Category: Politics
-

ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਰੀ
ਸ੍ਰੀ ਮੁਕਤਸਰ ਸਾਹਿਬ 4 ਜਨਵਰੀ ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 23 ਨਵੰਬਰ 2024 ਤੋਂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ…
-

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ
ਚੰਡੀਗੜ੍ਹ, 4 ਜਨਵਰੀ:ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ…
-

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 4 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ…
-

ਪਟਿਆਲਾ ਪੁਲਿਸ ਲਾਇਨ ‘ਚ 5 ਜਨਵਰੀ ਨੂੰ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲੱਗੇਗਾ:ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
-ਨਵੇਂ ਸਾਲ ਦੀ ਆਮਦ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਸਹਿਜ ਪਾਠ ਮੌਕੇ ਨਤਮਸਤਕ ਹੋਏ ਡੀ.ਆਈ.ਜੀ. ਸਿੱਧੂਪਟਿਆਲਾ, 4 ਜਨਵਰੀ:ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਵੱਲੋਂ ਜਨਤਕ ਤੰਦਰੁਸਤੀ ਲਈ ਯਤਨਾਂ ਤਹਿਤ 5 ਜਨਵਰੀ 2025 ਨੂੰ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ…
-

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਮੁਹਿੰਮ, 14 ਵਾਹਨਾਂ ਦੇ ਕੀਤੇ ਗਏ ਚਾਲਾਨ
ਹੁਸ਼ਿਆਰਪੁਰ, 4 ਜਨਵਰੀ: ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ ਅਨੁਸਾਰ ਅੱਜ ਰੀਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਮੁਹਿੰਮ ਚਲਾਈ ਗਈ। ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 14 ਚਾਲਾਨ ਕੀਤੇ ਗਏ। ਮੁਹਿੰਮ ਦੌਰਾਨ ਵਿਸ਼ੇਸ਼ ਰੂਪ ਵਿਚ…
-

ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ 7 ਜਨਵਰੀ ਨੂੰ —ਜ਼ਿਲ੍ਹਾ ਚੋਣ ਅਫਸਰ
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ:01.01.2025 ਦੇ ਆਧਾਰ ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾ 07ਜਨਵਰੀ 2025 ਨੂੰ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕਟੌਤੀ ਦੀ ਲਿਸਟਾਂ ਅਤੇ ਵੋਟਰਾਂ…
-

ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ
ਬਰਨਾਲਾ, 4 ਜਨਵਰੀ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਪੰਜਾਬ ਸਰਕਾਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਕੈਂਪ 8, 9, 10 ਜਨਵਰੀ ਨੂੰ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸੰਸਦ ਮੈਂਬਰ ਸ. ਗੁਰਮੀਤ ਸਿੰਘ…
-

ਮੌਸਮੀ ਬਦਲਾਅ ਦੇ ਚਲਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ 4 ਜਨਵਰੀ 2025 () ਮੌਸਮ ਵਿਚ ਆ ਰਹੇ ਬਦਲਾਅ ਨੂੰ ਮੁੱਖ ਰੱਖਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨਾ ਚਾਹੀਦਾ ਤਾਂ ਜੋਂ ਜੇਕਰ ਕਿਸੇ ਸਮੇਂ ਕੋਈ ਸਮੱਸਿਆ ਕਣਕ ਦੀ ਫ਼ਸਲ ਨੂੰ ਆਉਂਦੀ ਹੈ ਤਾਂ ਤੁਰੰਤ ਇਲਾਜ ਕਰਕੇ ਹੋਣ ਵਾਲੇ ਨੁਕਸਾਨ ਜੋਂ ਬਚਿਆ ਜਾ ਸਕੇ। ਇਹ ਵਿਚਾਰ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਬਲਾਕ…
-

ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 4 ਜਨਵਰੀ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ…
-

ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ
ਫਾਜ਼ਿਲਕਾ 4 ਜਨਵਰੀ ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਘਰ ਬੈਠੇ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।
-

ਡਿਪਟੀ ਕਮਿਸ਼ਨਰ ਵੱਲੋਂ ਐਸ.ਜੀ.ਪੀ.ਸੀ. ਬੋਰਡ ਦੇ ਗਠਨ ਲਈ ਡ੍ਰਾਫਟ ਵੋਟਰ ਸੂਚੀ ਜਾਰੀ, ਦਾਅਵੇ ਤੇ ਇਤਰਾਜ਼ ਮੰਗੇ
ਮਾਲੇਰਕੋਟਲਾ, 4 ਜਨਵਰੀ : ਡਿਪਟੀ ਕਮਿਸ਼ਨਰ ਡਾ.ਪੱਲਵੀ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਨਵੇਂ ਬੋਰਡ ਦੇ ਗਠਨ ਲਈ ਡ੍ਰਾਫਟ ਵੋਟਰ ਸੂਚੀ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡ੍ਰਾਫਟ ਸੂਚੀ 21 ਅਕਤੂਬਰ, 2023 ਤੋਂ 15 ਦਸੰਬਰ, 2024 ਦਰਮਿਆਨ ਚਲਾਈ ਗਈ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਚੀਫ਼ ਕਮਿਸ਼ਨਰ…
-

ਸਪੀਕਰ ਸੰਧਵਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਵੱਧ ਰਹੀ ਟੈ੍ਫਿਕ ਸਮੱਸਿਆ ਦਾ ਜਲਦ ਹੱਲ ਕਰਨ ਦੀ ਹਦਾਇਤ
ਕੋਟਕਪੂਰਾ, 3 ਜਨਵਰੀ ( ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਫਰੀਦਕੋਟ, ਖਾਸ ਕਰਕੇ ਕੋਟਕਪੂਰਾ ਵਿਚ ਵੱਧ ਰਹੀ ਟ੍ਰੈਫਿਕ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਇਹ ਹਦਾਇਤ ਉਹਨਾਂ ਨੇ ਅੱਜ…
-

ਪਲਾਸਟਿਕ ਵਿਰੁੱਧ ਚਲਾਈ ਮੁਹਿੰਮ ਤਹਿਤ ਚੈਕਿੰਗ
ਤਪਾ, 3 ਜਨਵਰੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ – ਨਿਰਦੇਸ਼ਾਂ ‘ਤੇ ਪੰਜਾਬ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਧਨੌਲਾ ਦੀ ਸਾਂਝੀ ਟੀਮ ਵਲੋਂ ਤਪਾ ਵਿਖੇ ਇਕਹਰੀ ਵਰਤੋਂ ਵਾਲੀ ਪਲਾਸਟਿਕ, ਲਿਫਾਫਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਚੈਕਿੰਗ ਕੀਤੀ ਗਈ। ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਜੂਨੀਅਰ…
-

ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
ਢਾਬੀ ਗੁੱਜਰਾਂ/ਪਟਿਆਲਾ, 3 ਜਨਵਰੀ:ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਖਨੌਰੀ ਬਾਰਡਰ, ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਨਾਲ ਮੁਲਾਕਾਤ ਕੀਤੀ।ਇਸ ਟੀਮ ਵਿੱਚ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ.ਡੀ.ਐਮ…
-

21ਵੀਂ ਪਸ਼ੂਧਨ ਗਣਨਾ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਇਲਾਕੇ ਦੇ ਵਾਰਡਾਂ ‘ਚ ਪਸ਼ੂਧਨ ਦੀ ਗਿਣਤੀ ਲਈ 21 ਗਿਣਤੀਕਾਰ ਨਿਯੁਕਤ
ਜਲੰਧਰ, 3 ਜਨਵਰੀ : ਸੂਬੇ ਵਿੱਚ ਚੱਲ ਰਹੀ 21ਵੀਂ ਪਸ਼ੂਧਨ ਗਣਨਾ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਇਲਾਕੇ ਦੇ ਵਾਰਡਾਂ ਵਿੱਚ ਪਸ਼ੂਧਨ ਦੀ ਗਿਣਤੀ ਲਈ ਨਿਯੁਕਤ ਗਿਣਤੀਕਾਰਾਂ ਨੂੰ ਅੱਜ ਗਿਣਤੀ ਸਬੰਧੀ ਟ੍ਰੇਨਿੰਗ ਦੇਣ ਤੋਂ ਇਲਾਵਾ ਵਾਰਡ ਵੀ ਅਲਾਟ ਕੀਤੇ ਗਏ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰੂਨ ਰਤਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ…
-

ਜਲੰਧਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਦਿੱਤਾ ਵੱਡਾ ਝਟਕਾ; ਵਪਾਰਕ ਮਾਤਰਾ ਵਿੱਚ ਹੈਰੋਇਨ ਬਰਾਮਦ
ਜਲੰਧਰ, 03 ਜਨਵਰੀ, 2025: ਜ਼ਿਲ੍ਹੇ ਦੇ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਮਹੱਤਵਪੂਰਨ ਖੇਪ ਨੂੰ ਕਾਬੂ ਕੀਤਾ ਅਤੇ ਇੱਕ ਬਦਨਾਮ ਤਸਕਰ ਨੂੰ ਗ੍ਰਿਫਤਾਰ ਕੀਤਾ, ਜਿਸ ਨੇ ਪਿਛਲੇ ਐਨਡੀਪੀਐਸ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਤੁਰੰਤ ਬਾਅਦ ਗੈਰ-ਕਾਨੂੰਨੀ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਸਨ। ਓਪਰੇਸ਼ਨ ਦੌਰਾਨ…
-

ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸ਼ਿਰਕਤ
ਚੰਡੀਗੜ੍ਹ, 3 ਜਨਵਰੀ:ਪਸ਼ੂਧਨ ਦੀ ਸਾਂਭ-ਸੰਭਾਲ ਬਾਰੇ ਸਟੀਕ ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਡਿਜੀਟਲ ਪਹਿਲਕਦਮੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ “ਪਸ਼ੂ ਪਾਲਣ ਵਿਭਾਗ, ਪੰਜਾਬ” ਦੇ ਨਾਮ ਹੇਠ ਵਿਭਾਗ ਦਾ ਅਧਿਕਾਰਤ ਯੂਟਿਊਬ ਚੈਨਲ ਅਤੇ ਫੇਸਬੁੱਕ ਪੇਜ ਲਾਂਚ ਕੀਤਾ ਹੈ। ਇਸ ਪਹਿਲਕਦਮੀ ਦਾ…
-

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ, 3 ਜਨਵਰੀ: ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ…
-

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਜਨਵਰੀਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਦੂਜੇ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲਾ ਦੇਣ ਦੇ ਨਾਲ-ਨਾਲ…
-

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
ਚੰਡੀਗੜ੍ਹ/ਸ਼ੁਤਰਾਣਾ, 3 ਜਨਵਰੀ: ਪੰਜਾਬ ਦੇ ਜਲ ਸਰੋਤ ਅਤ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ਼ੁਤਰਾਣਾ ਵਿੱਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਲਈ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਸ੍ਰੀ ਗੋਇਲ ਨੇ ਸ਼ੁਤਰਾਣਾ, ਸਧਾਰਨਪੁਰ ਅਤੇ ਕਲਵਾਣੂ…