Category: Politics
-

ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ
ਕੋਟਕਪੂਰਾ, 1 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨੇ ਸਾਰੇ…
-

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫਸਲ ਦੇ…
-

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ
ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ ਪੰਜਾਬ ਦੇ ਪਿੰਡਾਂ ਵਿੱਚ 19,000…
-

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ “ਆਪ” ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ
ਸੁਨਾਮ, 1 ਅਪ੍ਰੈਲ: ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਇਆ ਤੇ ਨਾਲ ਹੀ “ਆਪ” ਨੂੰ ਆਮ ਆਦਮੀ ਪਾਰਟੀ ਦਾ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ…
-

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ…
-

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਰੋਜ਼ਗਾਰ ਕ੍ਰਾਂਤੀ’ ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ…
-

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ
ਚੰਡੀਗੜ੍ਹ, 1 ਅਪ੍ਰੈਲ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ…
-

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ…
-

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 1 ਅਪ੍ਰੈਲ ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ…
-

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ
ਫਰੀਦਕੋਟ 31 ਮਾਰਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਵਿਧਾਇਕ ਗੁਰਦਿੱਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤਾਂ ਲਈ…
-

ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਅਤੇ ਗਿੱਦੜਬਾਹਾ ਵਿਖੇ ਵਪਾਰਕ ਮਿਲਨੀ ਦਾ ਆਯੋਜਨ
ਲੰਬੀ/ਗਿੱਦੜਬਾਹਾ, 31 ਮਾਰਚ ਲੰਬੀ ਹਲਕੇ ਦੇ ਪਿੰਡ ਲੰਬੀ ਵਿਖੇ ਅੱਜ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਅਤੇ ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸ਼ਰਮਾ ਵੱਲੋਂ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਸ਼੍ਰੀ…
-

ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ
ਖਡੂਰ ਸਾਹਿਬ, 31 ਮਾਰਚ : ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵੱਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਰਚਨਾਤਮਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬੇਕਾਰ ਨਾ ਵਰਤਣ ਯੋਗ ਚੀਜ਼ਾਂ ਨੂੰ ਦੁਬਾਰਾ ਵਰਤੋਂ ਵਿੱਚ ਲਿਆ ਕੇ ਵਰਤੋਂ ਯੋਗ ਚੀਜ਼ਾਂ ਬਣਾਈਆਂ ਗਈਆਂ। ਇਹ ਪ੍ਰਦਰਸ਼ਨੀ ਡਾ. ਸਿਮਰਪ੍ਰੀਤ ਕੌਰ ਪ੍ਰਿੰਸੀਪਲ…
-

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ
ਸੁਨਾਮ, 31 ਮਾਰਚ -ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਦੇ ਪਾਵਨ ਅਵਸਰ ‘ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਅਦਭੁੱਤ ਧਾਰਮਿਕ ਜੋਸ਼ ਅਤੇ ਆਸਥਾ ਦਾ ਦਰਸ਼ਨ ਹੋਏ। ਇਸ ਮੌਕੇ ਮਾਤਾ ਨੈਣਾ ਦੇਵੀ ਜੀ ਮੰਦਰ ਤੋਂ ਸ੍ਰੀ ਬਾਲਾ ਜੀ ਧਾਮ ਤੱਕ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ…
-

ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਜਲੰਧਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ…
-

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ
ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ
ਚੰਡੀਗੜ੍ਹ, 31 ਮਾਰਚ: ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ। ਇਹ ਯੋਜਨਾ ਪੀ.ਐਮ-ਜੇ.ਏ.ਵਾਈ ਸਕੀਮ ਦੇ 5 ਲੱਖ ਰੁਪਏ ਦੇ ਕਵਰ ਨੂੰ ਦੁੱਗਣਾ ਕਰਦੀ ਹੈ ਅਤੇ ਸਾਰੇ ਵਸਨੀਕਾਂ ਨੂੰ…
-

ਪੰਜਾਬ ਸਰਕਾਰ ਨੇ ਸੂਬੇ ਦੇ ਚਹੁੰਮੁਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ : ਮੋਹਿੰਦਰ ਭਗਤ
ਜਲੰਧਰ, 31 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਵਾਰਡ ਨੰਬਰ 46, ਭਾਰਗੋ ਕੈਂਪ ਵਿਖੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਸੂਬੇ…
-

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ
ਚੰਡੀਗੜ੍ਹ, 31 ਮਾਰਚ ਆਮ ਆਦਮੀ ਪਾਰਟੀ (ਆਪ) ਨੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਆਪਣੀ ਪਹੁੰਚ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਸਿੱਧਾ ਪਹੁੰਚਾਉਣ ਲਈ ਸੂਬਾ ਵਿਆਪੀ ਲਾਮਬੰਦੀ ਮੁਹਿੰਮ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਇੱਕ ਪ੍ਰੈੱਸ…
-

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 31 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅਸ਼ੀਰਵਾਦ ਸਕੀਮ ਹੇਠ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4572 ਲਾਭਪਾਤਰੀਆਂ ਨੂੰ 23.32 ਕਰੋੜ…