Category: Politics
-

ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ
ਜਲੰਧਰ, 1 ਮਈ : ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ ਇਕ ਮੁਕਾਬਲੇ ਦੌਰਾਨ ਇਕ ਖ਼ਤਰਨਾਕ ਅਪਰਾਥੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਪਿਸਤੌਲਾਂ ਸਮੇਤ 17 ਰੌਂਦ ਬਰਾਮਦ ਕੀਤੇ ਗਏ ਹਨ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ
ਚੰਡੀਗੜ੍ਹ, 1 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਅੱਜ ਕਿਹਾ ਕਿ ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦ ਵਰਤ ਚੁੱਕਾ ਹੈ। ਉਨ੍ਹਾਂ…
-

ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ ਪੰਜਾਬ ਦਾ ਧਿਆਨ
ਚੰਡੀਗੜ੍ਹ, 1 ਮਈ: ਸੂਬੇ ਵਿੱਚ ਪਸ਼ੂ ਪਾਲਣ ਨੂੰ ਅਤਿ-ਆਧੁਨਿਕ ਪ੍ਰਜਨਨ ਬਾਇਓਟੈਕਨਾਲੋਜੀਆਂ ਨਾਲ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਰਲਾ ਦੇ ਇਡੁੱਕੀ ਜ਼ਿਲ੍ਹੇ ਦੇ ਮਾਟੂਪੇਟੀ ਵਿਖੇ ਕੇਰਲਾ ਪਸ਼ੂਧਨ ਵਿਕਾਸ ਬੋਰਡ (ਕੇ.ਐਲ.ਡੀ.ਬੀ.) ਦੇ ਫ੍ਰੋਜ਼ਨ ਸੀਮਨ ਟੈਕਨਾਲੌਜੀ ਐਂਡ ਐਸਿਸਟਡ ਰੀਪ੍ਰੋਡਕਟਿਵ…
-

ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਸਿੰਘ ਉਰਫ਼ ਜੋਧਾ, ਜੋ ਕਿ ਪਾਕਿਸਤਾਨ-ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਲੋੜੀਂਦਾ ਹੈ, ਦੀ ਲਗਾਤਾਰ ਭਾਲ ਦੇ ਨਤੀਜੇ ਵਜੋਂ ਅੰਮ੍ਰਿਤਸਰ ਵਿੱਚ ਉਸਦੇ ਕਿਰਾਏ ਦੇ ਟਿਕਾਣੇ ਤੋਂ 5 ਕਿਲੋਗ੍ਰਾਮ ਹੈਰੋਇਨ…
-

ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ
ਚੰਡੀਗੜ੍ਹ, 1 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਬਿਹਤਰ ਬਣਾਉਣ ਅਤੇ ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਵਧੇਰੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀਆਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਇਸ ਸਾਲ…
-

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ
ਚੰਡੀਗੜ੍ਹ, 1 ਮਈ: ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਾਰਚ, 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਲਈ ਰਾਜ ਦੇ ਆਪਣੇ ਹਿੱਸੇ ਵਜੋਂ 242.01 ਕਰੋੜ ਰੁਪਏ ਸਫਲਤਾਪੂਰਵਕ ਜਾਰੀ ਕਰਕੇ ਇਤਿਹਾਸ ਰਚਿਆ ਹੈ।…
-

ਬੀ.ਬੀ.ਐਮ.ਬੀ. ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 1 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪੰਜਾਬ ਸਰਕਾਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਿੱਸੇ ’ਚੋਂ ਗੁਆਂਢੀ ਸੂਬੇ ਹਰਿਆਣਾ ਨੂੰ ਭਾਖੜਾ ਡੈਮ ਤੋਂ ਫੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕਾ ਅਤੇ ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ ਕਰਾਰ ਦਿੱਤਾ ਹੈ।…
-

ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ
ਚੰਡੀਗੜ੍ਹ, 1 ਮਈ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਈ ਦਿਵਸ ‘ਤੇ ਸਾਰੇ ਕਿਰਤੀਆਂ ਨੂੰ ਵਧਾਈ ਦਿੱੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਰਤੀਆਂ ਦੀ ਭਲਾਈ ਲਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ…
-

ਨਸ਼ਾ ਮੁਕਤ ਭਵਿੱਖ ਵੱਲ ਇਕ ਅਹਿਮ ਕਦਮ-ਡਿਪਟੀ ਕਮਿਸ਼ਨਰ ਦੀ ਅਗਵਾਈ ਚ ਜਾਗਰੂਕਤਾ ਸਮਾਗਮ
ਅੰਮ੍ਰਿਤਸਰ 1 ਮਈ: ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋ ਇਕ ਹੋਰ ਪਹਿਲਕਦਮੀ ਕਰਦੇ ਹੋਏ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਲੁਧਿਆਣੇ ਦੀ ਇਕ ਗੈਰ ਸਰਕਾਰੀ ਸੰਸਥਾ ਇਨੀਸੀ਼ਏਟਿਵ ਆਫ ਚੇਜ ਨਾਲ ਮਿਲਕੇ ਇਕ ਮੁਹਿੰਮ ਚਲਾ ਰਹੀ ਹੈ। ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਸ਼ੇ ਪ੍ਰਤੀ ਜਾਗਰੂਕ…
-

ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ
ਅੰਮ੍ਰਿਤਸਰ, 1 ਮਈ ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ। ਅਸੀਂ ਇਹ ਡਾਕਾ ਬਰਦਾਸ਼ਤ ਨਹੀਂ ਕਰਾਂਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਆਗੂ ਸ੍ਰੀ ਤਰੁਣ…
-

4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ
ਗੁਰਦਾਸਪੁਰ, 1 ਮਈ ( ) – ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਸ਼ਹਿਰਾਂ ਦੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਦਾ ਸਾਥ ਲੈਣ ਲਈ ਹਰ ਜ਼ਿਲ੍ਹਾ ਪੱਧਰ ਉੱਪਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਜਿਹੀ ਹੀ ਮੀਟਿੰਗ 4 ਮਈ ਨੂੰ ਪੀ.ਐੱਸ. ਗਾਰਡਨ ਰੀਜ਼ੋਰਟ ਗੁਰਦਾਸਪੁਰ ਵਿਖੇ ਹੋਵੇਗੀ ਜਿਸ ਵਿੱਚ ਜ਼ਿਲ੍ਹੇ ਦੀਆਂ…
-

ਪੰਜਾਬ ਸਰਕਾਰ ਸੂਬੇ ਦਾ ਇਕ ਬੂੰਦ ਪਾਣੀ ਵੀ ਦੂਸਰੇ ਰਾਜਾਂ ਨੂੰ ਨਹੀਂ ਜਾਣ ਦੇਵੇਗੀ- ਮਹਿੰਦਰ ਭਗਤ
ਜਲੰਧਰ, 01 ਮਈਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬੀ.ਜੇ.ਪੀ. ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਜਾਰੀ ਕਰਨ ਲਈ ਲਏ ਗਏ ਫ਼ੈਸਲੇ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਵੱਡਾ ਘਾਣ ਹੋਵੇਗਾ। ਬਾਬੂ ਜਗਜੀਵਨ ਰਾਮ ਚੌਕ…
-

ਜਿਲ੍ਹਾ ਪਠਾਨਕੋਟ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਦਿਆਂ, ਭਾਜਪਾ ਵਿਧਾਇਕ ਦੀ ਕੋਠੀ ਦੇ ਬਾਹਰ ਕੀਤਾ ਰੋਸ ਪ੍ਰਦਰਸਨ
ਪਠਾਨਕੋਟ 01 ਮਈ ( ) ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੀ ਬੀਜੇਪੀ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲੈ ਰਹੀ ਹੈ ਚਾਹੇ ਪੰਜਾਬ ਦੇ ਆਰਡੀਐਫ ਦੀ ਗੱਲ ਹੋਵੇ ਜਾਂ ਮੰਡੀ ਦੀ ਫੀਸ ਦੀ ਗੱਲ ਹੋਵੇ , ਵੱਖ-ਵੱਖ ਸਵਾਲਾਂ ਦੇ ਉੱਤੇ ਪੰਜਾਬ ਦੇ ਪ੍ਰਤੀ ਜਿਹੜਾ ਬੀਜੇਪੀ ਦਾ ਮਤਲਬ ਪੱਖਪਾਤੀ ਰੁਵਈਆ ਹੈ ਉਸ ਨੂੰ…
-

ਕਿਸਾਨਾਂ ਦੀ ਫਸਲ ਦੀ ਤਹਿ ਸਮਾਂ ਸੀਮਾ ਵਿੱਚ ਕੀਤੀ ਜਾ ਰਹੀ ਅਦਾਇਗੀ, ਹੁਣ ਤੱਕ 1476.12 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੇ ਟ੍ਰਾਂਸਫਰ
ਮੋਗਾ, 1 ਮਈ: ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 663653 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 658693 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ…
-

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਤੜਕਸਾਰ ਜਲੰਧਰ ਦਾ ਅਚਨਚੇਤ ਦੌਰਾ, ਸ਼ਹਿਰ ਦੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ
ਜਲੰਧਰ, 1 ਮਈ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਤੜਕਸਾਰ ਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਅਤੇ ਮੇਅਰ ਵਿਨੀਤ ਧੀਰ ਵੀ ਉਨ੍ਹਾਂ ਨਾਲ ਮੌਜੂਦ ਸਨ। ਜ਼ਮੀਨੀ ਪੱਧਰ ’ਤੇ ਸਫਾਈ ਪ੍ਰਬੰਧਾਂ ਦੀ ਸਥਿਤੀ ਜਾਨਣ…
-

ਪੰਜਾਬ ਦਾ ਪਾਣੀ ਖੋਹਣ ਲਈ ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਦੇ ਕੋਝੇ ਯਤਨ ਕਦੀ ਸਫਲ ਨਹੀਂ ਹੋਣ ਦਿਆਂਗੇ – ਸ਼ਮਸ਼ੇਰ ਸਿੰਘ
ਦੀਨਾਨਗਰ, 1 ਮਈ ( ) – ਭਾਜਪਾ ਵੱਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਖੋਹਣ ਦੇ ਕੋਝੇ ਯਤਨਾਂ ਨੂੰ ਕਦੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਡਾਕੇ ਨੂੰ ਕਿਸੇ ਕੀਮਤ `ਤੇ ਬਰਦਾਸ਼ਤ ਨਹੀਂ ਕਰੇਗੀ। ਇਹ ਪ੍ਰਗਟਾਵਾ ਆਮ ਆਦਮੀ…
-

ਵਿਧਾਇਕ ਅਮੋਲਕ ਅਤੇ ਚੇਅਰਮੈਨ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਕੀਤਾ ਉਦਘਾਟਨ
ਕੋਟਕਪੂਰਾ 1 ਮਈ ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਵਿਧਾਇਕ ਹਲਕਾ ਜੈਤੋ ਸ.ਅਮੋਲਕ ਸਿੰਘ ਅਤੇ ਸ. ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਕੀਤਾ। ਸ.ਅਮੋਲਕ ਸਿੰਘ ਨੇ ਕਿਹਾ ਕਿ ਚੇਅਰਮੈਨ ਢਿੱਲਵਾਂ ਵੱਲੋਂ ਪਿੰਡ ਵਿੱਚ ਲਗਭਗ ਪੰਜ ਲੱਖ ਦੀ ਲਾਗਤ ਨਾਲ ਇਹ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਵਿਧਾਇਕ ਸ.ਅਮੋਲਕ ਸਿੰਘ ਨੇ…
-

ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ ਵੱਖ ਸਕੂਲਾਂ ‘ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਫ਼ਿਰੋਜ਼ਪੁਰ 30 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ ‘ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਉਲੀਕੇ ਗਏ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨਾਂ ਦੀ ਲੜੀ…
-

ਸਿੱਖਿਆ ਕ੍ਰਾਂਤੀ: 6 ਫੁੱਟ ਡੂੰਘੇ ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਨੂੰ ਮਿਲੀ ਨਵੀਂ ਇਮਾਰਤ
ਧਨੌਲਾ, 30 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਏ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਜਿੱਥੇ ਸਕੂਲਾਂ ਵਿਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਓਥੇ ਬੁਨਿਆਦੀ ਢਾਂਚੇ ਵਿੱਚ ਸੁਧਾਰ ‘ਚ ਵੀ ਇਹ ਪ੍ਰੋਗਰਾਮ ਮੀਲ ਪੱਥਰ ਸਾਬਿਤ ਹੋਇਆ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ…
-

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਂਦੀ ਢਾਂਚੇ ਨੂੰ ਕਰ ਰਹੀ ਹੈ ਮਜ਼ਬੂਤ-ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ30 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਿੱਖਿਆ ਹਾਸਲ ਕਰਕੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕੇ ਦੇ ਪਿੰਡ ਸ਼ੇਖੂਪੁਰਾ ਕਲਾ, ਹੁਸੈਨਪੁਰਾ,ਢੱਡੇਵਾੜੀ ਅਤੇ ਹਕੀਮਪੁਰਾ ਦੇ ਵੱਖ-ਵੱਖ ਸਕੂਲਾਂ ਵਿੱਚ ਕਰੀਬ 42 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਮੌਕੇ ਕੀਤਾ। ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵੱਧ ਰਿਹਾ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਕਲਾ ਵਿਖੇ 19 ਲੱਖ 56 ਹਜਾਰ ਰੁਪਏ ਦੀ ਲਾਗਤ ਨਾਲ ਕਮਰਿਆਂ ਦਾ ਨਵੀਨੀਕਰਨ,ਨਵਾ ਕਮਰਾ ,ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰਾ ਵਿਖੇ ਕਰੀਬ 08 ਲੱਖ 03 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ…