਟਿਆਲਾ, 1 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਰੌਸ਼ਨ ਭਵਿੱਖ ਲਈ ਜ਼ਰੂਰੀ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮੂਹ ਪੰਜਾਬੀ ਇੱਕਜੁੱਟ ਹੋ ਕੇ ਹੰਭਲਾ ਮਾਰਨ ਤੇ ਇਸ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ। ਇਹ ਪ੍ਰਗਟਾਵਾਂ ਉਨ੍ਹਾਂ ਨਸ਼ਾ ਮੁਕਤੀ ਯਾਤਰਾ ਦੌਰਾਨ ਪਟਿਆਲਾ ਜ਼ਿਲ੍ਹੇ…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਪਹੁੰਚੇ ਵਾਰਡ ਨੰਬਰ 21, ਸੁਣੀਆਂ ਮੁਸ਼ਕਿਲਾਂ
ਫਾਜ਼ਿਲਕਾ 1 ਜੂਨਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਦੇਰ ਸ਼ਾਮ ਸਮੇਂ ਘਰ ਘਰ ਜਾ ਕੇ ਲੋਕਾਂ ਨੂੰ ਮਿਲ ਰਹੇ ਹਨ। ਇਸੇ ਤਹਿਤ ਹੀ ਬੀਤੀ ਦੇਰ ਸ਼ਾਮ ਉਹ ਹਲਕੇ ਦੇ ਵਾਰਡ ਨੰਬਰ 21 ਵਿਖੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪਹੁੰਚੇ।ਇਸ ਮੌਕੇ ਵਿਧਾਇਕ ਨਰਿੰਦਰ…
-

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਿ਼ਲ੍ਹਾ ਮਾਨਸਾ ਵਿਚ ਨਸ਼ਾ ਮੁਕਤੀ ਯਾਤਰਵਾਂ ਲਗਾਤਾਰ ਜਾਰੀ
ਮਾਨਸਾ, 31 ਮਈ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿੱਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਗਈ ਹੈ, ਉਥੇ ਹੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਜਾਰੀ ਹਨ। ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਤਹਿਤ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਹੱਦੀ ਇਲਾਕੇ ਵਿੱਚੋਂ ਨਸ਼ੇ ਖਤਮ ਕਰ ਲਈ ਲੋਕਾਂ ਦਾ ਸਹਿਯੋਗ ਮੰਗਿਆ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 01 ਜੂਨ ( ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਸਰਹੱਦੀ ਖੇਤਰ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕਾਂ ਕੋਲੋਂ ਸਾਥ ਮੰਗਦਿਆਂ ਕਿਹਾ ਹੈ ਕਿ ਨਸ਼ਾ ਖਤਮ ਕਰਨਾ ਸਾਡੀਆਂ ਨਸਲਾਂ ਦੇ ਭਵਿੱਖ ਲਈ ਜਰੂਰੀ ਹੈ, ਇਸ ਲਈ ਤੁਸੀਂ ਸਾਰੇ ਪੰਜਾਬ ਸਰਕਾਰ ਦਾ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਰਿਆਵਾਂ ਦੇ ਕੰਢਿਆਂ ਦੀ ਮਜਬੂਤੀ ਤੇ ਖੱਡਾਂ ਦੀ ਸਫਾਈ ਦਾ ਲਿਆ ਜਾਇਜ਼ਾ
ਸ੍ਰੀ ਅਨੰਦਪੁਰ ਸਾਹਿਬ 01 ਜੂਨ () ਪਿਛਲੇ ਕਈ ਦਿਨਾਂ ਤੋਂ ਸਵੇਰੇ 6 ਵਜੇ ਤੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਦਰਿਆਵਾ ਦੇ ਕੰਢਿਆਂ ਦੀ ਮਜਬੂਤੀ ਤੇ ਚੱਲ ਰਹੇ ਕੰਮ ਅਤੇ ਖੱਡਾਂ ਦੀ ਸਫਾਈ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਰਹੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਜੇਕਰ ਕਿਸੇ ਵੀ…
-

ਵਿਸ਼ਵ ਤੰਬਾਕੂ ਵਿਰੋਧੀ ਦਿਵਸ: ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਮਹਿਲ ਕਲਾਂ, 1 ਜੂਨ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਬਲਾਕ ਅਧੀਨ ਵੱਖ ਵੱਖ ਪਿੰਡਾਂ ਵਿੱਚ ਕੋਟਪਾ ਐਕਟ ਦੀ…
-

ਵਿਧਾਇਕ ਮਾਲੇਰਕੋਟਲਾ ਨੇ 25 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਧੁਨਿਕ ਸੁਵਿਧਾ ਨਾਲ ਲੈਸ ਕਮਿਊਨਿਟੀ ਸੈਂਟਰ ਦਾ ਰੱਖਿਆ ਨੀਂਹ ਪੱਥਰ
ਮਾਲੇਰਕੋਟਲਾ, 1 ਜੂਨ: ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦੀ ਲੋਕ ਭਲਾਈ ਲਈ ਸਮਰਪਿਤ ਯਤਨ ਕਰ ਰਹੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅੱਜ ਇਥੇ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇੱਕ ਆਧੁਨਿਕ ਸੁਵਿਧਾ ਯੁਕਤ ਕਮਿਊਨਿਟੀ ਸੈਂਟਰ ਦੀ ਨੀਂਹ ਪੱਥਰ ਰੱਖ ਕੇ ਇਲਾਕੇ ਦੇ ਲੋਕਾਂ ਨੂੰ ਇੱਕ ਵਧੀਆ ਸੁਗਾਤ ਦਿੱਤੀ । ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਕਮਿਊਨਿਟੀ ਸੈਂਟਰ ਦੀ ਬਹੁ ਮੰਜਲੀ ਇਮਾਰਤ ਨਵੇ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਜਿਸ ਵਿੱਚ ਆਧੁਨਿਕ ਸਹੂਲਤਾਂ, ਵੱਡਾ ਹੋਲ, ਮੀਟਿੰਗ ਰੂਮ, ਪਾਣੀ ਤੇ ਸਫਾਈ ਲਈ ਲਾਜ਼ਮੀ ਵਿਵਸਥਾਵਾਂ ਅਤੇ ਵਧੀਆ ਬੈਠਕ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸੈਂਟਰ ਇਲਾਕੇ ਦੇ ਲੋਕਾਂ ਨੂੰ ਸਮਾਜਿਕ ਸਮਾਗਮਾਂ, ਸਾਂਝੇ ਸਮਾਗਮਾਂ ਲਈ ਇਕ ਸੁਵਿਧਾਜਨਕ ਸਥਾਨ ਪ੍ਰਦਾਨ ਕਰੇਗਾ। ਡਾ. ਜਮੀਲ ਉਰ ਰਹਿਮਾਨ ਨੇ ਇਹ ਵੀ ਐਲਾਨ ਕੀਤਾ ਕਿ ਇਸ ਨਵੇਂ ਕਮਿਊਨਿਟੀ ਸੈਂਟਰ ਮੀਡੀਆ ਵਰਗ ਲਈ ਵਿਸ਼ੇਸ਼ ਤੌਰ ‘ਤੇ ਇੱਕ ਪ੍ਰੈਸ ਕਲੱਬ ਵੀ ਸਥਾਪਿਤ ਕੀਤਾ ਜਾਵੇਗਾ ਜੋ ਕਿ ਮਾਲੇਰਕੋਟਲਾ ਦੇ ਸਮੂਹ ਪੱਤਰਕਾਰਾਂ ਲਈ ਉਪਯੋਗੀ ਬਾਸਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਪੱਤਰਕਾਰ ਭਾਈਚਾਰੇ ਨੇ ਹਰ ਸਮੇਂ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਆਵਾਜ਼ ਉੱਚੀ ਕੀਤੀ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪੁਜਦੀਆਂ ਕਰਨ ਲਈ ਅਹਿਮ ਰੋਲ ਅਦਾ ਕੀਤਾ ਹੈ ਤਾਂ ਜੋ ਲੋਕਾਂ ਦੀਆਂ ਜਰੂਰਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਉਲੀਕੀਆਂ ਜਾਣ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾ ਦਾ ਪੂਰਨ ਸਹਿਯੋਗ ਮਿਲ ਰਿਹਾ-ਅਮੋਲਕ ਸਿੰਘ
ਜੈਤੋ 01 ਜੂਨ ( ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਿਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿਚ ਲੋਕਾਂ ਦਾ ਪੂਰਨ ਤੌਰ ਤੇ ਯੋਗਦਾਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ…
-

ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ
ਫ਼ਰੀਦਕੋਟ 01 ਜੂਨ ( )ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਸ਼ਾਲਾ ਲੱਗ ਰਹੀ ਹੈ ਅਤੇ ਮੁਫਤ ਯੋਗਾ ਦੀਆਂ ਕਲਾਸਾਂ ਦਾ ਜਿਲ੍ਹਾ ਵਾਸੀ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।ਇਸ ਸਬੰਧੀ…
-

ਬੁੱਲਾਵਾੜੀ ਚੌਕ ਨੂੰ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੇ ਨਾਮ ਕੀਤਾ ਸਮਰਪਿਤ
ਹੁਸ਼ਿਆਰਪੁਰ, 1 ਜੂਨ : ਭਾਰਤੀ ਖੱਤਰੀ ਘ੍ਰਿਤ ਬਾਹਤੀ ਚਾਹੰਗ ਮਹਾਸਭਾ ਦੇ ਸੰਸਥਾਪਕ ਅਤੇ ਪਹਿਲੇ ਪ੍ਰਧਾਨ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੀ 66ਵੀਂ ਬਰਸੀ ਦੇ ਮੌਕੇ ‘ਤੇ ਇਕ ਸਮਾਰੋਹ ਮੌਕੇ ਉਨ੍ਹਾਂ ਦੇ ਸਨਮਾਨ ਵਿਚ ਬੁੱਲਾਵਾੜੀ ਚੌਕ ਦਾ ਨਾਮ ‘ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਕ’ ਰੱਖਿਆ ਗਿਆ। ਇਸ ਇਤਿਹਾਸਕ ਮੌਕੇ ‘ਤੇ ਲੋਕ ਸਭਾ ਮੈਂਬਰ…
-

ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ‘ਚ ਚੱਲੀ ਨਸ਼ਾ ਮੁਕਤੀ ਮੁਹਿੰਮ
ਹੁਸ਼ਿਆਰਪੁਰ, 1 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ ਪਿੰਡ ਗੰਡੋਵਾਲ, ਲੰਗੇਰੀ, ਹਵੇਲੀ ਅਤੇ ਦੋਹਲਰੋ ਵਿਚ ਨਸ਼ਾ…
-

‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 92ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.09 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 32679 ਨਸ਼ੀਲੀਆਂ ਗੋਲੀਆਂ ਅਤੇ 1.8…
-

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਦਿੜ੍ਹਬਾ, 1 ਜੂਨ: ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਹਲਕੇ ਦੇ ਪਿੰਡ ਜਨਾਲ ਵਿੱਚ ਵੀ…
-

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਜੂਨ ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 25.31 ਫੀਸਦੀ ਦਾ ਮਹੱਤਵਪੂਰਨ ਸ਼ੁੱਧ ਵਾਧਾ ਦਰਜ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਮਈ ਮਹੀਨੇ ਲਈ ਹੁਣ ਤੱਕ…
-

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ…
-

ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 1 ਜੂਨ : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕ ਸਹੂਲਤਾਂ ਮੁਹਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਲਈ ਲਗਾਤਾਰ ਯਤਨਸ਼ੀਲ ਹੈ। ਉਕਤ ਪ੍ਰਗਟਾਵਾ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਮਿਤੀ 1…
-

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 1ਜੂਨ:ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ, ਨੇ ਅੱਜ ਬੜੇ ਫਖ਼ਰ ਨਾਲ ਐਲਾਨ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਆਧੁਨਿਕ ਢੰਗ…