Category: Politics
-

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋਂ ਮਿਟਾਉਣ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਸ. ਜਸਪਾਲ ਸਿੰਘ ਦੀ ਅਗਵਾਈ ਹੇਠ ਗਠਿਤ…
-

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼
ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗੋਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ ਕੋਲੋਂ ਰਿਲੀਜ਼ ਕਰਵਾਈ। ਸ਼ਮਸ਼ੇਰ ਸੰਧੂ ਜਿਨ੍ਹਾਂ ਗੀਤ, ਕਹਾਣੀਆਂ, ਵਾਰਤਕ ਅਤੇ ਖਿਡਾਰੀਆਂ ਬਾਰੇ ਲਿਖਣ ਵਿੱਚ ਨਾਮਣਾ ਖੱਟਿਆ ਹੈ, ਇਹ ਉਨ੍ਹਾਂ ਦਾ ਪਹਿਲਾ ਕਾਵਿ ਸ੍ਰੰਗਹਿ ਹੈ।…
-

ਖਾਈ ਫੇਮੇ ਕੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ਤੇ ਦੇਖੀ ਰੀਟਰੀਟ ਸੈਰਾਮਨੀ
ਫਿਰੋਜ਼ਪੁਰ, 19 ਦਸੰਬਰ 2024. ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਅਤੇ ਰੀਟਰੀਟ ਸੈਰਾਮਨੀ ਵਿਖਾਉਣ ਦੀ ਵਿੱਢੀ ਗਈ ਮੁਹਿੰਮ ਦੇ ਤੀਜੇ ਦਿਨ ਸਕੂਲੀ ਬੱਚਿਆਂ ਨੂੰ ਰੀਟਰੀਟ ਸੈਰਾਮਨੀ ਦਿਖਾਉਣ ਦੇ ਨਾਲ-ਨਾਲ ਸ਼ਹੀਦਾਂ ਦੀ ਜੀਵਨੀ ਅਤੇ ਹੁਸੈਨੀਵਾਲਾ…
-

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਰਾਜ ਕੁਮਾਰ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਗਗਨਦੀਪ ਕੌਰ ਵੱਲੋ ਵੂਮੈਨ ਜ਼ਿਲ੍ਹਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ…
-

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ, 14 ਸਕੂਲੀ ਬੱਸਾਂ ਦੇ ਚਲਾਨ ਕੱਟੇ
ਫਾਜ਼ਿਲਕਾ, 19 ਦਸੰਬਰ ਡਿਪਟੀ ਕਮਿਸ਼ਨਰ ਅਮਨਪ੍ਰੀਤ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਉਪ ਮੰਡਲ ਮੈਜਿਸਟਰੇਟ, ਫਾਜਿਲਕਾ/ਜਲਾਲਾਬਾਦ ਕੰਵਰਜੀਤ ਸਿੰਘ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਗਠਿਤ ਟੀਮ ਵੱਲੋਂ ਬਲਾਕ ਫਾਜਿਲਕਾ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਕੂਲੀ ਵਾਹਨਾਂ…
-

24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ…
-

ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ
ਬਠਿੰਡਾ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ 21 ਦਸੰਬਰ 2024 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।…
-

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ
ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਦੇਣ, ਉਨ੍ਹਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਮੁਫਤ ਸਿਹਤ ਜਾਂਚ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਨਹਿਰੂ ਸਟੇਡੀਅਮ…
-

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ
ਮੋਗਾ, 19 ਦਸੰਬਰ – ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸੁਸ਼ਾਸ਼ਨ ਹਫ਼ਤੇ ਤਹਿਤ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਐੱਸ ਡੀ…
-

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ
ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਪੋਲਿੰਗ ਤੋਂ ਪਹਿਲਾਂ 48 ਘੰਟਿਆਂ ਦੀ ਮਿਆਦ ਦੌਰਾਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਵੋਟਾਂ ਦੀ ਸਮਾਪਤੀ ਲਈ ਨਿਰਧਾਰਤ ਸਮੇਂ ਤੋਂ 48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ…
-

ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ
ਐੱਸ.ਏ.ਐੱਸ. ਨਗਰ 19 ਦਸੰਬਰ, 2024: ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ-ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਦਾ ਲੋਕ ਭਰਪੂਰ…
-

ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਫ਼ਰੀਦਕੋਟ 19 ਦਸੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਅੱਜ ਸਵੇਰੇ ਪਿੰਡ ਕਲੇਰ ਨਜਦੀਕ ਸਕੂਲ ਵੈਨ ਅਤੇ ਬੱਸ ਵਿਚਕਾਰ ਹੋਈ ਟੱਕਰ ਵਿੱਚ ਜਖਮੀ ਵਿਦਿਆਰਥੀਆਂ ਦਾ ਹਾਲ ਚਾਲ ਜਾਨਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ।…
-

ਜਿਲ੍ਹੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ – ਨਰਭਿੰਦਰ ਸਿੰਘ
ਫਰੀਦਕੋਟ 19 ਦਸੰਬਰ ( ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ…
-

ਐਮ.ਸੀ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਲੁਧਿਆਣਾ ਵਿਖੇ ਨਜ਼ਾਇਜ਼ ਸ਼ਰਾਬ ਦੀ ਆਮਦੋ-ਰਫਤ ਤੇ ਸ਼ਿਕੰਜਾ ਕਸਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ
ਲੁਧਿਆਣਾ, 19 ਦਸੰਬਰ (000) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਸ੍ਰੀ ਉਦੈਦੀਪ ਸਿੰਘ ਸਿੱਧੂ ਪੀ.ਸੀ.ਐੱਸ, ਉਪ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਦੇ ਹੁਕਮਾਂ ਅਨੁਸਾਰ ਜਿਲ੍ਹਾ ਲੁਧਿਆਣਾ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਲੁਧਿਆਣਾ ਪੂਰਬੀ ਅਤੇ ਪੱਛਮੀ ਰੇਂਜ ਸ੍ਰੀਮਤੀ ਸ਼ਿਵਾਨੀ ਗੁਪਤਾ ਅਤੇ ਸ੍ਰੀ ਇੰਦਰਜੀਤ ਸਿੰਘ ਨਾਗਪਾਲ ਦੁਆਰਾ…
-

ਸਮਾਜਿਕ ਬੁਰਾਈਆਂ,ਨਸ਼ਿਆਂ ਦੇ ਖਾਤਮੇ ਲਈ ਔਰਤਾਂ/ਲੜਕੀਆਂ ਦਾ ਸਹਿਯੋਗ ਜ਼ਰੂਰੀ- ਸੰਧਵਾਂ
ਫਰੀਦਕੋਟ 19 ਦਸੰਬਰ,2024 ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਰਾਜ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਤੇ ਧੀਆਂ ਸਾਡੇ ਲਈ ਵੱਡਾ ਮਾਣ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਗਾ ਵਿਖੇ ਲਗਾਇਆ ਜਾਗਰੂਕਤਾ ਕੈਂਪ
ਮਾਨਸਾ, 19 ਦਸੰਬਰ :ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਐਚ.ਐਸ.ਗਰੇਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੋਗਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਨੂੰ ਸੰਬੋਧਨ ਕਰਦਿਆਂ ਅਥਾਰਟੀ ਦੇ ਪੈਨਲ ਵਕੀਲ ਸ਼੍ਰੀ ਬਲਵੰਤ ਭਾਟੀਆ ਨੇ ਕਿਹਾ ਕਿ ਕੰਮ-ਕਾਜੀ ਸਥਾਨਾਂ ’ਤੇ ਸੇਵਾਵਾਂ ਨਿਭਾਅ ਰਹੀਆਂ…
-

ਟ੍ਰੈਫਿਕ ਪੁਲਿਸ ਵੱਲੋਂ ਚੰਡੀਗੜ੍ਹ ਯੂਨੀਵਰਸਟੀ, ਘੰੜੂਆ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਦਸੰਬਰ, 2024:ਸ੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ., ਕਪਤਾਨ ਪੁਲਿਸ ਟ੍ਰੈਫ਼ਿਕ ਵੱਲੋ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਟ੍ਰੈਫਿਕ, ਅਜੇ ਭਾਰਦਵਾਜ ਗਰੁੱਪ ਕੈਪਟਨ ਅਤੇ ਏ.ਐਸ.ਆਈ. ਜਨਕ…
-

ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੇ ਰੈਵਨਿਊ ਖੇਤਰ ਵਿਚ 21 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ
ਮਾਨਸਾ, 19 ਦਸੰਬਰ:ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ ਰੈਵਨਿਊ ਖੇਤਰ ਵਿਚ 21 ਦਸੰਬਰ, 2024 ਦਿਨ ਸ਼ਨੀਵਾਰ ਨੂੰ ਵੋਟਾਂ ਵਾਲੇ ਦਿਨ ‘ਡਰਾਈ ਡੇ’ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ, ਕਿਸੇ ਵੀ ਵਿਅਕਤੀ ਦੁਆਰਾ…
-

ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ, 19 ਦਸੰਬਰ: ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ”…
-

24 ਦਸੰਬਰ ਤੱਕ ਮਨਾਇਆ ਜਾਵੇਗਾ ਸੁਸ਼ਾਸਨ ਹਫ਼ਤਾ-ਡਿਪਟੀ ਕਮਿਸ਼ਨਰ
ਮਾਨਸਾ, 19 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸਬੰਰ 2024 ਤੱਕ ਸੁਸ਼ਾਸਨ ਹਫ਼ਤੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਜਨਤਕ ਸ਼ਿਕਾਇਤਾਂ ਦੇ ਨਿਪਟਾਰਿਆਂ ਲਈ ਅਤੇ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ…