Category: Politics

  • “ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

    “ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

    ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ  ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ…

  • ਕਣਕ ‘ਤੇ ਪੀਲੀ ਕੁੰਗੀ ਦੀ ਰੋਕਥਾਮ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ  ਉਪਰਾਲੇ ਜਾਰੀ – ਪੰਨੂ

    ਕਣਕ ‘ਤੇ ਪੀਲੀ ਕੁੰਗੀ ਦੀ ਰੋਕਥਾਮ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ  ਉਪਰਾਲੇ ਜਾਰੀ – ਪੰਨੂ

    ਖਡੂਰ ਸਾਹਿਬ 16 ਮਾਰਚ : ਡਾਇਰੈਕਟਰ ਐਗਰੀਕਲਚਰ ਪੰਜਾਬ ਡਾ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਖੇਤੀਬਾੜੀ ਮਹਿਕਮੇ ਦੀਆਂ ਸਬੰਧੀ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਇਸ ਲੜੀ ਤਹਿਤ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਬਲਾਕ ਦੀਆਂ ਵੱਖ-ਵੱਖ…

  • ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਨੇ ਸਮਾਜ ਨੂੰ ਸਹੀ ਸੇਧ ਦਿੱਤੀ- ਹਰਜੋਤ ਬੈਂਸ

    ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਨੇ ਸਮਾਜ ਨੂੰ ਸਹੀ ਸੇਧ ਦਿੱਤੀ- ਹਰਜੋਤ ਬੈਂਸ

    ਨੰਗਲ 16 ਮਾਰਚ () ਸੰਤ ਬ੍ਰਹਮਾਨੰਦ ਜੀ ਮਹਾਰਾਜ ਜੀ ਦੇ ਧਾਰਮਿਕ ਸਮਾਗਮ ਮੌਕੇ ਸੰਤ ਰਵਿਦਾਸ ਮੱਠ ਪੱਸੀਵਾਲ ਵਿਖੇ ਭਰਵੇ ਤੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦੀ ਬਾਣੀ ਨੇ ਸਮਾਜ ਨੂੰ ਹਮੇਸ਼ਾ ਸਹੀ ਸੇਧ ਦਿੱਤੀ ਹੈ। ਦੇਸ਼ ਦੀ…

  • ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ

    ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ

    ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ‘ਈਟ ਰਾਈਟ’ ਮੇਲੇ ਦਾ ਉਦਘਾਟਨ ਕਰਦਿਆਂ ਸਿਹਤਮੰਦ ਜੀਵਨਸ਼ੈਲੀ ਅਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਥੇ ਰੈਡ ਕਰਾਸ ਭਵਨ ਵਿਖੇ ਲਗਾਏ ਈਟ ਰਾਈਟ ਮੇਲੇ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਨੇ ਨਿਰੋਗੀ ਜੀਵਨ ਲਈ ਪੌਸ਼ਟਿਕ ਖੁਰਾਕ…

  • ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

    ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

    ਚੰਡੀਗੜ੍ਹ, 15 ਮਾਰਚ:ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 72…

  • ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ

    ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ

    ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 2 ਲੱਖ ਸੈਕਸਡ ਸੀਮਨ ਖੁਰਾਕਾਂ ਖ਼ਰੀਦੇਗੀ।…

  • ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

    ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ…

  • ਧਾਲੀਵਾਲ ਦੇ ਯਤਨਾਂ ਨਾਲ ਲੱਖਣ ਕੇ ਪੱਡਾ ਦੇ ਹਰਮਨਜੋਤ ਦੀ ਮ੍ਰਿਤਕ ਦੇਹ ਇੰਗਲੈਂਡ ਤੋਂ ਭਾਰਤ ਪੁੱਜੀ 

    ਧਾਲੀਵਾਲ ਦੇ ਯਤਨਾਂ ਨਾਲ ਲੱਖਣ ਕੇ ਪੱਡਾ ਦੇ ਹਰਮਨਜੋਤ ਦੀ ਮ੍ਰਿਤਕ ਦੇਹ ਇੰਗਲੈਂਡ ਤੋਂ ਭਾਰਤ ਪੁੱਜੀ 

    ਅੰਮ੍ਰਿਤਸਰ 15 ਮਾਰਚ ਸੁਨਹਿਰੇ ਭਵਿੱਖ ਦੀ ਆਸ ਚ ਤਕਰੀਬਨ ਡੇਢ ਸਾਲ ਪਹਿਲਾਂ ਇੰਗਲੈਂਡ ਗਏ ਪਿੰਡ ਲੱਖਣ ਕੇ ਪੱਡਾ ਜ਼ਿਲ੍ਹਾ ਕਪੂਰਥਲਾ ਦੇ 23 ਸਾਲਾਂ ਨੌਜਵਾਨ ਹਰਮਨਜੋਤ ਸਿੰਘ ਪੁੱਤਰ ਸਵ: ਕੁਲਵੰਤ ਸਿੰਘ ਦਾ ਮ੍ਰਿਤਕ ਸਰੀਰ ਅੱਜ ਸਵੇਰੇ ਅਮ੍ਰਿੰਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪੁੱਜ ਗਿਆ, ਜਿਸ ਨੂੰ ਲੈਣ ਲਈ ਉਹਨਾਂ ਦੇ ਰਿਸ਼ਤੇਦਾਰ ਅਤੇ ਕੈਬਨਿਟ…

  • “ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ

    “ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ

    ਚੰਡੀਗੜ੍ਹ / ਕੋਟਕਪੂਰਾ 15 ਮਾਰਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਜਨ ਸਹਿਯੋਗ ਨਾਲ ਨਸ਼ਿਆਂ ਦੇ ਖ਼ਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਹੈ।“ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ  ਵੱਲੋਂ…

  • ਵਿਧਾਇਕ ਜਿੰਪਾ ਨੇ ਲਿਆ ਤਹਿਸੀਲ ਕੰਪਲੈਕਸ ਨਿਰਮਾਣ ਕੰਮਾਂ ਦਾ ਜਾਇਜ਼ਾ

    ਵਿਧਾਇਕ ਜਿੰਪਾ ਨੇ ਲਿਆ ਤਹਿਸੀਲ ਕੰਪਲੈਕਸ ਨਿਰਮਾਣ ਕੰਮਾਂ ਦਾ ਜਾਇਜ਼ਾ

    ਹੁਸ਼ਿਆਰਪੁਰ, 15 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ ਕੰਮਾਂ ਦਾ ਨਿਰੀਖਣ ਕੀਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਿਰਮਾਣ ਕਾਰਜ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਕੋਈ ਦੇਰੀ ਨਹੀਂ ਹੋਣੀ…

  • ਸਕੂਲ ਆਫ ਐਮੀਨੈਂਸ ‘ਚ 9ਵੀਂ ਦੇ ਦਾਖਲੇ ਲਈ ਟੈਸਟ 16 ਮਾਰਚ ਨੂੰ – ਸਤਨਾਮ ਸਿੰਘ ਬਾਠ

    ਸਕੂਲ ਆਫ ਐਮੀਨੈਂਸ ‘ਚ 9ਵੀਂ ਦੇ ਦਾਖਲੇ ਲਈ ਟੈਸਟ 16 ਮਾਰਚ ਨੂੰ – ਸਤਨਾਮ ਸਿੰਘ ਬਾਠ

    ਤਰਨ ਤਾਰਨ,15 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ 117 ਸਕੂਲ ਆਫ ਐਮੀਨੈਂਸ ਵਿੱਚ ਹਰੇਕ ਸਾਲ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਟੈਸਟ ਦੇ ਆਧਾਰ ਤੇ ਕੀਤਾ ਜਾਂਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਈ ੳ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ਨੇ 9ਵੀਂ ਜਮਾਤ ਵਿੱਚ ਦਾਖਲੇ ਲਈ ਟੈਸਟ ਵਾਸਤੇ ਅਪਲਾਈ ਕੀਤਾ ਸੀ, ਉਹਨਾਂ ਦੇ ਰੌਲ ਨੰਬਰ ਵਿਭਾਗ ਵਲੋਂ ਜਾਰੀ…

  • ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਖੂਈਖੇੜਾ ਵਿੱਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ

    ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਖੂਈਖੇੜਾ ਵਿੱਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ

    15 ਮਾਰਚ () ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਸਿਹਤ ਵਿਭਾਗ ਨੇ 9 ਮਾਰਚ ਤੋਂ 15 ਮਾਰਚ, 2025 ਤੱਕ ‘ਵਿਸ਼ਵ ਗਲੂਕੋਮਾ ਹਫ਼ਤਾ’ ਮਨਾਇਆ। ਇਸ ਤਹਿਤ ਸਿਵਲ ਸਰਜਨ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਅਗਵਾਈ ਅਤੇ…

  • ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

    ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

    ਬਟਾਲਾ, 15 ਮਾਰਚ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ। ਇਸ ਮੌਕੇ ਸਰਪੰਚ ਸ਼੍ਰੀਮਤੀ ਕੁੁਲਜੀਤ ਕੌਰ, ਸ਼੍ਰੀਮਤੀ ਮਨਜੀਤ ਕੌਰ , ਸ਼੍ਰੀਮਤੀ ਪੂਜਾ ਦੇਵੀ, ਸ਼੍ਰੀਮਤੀ ਕਿਰਨਜੀਤ ਕੌਰ, ਹਰਜਿੰਦਰ ਸਿੰਘ,ਨਿਰਮਲ ਸਿੰਘ, ਬਿਕਰਮ ਸਿੰਘ,…

  • ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਅਮਨ ਅਰੋੜਾ ਨੇ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਕੀਤੀ ਪ੍ਰਧਾਨਗੀ

    ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਅਮਨ ਅਰੋੜਾ ਨੇ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਕੀਤੀ ਪ੍ਰਧਾਨਗੀ

    ਸੁਨਾਮ ਊਧਮ ਸਿੰਘ ਵਾਲਾ, 14 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ  ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਆਡੀਟੋਰੀਅਮ ਵਿੱਚ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ। ਧਾਲੀਵਾਲ ਪਰਿਵਾਰ ਅਤੇ ਸਾਹਿਤ ਸਭਾ…

  • ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ 

    ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ 

    ਸੰਗਰੂਰ, 14 ਮਾਰਚ – ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ…

  • ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਲੜਾਈ ਵਿੱਢੀ-ਚੇਅਰਮੈਨ ਰਮਨ ਬਹਿਲ

    ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਲੜਾਈ ਵਿੱਢੀ-ਚੇਅਰਮੈਨ ਰਮਨ ਬਹਿਲ

    ਬਟਾਲਾ,15 ਮਾਰਚ () ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਗਿਆ ਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਮਹਾਜਨ, ਐਸ.ਐਮ.ਓ ਡਾ. ਮਨਿੰਦਰਜੀਤ ਸਿੰਘ, ਅੰਮ੍ਰਿਤ ਕਲਸੀ ਅਤੇ ਗੁਰਪ੍ਰੀਤ ਸਿੰਘ ਰਾਜੂ…

  • ‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

    ‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

    ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ…

  • ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

    ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

     ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ…

  • ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

    ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

    ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ ਦੇ ਬੈਚ…

  • ਪੰਜਾਬ ਸਿਹਤ ਵਿਭਾਗ ਵੱਲੋਂ ‘ਵਿਸ਼ਵ ਗਲੋਕੋਮਾ ਹਫ਼ਤਾ’ਦਾ ਆਯੌਜਨ

    ਪੰਜਾਬ ਸਿਹਤ ਵਿਭਾਗ ਵੱਲੋਂ ‘ਵਿਸ਼ਵ ਗਲੋਕੋਮਾ ਹਫ਼ਤਾ’ਦਾ ਆਯੌਜਨ

    ਮਾਲੇਰਕੋਟਲਾ, 15 ਮਾਰਚ                      ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੰਤਰੀ ਡਾ: ਬਲਬੀਰ ਸਿੰਘ ਦੀ ਅਗਵਾਈ ਵਿੱਚ 9 ਮਾਰਚ ਤੋਂ 15 ਮਾਰਚ ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ਮਨਾਇਆ ਗਿਆ। ਇਸ ਦੌਰਾਨ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਏ ਗਏ।                ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਸਿਹਤ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਸਥਾਨਾਂ ਤੇ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਗਏ।  ਇਸ ਦੌਰਾਨ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕਰਕੇ ਉਨ੍ਹਾ ਨੂੰ ਲੌੜੀਦੇ ਇਲਾਜ ਬਾਬਤ ਜਾਣਕਾਰੀ ਦਿੱਤੀ ਗਈ। ਉਨ੍ਹਾ ਕਿਹਾ ਕਿ ਸਰਕਾਰ ਵੱਲੋ ਗਲੋਕੋਮਾ ਦਾ ਪਤਾ ਲਗਾਉਣ ਲਈ ਅਤਿ-ਆਧੁਨਿਕ ਮਸ਼ੀਨਾਂ (ਨਾਨ-ਕਾਂਟੈਕਟ ਟੋਨੋਮੀਟਰ) ਪੰਜਾਬ ਕਈ ਜ਼ਿਲ੍ਹਾ ਹਸਪਤਾਲਾਂ ਵਿੱਚ ਪਹਿਲਾਂ ਸਥਾਪਤ ਕੀਤੀਆਂ ਗਈਆਂ ਹਨ, ਜਦਕਿ ਬਾਕੀ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ।      ਜਿਲ੍ਹਾ ਸਿਹਤ ਅਫ਼ਸਰ ਡਾ: ਪੁਨੀਤ ਸਿੱਧੂ, ਜੋ ਕਿ ਖੁਦ ਅੱਖਾਂ ਦੇ ਸਰਜਨ ਹਨ, ਨੇ ਕਿਹਾ ਕਿ ਮੋਤੀਆ ਦੁਨੀਆ ਵਿਚ ਇਰਵਰਸੀਬਲ ਬਲਾਈਂਡਨੈੱਸ ਦਾ ਸਭ ਤੋਂ ਵੱਡਾ ਕਾਰਨ ਹੈ। 90 ਪ੍ਰਤੀਸ਼ਤ ਮਾਮਲਿਆਂ ਵਿੱਚ, ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ  ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ ,ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਦੀ ਵਜਾਅ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ਇੱਕ ‘ਸਾਈਲੈਂਟ ਥੀਫ’  ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। ਮਰੀਜ਼ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ।                         ਉਨ੍ਹਾਂ ਨੇ ਅੱਗੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ  ਸਕਦਾ ਹੈ। ਜਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਇਸ ਬਿਮਾਰੀ ਤੋਂ ਪੀੜਤ ਹਨ ਅਤੇ 1.2 ਮਿਲੀਅਨ ਇਸ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਗਲੋਕੋਮਾ ਪ੍ਰਬੰਧਨ ਵਿੱਚ ਗੰਭੀਰ ਚੁਣੌਤੀਆਂ ਹਨ ਜਿਵੇਂ: ਜਾਗਰੂਕਤਾ ਦੀ ਘਾਟ, ਅਣਪਛਾਤੇ ਅਤੇ ਇਲਾਜ ਵਿਹੂਣੇ ਮਾਮਲੇ, ਗਲੋਕੋਮਾ ਡਾਇਗਨੌਸਟਿਕ ਅਤੇ ਇਲਾਜ ਸੇਵਾਵਾਂ ਤੱਕ ਲੋਕਾਂ ਦੀ ਘੱਟ ਪਹੁੰਚ ਅਤੇ ਇਲਾਜ ਦੀ ਪਾਲਣਾ ਨਾ ਕਰਨਾ ਆਦਿ ਕਈ ਮੁੱਦੇ।ਇਸ ਮੌਕੇ ਮਾਸ ਮੀਡੀਆ ਤੋਂ ਬੀਈਈ ਰਣਬੀਰ ਸਿੰਘ ਢੰਡੇ ਤੇ ਉਪਥਲਮਿਕ ਅਫ਼ਸਰ ਹਰਿੰਦਰ ਸਿੰਘ ਆਦਿ ਹਾਜ਼ਰ ਸਨ