Category: Politics
-

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਜਨ ਸੁਣਵਾਈ
ਫਾਜ਼ਿਲਕਾ, 26 ਦਸੰਬਰਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ…
-

ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ
ਚੰਡੀਗੜ੍ਹ, 26 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ …
-

ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਮੋਗਾ, 26 ਦਸੰਬਰ, ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਪੰਛੀਆਂ ਦੀ ਜਾਨ ਨੂੰ ਖਤਰਾ ਹੋਣ ਦੇ ਨਾਲ ਨਾਲ ਇਸ ਨਾਲ ਹੋਰ ਹਾਦਸੇ ਵੀ ਵਾਪਰਨ ਦਾ ਖਤਰਾ ਰਹਿੰਦਾ ਹੈ। ਸਕੂਲੀ ਬੱਚਿਆਂ ਨੂੰ ਇਸਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ
ਫ਼ਿਰੋਜ਼ਪੁਰ, 26 ਦਸੰਬਰ 2024: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਸ਼ਹਿਰ ਵਿਚ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਮਹਾਨ ਕ੍ਰਾਂਤੀਕਾਰੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਮਹਾਨ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ…
-

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ…
-

ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ
ਫ਼ਿਰੋਜ਼ਪੁਰ, 26 ਦਸੰਬਰ ( ) ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜੱਚਾ ਬੱਚਾ ਨੂੰ ਗਰਭ ਅਵਸਥਾ ਜਾਂ ਜਣੇਪੇ ਦੌਰਾਨ ਕੋਈ ਦਿੱਕਤ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੈਟਰਨਲ ਡੈਥ ਰੀਵਿਊ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ…
-

ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ
ਬਠਿੰਡਾ, 26 ਦਸੰਬਰ : ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ ਚੱਲਣ ਵਾਲੇ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਵਿੰਟਰ ਕੈਂਪ ਵਿੱਚ ਸ਼ਿਰਕਤ…
-

ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ
ਐਸ.ਏ.ਐਸ.ਨਗਰ, 26 ਦਸੰਬਰ, 2024: ਕਮਿਸ਼ਨਰ ਐਮ.ਸੀ. ਮੋਹਾਲੀ ਵੱਲੋਂ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲੈਨਿੰਗ ਅਫ਼ਸਰਾਂ/ਅਧਿਕਾਰੀਆਂ ਦੇ ਨਾਲ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਟੌਰ ਅਤੇ ਕੁੰਭੜਾ ਪਿੰਡਾਂ ਵਿੱਚ ਬਿਨਾਂ ਕਿਸੇ…
-

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਲਗਦੀਆਂ ਯੋਗਸ਼ਲਾਵਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ: ਐੱਸ ਡੀ ਐਮ ਗੁਰਮੰਦਰ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਲੋਕਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਇੱਕ ਬਹੁਤ ਵੱਡਾ ਤੋਹਫਾ ਹੈ। ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਭੱਜ ਦੌੜ੍ਹ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਦਸੰਬਰ ਅਤੇ 27 ਦਸੰਬਰ ਨੂੰ ਪਲੇਸਮੈਂਟ ਡਰਾਇਵ ਦਾ ਕੀਤਾ ਜਾ ਰਿਹਾ ਆਯੋਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਦਸੰਬਰ, 2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 26 ਦਸੰਬਰ ਅਤੇ 27 ਦਸੰਬਰ 2024 ਨੂੰ ਪਲੇਸਮੈਂਟ ਡਰਾਇਵ ਦਾ ਆਯੋਜਨ ਨਿਓਵੇਅ ਇੰਟ੍ਰਪਾਇਸੇਜ਼ (ਸਵਾਨ), ਪਲਾਟ ਨੰ: 231, ਸੈਕਟਰ-82, ਜੇ.ਐਲ.ਪੀ.ਐਲ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ। ਇਸ ਦਾ ਸਮਾਂ ਸਵੇਰੇ…
-

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ
ਚੰਡੀਗੜ੍ਹ, 26 ਦਸੰਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ…
-

ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ‘ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
ਐਸ.ਏ.ਐਸ.ਨਗਰ, 25 ਦਸੰਬਰ, 2024: ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ਦੇ ਖ਼ਤਰਿਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ, ਮੋਹਾਲੀ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੀਪੀਸੀਬੀ ਦੇ ਖੇਤਰੀ ਅਫ਼ਸਰ ਰਣਤੇਜ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ…
-

ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ, 2024: ਕਿਸ਼ੋਰ ਕੁਮਾਰ, ਕਮਾਂਡੈਂਟ 194 ਬਟਾਲੀਅਨ ਦੇ ਨਿਰਦੇਸ਼ਾਂ ਅਨੁਸਾਰ, ਬਟਾਲੀਅਨ ਦੀਆਂ 2 ਟੀਮਾਂ 23 ਦਸੰਬਰ ਨੂੰ 1 ਹਫਤੇ ਲਈ ਜਾਣੂ ਅਭਿਆਸ ਲਈ ਐਸ.ਏ.ਐਸ.ਨਗਰ ਪਹੁੰਚੀਆਂ। ਅਭਿਆਸ ਲਈ ਆਈਆਂ ਟੀਮਾਂ ਦੇ ਕਮਾਂਡਰ ਸ਼੍ਰੀ ਪ੍ਰਹਿਲਾਦ ਰਾਮ, ਸਹਾਇਕ ਕਮਾਂਡੈਂਟ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ ਅਤੇ ਪੁਲਿਸ…
-

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024
ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ
ਚੰਡੀਗੜ੍ਹ, 25 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ 30ਵੀਂ ਬਰਸੀ ਮੌਕੇ ਏਕਤਾ ਸਥਲ, ਰਾਜ ਘਾਟ, ਨਵੀਂ ਦਿੱਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਸਮਾਗਮ ਦੇਸ਼ ਦੇ ਇਤਿਹਾਸ ‘ਤੇ ਅਮਿੱਟ ਛਾਪ ਛੱਡਣ ਵਾਲੇ ਮਹਾਨ ਆਗੂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਨ…
-

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ
ਚੰਡੀਗੜ੍ਹ, 25 ਦਸੰਬਰ:ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ…
-

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ
ਚੰਡੀਗੜ੍ਹ, 25 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਵੱਡੇ ਟੀਚੇ ਹਾਸਲ ਕੀਤੇ। ਵਿਭਾਗ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਬਾਰੇ ਖੁਲਾਸਾ…
-

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ
ਚੰਡੀਗੜ੍ਹ, 25 ਦਸੰਬਰ: ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ…
-

ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ ‘ਚ ਕੰਪਿਊਟਰ ਲੈਬ ਦਾ ਉਦਘਾਟਨ
ਲੁਧਿਆਣਾ, 24 ਦਸੰਬਰ (000) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਪਿੰਡ ਸਸਰਾਲੀ ਕਲੋਨੀ, ਮਾਂਗਟ-2, ਲੁਧਿਆਣਾ ਵਿਖੇ 25 ਕੰਪਿਊਟਰਾਂ ਨਾਲ ਲੈਸ ਲੈਬ ਦਾ ਉਦਘਾਟਨ ਕੀਤਾ ਗਿਆ। ਵੀ.ਐਸ.ਐਸ.ਐਲ. ਵੱਲੋਂ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਦਿਸ਼ਾ ਪ੍ਰੋਜੈਕਟ ਅਧੀਨ ਲੈਬ ਸਥਾਪਿਤ ਕੀਤੀ ਗਈ ਹੈ। ਉਦਘਾਟਨ ਮੌਕੇ ਵਰਧਮਾਨ ਤੋਂ ਸੀਨੀਅਰ ਮੈਨੇਜਰ ਐਡਮਿਨ/ਹੈਡ…
-

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ ਅਵਾਸ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਸਥਾਨਕ ਸਰਕਾਰ ਸੰਸਥਾਂਵਾਂ ਅਧੀਨ 4366 ਲਾਭਪਾਤਰੀਆਂ ਨੂੰ ਦਿੱਤੀ ਗਈ ਪੱਕੇ ਮਕਾਨ ਬਣਾਉਣ ਦੀ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ 3234 ਮਕਾਨ ਬਣ ਕੇ ਮੁਕੰਮਲ ਹੋ ਗਏ ਹਨ ਜਦਕਿ 1132 ਮਕਾਨਾਂ ਦਾ ਲਾਭਪਾਤਰੀਆਂ ਵੱਲੋਂ ਨਿਰਮਾਣ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ…