Category: Politics
-

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਕਤੂਬਰ 2026 ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਸਾਲ-ਦਰ-ਸਾਲ 22.11% ਦੀ ਮਜ਼ਬੂਤ ਵਾਧਾ ਦਰਜ ਕੀਤਾ ਹੈ। ਰਾਜ ਦਾ ਸ਼ੁੱਧ ਜੀਐਸਟੀ ਪ੍ਰਾਪਤੀ ਸਤੰਬਰ 2025 ਵਿੱਚ 1,973.12 ਕਰੋੜ ਰੁਪਏ ਤੋਂ ਵੱਧ ਕੇ ਸਤੰਬਰ 2026…
-

ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਨ੍ਹਾਂ ਬੱਚਿਆਂ ਲਈ ਕਰੀਬ…
-

ਜਨਗਣਨਾ-2027 ਤਹਿਤ ਦੂਜੇ ਪੜਾਅ ਦੇ ਕੰਮ ਲਈ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਮੁਕੰਮਲ
ਤਰਨ ਤਾਰਨ, 30 ਸਤੰਬਰ : ਜਨਗਣਨਾ-2027 ਤਹਿਤ ਦੂਸਰੇ ਫੇਜ਼ ਲਈ ਟ੍ਰੇਨਿੰਗਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਤਹਿਤ ਫੇਜ਼-2 ਦੇ ਕੰਮ ਲਈ 40 ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਮਿਤੀ 28, 29 ਅਤੇ 30 ਅਕਤੂਬਰ ਨੂੰ ਕਰਵਾਈ ਗਈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਇਸ ਟ੍ਰੇਨਿੰਗ ਪ੍ਰੋਗਰਾਮ…
-

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਮਿਲਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੁਹਾਣਾ ਅਤੇ ਕੁੰਬੜਾ ਵਿਖੇ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡਣ…
-

ਲਗਾਤਾਰ ਇੱਕ ਮਹੀਨੇ ਤੋਂ ਨੰਗਲ ਦੀ ਸਫਾਈ ਵਿਵਸਥਾ ਦੀ ਖੁਦ ਨਿਗਰਾਨੀ ਕਰ ਰਹੇ ਹਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ
ਨੰਗਲ 30 ਸਤੰਬਰ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਫਾਈ ਮੁਹਿੰਮ ਨੂੰ ਲਗਾਤਾਰ ਇੱਕ ਮਹੀਨਾ ਪੂਰਾ ਹੋਣ ਦੇ ਬਾਵਜੂਦ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਜ਼ਮੀਨੀ ਪੱਧਰ ’ਤੇ ਇਸ ਦੀ ਨਿਗਰਾਨੀ ਜਾਰੀ ਹੈ। ਮੰਤਰੀ ਬੈਂਸ ਪਿਛਲੇ ਇੱਕ ਮਹੀਨੇ ਤੋਂ ਨਿਯਮਿਤ ਤੌਰ ’ਤੇ ਨੰਗਲ ਪਹੁੰਚ ਕੇ ਵੱਖ-ਵੱਖ…
-

ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਯਤਨਾਂ ਵਿੱਚ ਲੋਕ ਸਰਗਰਮ ਭੂਮਿਕਾ ਨਿਭਾਉਣ: ਵਿਧਾਇਕ ਅਜੇ ਗੁਪਤਾ
ਅੰਮ੍ਰਿਤਸਰ, 30 ਸਤੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਸੈਂਟਰਲ ਹਲਕੇ ਦੀ ਵਾਰਡ ਨੰਬਰ 52 ਵਿੱਚ ਵਾਰਡ ਡਿਫੈਂਸ ਕਮੇਟੀ (WDC) ਦੇ ਸਹਿਯੋਗ ਨਾਲ ਇੱਕ ਅਹਿਮ ਜਨਤਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਸ੍ਰੀ…
-

ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ,30 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਆਦਮਵਾਲ ਵਿਖੇ ਸਰਕਾਰੀ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਲਈ ਆਰ.ਓ, ਵਾਟਰ ਕੂਲਰ,ਸਕੂਲੀ ਬੈਗ ਅਤੇ ਸਟੈਸ਼ਨਰੀ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਨੂੰ ਛੋਹਿਆ ਹੈ। ਸਕੂਲੀ ਬੱਚਿਆਂ ਨੂ ਸਾਮਾਨ ਵੰਡਣ ਉਪਰੰਤ ਸੰਬਧੋਨ ਕਰਦਿਆਂ ਵਿਧਾਇਕ ਬ੍ਰਮ…
-

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ
ਚੰਡੀਗੜ੍ਹ, 30 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ…
-

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ
ਚੰਡੀਗੜ੍ਹ/ਰੂਪਨਗਰ, 28 ਸਤੰਬਰ: ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਬਲਾਤਕਾਰ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ, ਕਾਨੂੰਨੀ ਨੋਟਿਸ ਮਿਲਣ ਉਪਰੰਤ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਡਰਾਈਵਰ ਅੱਜ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਰੂਪਨਗਰ ਪੁਲਿਸ ਅੱਗੇ ਆਪਣਾ ਬਿਆਨ ਦਰਜ ਕਰਵਾਇਆ। ਵੇਰਵੇ ਦਿੰਦਿਆਂ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸ੍ਰੀ ਆਨੰਦਪੁਰ ਸਾਹਿਬ,…
-

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ; ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਫਗਵਾੜਾ, 28 ਸਤੰਬਰ: ਪੰਜਾਬ ਪੁਲਿਸ ਵੱਲੋਂ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਫਗਵਾੜਾ ਦੇ ਬਾਹਰ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਹਿੰਸਕ ਘਟਨਾਵਾਂ ਦੀ ਵਿਆਪਕ ਵਿਗਿਆਨਕ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਗੱਲਬਾਤ ਰਾਹੀਂ ਮਸਲਿਆਂ ਦੇ ਸੁਖਾਵੇਂ ਹੱਲ ਲਈ ਲਗਾਤਾਰ ਯਤਨ ਵੀ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 2.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ
ਭਵਾਨੀਗੜ੍ਹ, 28 ਸਤੰਬਰ: ਹਲਕਾ ਸੰਗਰੂਰ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਦਿਆਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕੁੱਲ 238.88 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਬਣਾਈਆਂ ਜਾਣ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ…
-

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 28 ਸਤੰਬਰ: ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦੇ ਰੂਪ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ
ਚੰਡੀਗੜ੍ਹ, 28 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਪੀਕਰ ਨੇ ਕਿਹਾ ਕਿ ਭਾਰਤ ਨੂੰ ਜ਼ਾਲਮ ਬਰਤਾਨਵੀ ਬਸਤੀਵਾਦੀ ਸ਼ਾਸਨ ਦੀਆਂ ਬੇੜੀਆਂ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਵੱਲੋਂ ਦਿੱਤੀ…
-

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ ‘ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 27 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ…
-

ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ
ਲੁਧਿਆਣਾ 27 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਨੂੰ…
-

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਾਂਝੇ ਸਮਾਜਿਕ ਸਮਾਗਮਾਂ ਲਈ ਉਸਾਰੇ ਜਾ ਰਹੇ ਕਮਿਊਨਿਟੀ ਸੈਂਟਰ – ਹਰਜੋਤ ਬੈਂਸ
ਨੰਗਲ 27 ਸਤੰਬਰ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਸਮਾਜਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪਿੰਡ ਟੱਪਰੀਆਂ ਬਾੜੇ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ…
-

ਕੈਬਨਿਟ ਮੰਤਰੀ ਨੇ 18 ਲੱਖ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਜਲੰਧਰ, 27 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਗੁਜ਼ਾਂ ਇਲਾਕੇ ਵਿੱਚ 18.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ…
