ਮੋਗਾ, 19 ਜਨਵਰੀ: ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ...
Politics
Stay informed and engaged with the latest developments in politics through our Politics section. From breaking news to insightful analysis, we cover the key issues, debates, and personalities shaping the political landscape. Dive into the world of governance, policy, and democracy, and stay ahead of the curve with our comprehensive coverage of Politics.
ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦਸ਼ਮੇਸ਼ ਡੈਂਟਲ ਕਾਲਜ ਦੇ ਲੋੜਵੰਦ...
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ:ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ...
ਜਲੰਧਰ, 18 ਜਨਵਰੀ : ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ ਹੇਠ ਸਿੱਖ ਲਾਈਟ ਇਨਫੈਂਟਰੀ ਦੇ ਸਹਿਯੋਗ ਨਾਲ...
ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ...
ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ...
ਮਾਲੇਰਕੋਟਲਾ 18 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ...
ਮਾਲੇਰਕੋਟਲਾ 18 ਜਨਵਰੀ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ...
ਮਾਲੇਰਕੋਟਲਾ 18 ਜਨਵਰੀ : ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ । ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ। ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ
ਲੁਧਿਆਣਾ, 18 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ...
ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ...
ਫਾਜ਼ਿਲਕਾ, 18 ਜਨਵਰੀ 2025: ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ। ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਫਾਜ਼ਿਲਕਾ 18 ਜਨਵਰੀ ਵਿਸ਼ਵ ਦਿਵਿਯਾਂਗ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਇਸਤਰੀ ਤੇ...
ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ...
ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਦੇ ਦਿਸ਼ਾ...
ਫ਼ਰੀਦਕੋਟ 18 ਜਨਵਰੀ,2025 ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਗਊ ਸੇਵਾ ਕਮਿਸ਼ਨ, ਡਾ.ਅਸ਼ੀਸ਼ ਚੁੱਘ ਮੁੱਖ ਕਾਰਜਕਾਰੀ ਅਫਸਰ,ਪੰਜਾਬ ਗਊ...
ਫਾਜਿ਼ਲਕਾ 18 ਜਨਵਰੀ 2024… ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ...
ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ...
ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ...
ਮੋਗਾ 17 ਜਨਵਰੀ : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ...
