ਸ੍ਰੀ ਅਨੰਦਪੁਰ ਸਾਹਿਬ 08 ਅਪ੍ਰੈਲ ()ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਵਿਸਾਖੀ ਦੇ ਤਿਉਹਾਰ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਫਾਜਿਲਕਾ, 8 ਅਪ੍ਰੈਲ : ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ...
ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜਿਲਾ ਪੱਧਰੀ ਕਿਸਾਨ...
ਰੂਪਨਗਰ, 08 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ...
· ਭਲਕੇ ਵਿਧਾਇਕ ਅਮਰਗੜ੍ਹ ਹਲਕੇ ਦੇ 3 ਸਕੂਲਾਂ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ 01 ਸਕੂਲਾਂ ’ ਚ ਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ ਅਮਰਗੜ੍ਹ/ਮਾਲੇਰਕੋਟਲਾ, 06 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ...
ਬਰਨਾਲਾ/ਤਪਾ, 8 ਅਪ੍ਰੈਲ ਪੰਜਾਬ ਸਰਕਾਰ ਵਲੋਂ ਤਿਆਰ ਬਾਬਾ ਫੂਲ ਸਰਕਾਰੀ ਬਿਰਧ ਘਰ ਭਲਕੇ 9 ਅਪ੍ਰੈਲ...
ਹੁਸ਼ਿਆਰਪੁਰ, 8 ਅਪ੍ਰੈਲ – ਮਾਡਲ ਟਾਊਨ ਦੇ ਰੋਸ਼ਨ ਗਰਾਊਂਡ ਤੋਂ ਲੈ ਕੇ ਪ੍ਰੈਸੀਡੈਂਸੀ ਹੋਟਲ ਤੱਕ ਦੇ ਮਾਰਗ...
ਲੁਧਿਆਣਾ, 08 ਅਪ੍ਰੈਲ (000) – ਪੰਜਾਬ ਦੇ ਵਸਨੀਕਾਂ ਨੂੰ ਆਗਾਮੀ ਗਰਮੀਆਂ ਦੇ ਮੌਸਮ ਦੌਰਾਨ ਭਰੋਸੇਮੰਦ ਬਿਜਲੀ ਸਪਲਾਈ...
ਹੁਸ਼ਿਆਰਪੁਰ, 8 ਅਪ੍ਰੈਲ: ਕੰਢੀ ਖੇਤਰ ਵਿੱਚ ਮੂੰਗਫਲੀ ਦੀ ਕਾਸ਼ਤ ਨੂੰ ਵੱਡਾ ਹੁਲਾਰਾ ਦੇਣ ਲਈ ਸਿਟਰਸ ਅਸਟੇਟ, ਭੂੰਗਾ...
ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ:ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼...
ਚੰਡੀਗੜ੍ਹ, 8 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ...
ਚੰਡੀਗੜ੍ਹ/ਲੁਧਿਆਣਾ, 8 ਅਪਰੈਲ ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ...
ਚੰਡੀਗੜ੍ਹ/ ਜਲੰਧਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ...
25 ਲੱਖ ਰੁਪਏ ਕੀਮਤ ਦੀਆਂ 5 ਜੀਪਾਂ ਬਰਾਮਦ ਚੰਡੀਗੜ੍ਹ 8 ਅ੍ਰਪੈਲ, 2025 – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ...
ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ...
ਚੰਡੀਗੜ੍ਹ/ਸੰਗਰੂਰ, 8 ਅਪ੍ਰੈਲ:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ...
ਫ਼ਾਜ਼ਿਲਕਾ 7 ਅਪ੍ਰੈਲ ਸਰਕਾਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਫਾਜਿਲਕਾ ਵੱਲੋਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖਰੇਖ ਵਿੱਚ ਵਿਸ਼ਵ ਗਤੀਵਿਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਹਰੇਕ ਸਾਲ 6 ਅਪ੍ਰੈਲ ਨੂੰ ਵਿਸ਼ਵ ਗਤੀਵਿਧੀ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਗੈਰ—ਸੰਚਾਰੀ ਰੋਗਾਂ ਤੋਂ ਬਚਾਉਣ ਲਈ ਸਰੀਰਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਵਿੱਚ ਸਰੀਰਕ ਗਤੀਵਿਧੀਆਂ ਦੀ ਘਾਟ ਕਾਰਨ ਗ਼ੈਰ ਸੰਚਾਰੀ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਦੱਸਿਆ ਕਿ 60 ਪ੍ਰਤੀਸ਼ਤ ਤੋਂ ਜਿਆਦਾ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਂਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਰੋਜ਼ਾਨਾ ਦੀ ਜਿੰਦਗੀ ਵਿੱਚ ਸਰੀਰਕ ਗਤੀਵਿਧੀਆਂ ਨੂੰ ਜੋੜ ਲਈਏ ਤਾਂ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਡਾ਼ ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਲੋਕ ਸ਼ਰਾਬ ਅਤੇ ਤੰਬਾਕੂ ਪਦਾਰਥਾਂ, ਫੈਟ ਵਾਲੀਆਂ, ਤਲੀਆਂ, ਫਾਸਟ ਫੂਡ, ਮਸਾਲੇਦਾਰ ਚੀਜਾਂ, ਸੋਫਟ ਅਤੇ ਹਾਰਡ ਡਰਿੰਕ, ਤੰਬਾਕੂ ਅਤੇ ਸਿਗਰਟ ਦੀ ਵਰਤੋਂ ਕਰਨ ਨਾਲ ਅਤੇ ਸਰੀਰਕ ਕੰਮ ਨਾ ਕਰਨ ਨਾਲ ਇਸ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ। ਸਾਨੂੰ ਅਤੇ ਆਪਣੇ ਬੱਚਿਆਂ ਨੁੰ ਇਨ੍ਹਾਂ ਚੀਜਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸੰਤੁਲਿਤ ਭੋਜਨ, ਹਰੇ ਪੱਤੇਦਾਰ ਸ਼ਬਜੀਆਂ, ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਭਾਰ ਨੂੰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ। ਲੂਣ ਅਤੇ ਖੰਡ ਦੀ ਮਾਤਰਾ ਘੱਟ ਲੈਣੀ ਚਾਹੀਦੀ। ਯੋਗਾ ਅਤੇ ਧਿਆਨ ਕਰਕੇ ਮਾਨਸਿਕ ਤਣਾਓ ਨੂੰ ਘੱਟ ਕਰੋ। ਅੱਜ ਦੀ ਜਿੰਦਗੀ ਚ ਮਾਨਸਿਕ ਤਣਾਅ ਨੂੰ ਘਟਾਉਣ ਲਈ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾਓ ਅਤੇ ਉਹਨਾ ਨਾਲ ਕੁਝ ਸਮਾਂ ਖੇਡੋ। ਰੋਜਾਨਾ ਘੱਟੋ ਘੱਟ 30 ਮਿੰਟ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਤੰਬਾਕੂਨੋਸ਼ੀ ਅਤੇ ਸ਼ਰਾਬ ਤੋਂ ਪ੍ਰਹੇਜ਼ ਕਰੋ। ਇਸ ਮੌਕੇ ਡਾ਼ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਵੀ ਮੌਜੂਦ ਸਨ।
ਮਾਲੇਰਕੋਟਲਾ 07 ਅਪ੍ਰੈਲ – ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਸੈਸ਼ਨ ਦੇ ਲਈ ਸਪੋਰਟਸ ਵਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਵੱਖ- ਵੱਖ ਜ਼ਿਲਿਆਂ ਵਿੱਚ ਟਰਾਇਲ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਮਾਲੇਰਕੋਟਲਾ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲਾ ਮਾਲੇਰਕੋਟਲਾ ਵੱਲੋਂ ਹੋਣਹਾਰ ਖਿਡਾਰੀਆਂ ਦਾ ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਡੇ ਸਕਾਲਰ ਅਤੇ ਰੈਜ਼ੀਡੈਂਸ਼ਲ ਵਿੰਗਾਂ ਲਈ 9 ਤੋਂ 12 ਅਪ੍ਰੈਲ ਤੱਕ ਟਰਾਇਲ ਕਰਵਾਏ ਜਾ ਰਹੇ ਹਨ । ਉਹਨਾਂ ਦੱਸਿਆ ਕਿ ਬਾਕਸਿੰਗ, ਬੈਡਮਿੰਟਨ, ਫੁੱਟਬਾਲ ਅਤੇ ਕ੍ਰਿਕਟ ਦੇ ਟਰਾਇਲ 11 ਅਪ੍ਰੈਲ ਅਤੇ ਕੁਸ਼ਤੀ ਤੇ ਜੂਡੋ 9 ਤੋਂ 12 ਅਪ੍ਰੈਲ ਤੱਕ ਡਾ ਜਾਕਿਰ ਹੁਸੈਨ ਸਟੇਡੀਅਮ ਅਤੇ 9 ਅਪ੍ਰੈਲ ਨੂੰ ਗੱਤਕੇ ਲਈ ਹੌਲੀ ਹਾਰਟ ਕਾਨਵੈਂਟ ਸਕੂਲ, ਮਦੇਵੀ, ਵਾਲੀਬਾਲ ਸ.ਸ.ਸ ਅਮਰਗੜ੍ਹ, ਬਾਕਸਿੰਗ ਲਈ ਫਾਈਟਰਜ ਬਾਕਸਿੰਗ ਕਲੱਬ, ਰੋਹੀੜਾ ਅਤੇ ਹਾਕੀ ਲਈ ਨਨਕਾਣਾ ਪਬਲਿਕ ਸਕੂਲ, ਰਾਮਪੁਰ ਛੰਨਾਂ ਵਿਖੇ ਹੋਣਗੇ। ਉਹਨਾਂ ਨੇ ਦਾਖਲੇ ਦੀ ਯੋਗਤਾ ਬਾਰੇ ਦੱਸਿਆ ਕਿ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ 01-01-2012, ਅੰਡਰ-17 ਲਈ 01-01-2009, ਅੰਡਰ-19 ਲਈ 01-01-2007 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਖਿਡਾਰੀ ਫਿਜੀਕਲੀ ਅਤੇ ਮੈਡੀਕਲੀ ਫਿੱਟ ਹੋਵੇ। ਖਿਡਾਰੀ ਵੱਲੋਂ ਜਿਲ੍ਹਾ ਪੱਧਰ ਕੰਪੀਟੀਸ਼ਨਾਂ ਵਿਚ ਪਹਿਲੀਆਂ ਤਿੰਨ ਪੁਜੀਸਨਾਂ ਵਿਚੋਂ ਕੋਈ ਇਕ ਪੁਜੀਸਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਕੰਪੀਟੀਸ਼ਨ ਵਿਚ ਭਾਗ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਚੁਣੇ ਗਏ ਡੇ-ਸਕਾਲਰ ਵਿੰਗ ਦੇ ਖਿਡਾਰੀਆਂ ਨੂੰ 125 ਰੁਪਏ ਅਤੇ ਰੈਜ਼ੀਡੈਂਸ਼ਲ ਵਿੰਗ ਦੇ ਖਿਡਾਰੀਆ ਨੂੰ 225 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸਮੈਂਟ, ਅਤੇ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਸਪੋਰਟਸ ਵਿੰਗ ਵਿਚ ਦਾਖਲਾ ਲੈਣ ਦਾ ਚਾਹਵਾਨ ਖਿਡਾਰੀ ਮਾਲੇਰਕੋਟਲਾ ਜਿਲ੍ਹੇ ਨਾਲ ਹੀ ਸਬੰਧ ਰੱਖਦਾ ਹੋਵੇ। ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਉਤੇ ਸਵੇਰੇ ਠੀਕ 8:00 ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨ। ਦਾਖਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ਉਤੇ ਜਾਂ ਇਸ ਤੋਂ ਪਹਿਲਾਂ ਜਿਲ੍ਹਾ ਖੇਡ ਦਫਤਰ, ਮਾਲੇਰਕੋਟਲਾ ਤੋਂ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਹੋਰ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਅਸਲ ਅਧਾਰ ਕਾਰਡ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣ। ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ
ਪਟਿਆਲਾ, 7 ਅਪ੍ਰੈਲ:ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਹੁਕਮਾਂ ਦੀ...
ਸ਼ੁਤਰਾਣਾ, 7 ਅਪ੍ਰੈਲ:ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਅੱਜ ਹਲਕੇ ਦੇ ਛੇ...
