Category: Politics
-

ਯੁੱਧ ਨਸ਼ਿਆਂ ਵਿਰੁੱਧ’ ; ਰਾਮਾ ਮੰਡੀ ’ਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ
ਜਲੰਧਰ, 30 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧֹ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ। ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਰਾਮਾ ਮੰਡੀ ਵਿਖੇ ਇਸ ਗ਼ੈਰ-ਕਾਨੂੰਨੀ…
-

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ
ਚੰਡੀਗੜ੍ਹ, 30 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ…
-

ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਯੂਥ ਨਾਲ ਕੀਤੀ ਮੀਟਿੰਗ
ਤਰਨ ਤਾਰਨ, 30 ਮਈ ਯੂਥ ਪ੍ਰਧਾਨ ਪੰਜਾਬ ਅਤੇ ਐਮ ਐਲ ਏ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਹਲਕਾ ਐਸ ਏ ਐਸ ਨਗਰ ਦੇ ਜਿਲੇ ਦੇ ਯੂਥ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਤੋਂ ਯੂਥ ਕਲੱਬ ਕੋਆਡੀਨੇਟਰ ਗੁਰਪ੍ਰੀਤ ਸਿੰਘ ਬੈਂਸ ਦੇ ਨਿਵਾਸ ਸਥਾਨ ਤੇ ਨਿੱਜੀ ਤੌਰ ਤੇ ਪਹੁੰਚ ਕੇ ਮੀਟਿੰਗ ਕੀਤੀ ਗਈl ਜਿਸ ਵਿੱਚ ਹਲਕਾ ਐਸ ਏ…
-

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 30 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ ‘ਚ ਵਿਘਨ ਦੇ ਹੱਲ ਲਈ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 30 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ…
-

ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 30 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਅਤੇ ਸ੍ਰੀ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ…
-

ਸ਼ਾਮ 7:58 ‘ਤੇ ਵੱਜੇਗਾ ਸਾਇਰਨ, 8 ਵਜੇ ਤੋਂ 8:15 ਵਜੇ ਤੱਕ 15 ਮਿੰਟ ਦਾ ਹੋਵੇਗਾ ਬਲੈਕ ਆਊਟ
ਹੁਸ਼ਿਆਰਪੁਰ, 30 ਮਈ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31 ਮਈ ਨੂੰ ਸ਼ਾਮ 8 ਵਜੇ ਤੋਂ 8:15 ਵਜੇ ਤੱਕ ਜ਼ਿਲ੍ਹੇ ਭਰ ਵਿਚ ਬਲੈਕ ਆਊਟ ਦੀ ਮੋਕ ਡਰਿੱਲ ਕਰਵਾਈ ਜਾਵੇਗੀ। ਇਸ ਸਬੰਧ ਵਿਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ ਮੋਕ…
-

ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ
ਸੰਗਰੂਰ, 30 ਮਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸੇ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਇਨ੍ਹਾਂ ਵਿਚਾਰਾਂ…
-

ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦਾ ਕੀਤਾ ਤਹੱਈਆ-ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਿਰ
ਬਲੂਆਣਾ, ਅਬੋਹਰ 30 ਮਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੇ ਕੋਹੜ ਨੂੰ ਪੰਜਾਬ ਦੇ ਗਲੋਂ ਲਾਹੁਣ ਲਈ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵਲੋਂ ਪਿੰਡ ਚੰਨਣ ਖੇੜਾ, ਗੱਦਾ ਡੋਬ, ਰਾਮਗੜ੍ਹ ਆਦਿ ਵਿਚ ਪਹੁੰਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਸਮੂਹਿਕ ਹਲਫ ਦਿਵਾਇਆ…
-

ਭਲਕੇ 31 ਮਈ ਨੂੰ ਦੁਪਹਿਰ 1-00 ਵਜੇ ਹੋਵੇਗੀ “ਆਪ੍ਰੇਸ਼ਨ ਸ਼ੀਲਡ” ਦੀ ਦੂਜੀ ਮੌਕ ਡਰਿੱਲ- ਡਿਪਟੀ ਕਮਿਸ਼ਨਰ
ਮਾਲੇਰਕੋਟਲਾ 30 ਮਈ: ਪੰਜਾਬ ਸੂਬੇ ਵਿੱਚ “ਆਪ੍ਰੇਸ਼ਨ ਸ਼ੀਲਡ” ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 31.05.2025 ਨੂੰ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਭਲਕੇ 31 ਮਈ ਨੂੰ ਦੁਪਹਿਰ 01-00 ਵਜੇ ਮਾਲੇਰਕੋਟਲਾ ਵਿਖੇ ਮੌਕ ਡਰਿੱਲ ਦਾ ਅਭਿਆਸ ਕੀਤਾ ਜਾਵੇਗਾ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਸਿਵਲ ਡਿਫੈਂਸ ਰੂਲਜ਼, 1968 ਦੀ ਧਾਰਾ 19 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੂਜਾ ਸਿਵਲ ਡਿਫੈਂਸ ਅਭਿਆਸ “ਆਪ੍ਰੇਸ਼ਨ ਸ਼ੀਲਡ” ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਅਭਿਆਸ (ਮੌਕ ਡਰਿੱਲ) ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਤਹਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਸੰਵੇਦਨਸ਼ੀਲ ਖੇਤਰਾਂ/ਥਾਵਾਂ ਵਿੱਚ ਐਮਰਜੈਂਸੀ/ ਮਹੱਤਵਪੂਰਨ ਸੇਵਾਵਾਂ ਨੂੰ ਛੱਡ ਕੇ ਮੌਕ ਡਰਿੱਲ ਕੀਤੀ ਜਾਵੇਗੀ ਅਤੇ ਹਵਾਈ ਹਮਲੇ ਵਾਲੇ ਸਾਇਰਨ ਵਜਾਏ ਜਾਣਗੇ। ਉਨ੍ਹਾਂ ਨੇ ਸਿਵਲ ਡਿਫੈਂਸ ਅਭਿਆਸ “ਆਪ੍ਰੇਸ਼ਨ ਸ਼ੀਲਡ” ਦੀ ਯੋਜਨਾ ਬਣਾਉਣ ਅਤੇ ਇਸ ਸਬੰਧੀ ਢੁਕਵੇਂ ਕਦਮ ਚੁੱਕਣ ਲਈ ਇਸ ਅਭਿਆਸ ਵਿੱਚ ਸਮੂਹ ਸਥਾਨਕ ਪ੍ਰਸ਼ਾਸਨਾਂ ਅਤੇ ਭਾਈਵਾਲਾਂ ਨੂੰ ਉਚੇਚੇ ਢੰਗ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ । ਉਨ੍ਹਾਂ ਜ਼ਿਲ੍ਹਾਂ ਨਿਵਾਸੀਆਂ ਨੂੰ ਕਿਹਾ ਕਿ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 30 ਮਈ ( ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ…
-

ਪੀ.ਏ.ਯੂ, ਕੇ.ਵੀ.ਕੇ ਮੋਗਾ ਵੱਲੋ ਡੇਅਰੀ ਸਬੰਧੀ ਸੱਤ ਦਿਨਾਂ ਵੋਕੇਸ਼ਨਲ ਟ੍ਰੇਨਿੰਗ ਲਗਾਈ
ਮੋਗਾ 30 ਮਈ ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਸੱਤ ਦਿਨਾਂ ਦਾ ਵੋਕੇਸ਼ਨਲ ਟ੍ਰੇਨਿੰਗ ਕੋਰਸ ਕਰਵਾਇਆ ਗਿਆ।ਇਸ ਟ੍ਰੇਨਿੰਗ ਕੋਰਸ ਵਿੱਚ ਮੋਗਾ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋ 30 ਦੇ ਕਰੀਬ ਸਿਖਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਟ੍ਰੇਨਿੰਗ ਕੋਰਸ ਦਾ ਆਗਾਜ ਕੇ.ਵੀ.ਕੇ, ਮੋਗਾ ਦੇ ਡਿਪਟੀ ਡਾਇਰੈਕਟਰ ਡਾ. ਕਮਲਦੀਪ ਮਥਾੜੂ ਵੱਲੋ ਕੀਤਾ ਗਿਆ। ਉਹਨਾਂ ਆਪਣੇ…
-

ਡੀ.ਸੀ. ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਦੀ ਹਾਜਰੀ ‘ਚ ਕਰਾਪ ਰੈਜੀਡਿਊ ਮੈਨਜਮੈਂਟ ਸਕੀਮ ਅਧੀਨ ਖੇਤੀ ਮਸ਼ੀਨਾਂ ਲਈ ਡਰਾਅ ਕੱਢਿਆ
ਮਾਲੇਰਕੋਟਲਾ 30 ਮਈ : ਪੰਜਾਬ ਸਰਕਾਰ ਵੱਲੋਂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਸਾਲ 2025-26 ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਸਬਸਿਡੀ ਉੱਤੇ ਦੇਣ ਲਈ www.agrimachinerypb.com ਪੋਰਟਲ ਉੱਪਰ ਅਰਜੀਆਂ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਮਸ਼ੀਨਾਂ ਦੀ ਡਰਾਅ ਨਿਰਪੱਖ ਤਰੀਕੇ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਪ੍ਰਧਾਨਗੀ ਆਧੀਨ ਗਠਿਤ ਕੀਤੀ ਕਮੇਟੀ ਦੀ ਹਾਜਰੀ ਵਿੱਚ ਡਰਾਅ ਕੱਢਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਦੀਆਂ 55 ਅਰਜੀਆਂ ਅਤੇ ਨਿੱਜੀ ਕਿਸਾਨਾਂ ਦੀਆਂ 206 ਅਰਜੀਆਂ ਪ੍ਰਾਪਤ ਹੋਈਆਂ ਸਨ। ਇਸ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਵੱਖ-ਵੱਖ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਦਾ ਬਿਨਾਂ ਅੱਗ ਲਗਾਏ ਯੋਗ ਪ੍ਰਬੰਧਨ ਹੋ ਸਕੇ । ਜ਼ਿਲ੍ਹੇ ਵਿੱਚ 07 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ 24 ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕੀਤੇ ਜਾਣਗੇ। ਸਰਕਾਰ ਵਲੋਂ ਪ੍ਰਤੀ ਕਸਟਮ ਹਾਇਰਿੰਗ ਸੈਂਟਰ 80 ਫੀਂਸਦੀ ਸਬਡਿਸੀ ਦਿੱਤੀ ਜਾਵੇਗੀ ਭਾਵ 24 ਲੱਖ ਬਤੌਰ ਪ੍ਰਤੀ ਸੈਂਟਰ ਦਿੱਤੀ ਜਾ…
-

ਨੈਸ਼ਲੇ ਦੇ ਨਜ਼ਦੀਕੀ ਇਲਾਕੇ ਵਿੱਚ 31 ਮਈ ਸ਼ਾਮ 6 ਵਜ੍ਹੇ ਹੋਵੇਗੀ ਬਲੈਕਆਊਟ ਡਰਿੱਲ
ਮੋਗਾ, 30 ਮਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਕਿਸੇ ਵੀ ਅਗਾਊਂ ਸਥਿਤੀ ਨਾਲ ਨਜਿੱਠਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਸ਼ਾਸਨ ਵੱਲੋਂ ਨੈਸ਼ਲੇ ਦੇ ਨਜ਼ਦੀਕੀ ਇਲਾਕੇ ਵਿੱਚ 31 ਮਈ ਸ਼ਾਮ 6 ਵਜ੍ਹੇ ਮੋਕ ਡਰਿੱਲ ਕੀਤੀ ਜਾਣੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ…
-

ਕਿਸਾਨਾਂ ਨੂੰ ਝੋਨੇ ਦੀਆਂ ਕਿਸਮਾਂ ਤੇ ਖਾਦ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ
ਪਟਿਆਲਾ, 30 ਮਈ:ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਪੂਰੇ ਭਾਰਤ ਵਿੱਚ 29 ਮਈ ਤੋਂ 12 ਜੂਨ ਤੱਕ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਦੌਣ ਕਲਾਂ, ਰਸੂਲਪੁਰ…
-

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਮਾਨਸਾ, 30 ਮਈ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ…
-

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਕੀਤਾ ਗਿਆ ਦੌਰਾ
ਤਰਨ ਤਾਰਨ, 30 ਮਈ ਵਿਸ਼ਵ ਵਾਤਾਵਰਣ ਦਿਵਸ 2025 ਦੀਆ ਪ੍ਰੀ -ਗਤੀਵਿਧੀਆ ਦੋਰਾਨ ਕਾਰਜਕਾਰੀ ਇੰਜੀਂਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਤਰਨ ਤਾਰਨ ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਦੌਰਾ ਕੀਤਾ ਗਿਆ। ਜਿਸ ਤਹਿਤ ਸਰਪੰਚ ਅਤੇ ਗ੍ਰਾਮ ਪੰਚਾਇਤ ਨਾਲ ਮੀਟਿੰਗ ਕੀਤੀ ਗਈ। ਜਿਸ ਤਹਿਤ ਸਿੰਗਲ ਜੂਜ ਪਲਾਸਟਿਕ ਨੂੰ ਪਿੰਡ ਵਿੱਚ ਬੈਂਨ ਕਰਨ ਲਈ ਮਤਾ…
-

*ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ*
ਦਿੜ੍ਹਬਾ, 28 ਮਈ ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਵੱਧ ਚੜ੍ਹ ਕੇ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਇਹ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ…
-

ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ ‘ਤੇ ਹੋ ਜਾਵੇਗਾ ਨਸ਼ਾ ਮੁਕਤ-ਸ. ਲਾਲਜੀਤ ਸਿੰਘ ਭੁੱਲਰ
ਤਾਰਨ, 28 ਮਈ :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਅਤੇ ਆਮ ਲੋਕ ਪੂਰਨ ਸਹਿਯੋਗ ਦੇ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ…
-

ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ੀਆਂ ਵਿਰੁੱਧ” ਨੂੰ ਲਗਾਤਾਰ 88ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 126 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ…