Category: Politics
-

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ
ਕੋਟਕਪੂਰਾ, 18 ਦਸੰਬਰ ( ) ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਿੱਖਾਂ ਵਾਲਾ ਰੋਡ ਕੋਟਕਪੂਰਾ ਵਿਖੇ ਸਥਿਤ ਜੋਨਲ ਦਫਤਰ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿੱਚ ਸਰਦੀ ਦੇ ਕੱਪੜੇ ਅਤੇ ਹੋਰ ਵਸਤੂਆਂ ਪਹੁੰਚਾਉਣ ਲਈ ਕਰਵਾਏ ਗਏ ਸਮਾਰੋਹ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ…
-

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ
ਸ਼੍ਰੀ ਮੁਕਤਸਰ ਸਾਹਿਬ 18 ਦਸੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ…
-

ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ, 18 ਦਸੰਬਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾ ਨੂੰ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹਨਾਂ ਲੋਨ ਰਾਸ਼ੀਆਂ ਦਾ ਮੁੱਖ ਮਕਸਦ…
-

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ
ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ (ਐਮ.ਸੀ.ਐਲ) ਦੇ ਨਾਲ-ਨਾਲ ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਲਈ ਚੋਣਾਂ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਐਮ.ਸੀ.ਐਲ ਦੇ ਅੰਦਰ 95 ਵਾਰਡ ਹਨ। ਮਾਛੀਵਾੜਾ ਅਤੇ ਸਾਹਨੇਵਾਲ ਨਗਰ ਕੌਂਸਲਾਂ ਵਿੱਚ 15-15 ਵਾਰਡ ਹਨ, ਜਦੋਂ ਕਿ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ…
-

‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ
ਚੰਡੀਗੜ੍ਹ, 18 ਦਸੰਬਰ: ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਅਨੁਸਾਰ, ਭਾਰਤ ਵਿੱਚ ਹਰ ਰੋਜ਼ ਲਗਭਗ 1,400 ਸੜਕੀ ਹਾਦਸੇ ਅਤੇ 400 ਮੌਤਾਂ ਹੁੰਦੀਆਂ ਹਨ। ਜਦਕਿ ਇਕੱਲੇ ਪੰਜਾਬ ਵਿੱਚ…
-

ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ, 18 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ…
-

ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ — ਜਿ਼ਲ੍ਹਾ ਮੈਜਿਸਟਰੇਟ
ਸ੍ਰੀ ਮੁਕਤਸਰ ਸਾਹਿਬ 18 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 19 ਦਸੰਬਰ 2024 ਦੀ ਸ਼ਾਮ 6.00 ਵਜੇ ਤੋਂ ਮਿਤੀ 21 ਦਸੰਬਰ 2024 ਨੂੰ ਵੋਟਾਂ ਦੀ ਪ੍ਰਕਿਰਿਆ / ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਲਾਊਂਡ ਸਪੀਕਰ ਅਤੇ ਮੈਗਾ…
-

ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ
ਬਠਿੰਡਾ, 18 ਦਸੰਬਰ : ਹਿੱਟ ਐਂਡ ਰਨ ਦੇ ਮੱਦੇਨਜ਼ਰ ਪੈਂਡਿੰਗ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਹਿੱਟ ਐਂਡ ਰਨ ਕੇਸਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ…
-

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ – 18 ਦਸੰਬਰ 2024 ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦਾ ਮਕਸਦ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਚੱਲ ਰਹੀਆਂ ਲਾਭਕਾਰੀ ਸਕੀਮਾਂ ਦੀ ਪਾਰਦਰਸ਼ਤਾ ਦਾ ਜਾਇਜ਼ਾ ਲੈਣਾ…
-

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੜਿੱਕ ਸਕੂਲ ਵਿਖੇ ਯੋਗਾ ਤੇ ਧਿਆਨ ਕੈਂਪ ਲਗਾਇਆ
ਮੋਗਾ, 18 ਦਸੰਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਪੰਜਾਬ ਦੀਆਂ ਸਪੱਸ਼ਟ ਹਦਾਇਤਾਂ ਅਤੇ ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਲਈ ਅੱਜ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਜਿਲ੍ਹਾ ਮੋਗਾ ਵਿਖੇ ਯੋਗਾ ਅਤੇ ਧਿਆਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਿਲ੍ਹਾ…
-

ਸਪੀਕਰ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਕੂਲਾਂ ਵਿੱਚ ਸਾਇੰਸ ਲੈਬ ਅਤੇ ਕਲਾਸ ਰੂਮਾਂ ਦਾ ਰੱਖਿਆ ਨੀਂਹ ਪੱਥਰ
ਕੋਟਕਪੂਰਾ 18 ਦਸੰਬਰ () ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨ ਬੱਚਿਆਂ ਦੇ ਭਵਿੱਖ…
-

ਜ਼ਿਲ੍ਹਾ ਡੇਰਾਬੱਸੀ ਵਿੱਚ ਜ਼ਮੀਨਦੋਜ਼ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਲਈ 8 ਵੱਡੇ ਤਾਲਾਬ ਬਣਾਏ ਜਾਣਗੇ ਜੋ ਕਿ ਏਕੜ ਖੇਤਰ ਵਿੱਚ ਫੈਲਿਆ ਹੋਵੇਗਾ
ਐਸ.ਏ.ਐਸ.ਨਗਰ, 18 ਦਸੰਬਰ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਦੱਸਿਆ ਕਿ ਡੇਰਾਬੱਸੀ ਸਬ ਡਵੀਜ਼ਨ ਵਿੱਚ ਜ਼ਮੀਨਦੋਜ਼ ਪਾਣੀ ਦੇ ਘਟ ਰਹੇ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ, ਰੀਚਾਰਜਿੰਗ ਦੇ ਉਦੇਸ਼ਾਂ ਲਈ ਅੱਠ ਨਵੇਂ ਤਾਲਾਬ (20 ਏਕੜ ਹਰੇਕ) ਬਣਾਏ ਜਾਣਗੇ। ਉਨ੍ਹਾਂ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਵਿਖੇ ਜਲ ਸਰੋਤ…
-

ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ
ਬਠਿੰਡਾ, 18 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਕਿ ਪ੍ਰਾਰਥੀ ਦੀ ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ…
-

ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਤੋਂ ਵਸੂਲਿਆ 3.36 ਕਰੋੜ ਰੁਪਏ ਦਾ ਜੁਰਮਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਦਸੰਬਰ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਂਦੇ ਹੋਏ ਪਿਛਲੇ ਛੇ ਮਹੀਨਿਆਂ ਦੌਰਾਨ 3.36 ਕਰੋੜ ਰੁਪਏ ਦੇ ਜੁਰਮਾਨੇ ਦੀ ਵਸੂਲੀ ਤੋਂ ਇਲਾਵਾ ਚਾਲੂ ਸਾਲ ਦੌਰਾਨ ਕੁੱਲ 14 ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ…
-

ਜਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਹੋਈ
ਫਰੀਦਕੋਟ 18 ਦਸੰਬਰ ()ਜਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਹਾਇਕ ਕਮਿਸ਼ਨਰ ਮਿਸ ਤੁਸ਼ਿਤਾ ਗੁਲਾਟੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੀ ਸੁ਼ਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਸਕੱਤਰ ਜਿ਼ਲ੍ਹਾ ਸੈਨਿਕ ਬੋਰਡ ਫਰੀਦਕੋਟ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ…
-

ਡਿਪਟੀ ਕਮਿਸ਼ਨਰ ਨੇ ਟੀ ਬੀ ਦੇ ਖਾਤਮੇ ਲਈ ਟਾਸਕ ਫੋਰਸ ਕੀਤੀ ਗਠਿਤ
ਅੰਮ੍ਰਿਤਸਰ 18 ਦਸੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚ ਟੀ ਬੀ ਦੇ ਖਾਤਮੇ ਲਈ ਟਾਸਕ ਫੋਰਸ ਦਾ ਗਠਨ ਕਰਦੇ ਹੋਏ ਹਦਾਇਤ ਕੀਤੀ ਕਿ ਹਰੇਕ ਮਰੀਜ਼ ਦਾ ਰਿਕਾਰਡ ਰੱਖਿਆ ਜਾਵੇ ਅਤੇ ਹਰੇਕ ਲੋੜਵੰਦ ਮਰੀਜ਼ ਨੂੰ ਮਾਹਿਰਾਂ ਦੀ ਸਲਾਹ ਅਨੁਸਾਰ ਸਹੀ ਖੁਰਾਕ ਦਿੱਤੀ ਜਾਵੇ। ਅੱਜ ਵਿਸ਼ੇਸ਼ ਤੌਰ ਉੱਤੇ ਕੀਤੀ ਗਈ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ…
-

ਠੰਢ ਵਧਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ- ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ 18 ਦਸੰਬਰ 2024 ( ) ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਹੈ, ਪਰ ਹੁਣ ਮੌਸਮ ਵਿਚ ਆਈ ਤਬਦੀਲੀ ਕਾਰਨ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਘਟ ਜਾਵੇਗਾ। ਬਲਾਕ ਫ਼ਰੀਦਕੋਟ ਦੇ ਵੱਖ ਵੱਖ ਪਿੰਡਾਂ…
-

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਹਰੀਏਵਾਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ
ਫਰੀਦਕੋਟ 18 ਦਸੰਬਰ 2024 ( ) ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਅਗਵਾਈ ਵਿੱਚ ਵਿਭਾਗ ਵਲੋਂ ਪਿੰਡ ਹਰੀਏਵਾਲਾ, ਬਲਾਕ ਕੋਟਕਪੂਰਾ ਜਿਲ੍ਹਾ ਫਰੀਦਕੋਟ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੀ ਨਿਰਵੈਰ ਸਿੰਘ ਬਰਾੜ ਵਲੋਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਦੋ ਹਫਤੇ ਤੇ ਚਾਰ ਹਫਤੇ ਦੀ ਸਿਖਲਾਈ, 2 ਤੋਂ 20 ਪਸ਼ੂਆਂ…
-

‘ਅਰਪਣ ਸਮਾਰੋਹ’: ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ
ਚੰਡੀਗੜ੍ਹ/ਜਲੰਧਰ, 18 ਦਸੰਬਰ:ਪੁਲਿਸ ਅਤੇ ਜਨਤਾ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 13 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਜ਼ਬਤ ਕੀਤਾ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਫਲਤਾਪੂਰਵਕ ਵਾਪਸ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…
-

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 17 ਦਸੰਬਰ: ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਮੱਦੇਨਜ਼ਰ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਦੌਰਾ, ਮੰਗਲਵਾਰ ਤੜਕੇ 3 ਵਜੇ ਇਸਲਾਮਾਬਾਦ ਪੁਲਿਸ ਥਾਣੇ ’ਤੇ…