Category: Politics
-

ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ: ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ…
-

ਵਿਧਾਇਕ ਜਿੰਪਾ ਨੇ ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ
ਹੁਸ਼ਿਆਰਪੁਰ, 26 ਮਈ : ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ, ਬੱਸੀ ਗੁਲਾਮ ਹੁਸੈਨ, ਹੁਸ਼ਿਆਰਪੁਰ ਵਿਖੇ ਅੱਜ ਅਧਿਆਤਮਿਕ ਪ੍ਰਮੁੱਖ ਸਵਾਮੀ ਉਦਯਗਿਰੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਝੰਡਾ ਚੜ੍ਹਾਉਣ ਦੀ ਰਸਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਦਾ ਕੀਤੀ ਗਈ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬ੍ਰਹਮਲੀਨ ਸਵਾਮੀ ਵਸੰਤਗਿਰੀ ਜੀ ਮਹਾਰਾਜ ਦੇ ਪਰਮ ਸ਼ਿਸ਼ ਸਵਾਮੀ ਉਦਯਗਿਰੀ ਜੀ ਆਪਣੇ…
-

‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ; ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਜਾਬ ਸਰਕਾਰ ਦੀ ਪਰਵਾਜ਼
ਜਲੰਧਰ, 26 ਮਈ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਸਰਕਾਰੀ ਸਕੂਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਇਕ ਵਿਸ਼ੇਸ਼ ਪਹਿਲ ‘ਇਕ ਦਿਨ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਗਈ ਨਿਰਣਾਇਕ ਲੜਾਈ-ਸ. ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 26 ਮਈ :ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਿਰਣਾਇਕ ਲੜਾਈ ਆਰੰਭੀ ਗਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਉਬੋਕੇ, ਕੈਰੋਂ, ਸਰਹਾਲੀ…
-

ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰਨਾ
ਹੁਸ਼ਿਆਰਪੁਰ, 26 ਮਈ : ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸਵੀਂ ਜਮਾਤ ਵਿਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥੀਆਂ…
-

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਦੀ ਲੋਕਾ ਵੱਲੋਂ ਕੀਤੀ ਜਾ ਰਹੀ ਹੈ ਸ਼ਲਾਘਾ
ਬਾਘਾਪੁਰਾਣਾ 26 ਮਈ, ਸੂਬੇ ਵਿੱਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਪੰਜਾਬ ਸਰਕਾਰ ਵੱਲੋਂ ਸਿਰਤੋੜ ਯਤਨ ਜਾਰੀ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਹੁਣ ਨਸ਼ਾ ਤਸਕਰ ਪੰਜਾਬ ਛੱਡ ਰਹੇ ਹਨ। ਹੁਣ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਡਿਫੈਂਸ ਕਮੇਟੀਆਂ ਦਾ…
-

ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ: ਕਰਮਜੀਤ ਸਿੰਘ ਰਿੰਟੂ; ਸੜਕ ਨਿਰਮਾਣ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 25 ਮਈ 2025: ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੱਜ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਭਗਤ ਕਬੀਰ ਜੀ ਮਾਰਗ ‘ਤੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਇੱਥੋਂ ਸ਼ੁਰੂ ਹੋਵੇਗਾ ਅਤੇ ਅੰਬੇਡਕਰ ਚੌਕ, ਫਤਿਹਗੜ੍ਹ ਚੂੜੀਆਂ ਰੋਡ, ਖੰਡੇ ਵਾਲਾ ਚੌਕ, ਮਜੀਠਾ ਰੋਡ ਤੋਂ ਹੁੰਦਾ ਹੋਇਆ ਮਾਤਾ ਕੌਲਾਂ ਮਾਰਗ…
-

ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਵੱਖ ਵੱਖ ਕੀਟਨਾਸ਼ਕ ਅਤੇ ਖਾਦਾਂ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਖਾਦਾਂ ਅਤੇ ਕੀਟ ਨਾਸ਼ਕਾਂ ਦੇ ਨਮੂਨੇ ਭਰੇ।
ਗੁਰਦਾਸਪੁਰ : 25 ਮਈ 2025 : ਕਿਸਾਨਾਂ ਨੂੰ ਚਾਲੂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਡੇਰਾ ਬਾਬਾ ਨਾਨਕ,ਬਟਾਲਾ ਅਤੇ ਕਲਾਨੌਰ ਵਿੱਚ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ…
-

ਸੰਸਦ ਮੈਂਬਰ ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ਜਲੰਧਰ, 25 ਮਈ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਬਣ ਗਏ ਹਨ। ਅੱਜ ਜਲੰਧਰ ਵਿਖੇ ਹੋਈ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਉਹ ਚੁਣੇ ਗਏ। ਮੀਤ ਹੇਅਰ ਪੰਜਾਬ ਦੇ ਸਾਬਕਾ ਖੇਡ ਮੰਤਰੀ ਵੀ ਰਹੇ ਹਨ ਤੇ ਬੈਡਮਿੰਟਨ ਅਤੇ ਕ੍ਰਿਕਟ ਦੇ ਚੰਗੇ ਖਿਡਾਰੀ ਹਨ, ਅਗਲੇ ਚਾਰ ਸਾਲਾਂ ਲਈ…
-

‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 25 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ,…
-

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ…
-

ਸਿਖ਼ਲਾਈ ਕੇਂਦਰ ਪੀ.ਏ.ਪੀ. ਵਿਖੇ ਕੈਂਸਰ ਜਾਗਰੂਕਤਾ ਕੈਂਪ ਲਾਇਆ
ਜਲੰਧਰ, 25 ਮਈ: ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਟੇਟ ਆਰਮਡ ਪੁਲਿਸ ਜਲੰਧਰ ਐਮ.ਐਫ. ਫਾਰੂਕੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਖ਼ਲਾਈ ਕੇਂਦਰ ਪੀ.ਏ.ਪੀ. ਵਿਖੇ ਕੈਂਸਰ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਆਡੀਟੋਰੀਅਮ ਹਾਲ ਵਿੱਚ ਲਗਾਏ ਕੈਂਪ ਵਿੱਚ ਡਾ. ਪ੍ਰਭਜੋਤ ਕੌਰ, ਡਾ. ਸਿਮਰਨਜੀਤ ਸਿੰਘ ਅਤੇ ਡਾ. ਅਰਚਨਾ ਦੱਤਾ ਵੱਲੋਂ ਆਰਮਡ ਕੇਡਰ ਦੀਆਂ ਵੱਖ-ਵੱਖ…
-

ਨਸ਼ਿਆਂ ਦੇ ਖਾਤਮੇ ਲਈ ਵਿਦਿਆਰਥੀਆਂ ਵਿੱਚ ਚੇਤਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 25 ਮਈ: ਨਸ਼ਿਆਂ ਦੇ ਖਾਤਮੇ ਲਈ ਵਿਦਿਆਰਥੀਆਂ ਵਿੱਚ ਚੇਤਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਨਸ਼ਿਆਂ ਖਿਲਾਫ ਚੇਤਨਾ ਪੈਦਾ ਕਰਨ ਲਈ ਕਰਵਾਏ ਪੇਂਟਿੰਗ, ਗੀਤ ਅਤੇ ਕਵਿਤਾ ਮੁਕਾਬਲਿਆਂ ‘ਚ ਸ਼ਿਰਕਤ ਕਰਨ ਮੌਕੇ ਕੀਤਾ। …
-

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਵਿੱਚ ਲੋਕਾਂ ਵੱਲੋਂ ਮਿਲ ਰਿਹਾ ਭਾਰੀ ਸਮਰਥਨ-ਸ. ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 25 ਮਈ :ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਵਿੱਚ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਸਾਨੂੰ ਸਾਰਿਆ ਨੂੰ ਸਾਂਝੇ ਤੌਰ ‘ਤੇ ਆਪਣਾ ਯੋਗਦਾਨ ਪਾਉਣਾ ਪਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ…
-

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹੈ ਜਾਗਰੂਕ – ਵਿਧਾਇਕ ਡਾ. ਜਮੀਲ ਉਰ ਰਹਿਮਾਨ
ਮਾਲੇਰਕੋਟਲਾ 25 ਮਈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਪਿੰਡ ਫਰਵਾਲੀ ਵਿਖੇ ‘ਨਸ਼ਾ ਮੁਕਤੀ ਯਾਤਰਾਵਾਂ’ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਉਪਰੰਤ…
-

ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲਿਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ : ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ
ਪੱਟੀ, 25 ਮਈ () ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਅੱਜ ਪੱਟੀ ਸ਼ਹਿਰ ਵਿੱਚ ਢਾਹਿਆ ਗਿਆ ਹੈ ਅਤੇ ਆਗਾਹ ਵੀ ਇਹ ਕਾਰਵਾਈ ਨਿਰੰਤਰ ਜਾਰੀ…
-

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ
ਪਟਿਆਲਾ, 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ…
-

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ
ਨਾਭਾ (ਪਟਿਆਲਾ), 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ…
-

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ
ਨਾਭਾ (ਪਟਿਆਲਾ), 25 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ…
-

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼: ਦੋ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 25 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜ਼ੀਨ,…