Category: Politics
-

ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ
ਹੁਸ਼ਿਆਰਪੁਰ, 7 ਮਈ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਹੱਦ ‘ਤੇ ਤਣਾਅ ਦੇ ਮੱਦੇਨਜ਼ਰ ਭਾਰਤ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਡਿਫੈਂਸ ਤਿਆਰੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਵਲ ਡਿਫੈਂਸ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ।ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ…
-

ਸ਼ਾਮ 8 ਵਜੇ ਬਰਨਾਲਾ ਸ਼ਹਿਰ ‘ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ
ਬਰਨਾਲਾ, 7 ਮਈ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸ਼ਾਮ 8 ਵਜੇ ਸਾਇਰਨ ਵਜਾਇਆ ਅਤੇ ਸ਼ਹਿਰ ‘ਚ ਬਲੈਕ ਆਊਟ ਦਾ ਸਫ਼ਲ ਅਭਿਆਸ ਕੀਤਾ ਗਿਆ। ਇਸ ਅਭਿਆਸ ਦੌਰਾਨ ਸ਼ਹਿਰ ਵਿੱਚ 6 ਥਾਂਵਾਂ ‘ਤੇ ਸਾਇਰਨ ਵਜਾਇਆ ਗਿਆ ਅਤੇ ਜ਼ਿਲ੍ਹਾ…
-

ਮਹਿਲਾ ਸਟਾਫ਼ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ
ਨਿਹਾਲ ਸਿੰਘ ਵਾਲਾ, 7 ਮਈ –ਜਰਮਨਜੀਤ ਸਿੰਘ ਪੁੱਤਰ ਮਲਾਗਰ ਸਿੰਘ ਵਾਸੀ ਪੱਤੋ ਜਵਾਰ ਸਿੰਘ ਵਾਲਾ ਜਿਲ੍ਹਾ ਮੋਗਾ ਉੱਪਰ ਨਿਹਾਲ ਸਿੰਘ ਵਾਲਾ ਦੇ ਐਸ ਡੀ ਐਮ ਸਵਾਤੀ ਦੀ ਸਿਫਾਰਿਸ਼ ਉੱਪਰ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ, ਮਾੜੀ ਸ਼ਬਦਾਵਲੀ ਵਰਤਣ ਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ…
-

ਮਾਨਸਾ ਨਰਮੇ ਦੀ ਫਸਲ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪ
ਮਾਨਸਾ, 07 ਮਈ : ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਜੀ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਮਾਨਸਾ ਜਿ਼ਲ੍ਹੇ ਵਿੱਚ ਨਰਮੇ ਹੇਠ ਵੱਧ ਤੋਂ ਵੱਧਰਕਬਾ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਸਕੀਮ ਅਧੀਨਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ…
-

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ: ਧਾਲੀਵਾਲ
ਬਰਨਾਲਾ, 7 ਮਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੀਕਾ ਸੂਚ ਪੱਤੀ, ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਖੁਰਦ ਅਤੇ ਗੁਰੂ ਤੇਗ ਬਹਾਦਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦੇ ਸਕੂਲਾਂ ਵਿਚ…
-

ਰੋਜਗਾਰ ਬਿਊਰੋ ਵੱਲੋਂ ਸਰਕਾਰੀ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਲਗਾਏ ਜਾ ਰਹੇ ਹਨ ਸੈਮੀਨਾਰ
ਮੋਗਾ, 7 ਮਈ, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਨੌਜਵਾਨਾਂ ਨੂੰ…
-

ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਕੀਰਤਪੁਰ ਸਾਹਿਬ 07 ਮਈ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ ‘ਚ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਪੀ.ਐੱਚ.ਸੀ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ…
-

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਪਹੁੰਚੇ ਕੈਟਲ ਪਾਉਂਡ ਦੁਬਲੀ
ਤਰਨ ਤਾਰਨ 07 ਮਈ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਕੈਟਲ ਪਾਉਂਡ ਦੁਬਲੀ ਦਾ ਦੌਰਾ ਕੀਤਾ ਗਿਆ, ਜਿਸ ਵਿੱਚ ਉਹਨਾਂ ਵੱਲੋਂ ਗਊ ਧੰਨ ਦੀ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਦੇ ਸਵਾਗਤ ਲਈ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਕੁਮਾਰ…
-

ਸ਼ਿਵ ਕੁਮਾਰ ਬਟਾਲਵੀ ਜੀ ਦੀ 52ਵੀਂ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ
ਬਟਾਲਾ, 7 ਮਈ ( ) ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੁਸਾਇਟੀ ਵੱਲੋਂ ਪੰਜਾਬੀ ਦੇ ਮਹਾਨ ਸ਼ਾਇਰ, ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਦੀ 52 ਵੀਂ ਬਰਸੀ ਦੇ ਮੌਕੇ ਉੱਤੇ ਇਕ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਵਿਧਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਹੋਰ ਪਤਵੰਤਿਆਂ ਵਲੋਂ ਸ਼ਿਵ ਕੁਮਾਰ ਦੇ ਬੁੱਤ ਨੂੰ ਫੁੱਲ…
-

ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ
ਜਲੰਧਰ, 7 ਮਈ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗ, ਐਨ.ਡੀ.ਆਰ.ਐਫ.ਅਤੇ ਐਸ.ਡੀ.ਆਰ.ਐਫ. ਤੋਂ ਇਲਾਵਾ ਫੌਜ, ਬੀ.ਐਸ.ਐਫ., ਰੇਲਵੇ, ਏਅਰ ਫੋਰਸ ਅਤੇ ਆਈ.ਟੀ.ਬੀ.ਪੀ. ਦੇ ਉਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਬ੍ਰਿਗੇਡੀਅਰ ਸੁਨੀਲ ਕੁਮਾਰ, ਕਰਨਲ ਅਜੈ ਪਾਲ ਸਿੰਘ,…
-

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ
ਚੰਡੀਗੜ੍ਹ, 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ…
-

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ…
-

ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ
ਚੰਡੀਗੜ੍ਹ 07 ਮਈ:22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ 6—7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ…
-

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ
ਚੰਡੀਗੜ੍ਹ, 7 ਮਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਨਵੇਂ ਪੀ.ਪੀ.ਐਸ.ਸੀ.…
-

ਇੰਦਰਪਾਲ ਸਿੰਘ ਧੰਨਾ ਨੇ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ
ਚੰਡੀਗੜ੍ਹ, 7 ਮਈ:ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਅੱਜ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਥ, ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਮੌਜੂਦ ਸਨ। ਉਹਨਾਂ ਕਿਹਾ ਕਿ ਲਾਇਬ੍ਰੇਰੀ ਵਿੱਚ…
-

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ
ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ…
-

ਡਿਪਟੀ ਕਮਿਸ਼ਨਰ-ਕਮ-ਡੀ.ਈ.ਓ. ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ
ਚੰਡੀਗੜ੍ਹ/ਲੁਧਿਆਣਾ, 7 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀਸੀ-ਕਮ-ਡੀਈਓ), ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀਆਂ 5 ਮਈ, 2025 ਨੂੰ ਈਆਰਓ ਦੁਆਰਾ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਭਾਰਤ ਦੇ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ 9 ਅਪ੍ਰੈਲ, 2025 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ,…
-

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ – ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਹ ਨਿਯਮ ਲਾਗੂ…
-

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲ ਰਹੀਆਂ ਨੇ ਵਿਸ਼ਵ ਪੱਧਰੀ ਸਹੂਲਤਾਂ- ਨਵਜੋਤ ਕੌਰ ਹੁੰਦਲ
ਤਰਨ ਤਾਰਨ 06 ਮਈ ਆਪਣੇ ਪਿਛਲੇ ਤਿੰਨ ਸਾਲਾਂ ਦੇ ਕਾਰਜ ਕਾਲ ਦੌਰਾਨ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟਦੀ ਹੋਈ ਅੱਗੇ ਵਧ ਰਹੀ ਹੈ । ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਹਰੇਕ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਨਵੇਂ ਮੁਕਾਮ ਹਾਸਲ ਕਰ ਰਹੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਅੱਗੇ…
-

ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸਪੈਸ਼ਲ ਸਪਤਾਹਿਕ ਕਲੀਨਲੀਨੈਸ ਡਰਾਈਵ ਦੀ ਸ਼ੁਰੂਆਤ
ਫਿਰੋਜ਼ਪੁਰ 6 ਮਈ ( ) ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਸਥਾਨਕ ਸਰਕਾਰ ਮੰਤਰੀ ਡਾ: ਰਵਜੋਤ ਸਿੰਘ ਅਤੇ ਸਕੱਤਰ ਸਥਾਨਕ ਸਰਕਾਰ ਪੰਜਾਬ ਵਿਭਾਗ ਚੰਡੀਗੜ੍ਹ ਜੀ ਵੱਲੋਂ ਅਤੇ ਫਿਰੋਜ਼ਪੁਰ ਦੇ ਹਲਕਾ ਵਿਧਾਇਕ ਸ਼੍ਰੀ ਰਣਬੀਰ ਸਿੰਘ ਭੁੱਲਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਸ਼ਹਿਰ ਦੀ ਸਫਾਈ ਸਬੰਧੀ ਇੱਕ ਅਹਿਮ…