Category: Politics
-

ਪੰਜਾਬ ਜੀ.ਐਸ.ਟੀ. ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼
ਚੰਡੀਗੜ੍ਹ, 13 ਦਸੰਬਰ: ਪੰਜਾਬ ਜੀ.ਐਸ.ਟੀ. ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁਧਿਆਣਾ ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ…
-

ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਕੁੱਲ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ-ਜ਼ਿਲਾ ਚੋਣਕਾਰ ਅਫ਼ਸਰ
ਮਾਨਸਾ, 13 ਦਸੰਬਰ :ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੀਆਂ ਗਈਆਂ 137 ਨਾਮਜ਼ਦਗੀਆਂ ਦੀ ਅੱਜ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੜਤਾਲ ਕੀਤੀ…
-

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਲਈਆਂ ਨਾਮਜਗੀਆਂ ਦੀ ਪੜਤਾਲ ਮੁਕੰਮਲ
ਮੋਗਾ, 13 ਦਸੰਬਰ : ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ…
-

ਪਿੰਡ ਰਾਮਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜਾਰ ਰੁਪਏ ਦੀ ਗ੍ਰਾਂਟ ਜਾਰੀ
ਫਾਜ਼ਿਲਕਾ, 13 ਦਸੰਬਰ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਰਾਮਸਰਾ ਦੇ ਸਕੂਲ ਆਫ ਐਮਿਨੈਸ ਵਿਚ ਕਾਰਵਾ ਹੇ ਹੁਨਰ ਪ੍ਰੋਗਰਾਮ ਵਿਖੇ ਸਿਰਕਤ ਕੀਤੀ ਇਸ ਦੇ ਨਾਲ ਹੀ ਸਕੂਲ ਦੇ ਵਿਕਾਸ ਕਾਰਜਾ ਲਈ 2 ਕਰੋੜ 58 ਲੱਖ 38 ਹਜਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜਾਰ ਰੁਪਏ ਦੀ…
-

ਪੰਜਾਬ ਵੱਲੋਂ ਯਾਦਗਾਰੀ ਸਮਾਗਮ ਦੀ ਸਫਲ ਮੇਜ਼ਬਾਨੀ
ਲੁਧਿਆਣਾ, 13 ਦਸੰਬਰ (000) – ਸਪੈਸ਼ਲ ਓਲੰਪਿਕ ਪੰਜਾਬ ਨੇ ਖੇਡਾਂ ਦੀ ਸ਼ਕਤੀ ਅਤੇ ਸ਼ਮੂਲੀਅਤ ਦਾ ਜਸ਼ਨ ਮਨਾਉਣ ਲਈ ਅਥਲੀਟਾਂ, ਕੋਚਾਂ ਅਤੇ ਪਤਵੰਤਿਆਂ ਨੂੰ ਇੱਕਠਾ ਕਰਕੇ ਰੋਮਾਂਚਕ ਪ੍ਰੋਗਰਾਮ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ। 25ਵੀਆਂ ਪੰਜਾਬ ਸਟੇਟ ਸਪੈਸ਼ਲ ਓਲੰਪਿਕ ਖੇਡਾਂ ਅਤੇ ਪਹਿਲੀਆਂ ਨਾਰਥ ਜ਼ੋਨ ਸਪੈਸ਼ਲ ਓਲੰਪਿਕ ਖੇਡਾਂ ਦੀ ਸਿਲਵਰ ਜੁਬਲੀ ਮਨਾਈ ਜਾ ਰਹੀ। ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ…
-

ਫਿਨਲੈਂਡ ਤੋਂ ਪਰਤੇ ਅਧਿਆਪਕਾਂ ਵੱਲੋਂ ਹੁਨਰ ਸਿਖਲਾਈ ਦਾ ਨਵਾਂ ਤਜਰਬਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 13 ਦਸੰਬਰ ਵਿਸ਼ਵ ਪੱਧਰੀ ਵਿੱਦਿਅਕ ਸਿਖਲਾਈ ਹਾਸਲ ਕਰਕੇ ਫਿਨਲੈਂਡ ਤੋਂ ਪਰਤੇ ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼ ਅਤੇ ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਸਮੇਤ 72 ਮੈਂਬਰਾਂ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਉਨ੍ਹਾਂ ਨੂੰ ਨਵਾਂ ਤਬਰਬਾ ਮਿਲਣ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਦਾ ਪੱਧਰ ਹੋਰ…
-

ਅਜਨਾਲਾ ਆਈ.ਈ.ਡੀ. ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਪਾਕਿ-ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਦਹਿਸ਼ਤੀ ਮਾਡਿਊਲ ਦੇ ਨਾਬਾਲਗ ਸਮੇਤ ਦੋ ਮੈਂਬਰ ਗ੍ਰਿਫਤਾਰ; ਦੋ ਹੈਂਡ ਗ੍ਰੇਨੇਡ, ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 13 ਦਸੰਬਰ:ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਕਾਰਕੁਨ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ ਵੱਲੋਂ ਆਪਰੇਟ ਕੀਤੇ ਜਾ ਰਹੇ ਪਾਕਿਸਤਾਨ-ਸਮਰਥਿਤ ਅੱਤਵਾਦੀ ਮਾਡਿਊਲ, ਜਿਸਨੂੰ ਵਿਦੇਸ਼-ਅਧਾਰਤ ਗੈਂਗਸਟਰ ਗੁਰਦੇਵ ਸਿੰਘ ਉਰਫ ਜੈਸਲ ਉਰਫ਼ ਪਹਿਲਵਾਨ ਵੱਲੋਂ ਚਲਾਇਆ ਜਾ ਰਿਹਾ ਹੈ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਮੈਂਬਰਾਂ (ਨਾਬਾਲਗ ਸਮੇਤ) ਨੂੰ…
-

ਆਪਰੇਸ਼ਨ ਸੰਪਰਕ: ਪੰਜਾਬ ਪੁਲਿਸ ਅਧਿਕਾਰੀਆਂ ਨੇ ਇੱਕ ਮਹੀਨੇ ਵਿੱਚ ਕੀਤੀਆਂ 4153 ਜਨਤਕ ਮੀਟਿੰਗਾਂ
ਚੰਡੀਗੜ੍ਹ/ਤਰਨਤਾਰਨ, 13 ਦਸੰਬਰ:ਜਨਤਕ ਪਹੁੰਚ ਪ੍ਰੋਗਰਾਮ ‘ਆਪਰੇਸ਼ਨ ਸੰਪਰਕ’ ਦੀ ਸ਼ੁਰੂਆਤ ਤੋਂ ਇੱਕ ਮਹੀਨੇ ਬਾਅਦ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਪੱਟੀ ਕਸਬੇ ਵਿੱਚ ਤਰਨਤਾਰਨ ਜ਼ਿਲ੍ਹਾ ਪੁਲਿਸ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਜਨਤਕ ਮੀਟਿੰਗ ਵਿੱਚ ਹਿੱਸਾ ਲਿਆ ਤਾਂ ਜੋ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਸਿੱਧੇ ਤੌਰ ‘ਤੇ ਫੀਡਬੈਕ ਲਈ ਜਾ…
-

ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ
ਉਨ੍ਹਾਂ ਉਮੀਦ ਜਤਾਈ ਕਿ ਇਹ ਮਾਰਗ ਦਰਸ਼ਕ ਪਹਿਲਕਦਮੀ ਸੂਬੇ ਦੀ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਨੂੰ ਇਸ ਸਿਖਲਾਈ ਨੂੰ ਅਜਿਹਾ ਬੀਜ ਬਣਾਉਣ ਲਈ…
-

ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਨੁਮਾਇੰਦਿਆਂ ਦੀ ਨਿਗਰਾਨੀ ਹੇਠ ਕੀਤੀ ਗਈ
ਅਬੋਹਰ, ਫਾਜ਼ਿਲਕਾ 13 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ 15 ਬੀ.ਯੂ. ਮਸ਼ੀਨਾਂ ਤੇ 11 ਕੰਟਰੋਲ ਯੁਨਿਟ ਦੀ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਲਈ 3 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ…
-

ਡੀ.ਸੀ ਨੇ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂ.ਸੀ.ਐਚ.ਸੀ) ਜਵੱਦੀ ਦਾ ਅਚਨਚੇਤ ਨਿਰੀਖਣ ਕੀਤਾ
ਲੁਧਿਆਣਾ, 13 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂ.ਸੀ.ਐਚ.ਸੀ) ਜਵੱਦੀ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਡਾਕਟਰੀ ਸੇਵਾਵਾਂ, ਜ਼ਰੂਰੀ ਅਤੇ ਗੈਰ-ਜ਼ਰੂਰੀ ਦਵਾਈਆਂ ਦੀ ਉਪਲਬਧਤਾ ਤੋਂ ਇਲਾਵਾ ਹੋਰਨਾਂ ਦੀ ਜਾਂਚ ਕੀਤੀ। ਇਸ ਦੌਰੇ ਵਿੱਚ ਓ.ਪੀ.ਡੀ ਸੇਵਾਵਾਂ ਦੀ ਸਮੀਖਿਆ, ਦਵਾਈਆਂ ਦੀ ਦੁਕਾਨ, ਸਫਾਈ ਅਤੇ ਸੁਧਾਰ ਲਈ ਸੁਝਾਅ ਇਕੱਠੇ ਕਰਨ ਲਈ…
-

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ…
-

ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਲੁਧਿਆਣਾ, 12 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਲਈ ਜਿੰਮ ਦੀ ਕਾਇਆਕਲਪ ਕਰਨ ਦੀ ਯੋਜਨਾ ਦਾ ਐਲਾਨ ਕੀਤਾ। ਜਿਸ ਦਾ ਉਦੇਸ਼ ਖਿਡਾਰੀਆਂ ਦੇ ਫਿਟਨੈਸ ਪੱਧਰ ਨੂੰ ਵਧਾਉਣ ਲਈ ਅਤਿ-ਆਧੁਨਿਕ ਮਸ਼ੀਨਾਂ ਅਤੇ ਉਪਕਰਣ ਸਥਾਪਤ ਕਰਨਾ ਹੈ। ਜਿੰਮ ਦੇ ਦੌਰੇ ਦੌਰਾਨ ਸ੍ਰੀ ਜਤਿੰਦਰ ਜੋਰਵਾਲ ਇੱਕ ਫਿਟਨੈਸ ਉਤਸ਼ਾਹੀ…
-

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ 12 ਦਸੰਬਰ 2024– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਖਲਚੀਆਂ ਅਤੇ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਕਰਮੀਆਂ ਦੀ ਮੌਜੂਦਗੀ ਵਿੱਚ…
-

ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 12 ਦਸੰਬਰ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਾੜੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ ਦਿੱਤੇ ਗਏ ਮਿੱਟੀ…
-

ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
ਬਠਿੰਡਾ, 12 ਦਸੰਬਰ : ਸ਼ਹੀਦ ਨੰਦ ਸਿੰਘ (ਫੌਜੀ ਚੌਂਕ) ਵਿਖੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਰਨਲ ਬਿਕਰਮਜੀਤ ਸਿੰਘ ਮਾਨ (ਸੇਵਾ ਮੁਕਤ), ਕੈਪਟਨ ਹਰਬਖਸ਼ ਸਿੰਘ, ਸੁਬੇਦਾਰ ਬਲਦੇਵ ਸਿੰਘ ਮਾਨ ਤੇ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਸਟਾਫ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਸੇਵਾ ਮੁਕਤ ਕਰਨਲ ਬਿਕਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਸ਼ਹੀਦ…
-

1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਐੱਸ.ਏ.ਐੱਸ. ਨਗਰ 12 ਦਸੰਬਰ 2024:ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਅਤੇ ਲੰਬਿਤ ਪਏ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਦੰਗਾ ਪੀੜਤ ਪਰਿਵਾਰਾਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀ
ਫਰੀਦਕੋਟ 12 ਦਸੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ…
-

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ
ਚੰਡੀਗੜ੍ਹ, 12 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ…
-

ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆਵਾਂ ਦੇ ਹੱਲ ਲਈ ਹਰ ਵੇਲੇ ਤਿਆਰ- ਡਿਪਟੀ ਕਮਿਸ਼ਨਰ
ਜੈਤੋ (ਫਰੀਦਕੋਟ) 12 ਦਸੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਪ੍ਰਭਾਵ ਦੂਰ ਕੀਤਾ ਜਾ ਰਿਹਾ ਹੈ।…