Category: Politics
-

ਮਿਲਾਵਟਖੋਰੀ ਵਿਰੁੱਧ ਪ੍ਰਸ਼ਾਸਨ ਸਖ਼ਤ: 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ
ਬਰਨਾਲਾ, 11 ਅਪ੍ਰੈਲ- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਮੁਹਿੰਮ ਤਹਿਤ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵਲੋਂ 7 ਕੇਸਾਂ ਵਿੱਚ ਵੱਖ ਵੱਖ ਫਰਮਾਂ/ਮਾਲਕਾਂ ਨੂੰ 2 ਲੱਖ 25 ਹਜ਼ਾਰ…
-

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ
ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ
ਚੰਡੀਗੜ੍ਹ; 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਨੇ ਉਹਨਾਂ ਆਮ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦਾ ਨਿਵਾਰਣ ਕੀਤਾ ਹੈ ਜੋ ਕੁਝ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਪ੍ਰਾਜੈਕਟ ਪ੍ਰਮੋਟਰਾਂ ਵੱਲੋਂ ਕੀਤੀਆਂ ਗਈਆਂ ਵਾਤਾਵਰਣ ਸਬੰਧੀ ਉਲੰਘਣਾਵਾਂ ਕਾਰਨ ਸੇਲ ਡੀਡ ਅਤੇ ਬਿਜਲੀ ਕਨੈਕਸ਼ਨਾਂ ‘ਤੇ ਲੱਗੀਆਂ ਪਾਬੰਦੀਆਂ ਨਾਲ ਪ੍ਰਭਾਵਿਤ ਹੋ ਰਹੇ ਸਨ। ਇੱਕ ਅਹਿਮ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 11 ਅਪ੍ਰੈਲ, 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਡੂੰਘੇ ਦੁੱਖ ਅਤੇ ਦਿਲੀ ਸਦਭਾਵਨਾ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸ. ਸੰਧਵਾਂ ਨੇ ਇਹ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ…
-

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
ਚੰਡੀਗੜ੍ਹ, 11 ਅਪ੍ਰੈਲ: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ
*ਜਗਰਾਉਂ, 11 ਅਪ੍ਰੈਲ 2026: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ…
-

ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ : ਡਾ. ਬਲਜੀਤ ਕੌਰ
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26…
-

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ/ਬਟਾਲਾ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ
ਚੰਡੀਗੜ੍ਹ, 11 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ
*ਚੰਡੀਗੜ੍ਹ, 11 ਅਪ੍ਰੈਲ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ…
-

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਚੰਡੀਗੜ੍ਹ, 10 ਅਪ੍ਰੈਲ:– ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ ‘ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…
-

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ: ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ ਪਹਿਲਾਂ ਹੀ ਲੋਕਾਂ ਦੀ ਕਚਹਿਰੀ ਵਿੱਚ ਰੱਦ ਕਰ ਦਿੱਤਾ ਗਿਆ ਹੈ, ਹੁਣ ਪਰਮਾਤਮਾ ਦੀ ਅਦਾਲਤ ਵਿੱਚ ਵੀ ਬੇਨਕਾਬ ਹੋ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਆਪਾ…
-

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 10 ਅਪ੍ਰੈਲ 2026:– ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ…
-

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ ਟਨ…
-

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ
ਚੰਡੀਗੜ੍ਹ, 10 ਅਪ੍ਰੈਲ:– ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੁੱਖ ਉਦੇਸ਼…
-

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ
ਚੰਡੀਗੜ੍ਹ, 10 ਅਪ੍ਰੈਲ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ…
-

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ
*ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ ‘ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ…
-

ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ
ਚੰਡੀਗੜ੍ਹ, 10 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ…
-

ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ
ਭਵਾਨੀਗੜ੍ਹ, 09 ਅਪ੍ਰੈਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ। ਵਿਧਾਇਕ ਭਰਾਜ ਨੇ…