ਤਿਰੂਵਨੰਤਪੁਰਮ (ਕੇਰਲ)/ਚੰਡੀਗੜ੍ਹ, 25 ਜੁਲਾਈ:ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਚੰਡੀਗੜ੍ਹ, 25 ਜੁਲਾਈ: ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ...
ਮੋਗਾ 25 ਜੁਲਾਈ:ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ...
ਬਠਿੰਡਾ, 25 ਜੁਲਾਈ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ...
ਨਵੀਂ ਦਿੱਲੀ/ਚੰਡੀਗੜ, ਜੁਲਾਈ 25 ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ...
ਮਾਨਸਾ, 25 ਜੁਲਾਈ:ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਅਤੇ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ...
ਮਾਨਸਾ, 24 ਜੁਲਾਈ:ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਵੱਲੋਂ ਸਬ-ਡਵੀਜ਼ਨਲ ਲੀਗਲ...
ਮਾਨਸਾ, 24 ਜੁਲਾਈ:ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ...
ਫਾਜਿਲਕਾ 24 ਜੁਲਾਈ ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ...
ਮਾਨਸਾ, 24 ਜੁਲਾਈ :ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ...
ਮਲੋਟ 24 ਜੁਲਾਈਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਬੇੜਾ ਕਰਨ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਸਰਕਾਰ...
ਫ਼ਿਰੋਜ਼ਪੁਰ, 24 ਜੁਲਾਈ 2024: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੈਨੀਟੇਸ਼ਨ ਵਰਕਰਾਂ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਨਗਰ ਕੌਂਸਲ...
ਫਿਰੋਜ਼ਪੁਰ, 24 ਜੁਲਾਈ 2024: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ. ਫਿਰੋਜ਼ਪੁਰ...
ਸ੍ਰੀ ਮੁਕਤਸਰ ਸਾਹਿਬ 24 ਜੁਲਾਈਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨੀ...
ਚੰਡੀਗੜ੍ਹ, 24 ਜੁਲਾਈ:ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ...
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ...
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ...
ਫਾਜਿਲਕਾ 23 ਜੁਲਾਈ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਐਨਕੋਰਡ ਦੇ ਸਬੰਧ ਵਿੱਚ ਜਿਲ੍ਹਾ ਖੇਡ ਅਫਸਰ ਫਾਜਿਲਕਾ, ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ, ਫਾਜਿਲਕਾ ਡਾ ਸੇਨੂ ਦੁੱਗਲ ਦੁਆਰਾ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਫਾਜਿਲਕਾ ਵੱਲੋਂ ਨਸ਼ਿਆ ਖਿਲਾਫ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬੱਚਣ ਲਈ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਵਿਖੇ ਬਾੱਕਸਿੰਗ ਗੇਮ ਦੇ ਫ੍ਰੇਂਡਲੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰ-14, ਅੰ-17 ਅਤੇ ਅੰ-19 ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ ਗਿਆ । ਇਨ੍ਹਾਂ ਖੇਡ ਮੁਕਬਾਲਿਆ ਵਿੱਚ ਅੰਡਰ -14 ਉਮਰ ਵਰਗ ਵਿੱਚ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਏਕਮੇ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਜਲਾਲਾਬਾਦ (ਪੱ) ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-17 ਉਮਰ ਵਰਗ ਵਿੱਚ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅਬੋਹਰ ਬਾੱਕਸਿੰਗ ਅਕੈਡਮੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ-19 ਉਮਰ ਵਰਗ ਵਿੱਚ ਏਕਮੇ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਜਲਾਲਾਬਾਦ (ਪੱ) ਨੇ ਪਹਿਲਾ ਅਤੇ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਨੇ ਦੂਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨਾਂ ਵੱਲੋਂ ਇਹਨਾਂ ਮੁਕਾਬਲੇ ਨੂੰ ਪੁਰਾ ਸਹਿਯੋਗ ਦਿੱਤਾ ਗਿਆ ਅਤੇ ਖਿਡਾਰੀਆਂ ਨੂੰ ਨਸ਼ੇਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ ਗਈ । ਇਸ ਤੋਂ ਇਲਾਵਾ ਕੋਚ ਸਾਹਿਬਾਨ ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਜੁੜਨ ਅਤੇ ਨੌਜਵਾਨਾਂ ਨੂੰ ਇਹਨਾਂ ਨਸ਼ੇਆਂ ਦੀ ਬੁਰੀ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕੀਤਾ ਗਿਆ।
ਚੰਡੀਗੜ੍ਹ, ਜੁਲਾਈ 23ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ...