Category: Politics
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ
ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ 2022 ਤੋਂ ਲੈਕੇ…
-

ਪਿੰਡ ਬਰਨਾਲਾ ਦੇ ਵਸਨੀਕਾਂ ਨੂੰ ਕੁੜੀਆਂ ਨਾਲ ਸਬੰਧਤ ਕਾਨੂੰਨਾਂ ਤੋਂ ਕਰਵਾਇਆ ਜਾਣੂ
ਮਾਨਸਾ, 23 ਦਸੰਬਰ :ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਰਤਿੰਦਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਬੇਟੀ ਬਚਾਓ, ਬੇਟੀ ਪੜਾਓ ਸਕੀਮ ਤਹਿਤ ਬਲਾਕ ਪੱਧਰ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ…
-

‘ਪ੍ਰਸ਼ਾਸਨ ਗਾਓਂ ਕੀ ਓਰ’ ਤਹਿਤ ਏ.ਡੀ.ਸੀ. ਵਿਕਾਸ ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ
ਫ਼ਿਰੋਜ਼ਪੁਰ 23 ਦਸੰਬਰ ( ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ‘ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਗਿਆ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਲਖਵਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡੀ.ਡੀ.ਐਫ. ਅਦਿਤੀ ਸ਼ਰਮਾ ਵੀ ਹਾਜ਼ਰ ਸਨ। ਇਸ…
-

100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਇਆ ਕੈਂਪ
ਮਾਨਸਾ 23 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਵਿਖੇ 100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਸੀਨੀਅਰ ਟੀ.ਬੀ. ਸੁਪਰਵਾਇਜ਼ਰ ਸੁਰਿੰਦਰ ਕੁਮਾਰ ਵੱਲੋਂ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨਿਸ਼ੀ ਸੂਦ ਨੇ ਕਿਹਾ ਕਿ ਤਪਦਿਕ ਰੋਗ…
-

ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਬਣਾ ਸਕਦੇ ਹਨ ਸੁਨਹਿਰੀ : ਡਿਪਟੀ ਕਮਿਸ਼ਨਰ
ਬਠਿੰਡਾ, 23 ਦਸੰਬਰ : ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾ ਸਕਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਸੁਚੱਜਾ ਪ੍ਰਸ਼ਾਸਨ ਸਪਤਾਹ ਜੋ ਕਿ 19 ਦਸੰਬਰ 2024 ਤੋਂ 24 ਦਸੰਬਰ 2024 ਤੱਕ ਮਨਾਇਆ ਜਾ ਰਿਹਾ ਹੈ…
-

ਕਿਸਾਨ ਦਿਵਸ ‘ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ, ਕਿਸਾਨਾਂ ਨੂੰ ਉੱਨਤ ਖੇਤੀ ਅਪਣਾ ਕੇ ਖੁਸ਼ਹਾਲੀ ਲਿਆਉਣ ਲਈ ਕੀਤਾ ਪ੍ਰੇਰਿਤ
ਫਾਜ਼ਿਲਕਾ, 23 ਦਸੰਬਰ ਖੇਤੀਬਾੜੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ 23 ਦਸੰਬਰ 2024 ਨੂੰ ਕਿਸਾਨ ਦਿਵਸ ਮੌਕੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮੁਖੀ ਡਾ: ਅਰਵਿੰਦ ਕੁਮਾਰ ਅਹਲਾਵਤ ਨੇ ਕਿਸਾਨ ਦਿਵਸ ‘ਤੇ ਹਾਜ਼ਰ ਸਮੂਹ ਕਿਸਾਨਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਦਸੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੈਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਕਾਰਜਾਂ/ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ…
-

ਜ਼ਿਲ੍ਹੇ ’ਚ ਸੁਸਾਸ਼ਨ ਹਫ਼ਤੇ ਤਹਿਤ ਲਗਾਏ ਜਾ ਰਹੇ ਹਨਕੈਂਪ– ਡਿਪਟੀ ਕਮਿਸ਼ਨਰ
ਮਾਨਸਾ, 23 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸੰਬਰ 2024 ਤੱਕ ਜ਼ਿਲ੍ਹੇ ਅੰਦਰ ਸੁਸਾਸ਼ਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਪਿੰਡਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ…
-

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ
ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪਲਾਂਟ…
-

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਜਾਰੀ
ਲੁਧਿਆਣਾ, 23 ਦਸੰਬਰ (000) – ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਪਵਾਤ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।ਇਸ ਦੌਰਾਨ ਦਵਿੰਦਰ ਸਿੰਘ…
-

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ
ਲੁਧਿਆਣਾ, 23 ਦਸੰਬਰ (000) – ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕ ਨੰਬਰ 1 ਅਤੇ 2 ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ…
-

ਸਕੂਲ ਆਫ਼ ਐਮੀਂਨੈਸ ਫ਼ਿਰੋਜ਼ਪੁਰ ਵਿਖੇ ਲਗਾਇਆ ਆਈ ਸਕ੍ਰੀਨਿੰਗ ਕੈਂਪ
ਫ਼ਿਰੋਜ਼ਪੁਰ, 23 ਦਸੰਬਰ 2024: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਆਈ ਸਕਰੀਨਿੰਗ ਕੈਂਪ ਲਗਾਏ ਗਏ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੂਲ…
-

ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ
ਸ੍ਰੀ ਮੁਕਤਸਰ ਸਾਹਿਬ 23 ਦਸੰਬਰ ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ ਅਰਜ਼ੀਆਂ ਦੀ ਮੰਗ 20 ਜਨਵਰੀ 2025 ਤੱਕ ਕੀਤੀ ਗਈ ਹੈ। ਇਹ ਜਾਣਕਾਰੀ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ
ਚੰਡੀਗੜ੍ਹ, 23 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ ਅਤੇ ਸੇਵਾ ਕਰ (ਜੀ.ਐੱਸ.ਟੀ.) ਦੇ ਦਾਇਰੇ ‘ਚ ਲਿਆਉਣ ਦੇ ਏਜੰਡੇ ਦਾ ਸਖਤ ਵਿਰੋਧ ਕਰਦੇ ਹੋਏ ਜ਼ੋਰ ਦੇ ਕੇ ਕਿਹਾ ਹੈ ਕਿ ਏ.ਟੀ.ਐੱਫ. ਨੂੰ ਜੀ.ਐੱਸ.ਟੀ ਦੇ ਘੇਰੇ ‘ਚ ਸ਼ਾਮਲ ਕਰਨ ਨਾਲ ਪੈਟਰੋਲੀਅਮ ਪਦਾਰਥਾਂ ਨੂੰ ਵੈਲੀਊ ਐਡਿਡ ਟੈਕਸ (ਵੈਟ)…
-

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ
ਫ਼ਤਹਿਗੜ੍ਹ ਸਾਹਿਬ, 23 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ। ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ…
-

ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਦਸੰਬਰ, 2024: ਰੈਂਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਪ੍ਰਹਿਲਾਦ ਰਾਮ ਵੱਲੋਂ ਅੱਜ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਅਤੇ ਕਿਸ਼ੋਰ ਕੁਮਾਰ ਕਮਾਂਡੈਂਟ 194 ਬਟਾਲੀਅਨ ਦੇ ਦਿਸ਼ਾ-ਨਿਰਦੇਸ਼ ਤਹਿਤ 194 ਬਟਾਲੀਅਨ ਦੀਆਂ 30 ਜਵਾਨਾਂ ਦੀਆਂ 2…
-

ਨੀਟ ਅਤੇ ਜੇਈਈ ਲਈ ਕੋਚਿੰਗ ਕੈਂਪ ਜਾਰੀ
ਬਠਿੰਡਾ, 23 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀਆਂ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਇਹ ਯਕੀਨੀ ਬਣਾਉਣ ਲਈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪਿੱਛੇ ਨਾ ਰਹਿਣ। ਇਸ ਤਹਿਤ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇੱਕ ਮਹੱਤਵਾਕਾਂਖੀ ਪ੍ਰੋਜੈਕਟ, ‘ਪੰਜਾਬ ਅਕਾਦਮਿਕ ਕੋਚਿੰਗ…
-

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ
ਚੰਡੀਗੜ੍ਹ, 22 ਦਸੰਬਰ ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਜੈਸਲਮੇਰ ਵਿਖੇ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ, ਪੰਜਾਬ ਦੇ ਸਰਹੱਦੀ ਅਤੇ ਨੀਮ ਪਹਾੜੀ ਖੇਤਰਾਂ ਵਿੱਚ ਲਘੂ, ਛੋਟੇ ਅਤੇ…
-

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 22 ਦਸੰਬਰ: ਸੂਬੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਫੜੇ ਗਏ ਸਨ, ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ…
-

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ
ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜ ਨੂੰ ਪੂਰਾ ਕਰ ਲਿਆ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਕਾਰਜਕਾਰੀ ਡਿਪਟੀ ਕਮਿਸ਼ਨਰ…