Category: Politics

  • ਸੁਰੱਖਿਆ ਲਈ ਤਾਇਨਾਤ ਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ

    ਸੁਰੱਖਿਆ ਲਈ ਤਾਇਨਾਤ ਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ

    ਬਟਾਲਾ, 9 ਮਈ (  )  ਮਾਨਯੋਗ ਸਪੈਸ਼ਲ ਡੀਜੀਪੀ ਸ੍ਰੀ ਸੰਜੀਵ ਕਾਲੜਾ ਪੰਜਾਬ ਹੋਮਗਾਰਡਜ ਅਤੇ ਡਾਇਰੈਕਟਰ ਸਿਵਲ ਡਿਫੈਂਸ ਦੀਆਂ ਹਦਾਇਤਾਂ ਅਨੁਸਾਰ ਬਟਾਲੀਅਨ ਕਮਾਂਡਰ ਸ੍ਰੀ ਗੁਰਲਵਦੀਪ ਸਿੰਘ ਵੱਲੋਂ ਆਰਮੀ ਐਕਸਰਸਾਈਜ਼ ਲਈ ਪੁਲਾਂ ਦੀ ਸੁਰੱਖਿਆ ਤੇ ਤਾਇਨਾਤ ਜਵਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ ਗਈ। ਆਉਣ ਜਾਣ ਵਾਲੀ ਲੋਕਾਂ ਨੇ ਵੀ ਆਪਣੇ ਆਪ ਨੂੰ ਸੁਰਖਿੱਅਤ ਮਹਿਸੂਸ ਕੀਤਾ…

  • ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ – ਵਿਧਾਇਕ ਦਹੀਯਾ

    ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ – ਵਿਧਾਇਕ ਦਹੀਯਾ

    ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਤਣਾਅ ਦੀ ਇਸ ਸਥਿਤੀ ਵਿੱਚ ਉਹ ਆਪਣੇ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ…

  • ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ

    ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ

    ਚੰਡੀਗੜ੍ਹ, 8 ਮਈਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ…

  • ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਇੰਚਾਰਜਾਂ ਨਾਲ ਕੀਤੀ ਮੀਟਿੰਗ

    ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਇੰਚਾਰਜਾਂ ਨਾਲ ਕੀਤੀ ਮੀਟਿੰਗ

    ਲੁਧਿਆਣਾ: ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਅਤੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਲੁਧਿਆਣਾ ਵਿਖੇ ਸਰਕਿਟ ਹਾਊਸ ‘ਚ ਵਾਰਡ ਨੰਬਰ 72 ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋ ਰਹੇ ਉਪਚੁਣਾਵ ਲਈ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੀ ਭਾਰੀ ਜਿੱਤ ਯਕੀਨੀ ਬਣਾਉਣ ਉਤੇ ਵਿਚਾਰ-ਵਟਾਂਦਰਾ ਕੀਤਾ। ਮੋਹਿੰਦਰ…

  • ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਦੀ ਅਪੀਲ

    ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਦੀ ਅਪੀਲ

    ਜਲੰਧਰ, 8 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਾਗਰਿਕਾਂ ਨੂੰ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ…

  • ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

    ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

    ਚੰਡੀਗੜ੍ਹ/ਨਵੀਂ ਦਿੱਲੀ, 8 ਮਈ-  ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਬਦਲ ਵਜੋਂ ਮੱਕੀ, ਕਪਾਹ ਤੇ ਹੋਰ ਆਦਿ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਸਤੇ ਕਿਸਾਨਾਂ ਨੂੰ 17,500 ਰੁਪਏ…

  • ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

    ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

    ਚੰਡੀਗੜ੍ਹ, 8 ਮਈ:  ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਪਟਿਆਲਾ ਵਿਖੇ ਵਾਪਰੇ ਸੜਕ ਹਾਦਸਾ ਮਾਮਲੇ ਵਿਚ   ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ  ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਜੀਤ ਸਿੰਘ ਨੇ ਦੱਸਿਆ ਕਿ  ਸਕੂਲੀ ਗੱਡੀ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ ਵਿੱਚ ਡਰਾਈਵਰ ਸਮੇਤ 7…

  • ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

    ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

    ਨੰਗਲ (ਰੂਪਨਗਰ), 8 ਮਈ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ ਹੈ। ਇਕ ਪਾਸੇ ਪੰਜਾਬ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖਿਲਾਫ਼ ਜੰਗ ਲੜ ਰਿਹਾ…

  • ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

    ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

    ਚੰਡੀਗੜ੍ਹ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ…

  • ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

    ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼-ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦੇ ਭਾਰਤ-ਅਧਾਰਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ…

  • ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਖ਼ੂਨਦਾਨ ਕੈਂਪ ਆਯੋਜਿਤ

    ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਖ਼ੂਨਦਾਨ ਕੈਂਪ ਆਯੋਜਿਤ

    ਮਾਨਸਾ, 08 ਮਈ:ਜਿਲ੍ਹਾ ਰੈੱਡ ਕਰਾਸ ਸੋਸਾਇਟੀ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ ਸਮਾਜ ਸੇਵੀ ਕਲੱਬਾਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਬਾਲ ਭਵਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ।ਇਸ ਮੌਕੇ ਮਿਸ. ਗੁਰਲੀਨ ਕੌਰ (ਆਈ.ਏ.ਐੱਸ.) (ਯੂ.ਟੀ.) ਅਤੇ ਸ੍ਰੀ ਹਰਪ੍ਰੀਤ ਸਿੰਘ (ਪੀ.ਸੀ.ਐੱਸ.) ਸਹਾਇਕ ਕਮਿਸ਼ਨਰ…

  • ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਿਪਟਣ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ

    ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਿਪਟਣ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ

    ਫਰੀਦਕੋਟ 8 ਮਈ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ .ਪੀ ਡਾ. ਪ੍ਰਗਿੱਆ ਜੈਨ ਵੱਲੋਂ ਅੱਜ ਸੰਕਟਕਾਲੀਨ ਸਥਿਤੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ਤੇ ਪੁਲੀਸ ਪ੍ਰਸ਼ਾਸਨ ਸਮੇਤ ਸਾਰੇ ਵਿਭਾਗਾਂ ਦੇ ਆਧਾਰਿਤ ਗਠਿਤ ਵੱਖ-ਵੱਖ ਰਿਸਪੋਂਡ ਟੀਮਾਂ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲੀਸ ਪ੍ਰਸ਼ਾਸ਼ਨ ਕਿਸੇ ਵੀ ਸੰਕਟ ਦੀ…

  • ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ – ਡਿਪਟੀ ਕਮਿਸ਼ਨਰ

    ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ – ਡਿਪਟੀ ਕਮਿਸ਼ਨਰ

    ਫ਼ਰੀਦਕੋਟ ,8 ਮਈ ()  ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਵਿੱਚ 506000 ਲੱਖ ਮੀਟਰਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤਕ ਵੱਖ ਵੱਖ  ਖਰੀਦ ਏਜੰਸੀਆਂ ਵੱਲੋਂ  490243 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।  ਉਨ੍ਹਾਂ ਦੱਸਿਆ ਕਿ  ਕੱਲ ਤੱਕ ਪਨਗ੍ਰੇਨ ਵੱਲੋਂ 101389 ਮੀਟਰਕ ਟਨ, ਮਾਰਕਫੈੱਡ ਵੱਲੋਂ 106096 ਮੀਟਰਕ ਟਨ, ਪਨਸਪ ਵੱਲੋਂ 99595  ਮੀਟਰਕ…

  • ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 120 ਯੋਗ ਕਲਾਸਾਂ – ਯੋਗਾ ਕੋਆਰਡੀਨੇਟਰ

    ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 120 ਯੋਗ ਕਲਾਸਾਂ – ਯੋਗਾ ਕੋਆਰਡੀਨੇਟਰ

    ਸ੍ਰੀ ਮੁਕਤਸਰ ਸਾਹਿਬ, 08 ਮਈ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਸ਼ਾਮ 120 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਸ੍ਰੀ ਅਜ਼ਾਦ ਸਿੰਘ ਨੇ ਦਿੱਤੀ। ਵਧੇਰੇ ਜਾਣਕਾਰੀ…

  • ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ

    ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ

    ਤਰਨ ਤਾਰਨ, 08 ਮਈ :       ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023 ਦੀ ਧਾਰਾ 163 ਅਤੇ ਅਤਿ-ਜ਼ਰੂਰੀ ਵਸਤੂਆਂ ਐਕਟ, 1955 ਦੇ…

  • ਨਸ਼ਾ ਛੁਡਾਊ ਕੇਂਦਰ ’ਚ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਸ਼ੁਰੂ

    ਨਸ਼ਾ ਛੁਡਾਊ ਕੇਂਦਰ ’ਚ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਸ਼ੁਰੂ

    ਜਲੰਧਰ, 8 ਮਈ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਯੋਗ ਨੂੰ ਨਸ਼ਾ ਮੁਕਤੀ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਾਉਂਦਿਆਂ ਜ਼ਿਲ੍ਹੇ ਦੇ ਪਿੰਡ ਸ਼ੇਖੇ ਵਿਖੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਸੀ.ਐਮ ਦੀ ਯੋਗਸ਼ਾਲਾ ਤਹਿਤ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ। ਇੱਥੇ ਯੋਗ ਟ੍ਰੇਨਰ ਵਲੋਂ ਰੋਜ਼ਾਨਾ ਸਵੇਰੇ 7.45 ਤੋਂ 8.45 ਵਜੇ ਤੱਕ…

  • ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

    ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

     ਪਟਿਆਲਾ, 8 ਮਈ:ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਅੱਜ ਪਿੰਡ ਜੱਸੋਵਾਲ ਵਿਖੇ ਫਾਸਟ ਫੂਡ ਸਟਾਲ ਕੋਰਸ ਸ਼ੁਰੂ ਕੀਤਾ ਗਿਆ।ਕੋਰਸ ਦੀ ਸ਼ੁਰੂਆਤ ਮੌਕੇ ਰੋਜ਼ਗਾਰ ਵਿਭਾਗ ਪਟਿਆਲਾ ਦੇ ਸੀ.ਈ.ਓ. ਸਤਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਭਾਰਤੀ ਸਟੇਟ ਬੈਂਕ ਵੱਲੋਂ ਚਲਾਈ ਜਾ ਰਹੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਇੱਕ…

  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ

    ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ

    ਗੁਰਦਾਸਪੁਰ, 8 ਮਈ ( ) – ਹਿੰਦ-ਪਾਕਿ ਸਰਹੱਦ ‘ਤੇ ਬਣੇ ਸੰਵੇਦਨਸ਼ੀਲ ਮਾਹੌਲ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ…

  • ਡਿਪਟੀ ਕਮਿਸ਼ਨਰ ਵੱਲੋਂ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ

    ਡਿਪਟੀ ਕਮਿਸ਼ਨਰ ਵੱਲੋਂ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ

    ਮਾਲੇਰਕੋਟਲਾ 08 ਮਈ :      ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੀ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿ ਕੇ ਬਚਣ ਦੀ ਅਪੀਲ ਕਰਦਿਆ ਕਿਹਾ ਕਿ ਉਹ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ । ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ।                ਅਵਾਮ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਹਰ ਪ੍ਰਕਾਰ ਦੀ ਸਹਾਇਤਾ ਤੇ ਸਹਿਯੋਗ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।             ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਸਮੇਤ ਕਿਸੇ ਵੀ ਚੀਜ਼ ਦੀ ਜਮ੍ਹਾਖੋਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।            ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਲੋਕ ਹਿੱਤ ਵਿੱਚ ਜਾਰੀ ਐਡਵਾਈਜ਼ਰੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫ਼ਵਾਹ ਫੈਲਾਉਂਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਸਮੇਂ ਪੱਤਰਕਾਰ ਅਹਿਮ ਰੋਲ ਅਦਾ ਕਰ ਸਕਦੇ ਹਨ…

  • ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

    ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

    ਚੰਡੀਗੜ੍ਹ, 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਜਾਂਦੀ…