ਜੈਤੋ 16 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਧਰਮਕੋਟ 16 ਅਪ੍ਰੈਲ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਨਿੱਤ ਦਿਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ...
ਸ੍ਰੀ ਅਨੰਦਪੁਰ ਸਾਹਿਬ 16 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ...
ਕੀਰਤਪੁਰ ਸਾਹਿਬ 16 ਅਪ੍ਰੈਲ () ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ ‘ਤੇ ਅੱਜ ਮਮਤਾ ਦਿਵਸ...
ਫਰੀਦਕੋਟ 16 ਅਪ੍ਰੈਲ () ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਅਧੀਨ ਜਿਲ੍ਹੇ ਦੇ ਪਿੰਡਾਂ ਵਿੱਚ ਸਥਿੱਤ...
ਬਾਘਾਪੁਰਾਣਾ 16 ਅਪ੍ਰੈਲ,ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਅਗਵਾਈ ਵਾਲੀ ਪੰਜਾਬ ਸਰਕਾਰੀ ਵੱਲੋਂ ਹੁਣ...
ਨਿਹਾਲ ਸਿੰਘ ਵਾਲਾ 16 ਅਪ੍ਰੈਲਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ...
ਜਲਾਲਾਬਾਦ 16 ਅਪ੍ਰੈਲ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ ਕਿ...
ਬਟਾਲਾ, 16 ਅਪ੍ਰੈਲ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ...
ਫ਼ਿਰੋਜ਼ਪੁਰ 16 ਅਪ੍ਰੈਲ : ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਅਨਾਜ ਮੰਡੀ ਖਾਈ ਫੇਮੇ ਕੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਖ਼ਰੀਦ ਸ਼ੁਰੂ ਕਰਾਉਣ ਉਪਰੰਤ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਲਈ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਉਨਾਂ ਨੂੰ ਜਿਆਦਾ ਦੇਰ ਤੱਕ ਮੰਡੀਆਂ ਵਿੱਚ ਨਹੀਂ ਰੁਕਣਾ ਪਵੇਗਾ ਅਤੇ ਨਾਲ ਹੀ ਖਰੀਦੀ ਗਈ ਕਣਕ ਦੀ ਅਦਾਇਗੀ ਵੀ 24 ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਕੁਝ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦੀ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਹਨ ਕਿ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਮਜ਼ਦੂਰਾਂ ਅਤੇ ਆੜਤੀਆਂ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ, ਗੁਰਜੀਤ ਸਿੰਘ ਚੀਮਾ, ਹਰਮੀਤ ਸਿੰਘ ਖਾਈ, ਨਿਸ਼ਾਨ ਸਿੰਘ ਸਰਪੰਚ, ਗਗਨਦੀਪ ਸਿੰਘ, ਮਨਜੀਤ ਸਿੰਘ ਸਰਪੰਚ, ਸੰਦੀਪ ਸਿੰਘ ਸਰਪੰਚ, ਸੁੱਖਦੇਵ ਸਿੰਘ ਸਰਪੰਚ, ਸੁੱਖਚੈਨ ਸਿੰਘ, ਸੱਜਣ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਅਮਰਗੜ੍ਹ, 16 ਅਪ੍ਰੈਲ : ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼...
ਅਮਰਗੜ੍ਹ/ਮਾਲੇਰਕੋਟਲਾ 15 ਅਪ੍ਰੈਲ : ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਨਾਜ ਮੰਡੀ ਤੋਲੇਵਾਲ ਵਿਖੇ ਕੀਤੇ ਗਏ ਖਰੀਦ ਪ੍ਰਬੰਧਾ ਦਾ ਜਾਇਜਾ ਲਿਆ । ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੀ ਵਚਨਬੱਧਤਾ ਨੂੰ ਦੁਹਰਾਉਦਿਆ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾਂ ਹੀ ਪੁਖੱਤਾ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ । ਤੋਲੇਵਾਲ ਮੰਡੀ ਵਿਖੇ ਉਨ੍ਹਾਂ ਗੱਲਬਾਤ ਕਰਦਿਆ ਕਿਹਾ ਕਿ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਵਲੋਂ ਜ਼ਿਲ੍ਹੇ ਵਿੱਚ ਕਾਰਜਸ਼ੀਲ ਵੱਖ ਵੱਖ ਖਰੀਦ ਏਜੰਸੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆ ਜਾ ਚੁੱਕੀਆਂ ਹਨ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਅਸੁੱਵਿਧਾ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਹੋਰ ਦੱਸਿਆ ਕਿ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ । ਮੰਡੀਆਂ ‘ਚ ਬਾਰਦਾਨੇ ਸਮੇਤ ਲੋੜ ਮੁਤਾਬਕ ਤਰਪਾਲਾਂ ਦੀ ਉੱਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਲਈ ਛਾਂਦਾਰ ਜਗ੍ਹਾ ਸਮੇਤ ਪੀਣ ਵਾਲੇ ਪਾਣੀ, ਪਖਾਣੇ, ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਨੂੰ ਸੁੱਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਨੂੰ ਵੇਚਣ ਦੌਰਾਨ ਮੰਡੀਆਂ ਵਿਚ ਨਾ ਰੁਕਣਾ ਪਵੇ।
ਜਲਾਲਾਬਾਦ 16 ਅਪ੍ਰੈਲਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ...
ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ...
ਚੰਡੀਗੜ੍ਹ, 15 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ 16 ਅਪ੍ਰੈਲ, 2025 ਨੂੰ...
ਫਾਜਿਲਕਾ 15 ਅਪ੍ਰੈਲਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਸਰਕਾਰੀ ਹਾਈ ਸਕੂਲ ਚਵਾੜਿਆਂਵਾਲੀ ਵਿਖੇ...
ਸ਼ਹਿਣਾ, 15 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਦੇ ਫੰਡਾਂ...
ਨੰਗਲ 15 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ...
ਅਬੋਹਰ 15 ਅਪ੍ਰੈਲਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ...
ਮਾਲੇਰਕੋਟਲਾ15 ਮਾਰਚ : ਸਥਾਨਕ ਜ਼ਿਲ੍ਹਾ ਚੋਣ ਦਫ਼ਤਰ ਅਤੇ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵਧੇਰੇ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਸੋਸਲ...
