Category: Politics
-

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ
ਅੰਮ੍ਰਿਤਸਰ, 15 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆਉਣ ਵਾਲੇ ਜਹਾਜ਼ਾਂ ਨੂੰ ਇਸ ਪਵਿੱਤਰ ਧਰਤੀ ‘ਤੇ ਵਾਰ-ਵਾਰ ਉਤਾਰ ਕੇ ਪਾਵਨ ਨਗਰੀ ਅੰਮ੍ਰਿਤਸਰ ਨੂੰ ‘ਨਜ਼ਰਬੰਦੀ ਜਾਂ ‘ਡਿਪੋਰਟ ਸੈਂਟਰ’ ਵਿੱਚ ਬਦਲਣ ਤੋਂ ਗੁਰੇਜ਼…
-

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ
ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ ਕੀਤਾ। 23 ਫਰਵਰੀ ਨੂੰ ਸਮਾਪਤ ਹੋਣ ਵਾਲੀ ਇਸ ਵਿਲੱਖਣ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸੂਬਿਆਂ ਦੇ ਪੁਲਿਸ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਫੌਜ, ਜਲ ਸੈਨਾ ਅਤੇ ਕੁਝ…
-

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 15 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।…
-

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 15 ਫਰਵਰੀ: ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਟ੍ਰੈਵਲ…
-

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ
ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੀ ਇੱਕ ਉਦਾਹਰਣ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਤਾਇਨਾਤ ਰਜਨੀਤ ਕੌਰ ਹੈ, ਜੋ ਬਾਡੀ ਬਿਲਡਰ ਦੇ ਨਾਲ-ਨਾਲ…
-

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ
ਚੰਡੀਗੜ੍ਹ, 15 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ…
-

ਵਿਧਾਇਕ ਬਲੂਆਣਾ ਨੇ ਹਲਕਾ ਬੱਲੂਆਣਾ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਕੀਤਾ ਉਦਘਾਟਨ
ਫਾਜ਼ਿਲਕਾ, 15 ਫਰਵਰੀਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਪਿੰਡ ਵਿਖੇ ਜਨ…
-

ਸ ਮਨਦੀਪ ਸਿੰਘ ਚੌਹਾਨ ਨੇ ਬਤੌਰ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਸੰਭਾਲਿਆ ਅਹੁਦਾ
ਤਰਨਤਾਰਨ 15 ਫਰਵਰੀ ਪੰਜਾਬ ਸਰਕਾਰ ਖਜਾਨਾ ਵਿਭਾਗ ਵੱਲੋਂ ਵਧੀਆ ਸੇਵਾਵਾਂ ਦੇਣ ਬਦਲੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਰਹੇ ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਖਜਾਨਚੀ ਨੂੰ ਬਤੌਰ ਖਜਾਨਾ ਅਫਸਰ ਤਰੱਕੀ ਦੇਣ ਉਪਰੰਤ ਬਤੌਰ ਜਿਲਾ ਖਜ਼ਾਨਾ ਅਫਸਰ ਤਰਨ ਤਾਰਨ ਤਾਇਨਾਤ ਕੀਤਾ ਹੈ। ਨਵਨਿਯੁਕਤ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਵੱਲੋਂ ਜਿੱਥੇ ਵਿਭਾਗ ਮੁੱਖ ਦਫਤਰ ਪੰਜਾਬ ਸਰਕਾਰ ਵਿੱਤ ਵਿਭਾਗ ਪੰਜਾਬ…
-

ਵਿਧਾਇਕ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ
ਬਟਾਲਾ,15 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਤਾਂ ਜੋ ਲੋਕ…
-

ਜ਼ਿਲ੍ਹੇ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਸਹਾਇਕ ਉਪਕਰਨ ਵੰਡ ਕੈਂਪ
ਬਰਨਾਲਾ, 15 ਫਰਵਰੀ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਮੈਡਮ ਇੰਦੂ ਸਿਮਕ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਮੈਡਮ ਨੀਰਜਾ ਦੀ ਰਹਿਨਮਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਮੂਹ ਬਲਾਕਾਂ ਵਲੋਂ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਸਹਾਇਕ ਉਪਕਰਨ ਵੰਡ ਕੈਂਪ ਲਗਾਇਆ ਗਿਆ। ਬਲਾਕ ਬਰਨਾਲਾ ਅਤੇ ਮਹਿਲ…
-

ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਪਸ਼ੂਆਂ ਦਾ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ
ਮਾਲੇਰਕੋਟਲਾ 15 ਫਰਵਰੀ : ਕੈਬਿਨੇਟ ਮੰਤਰੀ ਪਸ਼ੂ ਪਾਲਣ ਸ੍ਰੀ ਗੁਰਮੀਤ ਸਿੰਘ ਖੁੱਡੀਆਂ ,ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਭੰਡਾਰੀ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹੇ ਭਰ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਗਊਧਨ ਨੂੰ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ । ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਵੈਟਨਰੀ ਅਫ਼ਸਰ ਪਸ਼ੂ ਪਾਲਣ…
-

ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਬੀਜ ਵਿਕ੍ਰੇਤਾਵਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ
ਖਮਾਣੋ/ਫ਼ਤਹਿਗੜ੍ਹ ਸਾਹਿਬ, 15 ਫਰਵਰੀ ਜਿਲੇ ਦੇ ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਖਮਾਣੋ ਮੰਡੀ, ਭੜੀ ਤੇ ਸੰਘੋਲ ਵਿਖੇ ਬੀਜ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। …
-

ਸਿਹਤ ਵਿਭਾਗ ਫਾਜਿਲਕਾ ਵੱਲੋਂ ਅੰਤਰ ਰਾਸ਼ਟਰੀ ਬਚਪਨ ਕੈਂਸਰ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤਾ ਜਾਗਰੂਕਤਾ ਸਮਾਗਮ
ਫਾਜਿਲਕਾ 15 ਫਰਵਰੀ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ ਲਹਿੰਬਰ ਰਾਮ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਹ ਦਿਨ ਹਰੇਕ ਸਾਲ 15 ਫਰਵਰੀ ਨੂੰ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਬੱਚਿਆਂ…
-

ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦੀ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ…
-

ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ ਤੱਕ ਹੀ ਸੀਮਤ ਨਹੀਂ, ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ। ਇਸ ਸਕੀਮ ਤਹਿਤ ਹੁਣ ਤੇਜ਼ਾਬ ਪੀੜਤਾਂ ਨੂੰ…
-

ਡਿਪਟੀ ਕਮਿਸ਼ਨਰ ਨੇ ਗਿਰੀ ਟ੍ਰਰੈਵਰਲਜ਼ ਅਮਲੋਹ ਦਾ ਲਾਇਸੈਂਸ ਕੀਤਾ ਰੱਦ
ਫ਼ਤਹਿਗੜ੍ਹ ਸਾਹਿਬ 14 ਫਰਵਰੀ:- ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਗਿਰੀ ਟ੍ਰਰੈਵਰਲਜ਼, ਕੋਰਟ ਰੋਡ ਅਮਲੋਹ, ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਪ੍ਰਸ਼ੋਤਮ ਗਿਰੀ ਵਾਸੀ ਵਾਰਡ ਨੰ: 11 ਅਮਲੋਹ ਨੂੰ ਗਿਰੀ ਟ੍ਰਰੈਵਰਲਜ਼ ਕੋਰਟ ਰੋਡ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ…
-

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ
ਚੰਡੀਗੜ੍ਹ, 14 ਫਰਵਰੀ:ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ…
-

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ 14 ਫਰਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਇਸ ਗੱਲ ਦਾ ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਹਨਾਂ…
-

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ…
-

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 14 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ ਖਾਤਰ 3,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਪ੍ਰਾਪਤ ਕਰ ਰਿਹਾ ਸੀ। ਇਸ ਬਾਰੇ…