Category: Politics
-

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ…
-

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 14 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ…
-

ਜਲੰਧਰ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਤਿਮਾਹੀ ਮੀਟਿੰਗਾਂ ਦਾ ਕੰਮ ਪੂਰਾ ਹੋਇਆ
ਆਰਥਿਕ ਵਰ੍ਹੇ 2024-2025 ਦੀ ਤੀਜੀ ਤਿਮਾਹੀ ਦੀ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ 1 0.02.2025 ਨੂੰ ਪੂਰਾ ਹੋ ਗਿਆ ਹੈ! ਐਲ ਡੀ ਐਮ ਜਲੰਧਰ ਸ਼੍ਰੀ ਐੱਮ ਐੱਸ ਮੋਤੀ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ ਕਿ 20.01. 2025 ਨੂੰ ਜਲੰਧਰ ਪੂਰਬੀ ਅਤੇ ਪੱਛਮੀ ਬਲਾਕਾਂ ਦੀ ਮੀਟਿੰਗ ਨਾਲ ਇਹ ਸਿਲਸਿਲਾ ਸ਼ੁਰੂ ਹੋਇਆ…
-

ਜਲੰਧਰ ਦਿਹਾਤੀ ਪੁਲਿਸ ਵਲੋਂ 90 ਕਿਲੋਗ੍ਰਾਮ ਭੁੱਕੀ ਸਮੇਤ ਇੱਕ ਬਦਨਾਮ ਨਸ਼ਾ ਤਸਕਰ ਗ੍ਰਿਫ਼ਤਾਰ
ਜਲੰਧਰ, 14 ਫਰਵਰੀ: ਸੀਆਈਏ ਸਟਾਫ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਦਨਾਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 90 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀ ਨੂੰ ਕਰਤਾਰਪੁਰ ਖੇਤਰ ਵਿੱਚ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਇੱਕ ਐਕਸਯੂਵੀ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਗੁਰਚਰਨ ਸਿੰਘ, ਵਾਸੀ ਪਿੰਡ…
-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ
ਧੂਰੀ/ਸੰਗਰੂਰ, 14 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਦੇਸ਼ ਭਗਤ ਪੌਲੀਟੈਕਨੀਕ ਕਾਲਜ, ਬਰੜਵਾਲ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀਮਤੀ ਸਿੰਪੀ ਸਿੰਗਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਮੌਕੇ 24 ਨਾਮਵਾਰ ਕੰਪਨੀਆਂ ਜਿਵੇਂ ਕਿ…
-

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ
ਅੰਮ੍ਰਿਤਸਰ, 14 ਫਰਵਰੀ: ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਦਮ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੇਂਦਰ ਸਰਕਾਰ ਦੀ ਡੂੰਘੀ ਸਾਜ਼ਿਸ਼ ਦੱਸਿਆ। ਅੱਜ…
-

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ
ਚੰਡੀਗੜ੍ਹ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਦੁਬਾਰਾ ਗੱਲਬਾਤ ਦਾ ਦੌਰ ਸ਼ੁਰੂ ਹੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ। ਅੱਜ ਸ਼ਾਮ ਇੱਥੇ ਮੈਗਸੀਪਾ ਵਿਖੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਦੇ ਖੁਰਾਕ ਅਤੇ…
-

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 44 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਸਹਾਇਕ ਕਮਿਸ਼ਨਰ
ਮਾਲੇਰਕੋਟਲਾ 13 ਫਰਵਰੀ : ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਜ਼ਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 46 ਨਵੇਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਸਬੰਧੀ ਕੇਸਾਂ ਜ਼ਿਲ੍ਹਾ ਪੱਧਰੀ ਕਮੇਟੀ ਕੋਲ ਰੱਖੇ ਗਏ ਜਿਨ੍ਹਾਂ ਵਿੱਚ 44 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਬੱਚਿਆ ਨੂੰ 4000 ਰੁਪਏ ਮਹੀਨਾ ਦਿੱਤਾ ਜਾ ਦਾ ਹੈ।ਪਹਿਲਾ ਤੋਂ ਜ਼ਿਲ੍ਹੇ ਵਿੱਚ 80 ਬੱਚਿਆ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਸਲ ਲੋੜਵੰਦਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਵੱਖ ਵੱਖ ਮਾਧਿਅਮਾਂ ਰਾਹੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜੇਕਰ ਕੋਈ ਅਜਿਹੇ ਕੇਸ ਜੋ ਸਪਾਂਸਰਸ਼ਿਪ ਸਕੀਮ ਦੀਆ ਸ਼ਰਤਾਂ ਪੂਰੀਆਂ ਕਰਦੇ ਹੋਣ ਤਾਂ ਉਹ ਕੇਸ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਲੇਰਕੋਟਲਾ ਨੂੰ ਰੈਫ਼ਰ ਕੀਤੇ ਜਾਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ ਜਰੂਰਤਮੰਦ ਬੱਚਿਆਂ ਦੇ ਕੇਸਾਂ ਬਾਰੇ ਵਿਸਥਾਰ ਪੂਰਵਕ ਦੱਸਦਿਆ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾ ਬੱਚੇ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿੰਨਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ, ਜੇ.ਜੇ ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ
-

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ-ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ, 13 ਫਰਵਰੀ: ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਅਧੀਨ ਪੈਂਦੀਆਂ ਪੰਚਾਇਤਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਮਗਨਰੇਗਾ ਸਟਾਫ ਨਾਲ ਬੱਚਤ ਭਵਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬਲਾਕ ਦੀਆਂ ਨਵੀਂਆਂ ਬਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਉਣ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ…
-

01 ਮਾਰਚ 2025 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਵਿਅਕਤੀ ਵੋਟ ਬਣਵਾ ਸਕਦਾ ਹੈ-ਐਸ.ਡੀ.ਐਮ.
ਮਾਨਸਾ, 13 ਫਰਵਰੀ :ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਆਈ.ਏ.ਐਸ. ਵੱਲੋਂ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਸਾਲ…
-

ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ, 50 ਅਧਿਕਾਰੀ ਰੱਖਣਗੇ ਮੇਲਾ ਖੇਤਰ ਦੇ ਨਜ਼ਰ – ਡੀਆਈਜੀ ਹਰਚਰਨ ਸਿੰਘ ਭੁੱਲਰ
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ () ਹਰਚਰਨ ਸਿੰਘ ਭੁੱਲਲ ਡੀ.ਆਈ.ਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿੱਚ 24/7 ਤੈਨਾਤ ਰਹਿਣਗੇ, ਜਿਨ੍ਹਾਂ ਦੀ ਸੁਪਰਵੀਜਨ 50 ਪੁਲਿਸ ਦੇ ਗਜ਼ਟਿਡ ਅਫਸਰ ਕਰਨਗੇ। ਮੇਲਾ ਖੇਤਰ ਨੁੰ 11 ਸੈਕਟਰਾਂ ਵਿਚ ਵੰਡਿਆ ਹੈ, 21 ਵਾਹਨ ਪਾਰਕਿੰਗ ਬਣਾਏ ਗਏ ਹਨ, ਹਰ ਪਾਰਕਿੰਗ ਤੋ ਸਟਲ ਬੱਸ ਸਰਵਿਸ ਚਲਾਈ ਜਾਵੇਗੀ। ਟ੍ਰੈਫਿਕ…
-

ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ ਢਾਹਿਆ
ਮੋਗਾ, 13 ਫਰਵਰੀ (000) –ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ ਨੇ ਗੈਰਕਾਨੂੰਨੀ ਕਲੋਨੀਆਂ ਅਤੇ ਨਜ਼ਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਜੋ ਨਾਜ਼ਾਇਜ਼ ਕਾਲੋਨੀਆਂ ਵਿੱਚ ਸਸਤੇ ਪਲਾਟਾਂ ਦੀ ਆੜ ‘ਚ ਨਿਰਦੋਸ਼ ਲੋਕਾਂ ਨੂੰ…
-

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ
ਚੰਡੀਗੜ੍ਹ, 13 ਫਰਵਰੀ: ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਭਾਰਤ ਦੀ ਸੁਪਰੀਮ ਕੋਰਟ ਅਤੇ…
-

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ…
-

ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ…
-

10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ…
-

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ
ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ…
-

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ
ਚੰਡੀਗੜ੍ਹ, 13 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ.ਡੀ.ਓਜ਼) ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਬਾਗਬਾਨੀ ਖੇਤਰ ਦਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ
ਚੰਡੀਗੜ੍ਹ, 13 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਵਿਕਾਸ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਲੁਧਿਆਣਾ ਇਸ ਵਿਕਾਸ ਦੀ ਇੱਕ ਪ੍ਰਮੁੱਖ ਉਦਾਹਰਣ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ…
-

ਜ਼ਿਲ੍ਹਾ ਫਿਰੋਜ਼ਪੁਰ ਨੇ ਨੀਤੀ ਆਯੋਗ ਦੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏਡੀਪੀ) ਤਹਿਤ ਬੇਮਿਸਾਲ ਪ੍ਰਦਰਸ਼ਨ ਲਈ 5 ਕਰੋੜ ਰੁਪਏ ਦਾ ਪੁਰਸਕਾਰ ਪ੍ਰਾਪਤ ਕੀਤਾ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ
*ਫਿਰੋਜ਼ਪੁਰ, 13 ਫਰਵਰੀ:* ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ (ਨੀਤੀ ਆਯੋਗ) ਨੇ ਫਰਵਰੀ 2024 ਦੀ ਮਿਆਦ ਲਈ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏਡੀਪੀ) ਦੀ “ਓਵਰਆਲ” ਸ਼੍ਰੇਣੀ ਅਧੀਨ ਸ਼ਾਨਦਾਰ ਪ੍ਰਦਰਸ਼ਨ ਲਈ ਪੰਜਾਬ ਸੂਬੇ ਦੇ ਫਿਰੋਜ਼ਪੁਰ ਜ਼ਿਲ੍ਹੇ ਨੂੰ 5 ਕਰੋੜ ਰੁਪਏ ਦੇ ਵੱਕਾਰੀ ਪੁਰਸਕਾਰ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਦਿੱਤੀ। ਅੱਜ ਇੱਥੇ ਇਹ…