Category: Politics
-

ਸੜਕ ਸੁਰੱਖਿਆ: ਵਾਹਨਾਂ ਦੀ ਚੈਕਿੰਗ, ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ
ਬਰਨਾਲਾ, 1 ਫਰਵਰੀ ਰਿਜਨਲ ਟਰਾਂਸਪੋਰਟ ਅਫ਼ਸਰ ਬਰਨਾਲਾ ਸ੍ਰੀ ਕਰਨਬੀਰ ਸਿੰਘ ਸ਼ੀਨਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਗਤੀਵਿਧੀਆਂ ਕਰਾਈਆਂ ਗਈਆਂ। ਇਸ ਤਹਿਤ ਵੱਖ ਵੱਖ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ। ਇਸ ਤਹਿਤ ਤਹਿਤ ਆਰ ਟੀ ਓ ਸਟਾਫ਼ ਨੇ ਸਕੂਲ ਬੱਸਾਂ ਦੇ ਡਰਾਇਵਰਾਂ ਨੂੰ ਸੜਕ ਸਰੱਖਿਆ ਨਿਯਮਾਂ ਦੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਵੀ ਵਾਹਨ ਚਲਾਉਣ…
-

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ ਪੰਜਾਬ ਲਈ ‘ਨਿਰਾਸ਼ਾਜਨਕ’ ਕਰਾਰ
ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਬਜ਼ਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜ਼ਟ’ ਕਰਾਰ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਜਟ ਦੇਸ਼ ਦੀਆਂ ਲੋੜਾਂ ਨੂੰ ਸੰਬੋਧਿਤ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ…
-

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ‘ਤੇ ਡੂੰਘੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਜ਼ਟ ਵਿੱਚ ਪੰਜਾਬ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ…
-

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਾਬੰਦੀਸ਼ੁਦਾ ਚਾਇਨਾ ਡੋਰ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ
ਜਲੰਧਰ, 1 ਫਰਵਰੀ : ਖੇਤਰੀ ਦਫ਼ਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਇਨਾ ਡੋਰ ਦੀ ਵਿਕਰੀ, ਵਰਤੋਂ ਅਤੇ ਭੰਡਾਰਨ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਸ਼ਹਿਰ ਵਿੱਚ ਡੋਰ ਤੇ ਪਤੰਗ ਵੇਚਣ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਤੋਂ ਇਲਾਵਾ ਲੋਕਾਂ ਨੂੰ ਚਾਇਨਾ ਡੋਰ ਦੀ ਵਰਤੋਂ ਦੇ ਖਤਰਿਆਂ ਬਾਰੇ ਜਾਗੂਰਕ ਵੀ ਕੀਤਾ ਗਿਆ। ਪੀ.ਪੀ.ਸੀ.ਬੀ. ਜਲੰਧਰ…
-

ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 1 ਫਰਵਰੀ 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ…
-

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆਂ
ਚੰਡੀਗੜ੍ਹ, 1 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ…
-

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ: ਮੋਹਿੰਦਰ ਭਗਤ
ਚੰਡੀਗੜ੍ਹ, ਫਰਵਰੀ 1 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵੱਲ ਪ੍ਰੇਰਿਤ ਕਰਨ ਲਈ…
-

ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਪੀ.ਸੀ.ਐਸ.ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਨਾਲ ਕੀਤਾ ਜਾ ਰਿਹੈ ਸਨਮਾਨਿਤ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ
ਜਲੰਧਰ, 31 ਜਨਵਰੀ : ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰਦੀਆਂ ਨਾਲ ਸਨਮਾਨਿਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਸ਼ਹੀਦ ਬੱਬਰ ਨੰਦ ਸਿੰਘ ਸਪੋਰਟਸ ਕਲੱਬ ਪਿੰਡ…
-

ਜਲੰਧਰ ਦਿਹਾਤੀ ਪੁਲਿਸ ਵਲੋਂ 24 ਘੰਟਿਆਂ ‘ਚ ਹਾਈਵੇਅ ਡਕੈਤੀ ਮਾਮਲਾ ਬੇਨਕਾਬ, 2 ਗ੍ਰਿਫ਼ਤਾਰ
ਜਲੰਧਰ, 31 ਜਨਵਰੀ : ਜਲੰਧਰ ਦਿਹਾਤੀ ਪੁਲਿਸ ਦੇ ਕਰਤਾਰਪੁਰ ਥਾਣਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਡਕੈਤੀ ਦਾ ਮਾਮਲਾ ਸੁਲਝਾਕੇ 2 ਲੱਖ ਰੁਪਏ ਬਰਾਮਦ ਕੀਤੇ ਹਨ ਅਤੇ ਅਪਰਾਧ ਵਿੱਚ ਵਰਤੀ ਗਈ ਗੱਡੀ ਨੂੰ ਜ਼ਬਤ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਛਬਲਵਾੜੀ, ਥਾਣਾ ਖਿਲਾਚੀਆ, ਜ਼ਿਲ੍ਹਾ ਅੰਮ੍ਰਿਤਸਰ…
-

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ…
-

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 31 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ। ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ…
-

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ
ਚੰਡੀਗੜ੍ਹ, 31 ਜਨਵਰੀ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ ਤੋਂ 8 ਮਾਰਚ 2025 ਤੱਕ ਵੱਖ-ਵੱਖ ਤਰੀਕਾਂ ਨੂੰ ਚੰਡੀਗੜ੍ਹ ਤੇ ਗੁਜਰਾਤ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਅਥਲੈਟਿਕਸ ਤੇ ਯੋਗਾਸਨਾ ਟੀਮਾਂ ਦੀ ਚੋਣ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 11 ਫਰਵਰੀ…
-

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 31 ਜਨਵਰੀ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ, ਜਿਸ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਦਾ ਹੈ, 4 ਫਰਵਰੀ…
-

ਸਿਹਤ ਵਿਭਾਗ ਬਰਨਾਲਾ ਨੇ ਸਪਰਸ਼ ਕੁਸ਼ਟ ਜਾਗਰੂਕਤਾ ਦਿਵਸ ਮਨਾਇਆ
ਬਰਨਾਲਾ, 31 ਜਨਵਰੀ ਸਿਵਲ ਸਰਜਨ ਬਰਨਾਲਾ (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਪਰਸ਼ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਤਹਿਤ ਕੁਸ਼ਟ ਰੋਗ ਨਿਵਾਰਨ ਦਿਵਸ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾਲੈਪਰੋਸੀ ਅਫਸਰ ਡਾ. ( ਮੇਜ.) ਕਾਕੁਲ ਨੇ ਦੱਸਿਆ ਕਿ ਚਮੜੀ ‘ਤੇ ਹਲਕੇ ਲਾਲ, ਚਿੱਟੇ ਜਾਂ ਤਾਂਬੇ ਰੰਗ ਦੇ ਦਾਗ ਜੋ ਕਿ ਸੁੰਨ ਹੋਣ…
-

100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਪ੍ਰਣ
ਮਾਨਸਾ, 31 ਜਨਵਰੀ :ਸੈਂਟਰਲ ਟੀ.ਬੀ. ਡਿਵੀਜ਼ਨ ਨਵੀਂ ਦਿਲੀ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਮਾਨਸਾ ਵਿਖੇ 100 ਦਿਨ ਟੀ.ਬੀ. ਮੁਕਤ ਭਾਰਤ ਮੁਹਿੰਮ ਦੇ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਣ ਲਿਆ।ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਤਪਦਿਕ ਰੋਗ ਮੁਕਤ ਭਾਰਤ ਸਾਡੀ…
-

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 31 ਜਨਵਰੀ : ਜਿਲੇ ਦੇ ਡਿਪਟੀ ਕਮਿਸ਼ਨਰ ਮਾਨਯੋਗ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜਿਲਾ ਟੀਕਾਕਰਨ ਆਫਸਰ ਕਮ ਨੋਡਲ ਅਫਸਰ,ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ.ਬੀ.ਐਸ.ਕੇ ), ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਸ਼ੁਕਰਵਾਰ ਨੂੰ…
-

ਬੱਚੇ ਦੀ ਚੰਗੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਟੀਕਾਕਰਨ ਲਾਜ਼ਮੀ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 31 ਜਨਵਰੀ: ਜਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਿਲਾ ਟੀਕਾਕਰਨ ਅਫ਼ਸਰ, ਡਾਕਟਰ ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਬਲਾਕ ਨਾਲ ਸੰਬੰਧਿਤ ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਦੀ ਚਾਇਲਡ ਡੈਥ ਰਿਵਿਊ (ਸੀ.ਡੀ.ਆਰ) ਸਬੰਧੀ ਅਹਿਮ ਮੀਟਿੰਗ ਹੋਈ।…
-

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਡੀ.ਡੀ.ਬੀ.ਡੀ.ਏ.ਵੀ.ਸੈਨਟਰੀ ਪਬਲਿਕ ਸਕੂਲ ਵਿੱਚ ਸੁੰਦਰ ਲਿਖਾਈ ਦੇ ਮੁਕਾਬਲੇ
ਫ਼ਿਰੋਜ਼ਪੁਰ, 31 ਜਨਵਰੀ 2025: ਵਿਦਿਆਰਥੀਆਂ ਅੰਦਰ ਕਲਾਤਮਿਕ ਰੁਚੀਆਂ ਪੈਦਾ ਕਰਨ ਹਿੱਤ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਵਿੱਚ ਸੱਤਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ। ਇਹਨਾਂ ਮੁਕਾਬਲਿਆਂ ਦੇ ਕਰਵਾਉਣ ਦੇ ਮਨੋਰਥ ਹਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ…
-

ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ
ਫ਼ਰੀਦਕੋਟ 31 ਜਨਵਰੀ,2025 ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮਹੀਨਾ ਤਹਿਤ ਜ਼ਿਲ੍ਹਾ ਟਰਾਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸੁਖਦੇਵ ਸਿੰਘ ਪ੍ਰਧਾਨ ਬਾਬਾ ਫਰੀਦ ਟੈਕਸੀ ਡਰਾਈਵਰ ਯੂਨੀਅਨ ਅਤੇ ਬਖਸ਼ੀਸ਼ ਸਿੰਘ ਪ੍ਰਧਾਨ ਆਟੋ ਰਿਕਸ਼ਾ ਦੇ ਸਹਿਯੋਗ ਨਾਲ ਬਾਬਾ ਫਰੀਦ ਟੈਕਸੀ ਡਰਾਈਵਰ ਯੂਨੀਅਨ ਫਰੀਦਕੋਟ ਵਿਖੇ ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ…