Category: Politics
-

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨੂੰ ਦਿੱਤੀ ਨਵੀਂ ਉਡਾਣ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 4 ਮਈ: ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 1.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਲਗਭਗ ਇੱਕ ਕਰੋੜ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ ਅੱਜੋਵਾਲ ਵਿਖੇ 12 ਲੱਖ ਰੁਪਏ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬਹਾਦੁਰਪੁਰ ਵਿਖੇ 16 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ…
-

ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ‘ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰ ਗਈ ਹੈ ਅਤੇ ਸਮੂਹ ਕੈਬਨਿਟ ਮੰਤਰੀਆਂ ਨੇ ਮੋਰਚਾ ਸੰਭਾਲਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ…
-

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ
ਚੰਡੀਗੜ੍ਹ, 4 ਮਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਕਰਵਾਉਣ (ਸਨੈਕਸ ਵਰਤਵਾਉਣ) ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ ਸੁਰੱਖਿਅਤ ਅਤੇ…
-

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਫਾਜ਼ਿਲਕਾ, 4 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ…
-

ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ
ਚੰਡੀਗੜ੍ਹ, 4 ਮਈ:ਇੱਕ ਵੱਡੀ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੋਟਰਾਂ ਅਤੇ ਇਸਦੇ ਹੋਰ ਹਿੱਸੇਦਾਰਾਂ ਜਿਵੇਂ ਕਿ ਚੋਣ ਅਧਿਕਾਰੀਆਂ, ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਲਈ ਇੱਕ ਨਵਾਂ ਡਿਜੀਟਲ ਐਪ ਵਿਕਸਤ ਕਰ ਰਿਹਾ ਹੈ। ਨਵਾਂ ਵਨ-ਸਟਾਪ ਪਲੇਟਫਾਰਮ ਈਸੀਆਈਨੈੱਟ (ECINET) ਚੋਣ ਕਮਿਸ਼ਨ ਦੇ 40 ਤੋਂ ਵੱਧ ਮੌਜੂਦਾ ਮੋਬਾਈਲ ਅਤੇ ਵੈੱਬ ਐਪਲੀਕੇਸ਼ਨਾਂ ਦੀ ਥਾਂ ਲਵੇਗਾ। ਪੰਜਾਬ ਦੇ ਮੁੱਖ ਚੋਣ…
-

ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਕੇਂਦਰਾਂ ’ਚ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ
ਜਲੰਧਰ, 4 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਦੀ ਨਿਰਵਿਘਨ ਕਣਕ ਖ਼ਰੀਦੀ ਜਾ ਰਹੀ ਹੈ, ਉੱਥੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਖ਼ਰਾਬ ਮੌਸਮ ਦੇ ਮੱਦੇਨਜ਼ਰ ਮੰਡੀਆਂ ਵਿੱਚ ਹਰ ਬੰਦੋਬਸਤ ਕਰਨ ਦੀ ਹਦਾਇਤ ਕੀਤੀ…
-

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 4 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ…
-

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ
ਮੋਗਾ 4 ਮਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2025 ਤੱਕ ਲਾਗੂ ਰਹਿਣਗੇ। *ਆਮ ਜਨਤਾ ਲਈ ਲਾਇਸੰਸੀ ਤੇ…
-

ਜਿਲ੍ਹਾ ਮੋਗਾ ਦੇ ਦੁੱਧ ਉਤਪਾਦਕ ਕਿਸਾਨ ਪਸ਼ੂਧਨ ਬੀਮਾ ਯੋਜਨਾ ਦਾ ਲਾਭ ਜ਼ਰੂਰ ਲੈਣ-ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ
ਮੋਗਾ 4 ਮਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਰਾਸ਼ਟਰੀ ਪਸ਼ੂਧਨ ਮਿਸ਼ਨ ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲਿਆ ਜਾ ਸਕਦਾ ਹੈ। ਇਹ ਯੋਜਨਾ ਪੰਜ ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ…
-

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ
ਮਾਲੇਰੋਕਟਲਾ, 4 ਮਈ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ…
-

ਡੀ.ਐੱਫ.ਐਸ.ਸੀ. ਤੇ ਸਮੂਹ ਖਰੀਦ ਏਜੰਸੀਆਂ ਦੇ ਮੈਨੇਜਰਾਂ ਵੱਲੋਂ ਸਟੋਰੇਜ ਪੁਆਇੰਟਾਂ ਉੱਪਰ ਅਣਲੋਡਿੰਗ ਦੀ ਸਥਿਤੀ ਦਾ ਲਿਆ ਜਾਇਜ਼ਾ
ਮੋਗਾ 4 ਮਈਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜਿੱਥੇ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਿਹਾ ਹੈ ਉਸਦੇ ਨਾਲ ਹੀ ਮੰਡੀਆਂ ਵਿੱਚ ਖ੍ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਵੱਲ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਖ਼ਾਸ ਧਿਆਨ ਦੇ ਰਿਹਾ ਹੈ ਤਾਂ ਕਿ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਕਤ ਦੇ…
-

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼
ਨੰਗਲ 04 ਮਈ () ਸਾਡਾ.ਐਮ.ਐਲ.ਏ.ਸਾਡੇ ਵਿੱਚ ਮੁਹਿੰਮ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਨਿਰੰਤਰ ਜਾਰੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋ ਲਗਾਏ ਜਾ ਰਹੇ ਵਿਸੇਸ਼ ਕੈਂਪ ਵਿਚ ਇਲਾਕੇ ਦੇ ਵੱਡੀ ਗਿਣਤੀ ਲੋਕ ਆਪਣੀਆਂ ਸਮੱਸਿਆਵਾ/ਮੁਸ਼ਕਿਲਾਂ ਲੈ ਕੇ ਪਹੁੰਚਦੇ ਹਨ, ਕੈਬਨਿਟ ਮੰਤਰੀ ਵੱਲੋਂ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਿਲਾ ਹੱਲ ਕਰਨ ਦੇ ਨਿਰਦੇਸ਼ ਦੇ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਪਹੁੰਚਾਈ ਜਾ…
-

ਗੁਰਲਾਲ ਘਨੌਰ ਵੱਲੋਂ ਸੈਦਖੇੜੀ ਵਿਖੇ 1.32 ਕਰੋੜ ਨਾਲ ਸਕੂਲ ਆਫ ਹੈਪੀਨੈੱਸ ਅਤੇ ਹਾਈ ਸਕੂਲ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ
ਰਾਜਪੁਰਾ/ਘਨੌਰ 3 ਮਈ ਮੁੱਖ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਈ ਜਾ ਰਹੀ ਕ੍ਰਾਂਤਿਕਾਰੀ ਬਦਲਾਅ ਦੀ ਇੱਕ ਹੋਰ ਕੜੀ ਤਹਿਤ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਸੈਦਖੇੜੀ ਵਿਖੇ 1.32 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਤੌਰ ‘ਤੇ ਤਿਆਰ ਕੀਤੇ ਸਕੂਲ ਆਫ ਹੈਪੀਨੈੱਸ ਸੈਦਖੇੜੀ ਅਤੇ ਸਰਕਾਰੀ ਹਾਈ ਸਕੂਲ ਸੈਦਖੇੜੀ ਵਿੱਚ ਹੋਏ 25 ਲੱਖ 2 ਹਜ਼ਾਰ ਰੁਪਏ ਦੇ…
-

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ
ਚੰਡੀਗੜ੍ਹ/ਨੰਗਲ, 3 ਮਈ:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਖਾਕਾ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਜ਼ਮੀਨੀ ਪੱਧਰ ਉੱਤੇ…
-

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ
ਚੰਡੀਗੜ੍ਹ, 3 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਜਿੱਥੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ ਹਰ ਪਿੰਡ ਤੇ ਵਾਰਡ ਇਸ ਦਾ ਹਿੱਸਾ ਬਣ ਰਿਹਾ ਹੈ। ਪੰਜਾਬ ਦੇ 6 ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਤਰੁਨਪ੍ਰੀਤ ਸਿੰਘ…
-

ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ
ਗੜਸ਼ੰਕਰ, 3 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਬਣਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।ਪੰਜਾਬ ਦੇ ਵੱਖ-ਵੱਖ…
-

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ
ਚੰਡੀਗੜ੍ਹ, 3 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ 5 ਮਈ ਨੂੰ ਰੱਖੀ ਗਈ ਮੀਟਿੰਗ ਦਾ ਬਾਈਕਾਟ ਕਰੇਗੀ। ਮੀਟਿੰਗ ਨੂੰ ਪੂਰੀ ਤਰ੍ਹਾਂ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਸ੍ਰੀ ਗੋਇਲ ਨੇ ਕਿਹਾ ਕਿ 255ਵੀਂ ਵਿਸ਼ੇਸ਼ ਮੀਟਿੰਗ…
-

ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ
ਜਲੰਧਰ, 3 ਮਈ:ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚੋਂ ਨਸ਼ੇ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਹਲਫ਼ ਦਿਵਾਇਆ। ਪੇਂਡੂ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਉਣ ਮੌਕੇ ਮੁੱਖ ਮੰਤਰੀ ਨੇ ਐਲਾਨ…
-

“ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ” — ਡਾ. ਬਲਜੀਤ ਕੌਰ
ਚੰਡੀਗੜ੍ਹ, 3 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਵਿਧਾ ਲਈ ਮੁਫ਼ਤ ਬੱਸ ਯਾਤਰਾ ਸਕੀਮ ਲਾਗੂ ਕੀਤੀ ਗਈ ਹੈ। ਇਸ…
-

ਪਾਣੀਆਂ ਦੇ ਮੁੱਦੇ ‘ਤੇ ਝੂਠਾ ਪ੍ਰਚਾਰ ਕਰ ਰਿਹੈ ਹਰਿਆਣਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਤੱਥਾਂ ਨਾਲ ਸਬੂਤ ਕੀਤੇ ਜਨਤਕ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 3 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਖਿਆ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਹਰਿਆਣਾ ਭਰਮ ਫੈਲਾ ਰਿਹਾ ਹੈ। ਅੱਜ ਇੱਥੇ ਉਨ੍ਹਾਂ ਨੇ ਇਸ ਵਿਸ਼ੇ ਸਬੰਧੀ ਸਾਰੇ ਤੱਥ ਜਨਤਕ ਕਰਦਿਆਂ ਕਿਹਾ ਕਿ ਪੰਜਾਬ ਨੇ ਕਿਸੇ ਦਾ ਹੱਕ ਨਹੀਂ ਰੋਕਿਆ ਪਰ ਨਾਲ ਹੀ ਉਨ੍ਹਾਂ ਦੁਹਰਾਇਆ ਕਿ ਪੰਜਾਬ…