Category: Politics
-

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ
ਚੰਡੀਗੜ੍ਹ 4 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ…
-

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 04 ਫਰਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ…
-

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ
ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ ਬਿਨੈਕਾਰ ਆਪਣੇ ਫੀਡਬੈਕ ਵੀ ਦੇ ਸਕਣਗੇ। ਇਸ ਸਬੰਧੀ ਵੇਰਵੇ ਸਾਂਝੇ…
-

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਕਦਮ ਪੰਜਾਬ ਸਰਕਾਰ ਦੀ…
-

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 4 ਫਰਵਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ…
-

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ
ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ…
-

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ
ਚੰਡੀਗੜ੍ਹ, 4 ਫਰਵਰੀ: ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਪ੍ਰਸਿੱਧ ਵਾਤਾਵਰਣ ਵਿਗਿਆਨੀ…
-

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ। ਹਾਲ ਹੀ ਵਿੱਚ, ਸੌਂਦ ਨੇ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ…
-

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ…
-

ਹੋਲਾ ਮਹੱਲਾ ਤੋ ਪਹਿਲਾ ਸੜਕਾਂ, ਪੁਲੀਆਂ ਦੀ ਮੁਕੰਮਲ ਮੁਰੰਮਤ ਹੋਵੇਗੀ- ਮੇਲਾ ਅਫਸਰ ਜਸਪ੍ਰੀਤ ਸਿੰਘ
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੀ ਪੁਲੀ ਦੀ ਜਲਦੀ ਮੁਰੰਮਤ ਕਰਵਾਉਣ ਦੀ ਹਦਾਇਤ ਸ੍ਰੀ ਅਨੰਦਪੁਰ ਸਾਹਿਬ 03 ਫਰਵਰੀ () ਹੋਲਾ ਮਹੱਲਾ ਤਿਉਹਾਰ ਦੀਆਂ ਅਗਾਓ ਤਿਆਰੀਆਂ ਦਾ ਜਾਇਜਾ ਲੈਣ ਮੋਕੇ ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਨੈਸ਼ਨਲ ਹਾਈਵੇ ਅਥਾਰਟੀ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਮਹਿਕਮਾ ਅਤੇ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ…
-

ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ
ਬਟਾਲਾ, 3 ਫਰਵਰੀ ( ) ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਸਮੇਤ ਹੋਰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਬਟਾਲਾ ਦੇ ਖੇਤੀ ਸਮਗਰੀ ਵਿਕ੍ਰੇਤਾਵਾਂ ਨਾਲ ਸਥਾਨਕ ਬਟਾਲਾ ਕਲੱਬ ਵਿਚ ਮੀਟਿੰਗ ਕੀਤੀ ਗਈ। ਜਿਸ…
-

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ-ਡਿਪਟੀ ਕਮਿਸ਼ਨਰ
ਤਰਨ ਤਾਰਨ, 03 ਫਰਵਰੀ :ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਵਿਸ਼ੇਸ ਜਾਂਚ ਮੁਹਿੰਮ ਰਾਹੀਂ ਜ਼ਿਲ੍ਹੇ ਦੇ ਸਰਕਾਰੀ ਸਰਕਾਰੀ ਸੀਨੀਅਰ…
-

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ
ਪਟਿਆਲਾ, 3 ਫਰਵਰੀ:ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ ‘ਤੇ ਚੱਲ ਰਹੀ ਖਬਰ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ…
-

ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਲੁਧਿਆਣਾ, 3 ਫਰਵਰੀ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਸਿੱਖਿਆ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਕਿਹਾ…
-

ਵਧੀਕ ਡਿਪਟੀ ਕਮਿਸ਼ਨਰ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫ਼ਿਰੋਜ਼ਪੁਰ, 3 ਫਰਵਰੀ 2025: ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੂੜਾ ਚੁੱਕਣ ਵਾਲੀਆਂ ਪੰਜ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਗੱਡੀਆਂ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਫ਼ਿਰੋਜ਼ਪੁਰ ਵਿਖੇ ਸੁਚੱਜੇ ਕੂੜਾ ਪ੍ਰਬੰਧਨ ਲਈ ਡੋਨੇਟ ਕੀਤੀਆਂ ਗਈਆਂ ਹਨ। ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਵਧੀਕ…
-

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 3 ਫਰਵਰੀ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਸਰ੍ਹੋਂਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। …
-

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ
ਪਟਿਆਲਾ, 3 ਫਰਵਰੀ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਮੁੜ ਰੰਗਲਾ ਪੰਜਾਬ ਸਿਰਜਣ ਲਈ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਪਿੰਡਾਂ ਵਿੱਚ ਕੰਮ ਕਰ ਰਹੇ ਸਰਗਰਮ…
-

ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ
ਬਰਨਾਲਾ, 3 ਫਰਵਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਬਣੀ ਵਿਕਟਿਮ ਕੰਪਨਸੇਸ਼ਨ ਕਮੇਟੀ ਜਿਸ ਦੇ ਚੇਅਰਮੈਨ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਨ, ਵੱਲੋਂ ਮ੍ਰਿਤਕ ਜਸਵੀਰ ਸਿੰਘ ਅਤੇ ਅਮਰਜੀਤ ਸਿੰਘ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਧਨ ਰਾਸ਼ੀ ਦਾ ਅਵਾਰਡ ਪਾਸ ਕੀਤਾ। ਦੱਸਣਯੋਗ ਹੈ ਕਿ ਦਰਖਾਸਤ ਕਰਤਾ ਭੋਲੋ…
-

ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 3 ਫਰਵਰੀ 2025– ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ ਇਸ ਸਬੰਧੀ ਜਿਲਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਸਾਡੇ ਕੋਲ 43 ਓਟ ਸੈਂਟਰ ਚੱਲ ਰਹੇ ਹਨ, ਜਿੰਨਾ ਵਿੱਚ 22484 ਮਰੀਜ਼ ਰਜਿਸਟਰਡ ਹਨ, ਜਦ ਕਿ ਰੋਜ਼ਾਨਾ 15 ਤੋਂ 16 ਹਜਾਰ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ…