Category: Politics
-

ਵਿਜੈ ਦਿਵਸ ਦੇ ਸਬੰਧ ਵਿੱਚ ਆਸਫ ਵਾਲਾ ਵਿਖੇ ਕਰਵਾਈ ਗਈ ਮੈਰਾਥਾਨ
ਫਾਜ਼ਿਲਕਾ 17 ਦਸੰਬਰਵਿਜੈ ਦਿਵਸ ਦੇ ਸੰਬੰਧ ਵਿੱਚ ਆਸਫ ਵਾਲਾ ਵਿਖੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਮੈਰਾਥਾਨ ਕਰਵਾਈ ਗਈ । ਲੜਕੇ ਅਤੇ ਲੜਕੀਆਂ ਦੀ ਅਲੱਗ ਅਲੱਗ ਹੋਈ ਮੈਰਾਥਨ ਨੂੰ ਕਰਨਲ ਚੰਦਰਕਾਂਤ ਸ਼ਰਮਾ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਵਿਦਿਆਰਥੀਆਂ ਨੇ ਉਤਸਾਹ ਨਾਲ ਇਸ ਮੈਰਾਥੋਨ ਵਿੱਚ ਭਾਗ ਲਿਆ ਅਤੇ ਦੇਸ਼ ਲਈ ਆਪਾਂ…
-

ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ
ਚੰਡੀਗੜ੍ਹ, 17 ਦਸੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਕਾਦਮਿਕ ਕੋਚਿੰਗ ਫ਼ਾਰ ਐਕਸੀਲੈਂਸ (ਪੇਸ) ਤਹਿਤ ਮੋਹਾਲੀ, ਜਲੰਧਰ ਅਤੇ ਬਠਿੰਡਾ ਦੇ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲਾਂ ਵਿੱਚ ਇੱਕ ਅਹਿਮ ਰੈਜ਼ੀਡੈਂਸ਼ੀਅਲ ਵਿੰਟਰ ਕੈਂਪ ਦੀ ਸ਼ੁਰੂਆਤ ਕੀਤੀ ਹੈ। ਇਹ ਕੈਂਪ 11ਵੀਂ ਅਤੇ 12ਵੀਂ ਦੇ ਉਨ੍ਹਾਂ ਵਿਦਿਆਰਥੀਆਂ ’ਤੇ ਕੇਂਦਿ੍ਰਤ ਹੈ ਜੋ ਆਈ.ਆਈ.ਟੀ.-ਜੇ.ਈ.ਈ. ਅਤੇ ਐਨ.ਈ.ਈ.ਟੀ. ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਫ਼ਲ ਹੋਣ ਦੇ…
-

10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 17 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ ਐਨ.ਡੀ.ਪੀ.ਐਸ. ਕਾਨੂੰਨ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ…
-

ਸਿਹਤ ਵਿਭਾਗ ਫਾਜਿਲਕਾ ਵਲੋਂ ਦਕਸ਼ਤਾ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸਟਾਫ਼ ਨਰਸਾਂ ਨੂੰ ਕਰਵਾਈ ਟ੍ਰੇਨਿੰਗ :
ਫਾਜ਼ਿਲਕਾ 17 ਦਸੰਬਰਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਸਿਵਲ ਸਰਜਨ ਫਾਜਿਲਕਾ ਡਾ ਲਹਿੰਬਰ ਰਾਮ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਦਕਸ਼ਤਾ ਪ੍ਰੋਗ੍ਰਾਮ ਸਬੰਧੀ ਕਮਿਊਨਿਟੀ ਹੈਲਥ ਅਫ਼ਸਰ ਅਤੇ ਸਟਾਫ਼ ਨਰਸਾਂ ਦੀ ਟ਼ੇਨਿੰਗ ਕਰਵਾਈ ਗਈ। ਇਸ ਸਮੇਂ ਡਾ…
-

ਸੜ੍ਹਕ ਹਾਦਸਾ ਵਾਪਰਨ ‘ਤੇ ਸੂਚਨਾ ਤੁਰੰਤ ਹੈਲਪਲਾਈਨ ਨੰਬਰ 112 ਜਾਂ ਨੇੜਲੇ ਸੜ੍ਹਕ ਸੁਰੱਖਿਆ ਫੋਰਸ ਦਸਤੇ ਨੂੰ ਦਿੱਤੀ ਜਾਵੇ
ਐਸ.ਏ.ਐਸ.ਨਗਰ, 17 ਦਸੰਬਰ, 2024: ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਸੀਨੀਅਰ ਕਪਤਾਨ ਪੁਲਿਸ, ਦੀਪਕ ਪਾਰਿਕ, ਕਪਤਾਨ ਪੁਲਿਸ (ਟ੍ਰੈਫਿਕ) ਹਰਿੰਦਰ ਸਿੰਘ ਮਾਨ ਵੱਲੋਂ ਐਸ.ਏ.ਐਸ.ਨਗਰ ਵਿੱਚ “ਰੋਡ ਸਾਈਡ ਐਕਸੀਡੈਂਟਾਂ” (ਸੜ੍ਹਕ ਹਾਦਸਿਆਂ) ਨੂੰ ਠੱਲ੍ਹ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ (ਟ੍ਰੈਫਿਕ) ਕਰਨੈਲ ਸਿੰਘ ਵੱਲੋਂ ਟ੍ਰੈਫਿਕ ਕਰਮਚਾਰੀਆਂ ਨੂੰ ਨਾਲ ਲੈ ਕੇ ਲਾਂਡਰਾ, ਸਨੇਟਾ ਅਤੇ ਕੁਰਾਲੀ ਰੋਡ ਤੇ ਰਿਫਲੈਕਟਰ ਟੇਪ,…
-

ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 17 ਦਸੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕਈ ਵਾਰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ, (ਏ.ਆਈ.ਟੀ.) ਅੰਮ੍ਰਿਤਸਰ ਵਿੱਚ ਨਿਧਾਰਿਤ ਕੀਮਤ ਤੋਂ ਬਹੁਤ ਘੱਟ…
-

ਬੱਚਿਆਂ ਅੰਦਰ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਸਿਵਲ ਸਰਜਨ
ਐੱਸ.ਏ.ਐੱਸ ਨਗਰ 17 ਦਸੰਬਰ, 2024: ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜ਼ਿਲ੍ਹਾ ਭਰ ’ਚ ਸਾਂਸ ਪ੍ਰੋਗਰਾਮ ਤਹਿਤ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਛੋਟੇ ਬੱਚਿਆਂ ਦੇ ਮਾਪਿਆਂ ਅਤੇ ਹੋਰ ਲੋਕਾਂ ਨੂੰ ਨਿਮੋਨੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਿਮੋਨੀਆ ਦੇ ਲੱਛਣਾਂ ਦੀ…
-

ਟੀਬੀ ਮੁਕਤ ਭਾਰਤ ਅਭਿਆਨ ਤੇ ਅਨੀਮੀਆ ਮੁਕਤ ਭਾਰਤ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਆਯੋਜਿਤ
ਫਿਰੋਜ਼ਪੁਰ ,17 ਦਸੰਬਰ ( ) ਸਿਹਤ ਵਿਭਾਗ ਵਲੋਂ ਟੀਬੀ ਦੇ ਖਾਤਮੇ ਲਈ ਅੱਜ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੇ ਖਾਤਮੇ ਲਈ 100 ਦਿਨਾਂ ਤੱਕ ਚਲਣ ਵਾਲੀ ਮੁਹਿੰਮ ਹੇਠ ਕੰਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੀ ਖੁਰਾਕ, ਸੰਤੁਲਿਤ ਭੋਜਨ ਅਤੇ ਅਨੀਮੀਆ ਤੋਂ ਬਚਾਅ ਬਾਰੇ ਜਾਣਕਾਰੀ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ
ਮੰਡੀ ਅਰਨੀਵਾਲਾ ਜਲਾਲਾਬਾਦ ਫਾਜ਼ਿਲਕਾ 17 ਦਸੰਬਰਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਕੈਂਪ ਵਿੱਚ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਦੌਧਰ ਵਿਖੇ ਬਰਸੀ ਸਮਾਗਮ ਵਿੱਚ ਸ਼ਿਰਕਤ
ਪਿੰਡ ਦੌਧਰ (ਮੋਗਾ), 17 ਦਸੰਬਰ (000) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਰਮਲ ਆਸ਼ਰਮ (ਵੱਡਾ ਡੇਰਾ) ਦੌਧਰ ਵਿਖੇ ਸੰਤ ਬਾਬਾ ਸੰਤਾ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਦੀ ਯਾਦ ਵਿੱਚ ਚੱਲ ਰਹੇ ਤਿੰਨ ਰੋਜ਼ਾ ਬਰਸੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੰਤਾਂ…
-

ਰਜਿਸਟਰਾਰ ਬਾਬਾ ਫ਼ਰੀਦ ਯੂਨੀਵਰਸਿਟੀ ਡਾ. ਰਾਕੇਸ਼ ਗੋਰੀਆ “ਲਾਈਫ ਟਾਈਮ ਅਚੀਵਮੈਂਟ ਐਵਾਰਡ” ਅਤੇ “ਆਨਰੇਰੀ ਫੈਲੋ” ਨਾਲ ਸਨਮਾਨਿਤ
ਫਰੀਦਕੋਟ 17 ਦਸੰਬਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਰਜਿਸਟਰਾਰ ਡਾ: ਰਾਕੇਸ਼ ਕੁਮਾਰ ਗੋਰੀਆ ਨੂੰ ਸੀਮਾ ਡੈਂਟਲ ਕਾਲਜ ਅਤੇ ਹਸਪਤਾਲ, ਰਿਸ਼ੀਕੇਸ਼ ਵਿਖੇ ਫੋਰੈਂਸਿਕ ਓਡੋਂਟੋਲੋਜੀ ਕਮਿਊਨਿਟੀ ਦੁਆਰਾ ਵੱਕਾਰੀ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਵਰਣਨਯੋਗ ਹੈ ਕਿ ਡਾ. ਗੋਰੀਆ ਇੰਡੋ-ਪੈਸੀਫਿਕ ਅਕੈਡਮੀ ਆਫ ਫੋਰੈਂਸਿਕ ਓਡੋਂਟੋਲੋਜੀ, ਇੰਡੋ-ਪੈਸੀਫਿਕ ਅਕੈਡਮੀ ਆਫ ਫੋਰੈਂਸਿਕ ਨਰਸਿੰਗ ਸਾਇੰਸ, ਅਤੇ ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਇੰਜਰੀਜ਼ ਐਂਡ ਕਾਰਪੋਰਲ ਪਨਿਸ਼ਮੈਂਟ…
-

ਆਪਸੀ ਤਾਲਮੇਲ ਤੇ ਸਹਿਯੋਗ ਨਾਲ ਹੋਰ ਵੀ ਬਿਹਤਰ ਬਣਾਈ ਜਾ ਸਕਦੀ ਹੈ ਮੌਕ ਡਰਿੱਲ : ਡਿਪਟੀ ਕਮਿਸ਼ਨਰ
ਬਠਿੰਡਾ, 17 ਦਸੰਬਰ : ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਤੇ ਸਹਿਯੋਗ ਸਦਕਾ ਹੀ ਮੌਕ ਡਰਿੱਲ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਵੱਲੋਂ ਰਿਫਾਇਨਰੀ ਰੋਡ ‘ਤੇ ਕਰਵਾਈ ਗਈ ਆਫ ਸਾਈਟ ਐਮਰਜੈਂਸੀ ਮੌਕ ਡਰਿੱਲ ਮੌਕੇ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ…
-

ਕਣਕ ਦੀ ਗੁਲਾਬੀ ਸੁੰਡੀ ਲਈ ਖੇਤਾਂ ਦਾ ਨਿਰੀਖਣ ਲਗਤਾਰ ਜਾਰੀ-ਮੁੱਖ ਖੇਤੀਬਾੜੀ ਅਫਸਰ
ਮਾਨਸਾ, 17 ਦਸੰਬਰ : ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਿਤੇ-ਕਿਤੇ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਜਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਪੈਸਟ ਸਰਵੇਲੈਂਸ ਟੀਮਾਂ ਵੱਲੋਂ ਲਗਾਤਾਰ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਮੰਡੀ ਅਰਨੀਵਾਲਾ/ਜਲਾਲਾਬਾਦ/ ਫਾਜ਼ਿਲਕਾ, 17 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕੇ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ…
-

ਅਸਲਾ ਧਾਰਕ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ
ਮਾਨਸਾ, 17 ਦਸੰਬਰ :ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ੍ਰੀ ਕੁਲਵੰਤ ਸਿੰਘ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਅਸਲਾ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਸਤੰਬਰ 2019 ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਈ-ਸੇਵਾ ਸਾਫ਼ਟਵੇਅਰ ਰਾਹੀਂ ਨਵੀਨਤਾ ਜਾਂ ਕੋਈ ਵੀ ਹੋਰ ਸਰਵਿਸ ਪ੍ਰਾਪਤ ਨਹੀਂ ਕੀਤੀ, ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ, ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ’ਤੇ ਦਰਜ ਅਸਲੇ ਸਬੰਧੀ…
-

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਣੇ ਦੀ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਨਿਰੀਖਣ ਨਿਰੰਤਰ ਜਾਰੀ
ਫਰੀਦਕੋਟ 17 ਦਸੰਬਰ 2024 ( ) ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਹੈ, ਪਰ ਹੁਣ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਨੁਕਸਾਨ ਘਟ ਜਾਵੇਗਾ। ਬਲਾਕ ਫ਼ਰੀਦਕੋਟ ਦੇ ਪਿੰਡ ਮੋਰਾਂਵਾਲੀ ਵਿਚ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਦਿਆਂ ਡਾ. ਅਮਰੀਕ ਸਿੰਘ…
-

ਅਸਲਾ ਲਾਇਸੰਸ ਧਾਰਕ ਆਪਣੇ ਅਸਲਾ ਲਾਇਸੰਸ ਈ. ਸੇਵਾ ਰਾਹੀਂ ਸੇਵਾ ਕੇਂਦਰਾਂ ’ਚ ਤੁਰੰਤ ਕਰਵਾਉਣ ਰੀਨਿਊ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 17 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਸਲਾ ਧਾਰਕਾਂ ਵਲੋ ਆਪਣੇ ਅਸਲਾ ਲਾਇਸੰਸ ਮਿਤੀ 01 ਜਨਵਰੀ 2019 ਤੋ ਬਾਅਦ ਆਪਣੇ ਅਸਲਾ ਲਾਇਸੰਸ ਸੇਵਾ ਕੇਂਦਰ ਵਿੱਚ ਈ ਸੇਵਾ ਰਾਹੀਂ ਨਵੀਨਤਾ ਜਾਂ ਕੋਈ ਵੀ ਸਰਵਿਸ ਪ੍ਰਾਪਤ ਨਹੀ ਕੀਤੀ ਗਈ ਤਾਂ ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ ਜਾਂ ਕੈਂਸਲ…
-

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 1.81 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੀਆਂ ਦੋ ਨਵੀਆਂ ਸਕੂਲੀ ਇਮਾਰਤਾਂ ਦਾ ਉਦਘਾਟਨ
ਮੋਗਾ 17 ਦਸੰਬਰ,ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ ਨੰਬਰ ਇੱਕ ਦੀਆਂ ਨਵੀਆਂ ਬਣੀਆਂ ਇਮਾਰਤਾਂ ਦਾ ਉਦਘਾਟਨ ਮੋਗਾ ਵਿਧਾਇਕ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਕੀਤਾ ਗਿਆ। ਇਸ ਮੌਕੇ ਉਹਨਾਂ ਦੁਆਰਾ ਜੋਤੀ ਪ੍ਰਜਵਲਿਤ ਕਰਕੇ ਇਸ ਸਮਾਗਮ ਦੀ ਸ਼ੁਰੂਆਤ ਕੀਤੀ ਗਈ।ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ…
-

ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਰਾਜ ਪੱਧਰੀ “ਵੀਰ ਬਾਲ ਦਿਵਸ 2024″ ਆਯੋਜਿਤ
ਅੰਮ੍ਰਿਤਸਰ, 17-ਦਸੰਬਰ 2024 ( ) ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼, ਮਾਲ ਰੋਡ, ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਲਾਈ ਕੌਂਸਲ, ਪੰਜਾਬ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ, ਅੰਮ੍ਰਿਤਸਰ ਵੱਲੋਂ ਰਾਜ ਪੱਧਰੀ “ਵੀਰ ਬਾਲ ਦਿਵਸ 2024” ਆਯੋਜਿਤ ਕੀਤਾ ਗਿਆ। “ਵੀਰ ਬਾਲ ਦਿਵਸ” ਸਿਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ…
-

ਸਰਕਾਰੀ ਕੈਟਲ ਪੌਂਡ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੋ ਗੋਪਾਲ ਮੂਰਤੀ ਤੇ ਕਮਿਊਨਿਟੀ ਪਾਰਕ ਦਾ ਉਦਘਾਟਨ
ਫਾਜ਼ਿਲਕਾ 17 ਦਸੰਬਰ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਜਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ ਸਲੇਮ ਸ਼ਾਹ ਵੱਲੋਂ ਸਰਕਾਰੀ ਕੈਟਲ ਪੌਂਡ ਵਿਖੇ ਸਥਾਪਿਤ ਗੋ ਗੋਪਾਲ ਮੂਰਤੀ ਅਤੇ ਕਮਿਊਨਿਟੀ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਉਹਨਾਂ ਦੇ ਧਰਮ ਪਤਨੀ ਸਬੀਨਾ ਅਰੋੜਾ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ…