Category: Politics

  • ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

    ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

    ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ:ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ  ਸਥਿਤ ਆਪਣੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ…

  • ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

    ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

    ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ ਹੇਠ ਸਿੱਖ ਲਾਈਟ ਇਨਫੈਂਟਰੀ ਦੇ ਸਹਿਯੋਗ ਨਾਲ ਸੀਨੀਅਰ ਡਿਵੀਜ਼ਨ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ ਕੀਤੀ ਗਈ।‌ ਇਸ ਕੈਂਪ ਵਿੱਚ 210 ਕੈਡਿਟਸ ਹਿੱਸਾ ਲੈਣ ਜਾ ਰਹੇ ਹਨ। ਚਾਰ ਐੱਨਸੀਸੀ ਬਟਾਲੀਅਨਾਂ ਦੇ ਕੈਡਿਟ ਭਾਰਤੀ ਫੌਜ ਦੀ ਕਾਰਜਸ਼ੈਲੀ ਅਤੇ ਜੀਵਨ ਸ਼ੈਲੀ ਨੂੰ ਨੇੜਿਓਂ ਦੇਖਣ ਲਈ 12…

  • ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

    ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

    ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ…

  • ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

    ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

    ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ,…

  • ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ

    ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ

    ਮਾਲੇਰਕੋਟਲਾ 18 ਜਨਵਰੀ :                 ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਕੂਲ ਦੀ ਇਮਾਰਤ ਬੀਮਾ(ਪੀਲਰਾਂ) ਤੇ ਉਸਾਰੀ ਜਾਵੇਗੀ ਤਾਂ ਜੋ ਨਵਾਜ ਅਦਾ ਕਰਨ ਸਮੇਂ ਜਾਂ ਕਿਸੇ ਹੋਰ ਸੰਮੇਲਨ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।             ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਨੇ ਕਿਹਾ ਕਿ ਸਿੱਖਿਆ ਨੂੰ ਹਰ ਵਿਦਿਆਰਥੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਉਸਾਰਿਆਂ…

  • ਵਿਧਾਇਕ  ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ

    ਵਿਧਾਇਕ  ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ

    ਮਾਲੇਰਕੋਟਲਾ 18 ਜਨਵਰੀ   ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ” ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਅਤੇ ਸੀਈਓ ਪੰਜਾਬ…

  • ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

    ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

    ਮਾਲੇਰਕੋਟਲਾ 18 ਜਨਵਰੀ :             ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ ।                    ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ।   ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ

  • ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

    ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

    ਲੁਧਿਆਣਾ, 18 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ…

  • ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ  ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

    ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ  ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

    ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫ਼ਰੀਦਕੋਟ ਸ਼ਹਿਰ ਵਿੱਚ ਖਾਦ ਵਿਕਰੇਤਾਵਾਂ  ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ.…

  • ਫਾਜ਼ਿਲਕਾ ਪੁਲਿਸ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

    ਫਾਜ਼ਿਲਕਾ ਪੁਲਿਸ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

    ਫਾਜ਼ਿਲਕਾ, 18 ਜਨਵਰੀ 2025: ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ।           ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

  • ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਨੇ ਦਿਵਿਯਾਂਗ ਬੱਚੇ -ਨਰਿੰਦਰ ਪਾਲ ਸਿੰਘ ਸਵਨਾ 

    ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਨੇ ਦਿਵਿਯਾਂਗ ਬੱਚੇ -ਨਰਿੰਦਰ ਪਾਲ ਸਿੰਘ ਸਵਨਾ 

    ਫਾਜ਼ਿਲਕਾ 18 ਜਨਵਰੀ  ਵਿਸ਼ਵ ਦਿਵਿਯਾਂਗ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਜਿਲਾ ਪੱਧਰੀ ਸਮਾਗਮ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਪਹੁੰਚੇ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਵਿਯਾਂਗ ਬੱਚੇ ਕਿਸੇ ਤਰ੍ਹਾਂ ਵੀ…

  • ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

    ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

    ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਆਈਟਮਾਂ ਖੁਦ ਵੇਖੀਆਂ ਅਤੇ ਇਨ੍ਹਾਂ ਵਿੱਚ ਹੋਰ ਸੁਧਾਰ ਲਈ ਸੰਬੰਧਿਤ ਵਿਭਾਗਾਂ ਨੂੰ ਮੌਕੇ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।  …

  • ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ 

    ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ 

    ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਦੇ ਦਿਸ਼ਾ ਨਿਰਦੇਸ਼ਾ ਹੇਠ ਰੋਡ ਸੇਫਟੀ ਜਾਗਰੂਕਤਾ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਟਰੱਕ ਯੂਨੀਅਨ ਫਰੀਦਕੋਟ ਵਿਖੇ ਨੁਕੜ ਮੀਟਿੰਗ ਕੀਤੀ  ਗਈ ।  ਸਹਾਇਕ ਟਰਾਂਸਪੋਰਟ ਅਫਸਰ ਸ.ਜਸਵਿੰਦਰ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਲਈ…

  • ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ

    ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ

    ਫ਼ਰੀਦਕੋਟ 18 ਜਨਵਰੀ,2025 ਸ਼੍ਰੀ ਅਸ਼ੋਕ ਕੁਮਾਰ ਸਿੰਗਲਾ  ਚੇਅਰਮੈਨ ਗਊ ਸੇਵਾ ਕਮਿਸ਼ਨ, ਡਾ.ਅਸ਼ੀਸ਼ ਚੁੱਘ ਮੁੱਖ ਕਾਰਜਕਾਰੀ ਅਫਸਰ,ਪੰਜਾਬ ਗਊ ਸੇਵਾ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਡਾ.ਰਾਜਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ,ਫਰੀਦਕੋਟ  ਦੀ ਅਗਵਾਈ ਵਿੱਚ ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਗੇਟ ਫਰੀਦਕੋਟ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ.ਜਸਵਿੰਦਰ ਗਰਗ ਅਸਿਸਟੈਂਟ ਡਾਇਰੈਕਟਰ ਵੱਲੋਂ  ਗਊਸ਼ਾਲਾ ਦੇ…

  • ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਤਰ ਤੇ 09 ਓਟ ਕਲੀਨਿਕ ਕਾਰਜਸ਼ੀਲ—ਡਾ: ਲਹਿੰਬਰ ਰਾਮ  

    ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਤਰ ਤੇ 09 ਓਟ ਕਲੀਨਿਕ ਕਾਰਜਸ਼ੀਲ—ਡਾ: ਲਹਿੰਬਰ ਰਾਮ  

    ਫਾਜਿ਼ਲਕਾ 18 ਜਨਵਰੀ 2024… ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਦਰ ਅਤੇ 09 ਓਟ ਕਲੀਨਿਕ ਚੱਲ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ   ਦੇ  ਸਿਵਲ …

  • ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

    ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

    ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ, ਜੋ ਵੱਖ-ਵੱਖ ਮਾਣਯੋਗ ਅਦਾਲਤਾਂ ਦੇ ਫੈਸਲਿਆਂ ਖਾਸ ਕਰਕੇ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੇ ਫੈਸਲਿਆਂ ਵਿੱਚ ਇਸ ਧਾਰਾ ਦੇ ਦਾਇਰੇ ’ਤੇ ਕੇਂਦਰਿਤ ਸੀ । ਇਹ ਧਾਰਾ ਲੋਕਾਂ ਦੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ…

  • ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

    ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

    ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਉਦਯੋਗ ਭਵਨ ਵਿਖੇ ਲਗਭਗ 3 ਘੰਟੇ ਚੱਲੀ। ਇਸ ਮੌਕੇ ਸੌਂਦ ਨੇ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ…

  •  ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ  ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ

     ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ  ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ

    ਮੋਗਾ 17 ਜਨਵਰੀ :            ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਇਹਨਾਂ…

  • ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ

    ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ

    ਬਟਾਲਾ, 17 ਜਨਵਰੀ (   ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ…

  • ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

    ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

    ਮਾਨਸਾ, 17 ਜਨਵਰੀ :ਪਸ਼ੂ ਪਾਲਣ ਵਿਭਾਗ ਵੱਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 25 ਨਵੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਣੀ ਹੈ। ਇਸ ਕੰਮ ਲਈ ਜ਼ਿਲ੍ਹਾ ਮਾਨਸਾ ਵਿਖੇ 54 ਗਿਣਤੀਕਾਰ ਅਤੇ 12 ਸੁਪਰਵਾਇਜ਼ਰ ਲਗਾਏ ਗਏ ਹਨ ਜੋ ਘਰ-ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ ਹਨ। ਚੱਲ ਰਹੀ…