Category: Politics
-

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਵਿਸ਼ੇਸ਼ ਅਭਿਆਨ
ਲੁਧਿਆਣਾ, 13 ਫਰਵਰੀ (000) – ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਵਿਸ਼ੇਸ਼ ਅਭਿਆਨ ਚਲਾਇਆ ਗਿਆ।ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜ਼ੋਰਵਾਲ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ…
-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ
ਦੀਨਾਨਗਰ, 13 ਫਰਵਰੀ ( ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ…
-

ਪ੍ਰੋਜੈਕਟ ਸੰਪਰਕ ਦਾ ਮੰਤਵ ਨਸ਼ਿਆਂ ਦਾ ਖਾਤਮਾ, ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ – ਡੀਆਈਜੀ ਹਰਚਰਨ ਸਿੰਘ ਭੁੱਲਰ
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ () ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ। ਇਸ ਲਈ ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਆਮ ਲੋਕ ਪੁਲਿਸ ਦੇ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।…
-

ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
ਤਰਨ ਤਾਰਨ 13 ਫਰਵਰੀ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨਤਾਰਨ ਦੀ ਰਹਿਨੁਮਾਈ ਹੇਠ ਸੀਨੀਅਰ ਸੈਕੰਡਰੀ ਸਕੂਲ, ਪੰਡੋਰੀ ਗੋਲਾ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ…
-

ਮੋਗਾ ਵਿਖੇ ਹਿਤੇਸ਼ ਵੀਰ ਗੁਪਤਾ ਸਹਾਇਕ ਕਮਿਸ਼ਨਰ ਦੀ ਅਗਵਾਈ ਵਿੱਚ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ
ਮੋਗਾ 12 ਫਰਵਰੀ ਐਨ.ਆਈ.ਸੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਕਰਮਚਾਰੀਆਂ ਵੱਲੋਂ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਸੁਰੱਖਿਅਤ ਇੰਟਰਨੈੱਟ ਦਿਵਸ ਵਾਲੇ ਦਿਨ ਆਮ ਪਬਲਿਕ ਨੂੰ ਸੁਰੱਖਿਅਤ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਾਉਣ ਬਾਰੇ ਮਨਿਸਟਰੀ ਆਫ ਇਲੈਕਟ੍ਰੋਨਿਕਸ ਐਂਡ ਇਨਫਰਮੇਸ਼ਨ ਟੈਕਨੌਲੋਜੀ, ਗੌਰਮਿੰਟ ਆਫ ਇੰਡੀਆ ਦੇ ਅਫਸਰ ਸ੍ਰੀਮਤੀ ਕੋਮਲ ਦੇਵੀ ਡੀ.ਆਈ.ਏ (ਐਨ.ਆਈ.ਸੀ) ਮੋਗਾ, ਸ੍ਰੀ ਦੀਪਕ ਕੁਮਾਰ ਨੈੱਟਵਰਕ ਇੰਜ,…
-

ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 12 ਫਰਵਰੀ:ਪਟਿਆਲਾ ਸ਼ਹਿਰ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤੇ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਲੱਗਣ ਵਾਲੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਦੇ ਵੱਖ ਵੱਖ ਸਥਾਨਾਂ ‘ਤੇ ਹੋਣ ਵਾਲੇ ਪਟਿਆਲਾ ਹੈਰੀਟੇਜ ਦੇ ਸਮਾਗਮਾਂ ਦੀਆਂ ਤਿਆਰੀਆਂ ਦਾ…
-

ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਸਰਵੇ ਨੂੰ ਸਿਹਤ ਕਰਮੀ ਜਲਦ ਤੋਂ ਜਲਦ ਮੁਕੰਮਲ ਕਰਨ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 12 ਫਰਵਰੀ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਦਫਤਰ ਸਿਵਲ ਸਰਜਣ ਵਿਖੇ ਵੱਖ- ਵੱਖ ਬਲਾਕਾਂ ਨਾਲ ਸੰਬੰਧਿਤ ਨੋਡਲ ਅਫਸਰਾਂ, ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਬੀ.ਐਸ.ਏਜ ਦੀ ਟੀਕਾਕਰਨ ਲਈ ਹੈਂਡ ਕਾਊਂਟ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ
ਚੰਡੀਗੜ੍ਹ, 12 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸੂਬੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਰੱਖਣ ਦੀ ਸੇਧ ਦਿੱਤੀ ਹੈ। ਉਹ ਕਿਸੇ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ੍ਹ, 12 ਫਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ
ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ…
-

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 12 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ…
-

ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ
ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ ਵੱਖ-ਵੱਖ ਉਪਾਵਾਂ ਸਦਕਾ ਪੰਜਾਬ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਮੱਛੀ ਪੂੰਗ ਫਾਰਮਾਂ…
-

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ
ਬਟਾਲਾ 12 ਫਰਵਰੀ ( ) ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਸਰਜਾ ਦੇ ਲੋੜਵੰਦ ਵਿਦਿਆਰਥੀਆਂ ਲਈ ਵਰਦੀਆਂ ਭੇਂਟ ਕੀਤੀਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਉੱਘੇ ਸਮਾਜ ਸੇਵੀ ਤੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਸੰਸਥਾਪਕ ਸਵਰਗੀ ਲੈਕਚਰਾਰ ਸ. ਲਖਵਿੰਦਰ ਸਿੰਘ ਢਿਲੋਂ ਦੀ ਯਾਦ…
-

ਜੱਦੀ ਪਿੰਡ ਫਤਹਿਗੜ੍ਹ ਪੰਜਤੂਰ ਵਿੱਚ ਕੁੜੀਆਂ ਨੂੰ ਦੇ ਰਹੀ ਸਕਿੱਲ ਟ੍ਰੇਨਿੰਗ, ਹੁਣ ਤੱਕ 500 ਤੋਂ ਵਧੇਰੇ ਕੁੜੀਆਂ ਨੂੰ ਕੀਤਾ ਸਕਿੱਲਡ
ਫ਼ਤਹਿਗੜ੍ਹ ਪੰਜਤੂਰ/ਮੋਗਾ, 12 ਫਰਵਰੀ (000) – ਪੰਜਾਬੀਆਂ ਉੱਤੇ ਦੋਸ਼ ਲੱਗਦੇ ਹਨ ਕਿ ਇਹ ਲੋਕ ਆਪਣੀ ਜਨਮ ਭੂਮੀ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਸੈਟਲ ਹੋ ਰਹੇ ਹਨ। ਜੋ ਲੋਕ ਇੱਥੋਂ ਜਾ ਰਹੇ ਹਨ ਉਹ ਆਪਣੀ ਮੁੜ ਇੱਥੋਂ ਦੀ ਸਾਰ ਨਹੀਂ ਲੈਂਦਾ ਹੈ। ਇਹਨਾਂ ਸਾਰੀਆਂ ਦੰਦ ਕਥਾਵਾਂ ਨੂੰ ਨਿਊਜ਼ੀਲੈਂਡ ਵਿੱਚ ਪੈਦਾ ਹੋਈ ਪੰਜਾਬਣ ਮੁਟਿਆਰ ਅਵੰਤਿਕਾ ਪੰਜਤੂਰੀ (23…
-

ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 12 ਫਰਵਰੀ:ਪਟਿਆਲਾ ਸ਼ਹਿਰ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤੇ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਲੱਗਣ ਵਾਲੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਦੇ ਵੱਖ ਵੱਖ ਸਥਾਨਾਂ ‘ਤੇ ਹੋਣ ਵਾਲੇ ਪਟਿਆਲਾ ਹੈਰੀਟੇਜ ਦੇ ਸਮਾਗਮਾਂ ਦੀਆਂ ਤਿਆਰੀਆਂ ਦਾ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਭਰਤਗੜ੍ਹ 12 ਫਰਵਰੀ ()ਹਰਜੋਤ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਭਾਸ਼ਾ ਵਿਭਾਗ ਪੰਜਾਬ ਨੇ ਸਮੁੱਚੀ ਲੋਕਾਈ ਨੂੰ ਗੁਰੂ ਰਵਿਦਾਸ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਵਧਾਈ ਦਿੱਤੀ ਹੈ। ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਭਰਤਗੜ੍ਹ,…
-

ਗੈਂਗਸਟਰ ਅਰਸ਼ ਡੱਲਾ ਗੈਂਗ ਦੇ 02 ਮੈਂਬਰ ਅਸਲੇ ਸਮੇਤ ਕਾਬੂ: ਐੱਸ.ਐੱਸ.ਪੀ. ਰਵਜੋਤ ਗਰੇਵਾਲ
ਫ਼ਤਹਿਗੜ੍ਹ ਸਾਹਿਬ, 12 ਫਰਵਰੀ ਡਾ.ਰਵਜੋਤ ਗਰੇਵਾਲ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਇੱਥੇ ਆਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਰਾਕੇਸ਼ ਯਾਦਵ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਅਤੇ ਨਿਖਿਲ ਗਰਗ, ਉਪ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ, ਸੀ. ਆਈ.ਏ. ਸਰਹਿੰਦ ਦੀ ਨਿਗਰਾਨੀ ਵਿੱਚ…
-

ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 12 ਫਰਵਰੀ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇੜਾ ਬਲਾਕ ਦੇ ਪਿੰਡ ਮਹਿਤਾਬਗੜ੍ਹ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਅਤ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਮਹਿਤਾਬਗੜ, ਭੂਆਖੇੜੀ ਅਤੇ ਝਾਮਪੁਰ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਸਲ…
-

ਗੁੱਡ ਟਚ ਅਤੇ ਬੈਡ ਟਚ ਬਾਰੇ ਹਰ ਬੱਚੇ ਨੂੰ ਕੀਤਾ ਜਾਵੇ ਜਾਗਰੂਕ — ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 12 ਫਰਵਰੀਜਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਦੇ ਕੰਮਾਂ ਦਾ ਰਿਵਿਊ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੌਰਾਨ ਕੀਤਾ।ਉਹਨਾਂ ਕਿਹਾ ਕਿ ਹਰ ਬੱਚੇ ਨੂੰ ਗੁਡ ਟਚ ਅਤੇ ਬੈਡ ਟਚ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਅਤੇ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ ਹਰ ਲੋੜਵੰਦ ਬੱਚੇ ਨੂੰ ਪੂਰਾ ਲਾਭ…
-

ਇਫਕੋ ਵੱਲੋਂ ਵਿਸ਼ਵ ਦਾਲਾਂ ਦਿਵਸ ਮੌਕੇ ਪਿੰਡ ਪਹੇੜੀ ਦੀ ਸਹਿਕਾਰੀ ਸਭਾ `ਚ ਕਿਸਾਨ ਸਭਾ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 12 ਫਰਵਰੀ: ਵਿਸ਼ਵ ਦਾਲਾਂ ਦਿਵਸ ਮੌਕੇ ਦੇਸ਼ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਇਫਕੋ ਵੱਲੋਂ ਪਿੰਡ ਪਹੇੜੀ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿੱਚ ਕਿਸਾਨ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਹਾਜਰ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਇਫਕੋ ਦੇ ਜ਼ਿਲ੍ਹਾ ਮੈਨੇਜਰ ਹਿਮਾਂਸ਼ੂ ਜੈਨ ਨੇ ਇਫਕੋ…