Category: Politics
-

ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ
ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. ਭਵਨ ਵਿਖੇ ਪੁਰਸਕਾਰ ਵੰਡ…
-

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਵਿੱਚ ਪੰਜਾਬ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈਐਮਆਰਸੀ) ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਸੂਬੇ…
-

ਪੰਜਾਬ ਸਰਕਾਰ ਨੇ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼ ਕਰਕੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 07 ਮਾਰਚ ( ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐੱਸ.) ਸ਼ੁਰੂ ਕਰਕੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ…
-

ਯੁੱਧ ਨਸ਼ਿਆਂ ਵਿਰੁੱਧ: ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ
ਬਰਨਾਲਾ, 7 ਮਾਰਚਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਕੱਲ੍ਹ ਸ਼ਾਮ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਬਰਨਾਲਾ ਦਾ ਅਚਨਚੇਤ ਦੌਰਾ ਕਰਕੇ ਉਥੇ ਜੇਰੇ ਇਲਾਜ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.…
-

ਵਿਧਾਇਕ ਸ. ਸੇਂਖੋਂ ਨੇ 7 ਲੱਖ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਦਾ ਰੱਖਿਆ ਨੀਂਹ ਪੱਥਰ
ਫਰੀਦਕੋਟ 7 ਮਾਰਚ 2025 ( ) ਰਾਜ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਂਖੋਂ ਨੇ ਹਲਕਾ ਦਿਹਾਤੀ ਭਾਈ ਘਨੱਈਆ ਸਿੰਘ ਨਗਰ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨ ਦਾ ਨੀਂਹ ਪੱਥਰ…
-

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ
ਰਾਜਪੁਰਾ/ਪਟਿਆਲਾ, 7 ਮਾਰਚ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ, ਵਧੀਕ ਮੈਂਬਰ ਸਕੱਤਰ ਕ੍ਰਿਸ਼ਨ ਕੁਮਾਰ ਸਿੰਗਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਦੀਪਤੀ ਗੋਇਲ ਨੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਕਾਲਜ ਵਿੱਚ ਸਥਾਪਤ ਲੀਗਲ ਏਡ ਕਲੀਨਿਕ ਵਿੱਚ ਪੈਰਾ ਲੀਗਲ ਵਲੰਟੀਅਰ…
-

ਸਰੀਫ ਚੱਕ ਅਤੇ ਸੇਰ ਦਾ ਝੂਮਰ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸਾਮਲ
ਪਠਾਨਕੋਟ, 7 ਮਾਰਚ ( )- ਸਰਕਾਰ ਦੀਆਂ ਨੀਤਿਆਂ ਅਤੇ ਕਾਰਜਾਂ ਤੋਂ ਖੁਸ ਦੂਸਰੀਆਂ ਪਾਰਟੀਆਂ ਦੇ ਕਾਰਜਕਰਤਾ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿੱਚ ਸਾਮਲ ਹਰੇਕ ਕਾਰਜਕਰਤਾ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੇ…
-

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ
ਚੰਡੀਗੜ੍ਹ, 6 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਵਿਰੁੱਧ ਹਿੰਸਾ ਦੇ ਪੀੜਤਾਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਸਰਕਾਰ ਦੇ ਮਿਸ਼ਨ ਤਹਿਤ ਸਭ ਦੀ ਸੁਰੱਖਿਆ ਅਤੇ…
-

ਅੰਜਾਮ ਤੱਕ ਪਹੁੰਚੇਗੀ ਲੜਾਈ, ਨਸ਼ਿਆਂ ਦਾ ਹੋਵੇਗਾ ਸਮੂਲ ਨਾਸ਼-ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 6 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਬਣੀ ਸਬ ਕਮੇਟੀ ਦੇ ਮੈਂਬਰ ਟਰਾਂਸਪੋਰਟ ਮੰਤਰੀ ਸ਼ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਿੱਢੀ ਗਈ ਲੜਾਈ ਨੂੰ ਅੰਜਾਮ ਤੱਕ ਪਹੁੰਚਾਏਗੀ। ਉਹਨਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਰੰਗਲਾ ਪੰਜਾਬ…
-

ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ: ਖੰਨਾ ਅਤੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ
ਚੰਡੀਗੜ੍ਹ, 6 ਮਾਰਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ…
-

ਪੰਜਾਬ ਪੁਲਿਸ ਨੇ ਗੈਂਗਸਟਰ ਪਵਿੱਤਰ ਚੌੜਾ ਵੱਲੋਂ ਚਲਾਏ ਜਾ ਰਹੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਚਾਰ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਪਠਾਨਕੋਟ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਚਾਰ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫ਼ਤਾਰ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ…
-

ਸੀਵਰੇਜਮੈਨ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਗੰਭੀਰ – ਕੈਬਿਨਟ ਮੰਤਰੀ ਡਾ. ਰਵਜੋਤ
ਚੰਡੀਗੜ੍ਹ 6 ਮਾਰਚ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਦੇ ਨਾਲ ਸੁਣਿਆ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ…
-

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ
ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ…
-

‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ
ਡੇਰਾਬਸੀ (ਮੋਹਾਲੀ), 6 ਮਾਰਚ:‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ। …
-

ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ
ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ…
-

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ
ਚੰਡੀਗੜ੍ਹ/ ਮੋਗਾ, 6 ਮਾਰਚ (000) – ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ…
-

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ
ਚੰਡੀਗੜ੍ਹ/ ਜਲੰਧਰ, 6 ਮਾਰਚ: ਜਲੰਧਰ ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੋਡਮੈਪ ਤਿਆਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ…
-

ਹੋਲਾ ਮਹੱਲਾ ਮੌਕੇ ਗੁਰੂ ਨਗਰੀ ਆਉਣ ਵਾਲੇ ਸ਼ਰਧਾਲੂਆਂ ਨੂੰ ਮਿਲਣਗੀਆਂ ਢੁਕਵੀਆਂ ਸਹੂਲਤਾਂ
ਸ੍ਰੀ ਅਨੰਦਪੁਰ ਸਾਹਿਬ 06 ਮਾਰਚ () ਹੋਲਾ ਮਹੱਲਾ ਤਿਉਹਾਰ ਮੌਕੇ 10 ਤੋ 15 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸਾਸ਼ਨ ਵੱਲੋਂ ਢੁਕਵੇ ਪ੍ਰਬੰਧ ਕੀਤੇ ਗਏ ਹਨ। ਸੁਚਾਰੂ ਟ੍ਰੈਫਿਕ ਵਿਵਸਥਾ ਲਈ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਕਰਵਾਇਆ ਜਾ ਰਿਹਾ ਹੈ। ਸ.ਹਰਜੋਤ ਸਿੰਘ ਬੈਂਸ…
-

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ
ਮੋਗਾ, 6 ਮਾਰਚ (000) – ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ…
-

ਮਹਿਲਾ ਟੇਲਰ ਅਤੇ ਬਿਊਟੀ ਪਾਰਲਰ ਦਾ ਮੁਫ਼ਤ ਕੋਰਸ ਕਰਵਾਇਆ
ਬਰਨਾਲਾ, 6 ਮਾਰਚ ਸ੍ਰੀ ਵਿਸ਼ਵਜੀਤ ਮੁਖਰਜੀ ਡਾਇਰੈਕਟਰ ਐਸ.ਬੀ.ਆਈ ਆਰਸੈਟੀ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਰੁਜ਼ਗਾਰ ਨੌਜਵਾਨ ਲੜਕੇ—ਲੜਕੀਆਂ ਲਈ ਆਪਣੇ ਪੈਰ੍ਹਾਂ ਤੇ ਖੜ੍ਹੇ ਹੋ ਕੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ—ਵੱਖ ਤਰ੍ਹਾਂ ਦੇ ਮੁਫ਼ਤ ਕੋਰਸ ਕਰਵਾਏ ਜਾਂਦੇ ਹਨ। ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡਿਆ ਦੇ ਸਹਿਯੋਗ ਨਾਲ ਪਿੰਡ ਝਲੂਰ ਵਿਖੇ ਜਨਵਰੀ ਮਹੀਨੇ ਵਿਚ…