Category: Politics

  • ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਵਾਤਾਵਰਨ ਇੰਜਨੀਅਰ

    ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਵਾਤਾਵਰਨ ਇੰਜਨੀਅਰ

    ਮੰਡੀ ਗੋਬਿੰਦਗੜ੍ਹ, 23 ਫਰਵਰੀ  ਧਰਤੀ ਹੇਠਲਾ ਪਾਣੀ ਕੁਦਰਤ ਦਾ ਅਨਮੋਲ ਖਜਾਨਾ ਹੈ ਜਿਸ ਦੀ ਸੰਭਾਲ ਕਰਨੀ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ ਅਤੇ ਕੁਦਰਤ ਦੀ ਇਸ ਅਨਮੋਲ ਦਾਤ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜਨੀਅਰ ਕਮਲ ਸਿੰਗਲਾ ਨੇ ਦਿੱਤੀ। ਉਹਨਾਂ…

  • ਸਮੱਗਰ ਸਿੱਖਿਆ ਅਭਿਆਨ  ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜਾ ਟ੍ਰੇਨਿੰਗ ਦਾ ਸਫ਼ਲਤਾ ਪੂਰਵਕ ਸਮਾਪੰਨ

    ਸਮੱਗਰ ਸਿੱਖਿਆ ਅਭਿਆਨ  ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜਾ ਟ੍ਰੇਨਿੰਗ ਦਾ ਸਫ਼ਲਤਾ ਪੂਰਵਕ ਸਮਾਪੰਨ

    ਮਾਲੇਰਕੋਟਲਾ 23 ਫਰਵਰੀ :                     ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸਮਾਪਤ ਹੋਈ। ਇਸ ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਕਾਸ, ਪੋਸ਼ਣ, ਸਿਹਤ, ਅਤੇ ਸਿੱਖਿਆ ਨਾਲ ਸੰਬੰਧਿਤ ਵਿਭਿੰਨ ਮਹੱਤਵਪੂਰਨ ਵਿਸ਼ਿਆਂ ‘ਤੇ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ।                 ਟ੍ਰੇਨਿੰਗ ਦੇ ਆਖਰੀ ਦਿਨ, ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦੇ ਹੋਏ ਡੀ. ਐਸ. ਈ. ਮੁਹੰਮਦ ਰਿਜ਼ਵਾਨ  ਅਤੇ ਡੀ. ਐਸ. ਈ. ਟੀ. ਜਸਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੇਹਨਤ ਅਤੇ ਸੰਕਲਪ ਲੋੜਵੰਦ ਬੱਚਿਆਂ ਦੇ ਭਵਿੱਖ ਨੂੰ ਸੁਧਾਰਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ ।                ਉਨ੍ਹਾਂ ਦਿਵਿਆਂਗ ਬੱਚਿਆਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ,ਯੂ. ਡੀ. ਆਈ. ਡੀ. ਕਾਰਡ ਬਣਾਉਣ ਆਦਿ ਸਬੰਧੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਮਜਬੂਰੀ ਕਾਰਨ ਜਾਂ ਅਪੰਗਤਾ ਕਾਰਨ ਸਕੂਲਾਂ ਵਿਚ ਦਾਖਲ ਨਹੀਂ ਹੋ ਸਕੇ ਜਾਂ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਨਹੀਂ ਕਰਵਾ ਸਕੇ । ਉਹਨਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਕਰਵਾਉਣ ਲਈ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ।                 ਇਸ ਮੌਕੇ ‘ਤੇ ਵਰਕਰਾਂ ਨੇ ਵੀ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਕਿਹਾ ਕਿ ਇਹ ਟ੍ਰੇਨਿੰਗ ਉਨ੍ਹਾਂ ਲਈ ਬਹੁਤ ਹੀ ਲਾਭਦਾਇਕ ਸਾਬਿਤ ਹੋਈ ਹੈ। ਉਨ੍ਹਾਂ ਨੇ ਪ੍ਰਾਪਤ ਕੀਤੇ ਗਿਆਨ ਨੂੰ ਆਪਣੀ ਦੈਨਿਕ ਕਾਰਜਵਾਹੀ ਵਿੱਚ ਲਾਗੂ ਕਰਨ ਦਾ ਵੀ ਆਸ਼ਵਾਸਨ ਦਿੱਤਾ।                ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸੀ ਨੇ ਬੱਚਿਆ ਦੇ ਮੌਲਿਕ ਅਧਿਕਾਰਾਂ ,ਪੋਕਸੋ ਐਕਟ,ਬਾਲ ਮਜਦੂਰੀ ਅਤੇ ਸਰਕਾਰ ਵਲੋਂ ਬੱਚਿਆ ਦੀ…

  • ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ 

    ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ 

    ਫਾਜ਼ਿਲਕਾ 23 ਫਰਵਰੀ 2025…     ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।     ਇਸ ਮੌਕੇ ਡੱਬਵਾਲਾ ਕਲਾ ਦੇ ਓਟ ਸੈਂਟਰ ਦੇ ਇੰਚਾਰਜ ਡਾ. ਦੁਸ਼ਯੰਤ ਯਾਦਵ…

  • ਸਰਸ ਮੇਲੇ ਦਾ ਨੌਵਾਂ ਦਿਨ ਰਿਹਾ ਬਜ਼ੁਰਗਾਂ ਦੇ ਨਾਮ

    ਸਰਸ ਮੇਲੇ ਦਾ ਨੌਵਾਂ ਦਿਨ ਰਿਹਾ ਬਜ਼ੁਰਗਾਂ ਦੇ ਨਾਮ

    ਪਟਿਆਲਾ, 22 ਫਰਵਰੀ:  ਸ਼ੀਸ਼ ਮਹਿਲ ਪਟਿਆਲਾ ਦੇ ਵਿਹੜੇ ਸਰਸ ਮੇਲੇ ਵਿੱਚ ਹਰ ਰੰਗ ਦੇਖਣ ਨੂੰ ਮਿਲ ਰਿਹਾ। ਸਭਿਆਚਾਰਕ ਪ੍ਰੋਗਰਾਮ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਮੇਲੇ ਵਿੱਚ ਬਾਬੇ ਭੰਗੜਾ ਪਾਉਂਦੇ ਸਿਰਲੇਖ ਹੇਠ ਸੀਨੀਅਰ ਸਿਟੀਜ਼ਨ ਦਾ ਫ਼ੈਸ਼ਨ ਸ਼ੋਅ ਕਰਵਾਇਆ ਗਿਆ ਜਿਸ ਵਿਚ ਪੰਜਾਹ ਸਾਲ ਤੋਂ ਅੱਸੀ ਸਾਲ ਤੱਕ ਦੇ ਬਜ਼ੁਰਗਾਂ ਨੇ ਕਪਲ…

  • ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

    ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

    ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ ਰਹੀ ਹੈ। ਮਾਨਸਾ…

  • ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

    ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

    ਭਵਾਨੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ…

  • ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

    ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

    ਭਵਾਨੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ…

  • 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

    10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

    ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਕੁੱਲ…

  • ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

    ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

    ਨੰਗਲ 22 ਫਰਵਰੀ ()  ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ…

  • ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

    ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

    ਚੰਡੀਗੜ੍ਹ, 22 ਫਰਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

  • ਸਰਕਾਰੀ ਹਾਈ ਸਕੂਲ ਫਤਿਹਪੁਰ ਭਗਵਾਨ ਵਿਖੇ ਕਰਵਾਇਆ ਸਕੂਲ ਸੇਫ਼ਟੀ ਪ੍ਰੋਗਰਾਮ

    ਸਰਕਾਰੀ ਹਾਈ ਸਕੂਲ ਫਤਿਹਪੁਰ ਭਗਵਾਨ ਵਿਖੇ ਕਰਵਾਇਆ ਸਕੂਲ ਸੇਫ਼ਟੀ ਪ੍ਰੋਗਰਾਮ

    ਜਲੰਧਰ, 22 ਫਰਵਰੀ : ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਫਤਿਹਪੁਰ ਭਗਵਾਨ ਬਲਾਕ ਲੋਹੀਆਂ ਖਾਸ ਵਿਖੇ ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ, ਅੱਗ ਲੱਗਣ ਆਦਿ ਵਰਗੇ ਹੰਗਾਮੀ ਹਾਲਾਤ ਵਿੱਚ ਆਪਣਾ ਬਚਾਅ ਅਤੇ ਦੂਜਿਆਂ ਦੀ ਸਹਾਇਤਾ ਕਰਨ ਸਬੰਧੀ ਸਿਖ਼ਲਾਈ ਦਿੱਤੀ ਗਈ। ਸਕੂਲ ਸੇਫ਼ਟੀ ਪ੍ਰੋਗਰਾਮ ਦੀ 9 ਮੈਂਬਰੀ ਟੀਮ ਵੱਲੋਂ ਵੱਖ-ਵੱਖ ਗਤੀਵਿਧੀਆਂ…

  • ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

    ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

    ਚੰਡੀਗੜ੍ਹ, 22 ਫਰਵਰੀ: ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ…

  •  ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਦਿੱਤੀ ਜਾ ਰਹੀ ਹੈ: ਵਿਧਾਇਕ ਡਾ.ਅਜੈ ਗੁਪਤਾ

     ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਦਿੱਤੀ ਜਾ ਰਹੀ ਹੈ: ਵਿਧਾਇਕ ਡਾ.ਅਜੈ ਗੁਪਤਾ

     ਅੰਮ੍ਰਿਤਸਰ, 22 ਫਰਵਰੀ 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸੀਵਰੇਜ ਸਿਸਟਮ ਵਿਛਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।  ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਗਲੀ ਗੁੱਜਾਰਾ ਲੋਹਗੜ੍ਹ, ਗਲੀ ਰਾਧਾ ਵੱਲਭ, ਸੁਰਮੇਨਸ਼ਾਹ ਕਟੜਾ ਦੂਲੋ, ਗਲੀਸ਼ੇਖਾ ਵਾਲੀ ਸ਼ਕਤੀ ਨਗਰ, ਸ਼ਾਸਤਰੀ ਮਾਰਕੀਟ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸੀਵਰੇਜ ਸਿਸਟਮ…

  • 3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ

    3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ

    ਚੰਡੀਗੜ੍ਹ, 21 ਫਰਵਰੀਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ…

  • ਬਿਮਾਰੀਆਂ ਤੋਂ ਬਚਾਅ ਲਈ ਜਾਂਚ ਅਤੇ ਜਾਗਰੂਕਤਾ ਜਰੂਰੀ : ਸਿਵਲ ਸਰਜਨ ਬਰਨਾਲਾ

    ਬਿਮਾਰੀਆਂ ਤੋਂ ਬਚਾਅ ਲਈ ਜਾਂਚ ਅਤੇ ਜਾਗਰੂਕਤਾ ਜਰੂਰੀ : ਸਿਵਲ ਸਰਜਨ ਬਰਨਾਲਾ

    ਬਰਨਾਲਾ, 21 ਫਰਵਰੀ  ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਦੇ ਪੱਤਰ ਅਨੁਸਾਰ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਸੰਬੰਧੀ 20 ਫਰਵਰੀ 2025 ਤੋਂ 31 ਮਾਰਚ 2025 ਤੱਕ ‘ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਸ਼ੁਰੂ ਕੀਤੀ ਗਈ ਹੈ।  ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ…

  • ਹਲਕਾ ਬੱਸੀ ਪਠਾਣਾਂ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਵਿਧਾਇਕ ਰੁਪਿੰਦਰ ਸਿੰਘ ਹੈਪੀ

    ਹਲਕਾ ਬੱਸੀ ਪਠਾਣਾਂ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਵਿਧਾਇਕ ਰੁਪਿੰਦਰ ਸਿੰਘ ਹੈਪੀ

    ਬੱਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 21 ਫ਼ਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹਲਕਾ ਬੱਸੀ ਪਠਾਣਾਂ ਦੇ ਪਿੰਡਾਂ ਵਿੱਚ ਵੀ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੱਸੀ ਪਠਾਣਾਂ ਦੇ…

  • ਕੁਸ਼ਟ ਰੋਗ ਬਾਰੇ ਜਾਗਰੂਕਤਾ ਰੈਲੀ ਰਾਹੀਂ ਕੀਤਾ ਜਾਗਰੂਕ

    ਕੁਸ਼ਟ ਰੋਗ ਬਾਰੇ ਜਾਗਰੂਕਤਾ ਰੈਲੀ ਰਾਹੀਂ ਕੀਤਾ ਜਾਗਰੂਕ

    ਫਰੀਦਕੋਟ 21 ਫਰਵਰੀ  ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਲੈਪਰੋਸੀ ਅਫਸਰ ਡਾ. ਗਗਨਜੋਤ ਕੌਰ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਵਿੱਚ ਲੈਪਰੋਸੀ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਇਸ ਲੜੀ ਤਹਿਤ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਰਸਿੰਗ ਕਾਲਜ…

  • ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ ਕੱਢਿਆ ਪੰਜਾਬੀ ਜਾਗ੍ਰਿਤੀ ਮਾਰਚ

    ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ ਕੱਢਿਆ ਪੰਜਾਬੀ ਜਾਗ੍ਰਿਤੀ ਮਾਰਚ

    ਜਲੰਧਰ, 21 ਫਰਵਰੀ* ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹਿਰ ਵਿੱਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।  ਪੰਜਾਬੀ ਜਾਗ੍ਰਿਤੀ ਮੰਚ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼ੁੱਕਰਵਾਰ ਨੂੰ ਪੰਜਾਬੀ ਜਾਗ੍ਰਿਤੀ ਮਾਰਚ ਕੱਢਿਆ ਗਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮਾਰਚ ਨਕੋਦਰ ਰੋਡ ‘ਤੇ…

  • ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ

    ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ

    ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਹੈ। ਇਹ ਪੁਲ ਰੋਪੜ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡਾਂ ਨੂੰ ਜੋੜਨ ਦੇ ਨਾਲ ਨਾਲ ਪੰਜਾਬ ਤੇ ਹਿਮਾਚਲ…

  • ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ

    ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ

    ਚੰਡੀਗੜ੍ਹ, 21 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਇਸ ਸਮੇਂ 15 ਵਿਭਾਗਾਂ ਲਈ ਲਗਭਗ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਅਤੇ ਸਬੰਧਤ ਵਿਭਾਗਾਂ ਦੁਆਰਾ ਫੰਡ ਕੀਤੇ ਗਏ ਇਹ…