ਫਿਰੋਜ਼ਪੁਰ, 27 ਫਰਵਰੀ: ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਥਾਪਿਤ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਤਰਨ ਤਾਰਨ, 27 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ...
ਫਾਜ਼ਿਲਕਾ 27 ਫਰਵਰੀਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ...
ਮਾਲੇਰਕੋਟਲਾ 27 ਫਰਵਰੀ : ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਅਤੇ ਓਟ ਕਲੀਨਿਕਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਵਿਰਾਜ.ਐਸ.ਤਿੜਕੇ ਸਿਵਲ ਅਤੇ ਪੁਲਿਸ ਪ੍ਰਾਸਾਸ਼ਨ...
ਗੁਰਦਾਸਪੁਰ, 27 ਫਰਵਰੀ ( ) – ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਸੜਕਾਂ...
ਮਾਲੇਰਕੋਟਲਾ 27 ਫਰਵਰੀ : ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮਾਲੇਰਕੋਟਲਾ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਵੇ । ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ੇ ਅਤੇ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣ। ਇਸ ਮੀਟਿੰਗ ਦੌਰਾਨ, ਤੰਬਾਕੂ ਵਰਤੋਂ ਤੇ ਰੋਕ ਲਗਾਉਣ, ਕੋਟਪਾ ਐਕਟ (COTPA) ਦੀ ਸੰਪੂਰਨ ਪਾਲਣਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਕੂਲ , ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ , ਕਾਲਜਾਂ ਤੋਂ ਇਹ ਸਰਟੀਫਿਕੇਟ ਲੈਣਗੇ ਕਿ ਉਹਨਾਂ ਦੇ ਸਕੂਲਾਂ ਅਤੇ ਕਾਲਜਾਂ ਦੇ ਆਸਪਾਸ ਕੋਈ ਤੰਬਾਕੂ ਪਦਾਰਥਾਂ ਜਾਂ ਕਿਸੇ ਹੋਰ ਨਸ਼ੇ ਦੀ ਕੋਈ ਵਿਕਰੀ ਨਹੀ ਹੋ ਰਹੀ। ਉਹਨਾਂ ਇਹ ਵੀ ਕਿਹਾ ਕਿ ਅਧਿਆਪਕ ਮਾਪੇ ਮਿਲਣੀ ਦੌਰਾਨ ਬੱਚਿਆਂ ਦੇ ਨਾਲ-ਨਾਲ ਉਹਨਾਂ ਦੇ ਮਾਤਾ ਪਿਤਾ ਨੂੰ ਵੀ ਨਸ਼ੇ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵਿਦਿਆਕ ਅਦਾਰਿਆਂ ਵਿੱਚ ਵੱਖ ਵੱਖ ਤਰ੍ਹਾਂ ਦੀ ਜਾਗਰੂਕਤਾ ਗਤੀਵਿਧੀਆਂ ਉਲੀਕਿਆਂ ਜਾਣ ਤਾਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਆਮ ਜਨਤਾ ਅਵਗਤ ਹੋ ਸਕੇ । ਉਨ੍ਹਾਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇ ਅਤੇ ਤੰਬਾਕੂ ਦੇ ਸਿਹਤ ‘ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤੇ ਜਾਵੇ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਸਬੰਧਤ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਰਾਹੀਂ ਤੰਬਾਕੂ ਕੰਟਰੋਲ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਭਾਈਵਾਲੀ ਰਾਹੀਂ ਜਾਗਰੂਕਤਾ ਫੈਲਾ ਕੇ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰ ਸੰਭਵ ਉਪਰਾਲੇ ਆਰੰਭ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਪੰਜਾਬ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਈ -ਸਿਗਰੇਟ ਨੂੰ ਅਪ੍ਰਵਾਨਿਤ ਨਸ਼ਾ ਐਲਾਨ ਪਹਿਲਾਂ ਹੀ ਕੀਤਾ ਗਿਆ ਹੈ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ. ਸਜਿਲਾ ਖਾਨ, ਡੀ.ਐਸ.ਪੀ (ਐਚ) ਮਾਨਵਜੀਤ ਸਿੰਘ ਸਿੱਧੂ, ਕਾਰਜ ਸਾਧਕ ਅਫ਼ਸਰ ਅਮਰਗੜ/ਅਹਿਮਦਗੜ੍ਹ ਵਿਕਾਸ
ਫਰੀਦਕੋਟ 27 ਫਰਵਰੀ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਉਪਰੰਤ ਸਿਵਲ ਹਸਪਤਾਲ ਫਰੀਦਕੋਟ...
ਚੰਡੀਗੜ੍ਹ, 26 ਫਰਵਰੀ:ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵੱਲੋਂ ਨਵਾਂ ਪ੍ਰੀਖਿਆ ਪੈਟਰਨ ਲਿਆ ਕੇ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ...
ਚੰਡੀਗੜ੍ਹ, 26 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ...
ਪਟਿਆਲਾ, 26 ਫਰਵਰੀ: ਮਹਿੰਦਰਾ ਕਲੋਨੀ ਵਿੱਚ ਰਾਸ਼ਨ ਡਿਪੂ ਧਾਰਕਾਂ ਵੱਲੋਂ ਬੇਨਿਯਮੀਆਂ ਬਾਰੇ ਫੋਨ ‘ਤੇ ਮਿਲੀ ਸ਼ਿਕਾਇਤ ‘ਤੇ...
ਜਲੰਧਰ, 26 ਫਰਵਰੀ : ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਦਿਹਾਤੀ ਪੁਲਿਸ...
ਚੰਡੀਗੜ੍ਹ, 26 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ...
ਲੁਧਿਆਣਾ, 26 ਫਰਵਰੀ (000) – ਨਸ਼ਾਖੋਰੀ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਰੋਜ਼ਗਾਰ ਜਾਂ ਸਵੈ-ਰੁਜ਼ਗਾਰ ਦੇ ਬਰਾਬਰ ਮੌਕੇ ਮਿਲਣ...
ਅੰਮ੍ਰਿਤਸਰ 26 ਫਰਵਰੀ 2025— ਅੱਜ ਮਹਾਂਸ਼ਿਵਰਾਤਰੀ ਦੇ ਮੌਕੇ ਕੇਂਦਰੀ ਹਲਕੇ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਅਤੇ...
ਤਲਵਾੜਾ/ਹੁਸ਼ਿਆਰਪੁਰ, 26 ਫ਼ਰਵਰੀ: ਪੰਜਾਬ ਸਰਕਾਰ ਦੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ...
ਸਾਹਨੇਵਾਲ, 26 ਫਰਵਰੀ (000) – ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ...
ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ...
ਸੁਖਸਾਲ (ਨੰਗਲ) 26 ਫਰਵਰੀ () ਮਹਾਸ਼ਿਵਰਾਤਰੀ ਦਾ ਤਿਉਹਾਰ ਮਾਘ ਫੱਗਣ ਕ੍ਰਿਸ਼ਨ ਪੱਖ ਚਤੁਰਦਸ਼ੀ ਨੂੰ ਮਨਾਇਆ ਜਾਂਦਾ ਹੈ। ਮਿਥਿਹਾਸ ਇਤਿਹਾਸ...
ਫਾਜ਼ਿਲਕਾ 26 ਫਰਵਰੀ 2025 ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਇਸਲਾਮ...
ਮਾਲੇਰਕੋਟਲਾ 24 ਦਸੰਬਰ : ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ,ਨੰਬਰਦਾਰਾਂ ਅਤੇ ਮਿਊਂਸੀਪਲ ਕੌਸਲਰਾਂ ਨੂੰ ਗੁੱਡ ਗਵਰਨੈਂਸ ਤਹਿਤ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ । ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ...
