Category: Politics
-

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ
ਹੁਸ਼ਿਆਰਪਰ, 26 ਜਨਵਰੀ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮਿੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੀ ਅਵਿਨਾਸ਼ ਸੂਦ ਮੈਮੋਰੀਅਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੋਕੁਲ ਨਗਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਲਗਭਗ 82 ਕਰੋੜ, ਵਾਈਫਾਈ ਕੁਨੈਕਸ਼ਨਾਂ ਲਈ 29.3 ਕਰੋੜ,…
-

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ
ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ ਵੀ ਮਾਣਿਆ।…
-

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ
ਚੰਡੀਗੜ੍ਹ/ਫ਼ਰੀਦਕੋਟ 26 ਜਨਵਰੀ, 2025 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ…
-

ਵਿਧਾਇਕ ਸ਼ੈਰੀ ਕਲਸੀ ਨੇ ਕੋਰਟ ਕੰਪਲੈਕਸ ਤੋਂ ਲੈ ਕੇ ਜੀ. ਟੀ ਰੋਡ ਤੱਕ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ
ਬਟਾਲਾ, 26 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਗਣਤੰਤਰ ਦਿਵਸ ਮੌਕੇ ਬਟਾਲਾ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ। ਵਿਧਾਇਕ ਸ਼ੈਰੀ ਕਲਸੀ ਵਲੋਂ ਕੋਰਟ ਕੰਪਲੈਕਸ ਬਟਾਲਾ ਤੋਂ ਸ੍ਰੀ ਅੰਮ੍ਰਿਤਸਰ-ਗੁਰਦਾਸਪੁਰ ਰੋਡ ਵਾਇਆ ਮਾਡਲ ਟਾਊਨ ਸੜਕ ਨੂੰ ਚੌੜਿਆਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ
ਚੰਡੀਗੜ੍ਹ/ਸੰਗਰੂਰ, 26 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਫ਼ਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ…
-

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ
ਪਟਿਆਲਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ…
-

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ
ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ…
-

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ*
ਫ਼ਿਰੋਜ਼ਪੁਰ, 26 ਜਨਵਰੀ, 2025: 76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ…
-

ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ
ਫਾਜ਼ਿਲਕਾ 26 ਜਨਵਰੀ 76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਸੁੰਤਤਰਤਾ ਸੈਨਾਣੀਆਂ ਨੂੰ ਨਮਨ ਕੀਤਾ ਉਥੇ ਹੀ ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਆਪਾਂ ਵਾਰਨ ਵਾਲੇ ਸ਼ਹੀਦਾਂ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਇਸ ਮੌਕੇ ਯਾਦ ਕੀਤਾ। ਟਰਾਂਸਪੋਰਟ ਅਤੇ ਜੇਲ੍ਹਾਂ ਵਿਭਾਗ ਦੇ ਕੈਬਨਿਟ ਵਜੀਰ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ ਜਿੰਨ੍ਹਾਂ ਰਾਹੀਂ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਕੰਲਪ ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪਤ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।
-

ਕੈਬਨਿਟ ਮੰਤਰੀ,ਪੰਜਾਬ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ
ਮਲੇਰਕੋਟਲਾ 26 ਜਨਵਰੀ : ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ । ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ । ਇਸ ਮੌਕੇ ਸਮਾਗਮ ਦੌਰਾਨ ਵਿਧਾਇਕ ਮਾਲੇਰਕੋਟਲਾ ਜਮੀਲ ਉਰ ਰਹਿਮਾਨ, ਵਿਧਾਇਕ…
-

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ
ਬਰਨਾਲਾ, 26 ਜਨਵਰੀ 76ਵਾਂ ਗਣਤੰਤਰ ਦਿਵਸ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ, ਜਿਸ ਵਿੱਚ ਮਾਣਯੋਗ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ
ਫ਼ਰੀਦਕੋਟ 26 ਜਨਵਰੀ, 2025 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ…
-

ਗਣਤੰਤਰਤਾ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦਨੇ ਲਹਿਰਾਇਆ ਕੌਮੀ ਝੰਡਾ
ਸ੍ਰੀ ਮੁਕਤਸਰ ਸਾਹਿਬ 26 ਜਨਵਰੀ ਸ੍ਰੀ ਲਾਲ ਚੰਦ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਪੰਜਾਬ ਨੇ ਅੱਜ ਗਣਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। …
-

ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ
ਫਾਜ਼ਿਲਕਾ 26 ਜਨਵਰੀ76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਸੁੰਤਤਰਤਾ ਸੈਨਾਣੀਆਂ ਨੂੰ ਨਮਨ…
-

ਆਜਾਦੀ ਗੁਲਾਟੀਆਂ ਨੂੰ ਯਾਦ ਕਰਦੇ ਹੋਏ ਕੈਬਨਿਟ ਮੰਤਰੀ ਸੌਂਦ ਨੇ ਲਹਿਰਾਇਆ ਅੰਮ੍ਰਿਤਸਰ ਵਿੱਚ ਤਿਰੰਗਾ
ਅੰਮ੍ਰਿਤਸਰ 26 ਜਨਵਰੀ 2025 — ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ…
-

ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ
ਤਰਨ ਤਾਰਨ, 26 ਜਨਵਰੀ :ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ…
-

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਤੇਲ ਬੀਜ਼ ਫਸਲਾਂ ਦੀ ਕਾਸ਼ਤ ਬਾਬਤ ਜ਼ਿਲ੍ਹਾ ਮਾਨਸਾ ਦੇ ਬਲਾਕ ਝੁਨੀਰ ਦੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਿਸਾਨਾਂ ਦਾ ਸਵਾਗਤ ਕਰਦਿਆਂ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਡਾ. ਰਣਵੀਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤੇਲ ਬੀਜ਼ ਫ਼ਸਲਾਂ…
-

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ
ਹੁਸ਼ਿਆਰਪੁਰ, 25 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਨਣ ਲਈ ਵੋਟਰ ਬਣਨਾ ਜ਼ਰੂਰੀ ਹੈ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਵੋਟਰਾਂ ਦੀ ਮਹੱਤਵਪੂਰਨ ਭੂਮਿਕਾ ਹੈ। ਉਹ ਸ਼ਨੀਵਾਰ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ਵਿਚ ਰਾਸ਼ਟਰੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ…
-

ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ
ਸੁਖਸਾਲ (ਨੰਗਲ) 25 ਜਨਵਰੀ ()ਚੋਣਕਾਰ ਰਜਿਸਟ੍ਰੇਸ਼ਨ ਅਫਸਰ 49 ਅਨੰਦਪੁਰ ਸਾਹਿਬ ਚੋਣ ਹਲਕਾ-ਕਮ- ਉਪ ਮੰਡਲ ਮੈਡਿਸਟ੍ਰੇਟ, ਅਨੰਦਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਨਾਂਨਗਰਾਂ ਵਿਖੇ ਸੁਪਰਵਾਈਜਰ ਸੋਹਨ ਸਿੰਘ ਚਾਹਲ ਅਤੇ ਬੂਥ ਨੰਬਰ 15 ਤੋਂ 23 ਤੱਕ ਦੇ ਬੀ ਐਲ ਓ ਸਾਹਿਬਾਨ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸੁਪਰਵਾਈਜ਼ਰ ਸੋਹਨ ਸਿੰਘ…
-

ਸਿੰਗਲ ਯੂਜ ਪਲਾਸਟਿਕ ਮੁਕਤ ਵਾਤਾਵਰਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਸ੍ਰੀ ਅਨੰਦਪੁਰ ਸਾਹਿਬ 25 ਜਨਵਰੀ () ਸਿੰਗਲ ਯੂਜ ਪਲਾਸਟਿਕ ਨੂੰ ਵਾਤਾਵਰਨ ਵਿੱਚੋਂ ਘੱਟ ਕਰਨ ਲਈ ਸੈਂਟਰ ਫਾਰ ਐਨਵਾਇਰਮੈਂਟ ਐਜੂਕੇਸ਼ਨ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਟਾਈਡ ਟਰਨਰ ਪਲਾਸਟਿਕ ਚੈਲੇੰਜ (TTPC) ਵਿੱਚ ਸਰਕਾਰੀ ਹਾਈ ਸਕੂਲ ਦਸਗਰਾਈਂ ਦੇ ਬੱਚਿਆਂ ਵੱਲੋਂ ਭਾਗ ਲਿਆ ਗਿਆ। ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਿੰਗਲ ਯੂਜ ਪਲਾਸਟਿਕ ਨਾ ਵਰਤਿਆਂ ਜਾਵੇ, ਲੋੜ ਪੈਣ ਤੇ ਕੱਪੜੇ ਦੇ ਥੈਲੇ, ਬੈਗ, ਟੌਕਰੀ, ਕੈਰੀ ਬੈਗ ਹੀ ਵਰਤੇ…