Category: Politics
-

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ, 3 ਅਪ੍ਰੈਲ 2026: ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ…
-

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ, 3 ਅਪ੍ਰੈਲ: ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ…
-

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਇਹ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਹੈ। ਪਹਿਲੀ ਅਪ੍ਰੈਲ, 2026 ਤੋਂ…
-

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ…
-

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ, 2 ਅਪ੍ਰੈਲ 2026:ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ…
-

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ
ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ । ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ…
-

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਾਜ਼ਿਲਕਾ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ” ਨੂੰ ਨਿਰਣਾਇਕ ਤੌਰ ‘ਤੇ ਦਰਕਿਨਾਰ…
-

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ…
-

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਅਪ੍ਰੈਲ ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ
ਚੰਡੀਗੜ੍ਹ, 2 ਅਪ੍ਰੈਲ 2026 ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (੩੭), ਜੋ ਕਿ ਚੰਡੀਗੜ੍ਹ ਦੀ ਰਹਿਣ…
-

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ
ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ। ਉਨ੍ਹਾਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 02 ਅਪ੍ਰੈਲ ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ ‘ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ…
-

ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ
ਕੋਟਕਪੂਰਾ 2 ਅਪ੍ਰੈਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਸ.ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ…
-

ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ
ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ : ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ ਰਿਪੇਅਰ ਅਤੇ ਨਵੀਨੀਕਰਨ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ। ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਤਹਿਤ ਕਰਵਾਇਆ ਜਾ ਰਿਹਾ ਹੈ, ਜਿਸ ਅਧੀਨ ਲਗਭਗ 26.43 ਕਿਲੋਮੀਟਰ ਲੰਬੀ ਸੜਕ ਦਾ ਨਵੀਨੀਕਰਨ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਆਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ
ਲਹਿਰਾਗਾਗਾ, 1 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ ਪ੍ਰਕਿਰਿਆ ਅਤੇ ਖ਼ਪਤਕਾਰਾਂ ਦੀ ਸਹੂਲਤ…
-

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ
ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾਰ…
-

ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ ਬਣੇ ਸਨ ਉਨ੍ਹਾਂ ਪਰਿਵਾਰਾਂ ਨੂੰ 241 ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਜਾਣਕਾਰੀ…
